ਬਰੈਂਪਟਨ – ਕੋਵਿਡ -19 ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ, ਕੈਨੇਡਾ ਸਰਕਾਰ ਵੱਲੋਂ ਹਰ ਵਰਗ ਦੀ ਸਹਾਇਤਾ ਲਈ ਕਈ ਮਹੱਤਵੂਰਨ ਐਲਾਨ ਕੀਤੇ ਗਏ ਹਨ। ਹਾਲ ‘ਚ ਹੀ, ਕੈਨੇਡਾ ਸਰਕਾਰ ਵੱਲੋਂ ਬਜ਼ੁਰਗਾਂ ਦੇ ਸਮਰਥਨ ਲਈ ਫੰਡਿੰਗ ਦਾ ਐਲਾਨ ਕੀਤਾ ਗਿਆ ਹੈ। ਫੈੱਡਰਲ ਸਰਕਾਰ ਵੱਲੋਂ ਅਪ੍ਰੈਲ ਵਿਚ ਵਸਤਾਂ ਅਤੇ ਸੇਵਾਵਾਂ ਕਰ (ਜੀ. …
Read More »Monthly Archives: May 2020
ਕਰੋਨਾ ਦੇ ਕਹਿਰ ਦੌਰਾਨ ਓ.ਏ.ਐੱਸ. ਨਾ ਲੈਣ ਵਾਲਿਆਂ ਨੂੰ ਵਿੱਤੀ ਸਹਾਇਤਾ ਦਿਓ : ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼
ਬਰੈਂਪਟਨ/ਡਾ. ਝੰਡ ਐਸੋਸੀਏਸ਼ਨ ਆਫ਼ ਸੀਨੀਅਜ਼ ਕਲੱਬਜ਼ ਬਰੈਂਪਟਨ ਦੇ ਪ੍ਰਧਾਨ ਜੰਗੀਰ ਸਿੰਘ ਸੈਂਹਬੀ ਤੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਨੇ ਫ਼ੈੱਡਰਲ ਸਰਕਾਰ ਦੀ ਸੀਨੀਅਰਜ਼ ਮਾਮਲਿਆਂ ਨਾਲ ਸਬੰਧਿਤ ਮੰਤਰੀ ਡੇਬ ਸ਼ੁਲਟੇ ਨੂੰ ਈ-ਮੇਲ ਕੀਤੀ ਹੈ। ਜਿਸ ਵਿਚ ਉਨ੍ਹਾਂ ਨੂੰ ਇਸ ਸਮੇਂ ਓ.ਏ ਐੱਸ. ਨਾ ਲੈਣ ਵਾਲਿਆਂ ਨੂੰ ਵੀ ਵਿੱਤੀ ਰਾਹਤ ਦੇਣ ਲਈ ਕਿਹਾ …
Read More »ਰੋਜ਼ਿਆਂ ਮੌਕੇ ਮੁਸਲਮਾਨ ਭਾਈਚਾਰੇ ਨੂੰ ਫਲ ਅਤੇ ਮਠਿਆਈਆਂ ਵੰਡੀਆਂ
ਟੋਰਾਂਟੋਂ/ਹਰਜੀਤ ਸਿੰਘ ਬਾਜਵਾ ਈਦ ਦਾ ਤਿਉਹਾਰ ਨੇੜੇ ਹੋਣ ਕਾਰਨ ਮੁਸਲਮਾਨ ਭਾਈਚਾਰੇ ਦੇ ਲੋਕਾਂ ਵਿੱਚ ਅੱਜਕੱਲ੍ਹ ਰੋਜ਼ੇ ਚਲ ਰਹੇ ਹਨ ਅਤੇ ਉਹਨਾਂ ਦੇ ਇਹਨਾਂ ਪਵਿੱਤਰ ਰੋਜ਼ਿਆਂ ਵਿੱਚ ਇਹਨਾਂ ਖੁਸ਼ੀ ਦੇ ਮੌਕਿਆਂ ਤੇ਼ ਗੁਰੂ ਨਾਨਕ ਫੂਡ ਸੇਵਾ ਦੇ ਸੇਵਾਦਾਰਾਂ ਵੱਲੋਂ ਸ਼ਰੀਕ ਹੁੰਦਿਆਂ ਭਾਈਚਾਰੇ ਦੇ ਜ਼ਰੂਰਤਮੰਦ ਲੋਕਾਂ ਨੂੰ ਜਿੱਥੇ ਮੁਫਤ ਵਿੱਚ ਰਾਸ਼ਨ ਮੁਹੱਈਆ …
Read More »ਟੈਕਸੀ ਮਾਲਕਾਂ ਵੱਲੋਂ ਏਅਰਪੋਰਟ ਅਥਾਰਟੀ ਨੂੰ ਉਨ੍ਹਾਂ ਦਾ ਮਹੀਨਾਵਾਰ ਕਿਰਾਇਆ ਮੁਆਫ ਕਰਨ ਦੀ ਮੰਗ
