Breaking News
Home / 2020 / May (page 38)

Monthly Archives: May 2020

ਪੰਜਾਬ ਪੁਲਿਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਲਈ ਕੈਪਟਨ ਸਰਕਾਰ ਦਾ ਨਵਾਂ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਰੇ ਵੱਡੇ-ਛੋਟੇ ਅਫ਼ਸਰਾਂ ਤੇ ਮੁਲਾਜ਼ਮਾਂ ਦੇ ਫੰਡ ਜੋ ਪਹਿਲ ਮਹਿਕਮੇ ਵੱਲੋਂ ਸਿੱਧੇ ਤੌਰ ‘ਤੇ ਕੱਟੇ ਜਾਂਦੇ ਸਨ, ਉਹ ਫੰਡ ਕੱਟਣ ਦੇ ਅਧਿਕਾਰ ਹੁਣ ਐਚਡੀਐਫਸੀ ਬੈਂਕ ਨੂੰ ਦੇ ਦਿੱਤੇ ਗਏ ਹਨ। ਇਸ ਸਬੰਧੀ ਤਾਜ਼ਾ ਪੱਤਰ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ …

Read More »

ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਕੇਂਦਰ ਨੇ ਦਿੱਤੀ ਹਰੀ ਝੰਡੀ

ਰੇਲ ਗੱਡੀਆਂ ਦੀ ਆਵਾਜਾਈ ਦੌਰਾਨ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਵੱਖ-ਵੱਖ ਰਾਜਾਂ ‘ਚ ਫਸੇ ਹੋਏ ਪਰਵਾਸੀ ਮਜ਼ਦੂਰਾਂ, ਵਿਦਿਆਰਥੀਆਂ, ਸੈਲਾਨੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਅਤੇ ਹੋਰ ਲੋਕਾਂ ਦੀਆਂ ਮੁਸ਼ਕਿਲ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। …

Read More »

’84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੁਣ ਜੇਲ੍ਹ ‘ਚ ਡਰਾਉਣ ਲੱਗਾ ਕਰੋਨਾ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਸਰਬਉੱਚ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਦੋਸ਼ ‘ਚ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਪੈਰੋਲ ਅਰਜ਼ੀ ‘ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਉਸ ਨੇ ਕਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਅੱਠ ਹਫ਼ਤਿਆਂ ਲਈ ਪੈਰੋਲ ਦੇਣ ਦੀ ਮੰਗ ਕੀਤੀ ਹੈ। ਚੀਫ ਜਸਟਿਸ ਐਸ …

Read More »

ਕਰੋਨਾ ਦੀ ਲਪੇਟ ‘ਚ ਸਮੁੱਚੀ ਲੋਕਾਈ

2 ਲੱਖ 34 ਹਜ਼ਾਰ ਤੋਂ ਵੱਧ ਮਨੁੱਖੀ ਜਾਨਾਂ ਨਿਗਲ ਗਿਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਨਾਮੀ ਮਹਾਂਮਾਰੀ ਨੇ ਸਮੁੱਚੀ ਲੋਕਾਈ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਕਰੋਨਾ ਦੀ ਲਪੇਟ ‘ਚ ਆ ਚੁੱਕੀ ਮਨੁੱਖਤਾ ਬੁਰੀ ਤਰ੍ਹਾਂ ਕੁਰਲਾ ਰਹੀ ਹੈ। ਕਰੋਨਾ ਨਾਮੀ ਇਹ ਵਾਇਰਸ ਹੁਣ ਤੱਕ ਦੁਨੀਆ ਭਰ ਵਿਚ 2 …

Read More »

ਟਰੰਪ ਨੇ ਲਾਏ WHO ‘ਤੇ ਗੰਭੀਰ ਦੋਸ਼

ਕਿਹਾ ਵਿਸ਼ਵ ਸਿਹਤ ਸੰਗਠਨ ਸੰਸਥਾ ਚੀਨ ਦੀ ਪੀਆਰ-ਏਜੰਸੀ ਬਣ ਚੁੱਕੀ ਹੈ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇੱਕ ਵਾਰ ਫਿਰ ਵਿਸ਼ਵ ਸਿਹਤ ਸੰਗਠਨ (WHO) ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਟਰੰਪ ਨੇ ਸੰਗਠਨ ਉੱਤੇ ਚੀਨ ਲਈ ਲੋਕ-ਸੰਪਰਕ ਏਜੰਸੀ (ਪੀਆਰ ਏਜੰਸੀ) ਵਜੋਂ ਕੰਮ ਕਰਨ ਦਾ ਦੋਸ਼ ਲਾਇਆ ਹੈ। …

Read More »

