Breaking News
Home / 2020 / May (page 8)

Monthly Archives: May 2020

ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ

ਤਰਨ ਤਾਰਨ/ਬਿਊਰੋ ਨਿਊਜ਼ ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਦੱਬੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਹ ਨਸ਼ੀਲੇ ਪਦਾਰਥ ਬੋਤਲ ਵਿਚ ਲੁਕਾ ਕੇ ਰੱਖੇ ਹੋਏ …

Read More »

ਭਾਰਤ ਅਤੇ ਚੀਨ ਨੇ ਕੀਤਾ ਫੌਜਾਂ ਨੂੰ ਤਿਆਰ

ਦੋਵੇਂ ਮੁਲਕਾਂ ਨੇ ਇਕ-ਦੂਜੇ ਨੂੰ ਵਿਖਾਏ ਸਖਤ ਤੇਵਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਜੰਗ ਵਾਲੇ ਹਾਲਾਤ ਬਣ ਰਹੇ ਹਨ। ਚੀਨ ਨੇ ਪਿਛਲੇ ਕੁਝ ਦਿਨਾਂ ਤੋਂ ਲੱਦਾਖ ਤੇ ਉੱਤਰੀ ਸਿੱਕਮ ਵਿੱਚ ਕੰਟਰੋਲ ਰੇਖਾ ਦੇ ਨਾਲ ਫੌਜਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ। ਚੀਨੀ ਫੌਜ ਨੇ ਭਾਰਤੀ ਖੇਤਰਾਂ …

Read More »

ਅੰਮ੍ਰਿਤਸਰ ‘ਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ

ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਅੰਦਰ ਕਰੋਨਾ ਦਾ ਕਹਿਰ ਕਈ ਦਿਨਾਂ ਤੋਂ ਘਟਦਾ ਨਜ਼ਰ ਆ ਰਿਹਾ ਹੈ ਅਤੇ ਜ਼ਿਆਦਾਤਰ ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਪ੍ਰੰਤੂ ਅੱਜ ਫਿਰ ਕਈ ਦਿਨਾਂ ਮਗਰੋਂ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ 16 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸੇ ਦੇ …

Read More »

ਕਰੋਨਾ ਮਗਰੋਂ ਹੁਣ ਟਿੱਡੀ ਦਲ ਦਾ ਭਿਆਨਕ ਹਮਲਾ

ਪੰਜਾਬ ਸਣੇ ਕਈ ਸੂਬਿਆਂ ‘ਚ ਹਾਈ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਸਰਹੱਦੀ ਰਾਜਾਂ ਤੋਂ ਟਿੱਡੀ ਦਲ ਨੇ ਕੌਮੀ ਰਾਜਧਾਨੀ ਦਿੱਲੀ ਵੱਲ ਚੜ੍ਹਾਈ ਕਰ ਦਿੱਤੀ ਹੈ। ਗੁਜਰਾਤ, ਰਾਜਸਥਾਨ, ਪੰਜਾਬ ਤੋਂ ਬਾਅਦ ਹੁਣ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਦੇ ਬੁੰਦੇਲਖੰਡ ਜ਼ਿਲ੍ਹਿਆਂ ਵਿੱਚ ਟਿੱਡੀ ਦਲ ਦੇ ਹਮਲੇ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਟਿੱਡੀ …

Read More »

ਕਰੋਨਾ ਨੇ ਅਮਰੀਕਾ ‘ਚ 1 ਲੱਖ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ

ਵਿਸ਼ਵ ਭਰ ‘ਚ 57 ਲੱਖ ਤੋਂ ਵੱਧ ਵਿਅਕਤੀਆਂ ਅਜੇ ਵੀ ਕਰੋਨਾ ਦੀ ਮਾਰ ਹੇਠ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਕਰੋਨਾ ਵਾਇਰਸ ਕਾਰਨ ਹੁਣ ਤੱਕ 1 ਲੱਖ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 17 ਲੱਖ 28 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਵੀ ਕਰੋਨਾ ਦੀ ਮਾਰ ਹੇਠ ਹਨ। ਦੂਜੇ ਪਾਸੇ …

Read More »

ਭਾਰਤ ‘ਚ ਕਰੋਨਾ ਦਾ ਕਹਿਰ ਵਧਿਆ, 1 ਲੱਖ 50 ਹਜ਼ਾਰ ਦਾ ਅੰਕੜਾ ਛੂਹਣ ਲੱਗਾ ਭਾਰਤ

ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਪਰਵਾਸੀ ਮਜ਼ਦੂਰਾਂ ਦੇ ਰੁਕਣ ਅਤੇ ਖਾਣੇ ਦਾ ਪ੍ਰਬੰਧ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕਰੋਨਾ ਵਾਇਰਸ ਦੇ ਚਲਦਿਆਂ ਦੇਸ਼ ਦੇ ਅਲੱਗ-ਅਲੱਗ ਸੂਬਿਆਂ ‘ਚੋਂ ਆਪਣੇ ਜੱਦੀ ਸੂਬਿਆਂ ਨੂੰ ਹਿਜਰਤ ਕਰਨ ਵਾਲੇ ਮਜ਼ਦੂਰਾਂ ਦੇ ਸਬੰਧ …

