ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕਰੋਨਾ ਵਾਇਰਸ ਨੇ ਅੱਜ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ। ਅੱਜ ਸਵੇਰੇ ਜਲੰਧਰ ਜ਼ਿਲ੍ਹੇ ਦੇ ਪਿੰਡ ਕਬੂਲਪੁਰ ਜੰਡੂ ਸਿੰਘਾ ਦੇ 91 ਸਾਲਾ ਵਿਅਕਤੀ ਦੀ ਕਰੋਨਾ ਵਾਇਰਸ ਕਾਰਨ ਜਾਨ ਚਲੀ ਗਈ। ਕਰੋਨਾ …
Read More »Monthly Archives: May 2020
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਏਮਜ਼ ‘ਚ ਦਾਖ਼ਲ, ਹਾਲਤ ਸਥਿਰ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਨਾਜ਼ੁਕ, ਫੋਰਟਿਸ ‘ਚ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਸਿੰਘ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਨ੍ਹਾਂ ਦੀ ਮੈਡੀਕਲ ਜਾਂਚ ਜਾਰੀ ਹੈ। ਉਨ੍ਹਾਂ ਨੂੰ ਲੰਘ ਐਤਵਾਰ ਦੀ ਰਾਤ ਨੂੰ …
Read More »ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਮਾਮਲੇ ‘ਚ ਨਾਮਜ਼ਦ ਸੁਮੇਧ ਸੈਣੀ ਨੂੰ ਮਿਲੀ ਅਗਾਊਂ ਜ਼ਮਾਨਤ
ਮੋਹਾਲੀ/ਬਿਊਰੋ ਨਿਊਜ਼ ਸਾਬਕਾ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਮੇਧ ਸੈਣੀ ਵੱਲੋਂ …
Read More »ਰੂਸ ‘ਚ ਵੀ ਕਰੋਨਾ ਪੀੜਤਾਂ ਦਾ ਅੰਕੜਾ 2 ਲੱਖ ਤੋਂ ਪਾਰ
ਵਿਸ਼ਵ ਭਰ ‘ਚ 2 ਲੱਖ 84 ਹਜ਼ਾਰ ਤੋਂ ਵੱਧ ਕਰੋਨਾ ਕਾਰਨ ਹੋ ਚੁੱਕੀਆਂ ਹਨ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਪੱਧਰੀ ਮਹਾਂਮਾਰੀ ਬਣ ਚੁੱਕੇ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕਰੋਨਾ ਵਾਇਰਸ ਦੀ ਲਪੇਟ ਵਿਚ ਹੁਣ ਰੂਸ ਵੀ ਬੁਰੀ ਤਰ੍ਹਾਂ ਘਿਰ ਚੁੱਕਿਆ ਹੈ। ਰੂਸ ਵਿਚ ਕਰੋਨਾ ਤੋਂ ਪੀੜਤ ਵਿਅਕਤੀਆਂ ਦਾ …
Read More »ਲੌਕਡਾਉਨ ‘ਚ ਪਾਬੰਦੀ ਦੇ ਬਾਵਜੂਦ ਕਿਵੇਂ ਵਿਕ ਗਈ ਕਰੋੜਾਂ ਦੀ ਸ਼ਰਾਬ
ਸ਼ਰਾਬ ਮਾਫੀਆ ਦੇ ਸਿਰਾਂ ‘ਤੇ ਸਿਆਸੀ ਲੀਡਰਾਂ ਦਾ ਹੱਥ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਸ਼ਰਾਬ ‘ਤੇ ਸਿਆਸਤ ਭਖੀ ਹੋਈ ਹੈ। ਕੋਈ ਗੈਰਕਾਨੂੰਨੀ ਸ਼ਰਾਬ ਨੂੰ ਲੈ ਕੇ ਇਲਜ਼ਾਮ ਲਾ ਰਿਹਾ ਹੈ ਤੇ ਕੋਈ ਸ਼ਰਾਬ ਦੀ ਹੋਮ ਡਿਲੀਵਰੀ ‘ਤੇ ਸਵਾਲ ਚੁੱਕ ਰਿਹਾ ਹੈ। ਸ਼ਰਾਬ ਸਬੰਧੀ ਬਣਾਈ ਜਾ ਰਹੀ ਨੀਤੀ ‘ਤੇ ਵੀ ਰੱਜ ਕੇ …
Read More »ਪੰਜਾਬ ਤੋਂ ਆਪਣੇ ਗ੍ਰਹਿ ਸੂਬਿਆਂ ਨੂੰ ਜਾਣ ਲਈ 10 ਲੱਖ ਤੋਂ ਵੱਧ ਮਜ਼ਦੂਰਾਂ ਨੇ ਕਰਵਾਈ ਰਜਿਸਟ੍ਰੇਸ਼ਨ
