ਜਲੰਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਅੱਜ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ‘ਚ ਏ ਕੇ 47 ਵਿਚੋਂ ਅੰਨ੍ਹਵਾਹ ਗੋਲੀਆਂ ਚਲਾਉਣ ਵਾਲੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਸਿੱਧੂ ਮੂਸੇਵਾਲਾ ਏ ਕੇ 47 ਵਿਚੋਂ ਗੋਲੀਆਂ ਚਲਾ ਰਿਹਾ ਹੈ ਅਤੇ ਪੁਲਿਸ …
Read More »Monthly Archives: May 2020
ਸੋਨੀਆ ਗਾਂਧੀ ਨੇ ਮੋਦੀ ਸਰਕਾਰ ‘ਤੇ ਚੁੱਕੇ ਸਵਾਲ
ਕਿਹਾ ਮਜ਼ਦੂਰਾਂ ਦਾ ਕਿਰਾਇਆ ਕਿਉਂ ਨਹੀਂ ਦਿੱਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮਜ਼ਦੂਰਾਂ ਦੀ ਘਰ ਵਾਪਸੀ ਲਈ ਮੋਦੀ ਸਰਕਾਰ ਦਾ ਘਿਰਾਓ ਕਰਦਿਆਂ ਉਨ੍ਹਾਂ ਤੋਂ ਲਏ ਜਾ ਰਹੇ ਕਿਰਾਏ ਬਾਰੇ ਸਵਾਲ ਖੜ੍ਹੇ ਕੀਤੇ ਹਨ। ਸੋਨੀਆ ਗਾਂਧੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜੇ ਵਿਦੇਸ਼ ਤੋਂ ਭਾਰਤੀਆਂ ਨੂੰ …
Read More »ਸੂਰਤ ‘ਚ ਪਰਵਾਸੀ ਮਜ਼ਦੂਰਾਂ ਵੱਲੋਂ ਹੰਗਾਮਾ
ਘਰ ਜਾਣ ਦੀ ਮੰਗ ਨੂੰ ਲੈ ਕੇ ਕੀਤਾ ਪਥਰਾਅ, ਪੁਲਿਸ ਨਾਲ ਹੋਈ ਝੜਪ ਸੂਰਤ/ਬਿਊਰੋ ਨਿਊਜ਼ ਗੁਜਰਾਤ ਦੇ ਸੂਰਤ ‘ਚ ਅੱਜ ਫਿਰ ਪਰਵਾਸੀ ਮਜ਼ਦੂਰਾਂ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ। ਬਰੇਲੀ ਇਲਾਕੇ ‘ਚ ਪਰਵਾਸੀ ਮਜ਼ਦੂਰ ਅੱਜ ਘਰ ਜਾਣ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰ ਆਏ ਅਤੇ ਉਨ੍ਹਾਂ ਪਥਰਾਅ ਵੀ ਕੀਤਾ। …
Read More »ਜਨਤਕ ਦੂਰੀ ਦੀ ਉਲੰਘਣਾ ਕਰਨ ਵਾਲੇ ਦੀ ਦੁਕਾਨ ਹੋਵੇਗੀ ਬੰਦ
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਲੌਕਡਾਊਨ ਦੇ ਤੀਜੇ ਗੇੜ ਦੇ ਸ਼ੁਰੂ ਹੁੰਦਿਆਂ ਹੀ ਅੱਜ ਦੇਸ਼ ਭਰ ਵਿਚ ਕੁਝ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੀ ਦਿੱਲੀ ਵਿਚ ਦੁਕਾਨਾਂ ਖੋਲ੍ਹਣ …
Read More »ਹੁਣ ਫਰਾਂਸ ਤੇ ਬ੍ਰਿਟੇਨ ‘ਚ ਮੋਬਾਇਲ ਐਪ ਰਾਹੀਂ ਰੱਖੀ ਜਾਵੇਗੀ ਕਰੋਨਾ ਪੀੜਤਾਂ ‘ਤੇ ਨਜ਼ਰ
ਸੰਸਾਰ ਭਰ ‘ਚ 2 ਲੱਖ 48 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੀ ਤਰ੍ਹਾਂ ਫਰਾਂਸ ਤੇ ਬ੍ਰਿਟੇਨ ਵੀ ਕੋਰੋਨਾ ਵਾਇਰਸ ‘ਤੇ ਨਜ਼ਰ ਰੱਖਣ ਲਈ ਐਪ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੇ ਹਨ। ਭਾਰਤ ਵਿੱਚ ਵੱਡੇ ਪੱਧਰ ‘ਤੇ ਲੋਕ ‘ਅਰੋਗਿਆ ਸੇਤੂ’ ਐਪ ਦੀ ਵਰਤੋਂ …
