ਪੈਰਾਮੈਡਿਕਸ ਵੀਕ ਦੌਰਾਨ ਫਰੰਟਲਾਈਨ ‘ਤੇ ਕੰਮ ਕਰ ਰਹੇ ਵਰਕਰਾਂ ਦਾ ਕੀਤਾ ਧੰਨਵਾਦ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਲੌਂਗ ਟਰਮ ਹੋਮ ਕੇਅਰ ਸੈਂਟਰਾਂ ‘ਚ ਬਜ਼ੁਰਗਾਂ ਪ੍ਰਤੀ ਵਰਤੀ ਜਾਂਦੀ ਅਣਗਹਿਲੀ ‘ਤੇ ਗੁੱਸਾ ਜ਼ਾਹਰ ਕਰਦਿਆਂ ਪਾਰਲੀਮੈਂਟ ‘ਚ ਇਸ ਸਬੰਧੀ ਸਵਾਲ ਕੀਤੇ ਹਨ। ਹਾਊਸ ਆਫ਼ ਕਾਮਨਜ਼ ‘ਚ ਇਹ …
Read More »Monthly Archives: May 2020
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਰ ਸ਼ਬਦ ‘ਚ ਸਾਡੇ ਲਈ ਡੂੰਘਾ ਸੰਦੇਸ਼
ਡਾ. ਦੇਵਿੰਦਰ ਸਿੰਘ ਸੇਖੋਂ ਕੈਨੇਡਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਉਲਥਾ ਕਰਦਿਆਂ ਕਈ ਅਜਿਹੇ ਪਾਵਨ ਸ਼ਬਦ ਸਾਹਮਣੇ ਆਏ ਜਿਨ੍ਹਾਂ ਦੇ ਪ੍ਰਚਲਤ ਅਰਥਾਂ ਵਿੱਚ ਕੁਝ ਔਕੜਾਂ ਨਜ਼ਰ ਆਈਆਂ, ਅਤੇ ਉਹਨਾਂ ਦੇ ਅਰਥਾਂ ਨਾਲ਼ ਦਾਸ ਦੀ ਸੰਤੁਸ਼ਟੀ ਨਹੀਂ ਹੁੰਦੀ ਸੀ॥ ਉਲਥਾ ਕਰਦੇ ਸਮੇਂ ਦਾਸ ਦੋ ਤਿੰਨ ਗੱਲ਼ਾਂ ਵੱਲ ਉਚੇਚਾ ਧਿਆਨ …
Read More »ਡਰਬੀ ਗੁਰੂਘਰ ਦੀ ਭੰਨਤੋੜ, ਹਮਲਾਵਰ ਗ੍ਰਿਫ਼ਤਾਰ
ਗੁਰਦੁਆਰਾ ਸਾਹਿਬ ‘ਤੇ ਹਮਲਾ ਕਰਨ ਵਾਲਾ ਦਿਮਾਗੀ ਤੌਰ ‘ਤੇ ਸੀ ਪ੍ਰੇਸ਼ਾਨ ਲੈਸਟਰ/ਲੰਡਨ : ਇੰਗਲੈਂਡ ਦੇ ਮਿਡਲੈਂਡ ਇਲਾਕੇ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਮੁਸਲਮਾਨੀ ਪਹਿਰਾਵੇ ‘ਚ ਇਕ ਸ਼ਰਾਰਤੀ ਅਨਸਰ ਵਲੋਂ ਕੰਧ ਟੱਪ ਕੇ ਗੁਰੂ ਘਰ ‘ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ …
Read More »ਆਸਟ੍ਰੇਲੀਆ ‘ਚ ਫਸੇ ਭਾਰਤੀ ਵਤਨ ਜਾਣ ਦੀ ਉਡੀਕ ‘ਚ
