ਰਿਆਜ਼ ਨਾਇਕੂ ਸਣੇ 5 ਅੱਤਵਾਦੀ ਮਾਰ ਮੁਕਾਏ ਪੁਲਵਾਮਾ/ਬਿਊਰੋ ਨਿਊਜ਼ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਥਾਵਾਂ ‘ਤੇ ਮੁਕਾਬਲਾ ਹੋਇਆ। ਅਵੰਤੀਪੁਰਾ ਦੇ ਸ਼ਰਸ਼ਾਲੀ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਇਸ ਦੇ ਨਾਲ ਹੀ ਹੰਦਵਾੜਾ ਵਿਖੇ ਵੀ ਮੁਕਾਬਲਾ ਹੋਇਆ। ਇਨ੍ਹਾਂ ਦੋਵੇਂ ਥਾਵਾਂ ਉੱਤੇ …
Read More »Monthly Archives: May 2020
ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ ਕਣਕ ਦੀ ਬੰਪਰ ਪੈਦਾਵਾਰ ‘ਤੇ ਪੰਜਾਬ, ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨਾਂ ਦਾ ਕੀਤਾ ਧੰਨਵਾਦ
ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਕਰੋਨਾ ਵਾਇਰਸ ਸੰਕਟ ਦੌਰਾਨ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਸੋਨੀਆ ਗਾਂਧੀ ਨੇ ਦੇਸ਼ ਵਿੱਚ ਜਾਰੀ ਲੌਕਡਾਊਨ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਤਾਲਾਬੰਦੀ ਕਿੰਨਾ ਚਿਰ ਹੋਰ ਜਾਰੀ ਰਹੇਗੀ ਤੇ ਭਾਰਤ ਸਰਕਾਰ ਨੇ ਇਸ ਬਾਰੇ …
Read More »ਸਿੱਧੂ ਮੂਸੇਵਾਲਾ ਖਿਲਾਫ ਇੱਕ ਹੋਰ ਮਾਮਲਾ ਦਰਜ
ਸੰਗਰੂਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਸਿੱਧੂ ਮੂਸੇਵਾਲਾ ਵਿਵਾਦਾਂ ਦੇ ਘੇਰੇ ‘ਚ ਰਹਿੰਦੇ ਹਨ। ਇਸ ਵਾਰ ਸਿੱਧੂ ਮੂਸੇਵਾਲਾ ਦੀ ਲੌਕਡਾਉਨ ਦੌਰਾਨ ਹਥਿਆਰ ਚਲਾਉਣ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਧੂਰੀ ਪੁਲਿਸ ਥਾਣੇ ‘ਚ ਸਿੱਧੂ ਮੂਸੇਵਾਲਾ ਖਿਲਾਫ …
Read More »ਦਿਗਵਿਜੇ ਤੇ ਬਲਬੀਰ ਸਿੱਧੂ ਖਿਲਾਫ਼ ਮਜੀਠੀਏ ਨੇ ਦਰਜ ਕਰਵਾਈ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਦੇ ਸੈਕਟਰ 3 ਦੇ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਸਿੱਖ ਭਾਈਚਾਰੇ ਅਤੇ ਵੱਖ-ਵੱਖ ਭਾਈਚਾਰਿਆਂ ‘ਚ ਕੁੜੱਤਣ ਪੈਦਾ ਕਰਨ ਲਈ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ …
Read More »ਇਟਲੀ ਨੇ ਕਿਹਾ ਮਿਲ ਗਈ ਕਰੋਨਾ ਦੀ ਦਵਾਈ
ਕਰੋਨਾ ਕਾਰਨ ਦੁਨੀਆ ਭਰ ‘ਚ 2 ਲੱਖ 58 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਚਲੀ ਗਈ ਹੈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਮਹਾਂਮਾਰੀ ਦੀ ਦਹਿਸ਼ਤ ਦੇ ਵਿਚਕਾਰ ਇਟਲੀ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਇਸ ਮਹਾਂਮਾਰੀ ਦਾ ਟੀਕਾ ਲੱਭ ਲਿਆ ਹੈ। ਦਾਅਵਾ ਕੀਤਾ ਗਿਆ ਹੈ ਕਿ ਉਸ ਨੇ ਐਂਟੀ …
Read More »ਜੇਲ੍ਹ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹੋਇਆ ਕਰੋਨਾ
ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1500 ਨੂੰ ਢੁੱਕੀ ਚੰਡੀਗੜ੍ਹ/ਬਿਊਰੋ ਨਿਊਜ਼ਕਰੋਨਾ ਵਾਇਰਸ ਨੇ ਪੰਜਾਬ ਦੀਆਂ ਜੇਲ੍ਹਾਂ ‘ਚ ਬੈਠੇ ਗੈਂਗਸਟਰਾਂ ਨੂੰ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਹਥਿਆਰਾਂ ਤੇ ਹੈਰੋਇਨ ਦੇ ਕੇਸ ‘ਚ 12 ਸਾਲ ਕੈਦ ਦੀ ਸਜ਼ਾ ਕੱਟ ਰਹੇ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੋਰੋਨਾ ਵਾਇਰਸ ਹੋ ਗਿਆ …
Read More »ਪੰਜਾਬ ‘ਚ ਫਸੇ ਪਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਹੋਏ ਰਵਾਨਾ
ਬਿਹਾਰ ਤੇ ਝਾਰਖੰਡ ਲਈ ਜਲੰਧਰ ਤੋਂ ਰਵਾਨਾ ਹੋਈ ਵਿਸ਼ੇਸ਼ ਰੇਲ ਗੱਡੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿੱਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬੇ ਤੱਕ ਲੈ ਕੇ ਜਾਣ ਵਾਲੀ ਪਹਿਲੀ ਵਿਸ਼ੇਸ਼ ਰੇਲ ਗੱਡੀ ਅੱਜ ਜਲੰਧਰ ਤੋਂ ਬਿਹਾਰ ਤੇ ਝਾਰਖੰਡ ਲਈ ਰਵਾਨਾ ਹੋਈ। ਕੋਰੋਨਾ ਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਡਾਉਨ ਦੌਰਾਨ ਪੂਰੇ ਭਾਰਤ …
Read More »ਕੈਪਟਨ ਸਰਕਾਰ ਸ਼ਰਾਬ ਦੀ ਹੋਮ ਡਿਲੀਵਰ ਕਰ ਸਕਦੀ ਹੈ ਸ਼ੁਰੂ
ਪੰਜਾਬ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਤਿਆਰੀ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਲੌਕਡਾਊਨ ਦੇ ਚਲਦਿਆਂ ਕਰਫਿਊ ‘ਚ ਢਿੱਲ ਦਿੱਤੀ ਹੈ ਤੇ ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲ੍ਹੀਆ ਜਾ ਰਹੀਆਂ ਹਨ। ਇਸ ਦੇ ਨਾਲ ਪੰਜਾਬ ਸਰਕਾਰ ਹੁਣ ਪੰਜਾਬ ਵਿਚ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ …
Read More »ਪਿਆਕੜਾਂ ਨੇ ਭਰੇ ਸਰਕਾਰੀ ਖ਼ਜ਼ਾਨੇ!
ਠੇਕੇ ਖੁੱਲ੍ਹਦਿਆਂ ਹੀ ਵਿਕੀ ਕਰੋੜਾਂ ਰੁਪਏ ਦੀ ਸ਼ਰਾਬ ਚੰਡੀਗੜ੍ਹ/ਬਿਊਰੋ ਨਿਊਜ਼ ਲੌਕਡਾਊਨ ਦੇ ਚਲਦਿਆਂ ਸ਼ਰਾਬ ਦੀ ਵਿਕਰੀ ‘ਤੇ ਭਾਰਤ ਦੇ ਕੁੱਝ ਸੂਬਿਆਂ ‘ਚ ਪਾਬੰਦੀ ਹਟਾਈ ਗਈ ਹੈ, ਜਿਸ ਦੇ ਪਹਿਲੇ ਦਿਨ ਦੀ ਸ਼ਰਾਬ ਦੀ ਵਿਕਰੀ ਦੇ ਅੰਕੜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪਹਿਲੇ ਹੀ ਦਿਨ ਯਾਨੀ …
Read More »ਕਾਂਗਰਸੀ ਵਿਧਾਇਕ ਤੇ ਥਾਣੇਦਾਰ ਵਿਚਾਲੇ ਖੜਕੀ
ਥਾਣੇਦਾਰ ਨੇ ਚਾਰਜ ਸੰਭਾਲਣ ਤੋਂ ਪਹਿਲਾਂ ਨਹੀਂ ਲਿਆ ਸਿਆਸੀ ਅਸ਼ੀਰਵਾਦ ਤਰਨ ਤਾਰਨ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਪੰਜਾਬ ਪੁਲਿਸ ਨੂੰ ਕੋਰੋਨਾ ਖਿਲਾਫ਼ ਜੰਗ ਲੜਨ ਵਾਲੇ ਯੋਧੇ ਦੱਸ ਰਹੇ ਹਨ ਤੇ ਦੂਜੇ ਪਾਸੇ ਉਨ੍ਹਾਂ ਦੇ ਵਿਧਾਇਕ ਉਨ੍ਹਾਂ ਨੂੰ ਇਸ ਲੜਾਈ ‘ਚ ਆਪਣੀ ਆਗਿਆ ਤੋਂ ਬਿਨਾ ਕੰਮ ਕਰਨ ਤੋਂ ਰੋਕ ਰਹੇ ਹਨ। ਪੱਟੀ …
Read More »