Read More »

ਡਬਲਿਊ ਐਚ ਓ ਦੀ ਕਰੋਨਾ ਵਾਇਰਸ ਬਾਰੇ ਚਿਤਾਵਨੀ

ਲੌਕਡਾਊਨ ਹਟਾਏ ਜਾਣ ਤੋਂ ਬਾਅਦ ਭਿਆਨਕ ਰੂਪ ਧਾਰ ਸਕਦਾ ਹੈ ਕਰੋਨਾ ਜੇਨੇਵਾ/ਬਿਊਰੋ ਨਿਊਜ਼ ਕਈ ਦੇਸ਼ਾਂ ‘ਚ ਕਰੋਨਾ ਵਾਇਰਸ ਦੇ ਮਾਮਲੇ ਘਟ ਰਹੇ ਹਨ। ਅਜਿਹੇ ‘ਚ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਦੇਸ਼ਾਂ ‘ਚ ਮੁੜ ਤੋਂ ਕਰੋਨਾ ਵਾਇਰਸ ਦੇ ਮਾਮਲੇ ਵਧ ਸਕਦੇ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਕਰੋਨਾ …

Read More »

ਲੌਕਡਾਊਨ ਭਾਰਤ ‘ਚ ਪੂਰੀ ਤਰ੍ਹਾਂ ਫੇਲ

ਰਾਹੁਲ ਗਾਂਧੀ ਨੇ ਕਿਹਾ ਭਾਰਤ ‘ਚ ਕਰੋਨਾ ਤੇਜੀ ਨਾਲ ਵਧ ਰਿਹਾ ਹੈ ਤੇ ਅਸੀਂ ਲੌਕਡਾਊਨ ਹਟਾ ਰਹੇ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਇਕਲੌਤਾ ਦੇਸ਼ ਹੈ, ਜਿੱਥੇ ਵਾਇਰਸ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਅਸੀਂ ਲੌਕਡਾਊਨ ਨੂੰ ਹਟਾ ਰਹੇ ਹਾਂ। ਲੌਕਡਾਊਨ ਦਾ ਉਦੇਸ਼ …

Read More »

ਸੋਨੂੰ ਸੂਦ ਲਈ ਉੱਠੀ ਪਦਮ ਪੁਰਸਕਾਰ ਦੀ ਮੰਗ

ਸੋਨੂੰ ਸੂਦ ਨੇ ਆਖਿਆ ਕਿ ਸਹੀ ਸਲਾਮਤ ਘਰ ਪਹੁੰਚੇ ਹਰ ਮਜ਼ਦੂਰ ਦਾ ਆਇਆ ਹੀ ਮੇਰੇ ਲਈ ਵੱਡਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਕੇ ਚੁਫੇਰਿਓਂ ਵਾਹ-ਵਾਹ ਖੱਟ ਰਹੇ ਹਨ। ਸੋਸ਼ਲ ਮੀਡੀਆ ‘ਤੇ ਵੀ ਸੋਨੂੰ ਸੂਦ ਦੀਆਂ ਤਾਰੀਫ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ‘ਚ ਸੋਨੂੰ …

Read More »

ਕੈਪਟਨ ਕਿਸ ਨੂੰ ਦੇ ਰਹੇ ਕੈਬਨਿਟ ‘ਚ ਫੇਰਬਦਲ ਦੇ ਡਰਾਵੇ?

ਆਮ ਆਦਮੀ ਪਾਰਟੀ ਨੇ ਦੱਸਿਆ ਮੰਤਰੀਆਂ ਨੂੰ ਚੁੱਪ ਕਰਵਾਉਣ ਦੀ ਹਰਕਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਆਬਕਾਰੀ ਘਾਟੇ ਨੂੰ ਲੈ ਕੇ ਪੰਜਾਬ ਕੈਬਨਿਟ ‘ਚ ਪੈਦਾ ਹੋਈ ਖ਼ਾਨਾਜੰਗੀ ਨੂੰ ਲਾਲਚ ਤੇ ਡੰਡੇ ਦੇ ਜ਼ੋਰ ਨਾਲ ਦਬਾਉਣ ਦੀਆਂ ਕੋਸ਼ਿਸ਼ਾਂ …

Read More »