Breaking News
Home / 2020 / May (page 21)

Monthly Archives: May 2020

ਮੁੱਖ ਸਕੱਤਰ ਖੁਦ ਹੀ ਅਹੁਦਾ ਛੱਡ ਦੇਣ : ਜਾਖੜ

ਚੰਡੀਗੜ੍ਹ/ਬਿਊਰੂ ਨਿਊਜ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀਆਂ ਵਲੋਂ ਲਿਆ ਗਿਆ ਫ਼ੈਸਲਾ ਅਤੇ ਪਾਸ ਕੀਤਾ ਗਿਆ ਮਤਾ ਬਿਲਕੁਲ ਵਾਜਬ ਸੀ ਅਤੇ ਮੁੱਖ ਮੰਤਰੀ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਸਬੰਧੀ ਬਿਨਾਂ ਕਿਸੇ ਦੇਰੀ ਕਾਰਵਾਈ ਕਰਨ, ਕਿਉਂਕਿ ਸਾਰੇ ਮੰਤਰੀਆਂ ਨੇ ਇਹ ਫ਼ੈਸਲਾ …

Read More »

ਮੁੱਖ ਸਕੱਤਰ ਦੀ ਸ਼ਮੂਲੀਅਤ ਵਾਲੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਵਾਂਗੇ : ਚੰਨੀ

ਚੰਨੀ ਨੇ ਕਿਹਾ ਕਿ ਮੁੱਖ ਸਕੱਤਰ ਕਰਨ ਅਵਤਾਰ ਦਾ ਰਵੱਈਆ ਇਤਰਾਜ਼ ਯੋਗ ਸੀ ਤੇ ਮੀਟਿੰਗ ਦੌਰਾਨ ਮਨਪ੍ਰੀਤ ਬਾਦਲ ਤੇ ਮੈਂ ਇਸ ਮੁੱਦੇ ਨੂੰ ਉਠਾਇਆ ਤੇ ਇਸ ‘ਤੇ ਫ਼ੈਸਲਾ ਮੁੱਖ ਮੰਤਰੀ ‘ਤੇ ਛੱਡ ਦਿੱਤਾ ਤੇ ਸਾਰਾ ਕੁਝ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਸਕੱਤਰ …

Read More »

ਕਰਨ ਅਵਤਾਰ ਦੇ ਸ਼ਰਾਬ ਦੇ ਵੱਡੇ ਕਾਰੋਬਾਰੀਆਂ ਨਾਲ ਸਬੰਧ : ਰਾਜਾ ਵੜਿੰਗ

ਕਾਂਗਰਸ ਦੇ ਸੀਨੀਅਰ ਵਿਧਾਇਕ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਟਵੀਟ ਕਰ ਕੇ ਰਾਜ ਦੇ ਮੌਜੂਦਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ‘ਤੇ ਦੋਸ਼ ਲਗਾਏ ਕਿ ਉਨਾਂ ਦੇ ਪੁੱਤਰ ਦੇ ਕਪੂਰਥਲਾ ਦੀ ਡਿਸਟਲਰੀ ਹਮੀਰਾ ‘ਚ ਸਬੰਧ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਦੇ ਉਲਟ ਜਗਤਜੀਤ ਇੰਡਸਟਰੀ ਦੀ ਇਸ …

Read More »

ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਆਪਣੀ ਸਰਕਾਰ ਖਿਲਾਫ਼ ਮੋਰਚਾ

ਕਿਹਾ : ਸ਼ਰਾਬ ਕਾਰੋਬਾਰ ‘ਚ 600 ਕਰੋੜ ਦਾ ਘਾਟਾ ਕਿਵੇਂ ਪਿਆ? ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਂ ‘ਚ ਹਾਂ ਮਿਲਾਉਂਦੇ ਹੋਏ ਪਿਛਲੇ ਤਿੰਨ ਸਾਲਾਂ ਦੇ ਮਾਲੀਏ ‘ਚ ਹੋਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ। ਰੰਧਾਵਾ …

Read More »

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਐਕਸਾਈਜ਼ ਪਾਲਿਸੀ ਨੂੰ ਦਿੱਤੀ ਪ੍ਰਵਾਨਗੀ

