ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਰਿਸ਼ੀ ਕਪੂਰ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਚੰਦਨਵਾੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਲਾਕਡਾਊਨ ਦੇ ਚੱਲਦਿਆਂ ਅੰਤਿਮ ਸਸਕਾਰ ਦੀਆਂ ਸਾਰੀਆਂ ਰਸਮਾਂ ਅੱਧੇ ਘੰਟੇ ‘ਚ ਹੀ ਪੂਰੀਆਂ ਕੀਤੀਆਂ ਗਈਆਂ। ਇਸ ਦੌਰਾਨ ਰਿਸ਼ੀ ਕਪੂਰ ਦੇ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ …
Read More »Daily Archives: May 1, 2020
ਵ੍ਹਾਈਟ ਹਾਊਸ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਕੀਤਾ ਅਨਫਾਲੋ
ਵਾਸ਼ਿੰਗਟਨ : ਕਰੋਨਾ ਵਾਇਰਸ ਦੇ ਕਹਿਰ ਵਿਚਕਾਰ ਅਮਰੀਕਾ ਦੀ ਮੰਗ ‘ਤੇ ਭਾਰਤ ਨੇ ਉਸ ਨੂੰ ਹਾਈਡ੍ਰੋਕਸੀ ਕਲੋਰੋ ਕਵੀਨ ਦਵਾਈ ਮੁਹੱਈਆ ਕਰਵਾਈ ਸੀ। ਉਸ ਤੋਂ ਬਾਅਦ 10 ਅਪ੍ਰੈਲ ਨੂੰ ਵ੍ਹਾਈਟ ਹਾਊਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤ ਦੇ 6 ਟਵਿੱਟਰ ਹੈਂਡਲਸ ਨੂੰ ਟਵਿੱਟਰ ‘ਤੇ ਫ਼ਾਲੋ ਕੀਤਾ ਸੀ। ਹੁਣ ਕੁਝ ਦਿਨ …
Read More »ਚੀਨੀ ਵਿਗਿਆਨੀਆਂ ਦਾ ਦਾਅਵਾ
ਹਰ ਸਾਲ ਵਾਪਸ ਆ ਸਕਦਾ ਹੈ ਕਰੋਨਾ ਵਾਇਰਸ ਬੀਜਿੰਗ : ਦੁਨੀਆ ਭਰ ‘ਚ ਫੈਲੇ ਕੋਰੋਨਾ ਵਾਇਰਸ ਬਾਰੇ ਇੱਕ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਹਰ ਸਾਲ ਵਾਪਸ ਆ ਸਕਦਾ ਹੈ। ਚੀਨ ਦੇ ਪ੍ਰਮੁੱਖ ਵਿਗਿਆਨੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ …
Read More »ਲੌਕਡਾਊਨ ਦੇ ਦੌਰ ‘ਚ ਸਮਾਨਤਾ ਦੇ ਅਧਿਕਾਰ ਦੀਆਂ ਉੱਡ ਰਹੀਆਂ ਹਨ ਧੱਜੀਆਂ
ਗੁਰਮੀਤ ਸਿੰਘ ਪਲਾਹੀ ਦੇਸ ਵਿੱਚ ਸਿਹਤ ਸਹੂਲਤਾਂ ਦੀ ਘਾਟ ਕਾਰਨ ਕੈਂਸਰ, ਗੁਰਦਿਆਂ , ਟੀ. ਬੀ. ਜਿਹੀਆਂ ਬਿਮਾਰੀਆਂ ਨਾਲ ਬੁਰੀ ਤਰ੍ਹਾਂ ਲੜ ਰਹੇ ਲੱਖਾਂ ਗੈਰ- ਕੋਰੋਨਾ ਮਰੀਜਾਂ ਉਤੇ ਮੌਤ ਦਾ ਸੰਕਟ ਮੰਡਰਾਉਣ ਲੱਗਾ ਹੈ। ਸਿਹਤ ਸਹੂਲਤਾਂ ਦੀ ਘਾਟ ਦਾ ਇਥੋਂ ਹੀ ਪਤਾ ਲਗ ਸਕਦਾ ਹੈ ਕਿ ਕੋਰੋਨਾ ਦੇ ਗੰਭੀਰ ਮਰੀਜਾਂ ਦੇ …
Read More »ਕੋਵਿਡ-19 ਦੇ ਖਾਤਮੇ ਲਈ ਭਾਈਚਾਰਕ ਇੱਕ-ਜੁਟਤਾ ਜ਼ਰੂਰੀ!
