ਨਿੱਜੀ ਸਿਹਤ ਸੇਵਾਵਾਂ ਬੰਦ ਨਾ ਕੀਤੀਆਂ ਜਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਨੇ ਸਾਰੇ ਸੂਬਿਆਂ ਤੇ ਯੂਟੀਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਗ਼ੈਰ-ਕੋਵਿਡ ਮਰੀਜ਼ਾਂ ਲਈ ਸਾਰੀਆਂ ਸਿਹਤ ਸਹੂਲਤਾਂ ਜਾਰੀ ਰਹਿਣੀਆਂ ਯਕੀਨੀ ਬਣਾਈਆਂ ਜਾਣ ਅਤੇ ਉਹ ਮਰੀਜ਼ ਜਿਨ੍ਹਾਂ ਨੂੰ ਡਾਇਲੇਸਿਸ, ਖੂਨ ਚੜ੍ਹਾਉਣ ਅਤੇ ਕੀਮੋਥੈਰੇਪੀ ਵਰਗੇ ਇਲਾਜ ਦੀ ਜ਼ਰੂਰਤ ਹੈ, …
Read More »Monthly Archives: May 2020
ਮਹਾਂਮਾਰੀ ਅਤੇ ਕਾਮਿਆਂ ਦਾ ਅਨਿਸ਼ਚਿਤ ਭਵਿੱਖ
ਬੂਟਾ ਸਿੰਘ ਕਰੋਨਾ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਸਰੀਰਕ ਦੂਰੀ ਦਾ ਅਸਰ ਸਿੱਧੇ ਤੌਰ ਤੇ ਉਤਪਾਦਨ (ਆਊਟਪੁੱਟ) ਅਤੇ ਰੁਜ਼ਗਾਰ ਉੱਪਰ ਪੈ ਰਿਹਾ ਹੈ। ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਆਰਥਿਕਤਾ ਮੰਨੇ ਜਾਂਦੇ ਭਾਰਤ ਦੀ ਆਰਥਿਕ ਜ਼ਿੰਦਗੀ ਵੀ ਲੌਕਡਾਊਨ ਕਾਰਨ ਪੂਰੀ ਤਰ੍ਹਾਂ ਠੱਪ ਹੈ। ਆਲਮੀ ਬੈਂਕ ਅਤੇ ਹੋਰ ਆਰਥਿਕ ਵਿਸ਼ਲੇਸ਼ਕਾਂ ਨੇ …
Read More »ਕਰੋਨਾ ਮਹਾਂਮਾਰੀ : ਚੀਨ ਅਤੇ ਵਿਸ਼ਵ ਸਰੋਕਾਰ
ਬੀਰ ਦਵਿੰਦਰ ਸਿੰਘ ਹੁਣ ਤਾਂ ਇਹ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਕਰੋਨਾ ਵਾਇਰਸ ਕੋਈ ਕੁਦਰਤੀ ਕਰੋਪੀ ਨਹੀਂ ਹੈ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਸ਼ਕਤੀਆਂ ਦੀ ਆਰਥਿਕ ਖਿੱਚੋਤਾਣ ਦਾ ਨਤੀਜਾ ਹੈ। ਵਿਸ਼ਵ ਦੀ ਆਰਥਿਕਤਾ ਨੂੰ ਸਮਝਣ ਵਾਲੇ ਜਾਣਦੇ ਹਨ ਕਿ ਜਿਸ ਤੇਜ਼ੀ ਨਾਲ ਚੀਨ ਦੀ ਆਰਥਿਕਤਾ ਵਿਕਸਤ ਹੋ ਰਹੀ ਸੀ, …
Read More »ਕਰੋਨਾ
ਪੰਜਾਬ ਵਿਚ ਇਕ ਦਿਨ ‘ਚ ਹੀ ਆਏ 178 ਤੋਂ ਵੱਧ ਕਰੋਨਾ ਦੇ ਨਵੇਂ ਮਾਮਲੇ ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 500 ਨੂੰ ਟੱਪੀ, ਜਲੰਧਰ, ਮੋਹਾਲੀ, ਅੰਮ੍ਰਿਤਸਰ ਤੇ ਲੁਧਿਆਣਾ 100-100 ਦਾ ਅੰਕੜਾ ਛੂਹਣ ਨੂੰ ਕਾਹਲੇ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਉਤੇ ਵੀ ਸਿਆਸਤ ਤੇ ਲਿਆਉਣ ਤੋਂ ਬਾਅਦ ਵੀ ਜਾਰੀ ਹੈ …
Read More »ਬਾਲੀਵੁੱਡ ਅਦਾਕਾਰ ਇਰਫਾਨ ਦੇ ਮਗਰੇ ਹੀ ਦੁਨੀਆ ਤੋਂ ਚਲਦੇ ਬਣੇ ਰਿਸ਼ੀ ਕਪੂਰ ਵੀ
ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਦੇਹਾਂਤ ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਬੁੱਧਵਾਰ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਦੇਹਾਂਤ ਹੋ ਗਿਆ। ਉਹ 54 ਸਾਲਾਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਇਸ ਖ਼ਬਰ ਨਾਲ ਸਮੁੱਚੇ ਬਾਲੀਵੁੱਡ ਜਗਤ ‘ਚ ਸੋਗ ਦੀ ਲਹਿਰ ਛਾ ਗਈ। …