ਸ਼ਰਾਬ ਦੇ ਠੇਕੇਦਾਰ ਕਰਨਗੇ ਹੋਮ ਡਲਿਵਰੀ ਬਾਰੇ ਫ਼ੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅੱਜ 2020-21 ਦੀ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਪਾਲਿਸੀ ਤਹਿਤ ਆਈਆਂ ਨਵੀਂਆਂ ਸੋਧਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਸ਼ਰਾਬ ਦੇ ਠੇਕੇਦਾਰ ਅੱਜ ਤੋਂ ਹੀ ਠੇਕੇ ਖੋਲ੍ਹਣ ਲਈ ਤਿਆਰ ਹੋ ਗਏ ਹਨ। …

Read More »

ਸੁਮੇਧ ਸੈਣੀ ਮਾਮਲੇ ‘ਚ ਚਾਰ ਮੈਂਬਰੀ ‘ਸਿਟ’ ਕਾਇਮ

ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਮਾਮਲੇ ਵਿੱਚ ਮੁਹਾਲੀ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ‘ਸਿਟ’ ਦਾ ਗਠਨ ਕੀਤਾ ਹੈ। ਸਿਟ ਵਿੱਚ ਐੱਸਪੀ ਸਮੇਤ ਡੀਐੱਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ …

Read More »

ਪੰਜਾਬ ਦੀ ਬਰਬਾਦੀ ਦੀ ਅਸਲੀ ਜੜ੍ਹ ਕੌਣ? ‘ਆਪ’ ਦਾ ਸੁਖਬੀਰ ਬਾਦਲ ਤੇ ਕੈਪਟਨ ਵੱਲ ਇਸ਼ਾਰਾ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸਿੱਧਾ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿ ਆਬਕਾਰੀ ਸਮੇਤ ਸਰਕਾਰੀ ਖ਼ਜ਼ਾਨੇ ਦੀ ਹੋ ਰਹੀ ਸ਼ਰੇਆਮ ਲੁੱਟ ਦੀ ਅਸਲੀ ਜੜ ਖ਼ੁਦ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ …

Read More »

ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਬਣੀ ਹੋਈ ਹੈ ਗੰਭੀਰ

ਚੰਡੀਗੜ੍ਹ/ਬਿਊਰੋ ਨਿਊਜ਼ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਦੋ ਹੋਰ ਅਟੈਕਾਂ ਦਾ ਸਾਹਮਣਾ ਕਰਨਾ ਪਿਆ ਹੈ ਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੇ ਦੋਹਤੇ ਕਬੀਰ ਨੇ ਅੱਜ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਦੀ ਸਥਿਤੀ ਬਾਰੇ ਤਾਜ਼ਾ ਅਪਡੇਟ ਦਿੱਤਾ। ਤਿੰਨ ਓਲੰਪਿਕ ਤਮਗਾ ਜੇਤੂ ਖਿਡਾਰੀ ਬਲਬੀਰ ਸਿੰਘ …

Read More »

ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਨੂੰ ਦਿੱਤੀਆਂ ਸ਼ਰਧਾਂਜਲੀਆਂ

ਲੌਂਗੋਵਾਲ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਨਮਿਤ ਰੱਖੇ ਸਹਿਜ ਪਾਠ ਦਾ ਭੋਗ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਪਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਤੇ ਭਾਈ ਲਖਵਿੰਦਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ। ਗਿਆਨੀ …

Read More »

ਪੰਜਾਬੀ ਗਾਇਕ ਤੇ ਸੰਸਦ ਮੈਂਬਰ ਹੰਸ ਰਾਜ ਹੰਸ ਬਣੇ ਦਾਦਾ

ਯੁਵਰਾਜ ਹੰਸ ਅਤੇ ਮਾਨਸੀ ਦੇ ਘਰ ਪੁੱਤਰ ਨੇ ਲਿਆ ਜਨਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਤੇ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦਾਦਾ ਬਣ ਗਏ ਹਨ। ਉਨ੍ਹਾਂ ਦੇ ਪੁੱਤਰ ਪੰਜਾਬੀ ਗਾਇਕ ਤੇ ਐਕਟਰ ਯੁਵਰਾਜ ਹੰਸ ਤੇ ਟੀਵੀ ਐਕਟਰਸ ਮਾਨਸੀ ਸ਼ਰਮਾ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦੱਸ …

Read More »