ਜਗਦੀਸ਼ ਸਿੰਘ ਚੋਹਕਾ ਕੋਵਿਡ-19 ਆਫ਼ਤ ਨੇ ਸਾਰੀ ਦੁਨੀਆਂ ਨੂੰ ਹਿਲਾਅ ਦਿੱਤਾ ਹੈ। ਚੀਨ ਦੇ ਸ਼ਹਿਰ ਵੂਹਾਨ ਤੋਂ ਪੈਦਾ ਹੋਈ ਇਹ ਵਾਇਰਸ ਇੱਕ ਦੂਸਰੇ ਨਾਲ ਛੂਹਣ ਨਾਲ, ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਨਾਲ ਛਿੱਕ, ਨੱਕ ‘ਚ ਨਿਕਲਦਾ ਨਜ਼ਲਾ, ਖੰਘ, ਸੰਪਰਕਾਂ ਰਾਹੀਂ ਫੈਲਦੀ, ਇੱਕ ਘਰ, ਵਿਹੜਾ, ਦਫਤਰ, ਸ਼ਹਿਰ, ਦੇਸ਼ ਅਤੇ ਦੁਨੀਆਂ ਅੰਦਰ …
Read More »ਨਾਵਲ : ਇਥੋਂ ਰੇਗਿਸਤਾਨ ਦਿਸਦਾ ਹੈ
ਰਿਵਿਊ ਕਰਤਾ : ਡਾ. ਡੀ ਪੀ ਸਿੰਘ 416-859-1856 (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਨਾਵਲਕਾਰ ਜਸਵੀਰ ਸਿੰਘ ਰਾਣਾ ਸਮਾਜ ਵਿੱਚਲੀ ਮੁਨਾਫ਼ਾਖੋਰ/ਲੋਟੂ ਜਮਾਤ ਦੇ ਵਿਵਹਾਰ ਤੋਂ ਭਲੀ-ਭਾਂਤ ਜਾਣੂ ਹੈ। ਉਸਦੀ ਅੰਤਰੀਵੀ ਸੋਚ ‘ਚ ਮਾਨਵ-ਪੱਖੀ ਵਲਵਲੇ ਜਨਮ ਲੈ ਕੇ ਇਸ ਨਾਵਲ ਦੇ ਰੂਪ ‘ਚ ਪ੍ਰਗਟ ਹੋਏ ਹਨ। ਇਸੇ ਲਈ ਇਹ ਨਾਵਲ ਮਾਂ-ਬੋਲੀ …
Read More »ਦਰਵਾਜੇ ਦਾ ਦਰਦ
ਨਿੰਦਰ ਘੁਗਿਆਣਵੀ 94174-21700 ਪੜਦਾਦੇ ਦੇ ਦਰਵਾਜੇ ਬਾਰੇ ਸੋਚਦਿਆਂ ਤੇ ਰੋਜ਼ ਏਹਦੇ ਵੱਲ ਦੇਖਦਿਆਂ ਹੌਕਾ ਜਿਹਾ ਨਿਕਲ ਜਾਂਦੈ। ਆਪਣੇ ਪੂਰਵਜਾਂ ਦੇ ਬਣਵਾਏ ਦਰਵਾਜੇ ਦੇ ਦਰਦ ਦੀ ਪੀੜ ਮੈਂ ਹੀ ਮਹਿਸੂਸਦਾ ਹਾਂ, ਸਾਡਾ ਬਾਕੀ ਦਾ ਸਾਰਾ ਲਾਣਾ-ਬਾਣਾ ਇਸ ਤੋਂ ਬੇਖ਼ਬਰ ਹੀ ਹੈ। ਕਈ ਤਾਂ ਹੁਣ ਇਸ ਦਰਵਾਜੇ ਨੂੰ ਬਦਸ਼ਗਨਾਂ ਸਮਝਕੇ ਇਸ ਵੱਲ …
Read More »