15 ਜ਼ਿਲ੍ਹਿਆਂ ਦੇ ਸ਼ਰਧਾਲੂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੇ

ਡੂਮਵਾਲੀ ਬੈਰੀਅਰ ਰਾਹੀਂ ਬਠਿੰਡਾ ‘ਚ ਹੋਈਆਂ ਬੱਸਾਂ ਦਾਖਲ, ਕਈ ਬੱਸਾਂ ਅਬੋਹਰ ਰਸਤੇ ਪਹੁੰਚੀਆਂ ਪੰਜਾਬ ਬਠਿੰਡਾ : ਕਰੀਬ ਇਕ ਮਹੀਨੇ ਤੋਂ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੇ ਹੋਏ ਸ਼ਰਧਾਲੂਆਂ ‘ਚੋਂ 14 ਜ਼ਿਲਿਆਂ ਨਾਲ ਸਬੰਧਤ ਸ਼ਰਧਾਲੂ ਪੰਜਾਬ ਪਹੁੰਚ ਗਏ। ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਵਾਪਸੀ ਲਈ ਬੱਸਾਂ ਭੇਜੀਆਂ ਗਈਆਂ ਸਨ। ਉਕਤ …

Read More »

ਰਾਜਸਥਾਨ ‘ਚ ਫਸੇ 2500 ਤੋਂ ਵੱਧ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਨੇ ਲਿਆਂਦਾ ਵਾਪਸ

ਅਬੋਹਰ : ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਮਜ਼ਦੂਰੀ ਕਰਨ ਗਏ ਪੰਜਾਬ ਦੇ ਮਜ਼ਦੂਰਾਂ ਨੂੰ ਸੂਬਾ ਸਰਕਾਰ ਵੱਲੋਂ ਭੇਜੀਆਂ ਗਈਆਂ ਬੱਸਾਂ ਰਾਹੀ ਅੱਜ ਪੰਜਾਬ ਵਾਪਸ ਲਿਆਂਦਾ ਗਿਆ। ਪੰਜਾਬ ‘ਚ ਪੁੱਜਣ ਤੇ ਫ਼ਾਜ਼ਿਲਕਾ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਨ੍ਹਾਂ ਦੀ ਸਕਰੀਨਿੰਗ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 2585 ਮਜ਼ਦੂਰ …

Read More »

ਪੰਜਾਬ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਡਾ. ਮਨਮੋਹਨ ਸਿੰਘ ਕਰਨਗੇ ਕੈਪਟਨ ਸਰਕਾਰ ਦੀ ਮਦਦ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁਕ ਪੇਜ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇਕ ਚਿੱਠੀ ਲਿਖੀ ਸੀ ਕਿ ਉਹ ਮੌਨਟੇਕ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਵਾਲੇ ਮਾਹਿਰਾਂ ਦੇ ਸਮੂਹ ਨਾਲ ਮਿਲ ਕੇ ਸਾਨੂੰ …

Read More »

‘ਆਪ੍ਰੇਸ਼ਨ ਫ਼ਤਹਿ’ ਬਣਿਆ ‘ਆਪ੍ਰੇਸ਼ਨ ਫ਼ੇਲ੍ਹ’

ਭਗਵੰਤ ਮਾਨ ਨੇ ਮੋਦੀ ਸਰਕਾਰ ‘ਤੇ ਲਾਏ ਵੱਡੇ ਇਲਜ਼ਾਮ ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰੋਨਾ ਵਿਰੁੱਧ ਜੰਗ ਦੌਰਾਨ ਸਰਕਾਰੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਨਿਕੰਮੇ ਪ੍ਰਬੰਧਾਂ ਤੇ ਨਖਿੱਧ ਲੀਡਰਸ਼ਿਪ ਕਾਰਨ ਕਰੋਨਾ ਵਿਰੁੱਧ ‘ਆਪ੍ਰੇਸ਼ਨ ਫ਼ਤਹਿ’ ਅਸਲੀਅਤ ‘ਚ ‘ਆਪ੍ਰੇਸ਼ਨ ਫ਼ੇਲ੍ਹ’ …

Read More »

ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀ ਤੇ ਜਵਾਨ ਬਣੇ ‘ਹਰਜੀਤ ਸਿੰਘ’

ਪਟਿਆਲਾ ਵਿਖੇ ਵਾਪਰੀ ਘਟਨਾ ਦੌਰਾਨ ਏਐਸਆਈ ਹਰਜੀਤ ਸਿੰਘ ਦਾ ਕੱਟਿਆ ਗਿਆ ਸੀ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਹਰ ਜਵਾਨ ਨੇ ਲੰਘੇ ਸੋਮਵਾਰ ਨੂੰ ‘ਮੈਂ ਵੀ ਹਾਂ ਹਰਜੀਤ ਸਿੰਘ’ ਦਾ ਨਾਅਰਾ ਲਗਾਇਆ। ਲੰਘੇ ਸੋਮਵਾਰ ਨੂੰ 80 ਹਜ਼ਾਰ ਪੁਲਿਸ ਮਲਾਜ਼ਮਾਂ ਦੇ ਸੀਨੇ ‘ਤੇ ਇਕ ਹੀ ਨਾਮ ‘ਹਰਜੀਤ ਸਿੰਘ’ ਦਾ ਬੈਜ ਦਿਖਿਆ। …

Read More »