ਟੋਰਾਂਟੋਂ/ਹਰਜੀਤ ਸਿੰਘ ਬਾਜਵਾ ਕਰੋਨਾ ਕਾਰਨ ਕੈਨੇਡਾ ਸਰਕਾਰ ਵੱਲੋਂ ਕੋਵਿਡ-19 ਤਹਿਤ ਜਿਹੜੀਆਂ ਸਹੂਲਤਾਂ ਕੈਨੇਡਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਤੋਂ ਟੋਰਾਂਟੋਂ ਪੀਅਰਸਨ ਏਅਰਪੋਰਟ ਤੇ਼ ਟੈਕਸੀ ਡਰਾਇਵਰਾਂ ਦੀ ਯੂਨੀਅਨ ઑਏਅਰਪੋਰਟ ਟੈਕਸੀ ਕੈਬ ਯੂਨੀਅਨ਼ ਵੱਲੋਂ ਜਿੱਥੇ ਟੋਰਾਂਟੋਂ ਏਅਰਪੋਰਟ ਅਥਾਰਟੀ ਨੂੰ ਲਿਖਤੀ ਮੰਗ ਪੱਤਰ ਦੇ ਕੇ ਅਤੇ ਕੈਨੇਡਾ ਸਰਕਾਰ ਨੂੰ ਅਪੀਲ ਕਰਦਿਆਂ …
Read More »ਵੇਲਜ਼ ਆਫ਼ ਹੰਬਰ ਸੀਨੀਅਰਜ਼ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਸੰਧੂ ਕਰ ਗਏ ਅਕਾਲ ਚਲਾਣਾ
ਬਰੈਂਪਟਨ, (ਡਾ. ਝੰਡ) -ਐਸਸਿੀਏਸ਼ਨ ਆਫ਼ ਸੀਨੀਅਜ਼ ਕਲੱਬਜ਼ ਬਰੈਂਪਟਨ ਦੇ ਸਕੱਤਰ ਨਿਰਮਲ ਸਿੰਘ ਧਾਰਤੀ ਤੋਂ ਪ੍ਰਾਪਤ ਸੂਚਨਾ ਅਨੁਸਾਰ ਵੇਲਜ਼ ਆਫ਼ ਹੰਬਰ ਸੀਨੀਅਰਜ਼ ਕਲੱਬ ਦੇ ਪ੍ਰਧਾਨ ਸ. ਅਮਰੀਕ ਸਿੰਘ ਬੀਤੇ ਦਿਨੀਂ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਨਿਵਾਜੇ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਇਕ ਲੱਤ ਵਿਚ ઑਕਲੌਟ਼ (ਖ਼ੂਨ ਦੇ ਜਮਾਅ) ਆ ਜਾਣ …
Read More »ਸਿੱਖ ਦਸਮੇਸ਼ ਦਾ ਸੋ ਕਹੀਏ ‘ਅਕਾਲੀ’ ਹੈ
ਤਲਵਿੰਦਰ ਸਿੰਘ ਬੁੱਟਰ ‘ਅਕਾਲੀ’ ਸ਼ਬਦ ਦੀ ਤੁਆਰਫ਼ ਵਿਚ ਭਾਈ ਕਾਨ੍ਹ ਸਿੰਘ ਨਾਭਾ ‘ਮਹਾਨ ਕੋਸ਼’ ਵਿਚ ਲਿਖਦੇ ਹਨ, ”ਅਕਾਲੀ : ਵਿ- ਅਕਾਲ ਨਾਲ ਹੈ ਜਿਸ ਦਾ ਸੰਬੰਧ। ੨. ਸੰਗ૪ਾ- ਅਕਾਲ ਉਪਾਸਕ. ਵਾਹਗੁਰੂ ਜੀ ਕਾ ਖ਼ਾਲਸਾ. ਕਮਲ ਜ૪ੋਂ ਮਾਯਾ ਜਲ ਵਿੱਚ ਹੈ ਅਲੇਪ ਸਦਾ ਸਭ ਦਾ ਸਨੇਹੀ ਚਾਲ ਸਭ ਤੋਂ ਨਿਰਾਲੀ ਹੈ, …
Read More »ਗੁਟੇਰੇਸ ਦੀ ਧਾਰਮਿਕ ਨੇਤਾਵਾਂ ਨੂੰ ਨੁਕਸਾਨਦੇਹ ਸੰਦੇਸ਼ਾਂ ਵਿਰੁੱਧ ਲੜਨ ਦੀ ਬੇਨਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਧਾਰਮਿਕ ਨੇਤਾਵਾਂ ਨੂੰ ਗਲਤ ਅਤੇ ਨੁਕਸਾਨਦੇਹ ਸੰਦੇਸ਼ਾਂ ਨੂੰ ਚੁਣੌਤੀ ਦੇਣ ਦੀ ਬੇਨਤੀ ਕੀਤੀ ਜੋ ਵਿਸ਼ਵਵਿਆਪੀ ਕੋਰੋਨਾ ਵਾਇਰਸ ਦੇ ਮਹਾਂਮਾਰੀ ਦੇ ਵਿਚਕਾਰ ਨਸਲੀ-ਰਾਸ਼ਟਰਵਾਦ, ਗਲਤ ਧਾਰਨਾਵਾਂ, ਨਫ਼ਰਤ ਭਰੀਆਂ ਭਾਸ਼ਣਾਂ ਅਤੇ ਟਕਰਾਵਾਂ ਨੂੰ ਉਤਸ਼ਾਹਤ ਕਰ ਰਹੇ ਹਨ। ਸੰਯੁਕਤ ਰਾਸ਼ਟਰ ਦੇ ਮੁਖੀ ਨੇ …