ਮੈਲਬੌਰਨ : ਆਸਟ੍ਰੇਲੀਆ ‘ਚ ਇਸ ਸਮੇਂ ਕਰੋਨਾ ਵਾਇਰਸ ਕਾਰਨ ਲਗਭਗ 2,70,000 ਭਾਰਤੀ ਲੋਕ ਜਿਹੜੇ ਅੰਤਰਰਾਸ਼ਟਰੀ ਸਰਹੱਦਾਂ ਦੇ ਬੰਦ ਹੋ ਜਾਣ ਕਾਰਨ ਇੱਥੇ ਫਸ ਗਏ ਸਨ, ਭਾਰਤੀ ਹਾਈ ਕਮਿਸ਼ਨ ਕੋਲ ਕੋਈ 10,000 ਦੇ ਕਰੀਬ ਭਾਰਤੀਆਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ ਕਿ ਉਹ ਵਾਪਸ ਆਪਣੇ ਵਤਨ ਜਾਣਾ ਚਾਹੁੰਦੇ ਹਨ। ਡਿਪਟੀ ਹਾਈ …
Read More »ਲੌਕਡਾਊਨ ਹਟਾਏ ਜਾਣ ਤੋਂ ਬਾਅਦ ਭਿਆਨਕ ਰੂਪ ਧਾਰ ਸਕਦਾ ਹੈ ਕਰੋਨਾ : WHO
ਜੇਨੇਵਾ : ਕਈ ਦੇਸ਼ਾਂ ‘ਚ ਕਰੋਨਾ ਵਾਇਰਸ ਦੇ ਮਾਮਲੇ ਘਟ ਰਹੇ ਹਨ। ਅਜਿਹੇ ‘ਚ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਦੇਸ਼ਾਂ ‘ਚ ਮੁੜ ਤੋਂ ਕਰੋਨਾ ਵਾਇਰਸ ਦੇ ਮਾਮਲੇ ਵਧ ਸਕਦੇ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਕਰੋਨਾ ਨੂੰ ਰੋਕਣ ਲਈ ਜੋ ਤਰੀਕੇ ਵਰਤੇ ਗਏ, ਉਨ੍ਹਾਂ ਨੂੰ ਹਟਾਉਣ ਦੀਆਂ …
Read More »ਲੋਕ ਪੱਖੀ ਕਦੋਂ ਬਣੇਗੀ ਪੰਜਾਬ ਪੁਲਿਸ?
ਪੁਲਿਸ ਏਜੰਸੀ ਦੇਸ਼ ਅਤੇ ਸਮਾਜ ਦੇ ਨਾਗਰਿਕਾਂ ਦੀ ਰਾਖੀ ਲਈ ਹੁੰਦੀ ਹੈ ਪਰ ਜਦੋਂ ਲੋਕਾਂ ਦੀ ਰਾਖੀ ਕਰਨ ਵਾਲੀ ਇਹ ਏਜੰਸੀ ਹੀ ਲੋਕ ਵਿਰੋਧੀ ਹੋ ਜਾਵੇ ਤਾਂ ਫ਼ਿਰ ਹਾਲਤ ‘ਉਲਟਾ ਵਾੜ ਖੇਤ ਨੂੰ ਖਾਵੇ’ ਵਾਲੀ ਹੋ ਜਾਂਦੀ ਹੈ। ਕੁਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਪੁਲਿਸ ਦੀ ਅਜਿਹੀ …
Read More »ਹਾਕੀ ਜਗਤ ਦਾ ਕੋਹੇਨੂਰ ਹੀਰਾ ਸੀ ਬਲਬੀਰ ਸਿੰਘ ਸੀਨੀਅਰ
ਤਿੰਨ ਵਾਰ ਦੀ ਉਲੰਪਿਕ ਸੋਨ ਤਗਮਾ ਜੇਤੂ ਭਾਰਤੀ ਟੀਮ ਦਾ ਹਿੱਸਾ ਰਹੇ 1952 ਉਲੰਪਿਕ ਫਾਈਨਲ ‘ਚ 5 ਗੋਲਾਂ ਦਾ ਰਿਕਾਰਡ ਅਜੇ ਵੀ ਬਰਕਰਾਰ ਚੰਡੀਗੜ੍ਹ : ਭਾਰਤੀ ਹਾਕੀ ਦੇ ਸ਼ਾਹਸਵਾਰ ਅਤੇ ਤਿੰਨ ਵਾਰ ਦੇ ਉਲੰਪਿਕ ਸੋਨ ਤਗਮਾ ਜੇਤੂ ਟੀਮ ਦੇ ਖਿਡਾਰੀ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ (97) ਨੇ ਮੁਹਾਲੀ ਵਿਚਲੇ ਫੋਰਟਿਸ ਹਸਪਤਾਲ …