Read More »ਪੰਜਾਬ ਦੇ ਸਾਰੇ ਜ਼ਿਲ੍ਹਿਆ ‘ਚ ਫੈਲਿਆ ਕੋਰੋਨਾ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 577 ਤੋਂ ਪਾਰ ਚੰਡੀਗੜ੍ਹ: ਪੰਜਾਬ ‘ਚ ਕਰੋਨਾ ਵਾਇਰਸ ਘਾਤਕ ਰੂਪ ਧਾਰਨ ਕਰ ਚੁੱਕਾ ਹੈ। ਮਹਾਮਾਰੀ ਹੁਣ ਸੂਬੇ ‘ਚ ਬੇਕਾਬੂ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਇੱਕ ਹੀ ਦਿਨ ‘ਚ 150 ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸ੍ਰੀ ਹਜ਼ੂਰ …
Read More »ਕਰੋਨਾ ਪੀੜਤਾਂ ਦੀ ਗਿਣਤੀ ਵਧਣ ਮਗਰੋਂ ਕੈਪਟਨ ਦਾ ਵੱਡਾ ਐਲਾਨ
ਪੂਰੇ ਪੰਜਾਬ ਦੀਆਂ ਸਰਹੱਦਾਂ ਕੀਤੀਆਂ ਸੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਦੀਆਂ ਸਰਹੱਦਾਂ ਨੂੰ ਸਖ਼ਤੀ ਨਾਲ ਸੀਲ ਰੱਖੇ ਜਾਣ ਦੇ ਹੁਕਮ ਦਿੱਤੇ ਹਨ। ਕਿਸੇ ਵੀ ਬਾਹਰੀ ਸੂਬੇ ਦੀਆਂ ਬੱਸਾਂ ਨੂੰ ਪੰਜਾਬ …
Read More »ਸੁਖਬੀਰ ਦਾ ਕੈਪਟਨ ਸਰਕਾਰ ‘ਤੇ ਵੱਡਾ ਸਵਾਲਕਿਹਾ ਅੰਕੜੇ ਘੱਟ ਤੋਂ ਘੱਟ ਦਿਖਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼!
ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ ਕਿਉਂਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ। ਇਸ ਦੇ ਨਾਲ ਹੀ ਸੁਖਬੀਰ ਬਾਦਲ ਕੈਪਟਨ ਸਰਕਾਰ ‘ਤੇ ਸਾਵਲ ਖੜ੍ਹੇ ਕਰ ਗਏ। ਸੁਖਬੀਰ ਨੇ ਕਿਹਾ ਕਿ ਪੰਜਾਬ …
Read More »ਸਰਕਾਰੀ ਖਜ਼ਾਨਾ ਭਰਨ ਲਈ ਪਾਇਆ ਆਮ ਬੰਦੇ ‘ਤੇ ਬੋਝ
ਸ਼ਰਾਬ, ਪੈਟਰੋਲ, ਡੀਜ਼ਲ, ਫਲ ਤੇ ਸਬਜੀਆਂ ਸਮੇਤ ਹੋਰ ਬਹੁਤ ਕੁਝ ਹੋਇਆ ਮਹਿੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਕਰਕੇ ਖਾਲੀ ਹੋਏ ਸਰਕਾਰੀ ਖਜ਼ਾਨਿਆਂ ਨੂੰ ਭਰਨ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੇ ਲੋਕਾਂ ‘ਤੇ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਹਰਿਆਣਾ ਸਰਕਾਰ ਨੇ ਕੋਰੋਨਾ ਦੀ ਮਾਰ ਤੋਂ ਬੇਹਾਲ ਆਰਥਿਕਤਾ ਨੂੰ ਸੁਧਾਰਨ …
Read More »ਸੌਖੀ ਨਹੀਂ ਕੋਰੋਨਾ ਨਾਲ ਜੰਗ
ਪੰਜਾਬ ਨੇ ਮੋਦੀ ਸਰਕਾਰ ਤੋਂ ਮੰਗੇ 25 ਹਜ਼ਾਰ ਕਰੋੜ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕ ਲੈਣ ਲਈ ਅੱਜ ਸੂਬੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ‘ਤੇ ਕਾਂਗਰਸੀ ਆਗੂਆਂ ਨੇ ਰਾਜ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ …
Read More »