Read More »ਆਸਟ੍ਰੇਲੀਆ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ
ਮੈਲਬੌਰਨ : ਆਸਟਰੇਲੀਆ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਰਮਨਦੀਪ ਸਿੰਘ ਜੋ ਕਿ ਅੰਤਰਰਾਸ਼ਟਰੀ ਵਿਦਿਆਰਥੀ ਸੀ ਅਤੇ ਇਥੋਂ 200 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਕੋਬਰਾਨ ਟਾਊਨ ਕੋਲ ਉਸਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, 21 ਸਾਲਾਂ ਦਾ ਇਹ ਨੌਜਵਾਨ ਇੱਥੇ ਨੌਬਰ ਪਾਰਕ ਇਲਾਕੇ ‘ਚ …
Read More »ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਕਿਹਾ ਕਿ ਸ਼ਾਇਦ ਕੋਵਿਡ-19 ਦਾ ਵੈਕਸੀਨ ਕਦੇ ਨਾ ਬਣੇ
ਬ੍ਰਿਟੇਨ : ਕੋਰੋਨਾ ਮਹਾਮਾਰੀ ਤੋਂ ਨਿਜ਼ਾਤ ਪਾਉਣ ਲਈ ਦੁਨੀਆ ਦੇ ਬਹੁਤ ਸਾਰੇ ਦੇਸ਼ ਕੋਰੋਨਾ ਦੀ ਵੈਕਸੀਨ ਬਣਾਉਣ ‘ਚ ਜੁਟੇ ਹੋਏ ਹਨ। ਅਜਿਹੇ ‘ਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਆਪਣੇ ਨਵੇਂ ਦਿੱਤੇ ਬਿਆਨ ਨਾਲ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਜਾਨਸਨ ਨੇ ਚੇਤਾਵਨੀ ਦਿੱਤੀ ਹੈ …
Read More »ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਹੱਤਿਆਰਾ 7 ਸਾਲ ਬਾਅਦ ਕਾਬੂ
ਵਾਸ਼ਿੰਗਟਨ : ਐੱਫਬੀਆਈ ਅਤੇ ਲਾਸ ਵੇਗਾਸ ਮੈਟਰੋਪੋਲਿਟਨ ਪੁਲੀਸ ਨੇ ਸੱਤ ਸਾਲ ਪਹਿਲਾਂ 27 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਦੋਸ਼ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਨਪ੍ਰੀਤ ਘੁੰਮਣ ਸਿੰਘ, ਜੋ ਪੰਜਾਬ ਦੇ ਫਤਿਹਗੜ੍ਹ ਸਾਹਿਬ ਸ਼ਹਿਰ ਦੇ ਪਿੰਡ ਮਾਜਰੀ ਕਿਸ਼ਨੇਵਾਲੀ ਦਾ ਵਸਨੀਕ ਸੀ, ਕੈਲੀਫੋਰਨੀਆ ਦੇ ਗੈਸ ਸਟੇਸ਼ਨ ‘ਤੇ ਕੰਮ ਕਰਦਾ …
Read More »