ਹਰ ਰੋਜ਼ ਗੱਡੀਆਂ ਭਰ ਜਾ ਰਹੀਆਂ ਯੂਪੀ, ਬਿਹਾਰ ਝਾਰਖੰਡ ਵੱਲ ਨੂੰ ਜਲੰਧਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਵਿਚੋਂ ਪਰਵਾਸੀ ਮਜ਼ਦੂਰਾਂ ਦੀ ਹਿਜ਼ਰਤ ਲਗਾਤਾਰ ਜਾਰੀ ਹੈ। ਆਪੋ-ਆਪਣੇ ਗ੍ਰਹਿ ਸੂਬਿਆਂ ਨੂੰ ਜਾਣ ਲਈ 10 ਲੱਖ ਤੋਂ ਵੱਧ ਪੰਜਾਬ ‘ਚ ਰਹਿ ਰਹੇ ਪਰਵਾਸੀਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਇਨ੍ਹਾਂ ਮਜ਼ਦੂਰਾਂ ਨੂੰ …
Read More »ਰੇਲਵੇ ਮੰਤਰਾਲੇ ਦਾ ਵੱਡਾ ਫੈਸਲਾ
ਕੱਲ੍ਹ ਤੋਂ 15 ਰੂਟਾਂ ‘ਤੇ ਦੌੜਣਗੀਆਂ ਰੇਲ ਗੱਡੀਆਂ, 1 ਘੰਟਾ ਪਹਿਲਾਂ ਪਹੁੰਚਣਾ ਹੋਵੇਗਾ ਸਟੇਸ਼ਨ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਚੱਲ ਰਹੇ ਕਰੋਨਾ ਵਾਇਰਸ ਸੰਕਟ ਦੇ ਵਿਚਕਾਰ ਰੇਲਵੇ ਮੰਤਰਾਲੇ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੱਲ ਯਾਨੀ 12 ਮਈ ਤੋਂ 15 ਚੁਣੇ ਹੋਏ ਰੂਟਾਂ ‘ਤੇ ਰੇਲ ਗੱਡੀਆਂ ਦੌੜਨਗੀਆਂ । ਰੇਲ …
Read More »ਪਾਕਿਸਤਾਨ ‘ਚ ਔਰਤ ਹੀ ਔਰਤ ਦੀ ਦੁਸ਼ਮਣ
ਅਸ਼ਲੀਲ ਤਸਵੀਰਾਂ,ਵੀਡੀਓ ਨਾਲ ਔਰਤਾਂ ਨੂੰ ਬਲੈਕਮੇਲ ਕਰਨ ‘ਚ ਔਰਤਾਂ ਹੀ ਅੱਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਦਾ ਕਹਿਣਾ ਹੈ ਕਿ ਦੇਸ਼ ਵਿੱਚ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਦੀ ਮਦਦ ਨਾਲ ਔਰਤਾਂ ਵੱਲੋਂ ਖ਼ੁਦ ਔਰਤਾਂ ਨੂੰ ਬਲੈਕਮੇਲ ਕਰਨ ਦੀਆਂ ਘਟਨਾਵਾਂ ਚਿੰਤਾਜਨਕ ਹੱਦ ਤੱਕ ਵਧ ਗਈਆਂ ਹਨ। ਇੱਕ ਰਿਪੋਰਟ ਅਨੁਸਾਰ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ
‘ਜ਼ਫਰਨਾਮਾ’ ਗਾਉਂਦਿਆਂ ਅਸ਼ੁੱਧ ਉਚਾਰਨ ਕਰਨ ਦਾ ਮਾਮਲਾ ਪਹੁੰਚਿਆ ਸੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਹਾਲ ਹੀ ‘ਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਵੱਲੋਂ ਗਾਏ ਗਏ ‘ਜ਼ਫਰਨਾਮਾ’ ‘ਚ …
Read More »ਹੁਣ ਭਾਰਤ ਕਰੋਨਾ ਦੀ ਲਪੇਟ ਵਿਚ ਪੀੜਤਾਂ ਦਾ ਅੰਕੜਾ 60 ਹਜ਼ਾਰ ਵੱਲ ਨੂੰ ਵਧਿਆ
24 ਘੰਟਿਆਂ ‘ਚ ਆਏ 3 ਹਜ਼ਾਰ ਤੋਂ ਵੱਧ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਹਿਰ ਮਚਾਉਣ ਤੋਂ ਬਾਅਦ ਹੁਣ ਕਰੋਨਾ ਵਾਇਰਸ ਨੇ ਭਾਰਤ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਭਾਰਤ ਅੰਦਰ ਲੰਘੇ 24 ਘੰਟਿਆਂ ਦੌਰਾਨ 3390 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 103 ਵਿਅਕਤੀਆਂ …
Read More »