Read More »ਸੰਕੇਤ-ਲਿਪੀ ਦਾ ਸੰਖੇਪ ਇਤਿਹਾਸ
ਗੁਰਪ੍ਰੀਤ ਸਿੰਘ ਚੰਬਲ ਮਨੁੱਖੀ ਸੱਭਿਅਤਾ ਵਾਂਗ ਮਨੁੱਖੀ ਭਾਸ਼ਾਵਾਂ ਦਾ ਇਤਿਹਾਸ ਵੀ ਬਹੁਤ ਪੁਰਾਣਾ ਹੈ। ਮਨੁੱਖੀ ਦਿਮਾਗ ਦੇ ਵਿਕਾਸ ਦੇ ਨਾਲ-ਨਾਲ ਭਾਸ਼ਾਵਾਂ ਦਾ ਵਿਕਾਸ ਵੀ ਪੜਾਅ-ਦਰ-ਪੜਾਅ ਹੁੰਦਾ ਆਇਆ ਹੈ। ਭਾਸ਼ਾਵਾਂ ਨੂੰ ਸੰਕੇਤਕ ਰੂਪ ਵਿੱਚ ਲਿਖਣ ਲਈ ਸੰਕੇਤ-ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਇੱਕ ਭਾਸ਼ਾ ਦੀ ਆਪਣੀ ਇੱਕ ਸੰਕੇਤ-ਲਿਪੀ ਹੁੰਦੀ ਹੈ। …
Read More »ਕੰਪਨੀਆਂ ਆਪਣੇ ਮੁਲਾਜ਼ਮਾਂ ਨੂੰ ਮੁੜ ਹਾਇਰ ਕਰਨ : ਟਰੂਡੋ
ਪ੍ਰਧਾਨ ਮੰਤਰੀ ਨੂੰ ਆਸ ਕਾਰੋਬਾਰ ਮੁੜ ਖੁੱਲ੍ਹਣ ਨਾਲ ਛਾਂਟੀ ਕੀਤੇ ਮੁਲਾਜ਼ਮਾਂ ਦੀ ਵੀ ਕੰਮ ‘ਤੇ ਹੋਵੇਗੀ ਵਾਪਸੀ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੀ 65ਵੀਂ ਮਾਰਨਿੰਗ ਪ੍ਰੈੱਸ ਕਾਨਫਰੰਸ ਵਿੱਚ ਕੈਨੇਡੀਅਨ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ ਨੂੰ ਦੁਬਾਰਾ ਹਾਇਰ ਕਰਨ ਲਈ ਆਖਿਆ ਗਿਆ। ਉਨ੍ਹਾਂ ਬ੍ਰੀਫਿੰਗ ਵਿੱਚ ਆਖਿਆ ਕਿ ਭਾਵੇਂ ਕੋਵਿਡ-19 …
Read More »ਹਾਊਸ ਆਫ ਕਾਮਨਜ਼ ਦੀਆਂ ਨਿਯਮਤ ਬੈਠਕਾਂ ਸਤੰਬਰ ਤੱਕ ਰੱਦ
ਟੋਰਾਂਟੋ : ਕੈਨੇਡਾ ਦੀ ਪਾਰਲੀਮੈਂਟ ਵਿਚ ਹਾਊਸ ਆਫ ਕਾਮਨਜ਼ ਦੀਆਂ ਸਾਰੀਆਂ ਨਿਯਮਤ ਬੈਠਕਾਂ ਸਤੰਬਰ ਤੱਕ ਰੱਦ ਕਰਨ ਦਾ ਮਤਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਦੋ ਦਿਨ ਚੱਲੀ ਬਹਿਸ ਵਿੱਚ 338 ਐਮ.ਪੀਜ਼ ਵਿੱਚੋਂ 50 ਨੇ ਹਿੱਸਾ ਲਿਆ। ਇਸ ਬਹਿਸ ਵਿਚ ਲਿਬਰਲ, ਐਨਡੀਪੀ ਅਤੇ ਗ੍ਰੀਨ ਪਾਰਟੀ ਦੇ ਐਮ.ਪੀਜ਼ ਨੇ ਇਸ ਦਾ …
Read More »