Read More »ਉਘੇ ਅਦਾਕਾਰ ਰਿਸ਼ੀ ਕਪੂਰ ਪੰਜ ਤੱਤਾਂ ‘ਚ ਹੋਏ ਵਿਲੀਨ
ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਰਿਸ਼ੀ ਕਪੂਰ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਚੰਦਨਵਾੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਲਾਕਡਾਊਨ ਦੇ ਚੱਲਦਿਆਂ ਅੰਤਿਮ ਸਸਕਾਰ ਦੀਆਂ ਸਾਰੀਆਂ ਰਸਮਾਂ ਅੱਧੇ ਘੰਟੇ ‘ਚ ਹੀ ਪੂਰੀਆਂ ਕੀਤੀਆਂ ਗਈਆਂ। ਇਸ ਦੌਰਾਨ ਰਿਸ਼ੀ ਕਪੂਰ ਦੇ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ …
Read More »ਵ੍ਹਾਈਟ ਹਾਊਸ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਕੀਤਾ ਅਨਫਾਲੋ
ਵਾਸ਼ਿੰਗਟਨ : ਕਰੋਨਾ ਵਾਇਰਸ ਦੇ ਕਹਿਰ ਵਿਚਕਾਰ ਅਮਰੀਕਾ ਦੀ ਮੰਗ ‘ਤੇ ਭਾਰਤ ਨੇ ਉਸ ਨੂੰ ਹਾਈਡ੍ਰੋਕਸੀ ਕਲੋਰੋ ਕਵੀਨ ਦਵਾਈ ਮੁਹੱਈਆ ਕਰਵਾਈ ਸੀ। ਉਸ ਤੋਂ ਬਾਅਦ 10 ਅਪ੍ਰੈਲ ਨੂੰ ਵ੍ਹਾਈਟ ਹਾਊਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤ ਦੇ 6 ਟਵਿੱਟਰ ਹੈਂਡਲਸ ਨੂੰ ਟਵਿੱਟਰ ‘ਤੇ ਫ਼ਾਲੋ ਕੀਤਾ ਸੀ। ਹੁਣ ਕੁਝ ਦਿਨ …
Read More »ਚੀਨੀ ਵਿਗਿਆਨੀਆਂ ਦਾ ਦਾਅਵਾ
ਹਰ ਸਾਲ ਵਾਪਸ ਆ ਸਕਦਾ ਹੈ ਕਰੋਨਾ ਵਾਇਰਸ ਬੀਜਿੰਗ : ਦੁਨੀਆ ਭਰ ‘ਚ ਫੈਲੇ ਕੋਰੋਨਾ ਵਾਇਰਸ ਬਾਰੇ ਇੱਕ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਹਰ ਸਾਲ ਵਾਪਸ ਆ ਸਕਦਾ ਹੈ। ਚੀਨ ਦੇ ਪ੍ਰਮੁੱਖ ਵਿਗਿਆਨੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ …
Read More »ਲੌਕਡਾਊਨ ਦੇ ਦੌਰ ‘ਚ ਸਮਾਨਤਾ ਦੇ ਅਧਿਕਾਰ ਦੀਆਂ ਉੱਡ ਰਹੀਆਂ ਹਨ ਧੱਜੀਆਂ
ਗੁਰਮੀਤ ਸਿੰਘ ਪਲਾਹੀ ਦੇਸ ਵਿੱਚ ਸਿਹਤ ਸਹੂਲਤਾਂ ਦੀ ਘਾਟ ਕਾਰਨ ਕੈਂਸਰ, ਗੁਰਦਿਆਂ , ਟੀ. ਬੀ. ਜਿਹੀਆਂ ਬਿਮਾਰੀਆਂ ਨਾਲ ਬੁਰੀ ਤਰ੍ਹਾਂ ਲੜ ਰਹੇ ਲੱਖਾਂ ਗੈਰ- ਕੋਰੋਨਾ ਮਰੀਜਾਂ ਉਤੇ ਮੌਤ ਦਾ ਸੰਕਟ ਮੰਡਰਾਉਣ ਲੱਗਾ ਹੈ। ਸਿਹਤ ਸਹੂਲਤਾਂ ਦੀ ਘਾਟ ਦਾ ਇਥੋਂ ਹੀ ਪਤਾ ਲਗ ਸਕਦਾ ਹੈ ਕਿ ਕੋਰੋਨਾ ਦੇ ਗੰਭੀਰ ਮਰੀਜਾਂ ਦੇ …
Read More »ਕੋਵਿਡ-19 ਦੇ ਖਾਤਮੇ ਲਈ ਭਾਈਚਾਰਕ ਇੱਕ-ਜੁਟਤਾ ਜ਼ਰੂਰੀ!
ਜਗਦੀਸ਼ ਸਿੰਘ ਚੋਹਕਾ ਕੋਵਿਡ-19 ਆਫ਼ਤ ਨੇ ਸਾਰੀ ਦੁਨੀਆਂ ਨੂੰ ਹਿਲਾਅ ਦਿੱਤਾ ਹੈ। ਚੀਨ ਦੇ ਸ਼ਹਿਰ ਵੂਹਾਨ ਤੋਂ ਪੈਦਾ ਹੋਈ ਇਹ ਵਾਇਰਸ ਇੱਕ ਦੂਸਰੇ ਨਾਲ ਛੂਹਣ ਨਾਲ, ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਨਾਲ ਛਿੱਕ, ਨੱਕ ‘ਚ ਨਿਕਲਦਾ ਨਜ਼ਲਾ, ਖੰਘ, ਸੰਪਰਕਾਂ ਰਾਹੀਂ ਫੈਲਦੀ, ਇੱਕ ਘਰ, ਵਿਹੜਾ, ਦਫਤਰ, ਸ਼ਹਿਰ, ਦੇਸ਼ ਅਤੇ ਦੁਨੀਆਂ ਅੰਦਰ …
Read More »