ਪੰਜਾਬ ‘ਚ ਕਰੋਨਾ ਪੀੜਤਾਂ ਦਾ ਅੰਕੜਾ 1300 ਦੇ ਨੇੜੇ ਅੱਪੜਿਆ 23 ਵਿਅਕਤੀਆਂ ਦੀ ਕਰੋਨਾ ਕਾਰਨ ਹੋ ਚੁੱਕੀ ਹੈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ‘ਚ ਕਰੋਨਾ ਵਾਇਰਸ ਦਿਨੋਂ-ਦਿਨ ਖ਼ਤਰਨਾਕ ਰੂਪ ਲੈਂਦਾ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਅੰਦਰ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਅੱਜ …
Read More »Daily Archives: May 4, 2020
ਪਿਆਕੜ ਭੱਜੇ ਠੇਕਿਆਂ ਵੱਲ ਨੂੰ
ਠੇਕੇ ਖੁੱਲ੍ਹਦੇ ਹੀ ਠੇਕਿਆਂ ਮੂਹਰੇ ਲੱਗੀਆਂ ਕਿਲੋਮੀਟਰ ਤੱਕ ਲੰਬੀਆਂ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ‘ਚ ਅੱਜ ਕੁਝ ਰਾਹਤ ਮਿਲੀ ਅਤੇ ਸ਼ਰਾਬ ਦੇ ਠੇਕੇ ਵੀ ਖੁੱਲ੍ਹ ਗਏ। ਅੱਜ ਜਦੋਂ ਠੇਕੇ ਖੁੱਲ੍ਹਣ ਦੀ ਖ਼ਬਰ ਪਿਆਕੜਾਂ ਨੂੰ ਮਿਲੀ ਤਾਂ ਉਹ ਸ਼ਰਾਬ ਦੇ ਠੇਕਿਆਂ ਵੱਲ ਨੂੰ ਭੱਜ ਪਏ। ਠੇਕੇ ਖੁੱਲ੍ਹਣ ਤੋਂ ਪਹਿਲਾਂ ਹੀ ਠੇਕਿਆਂ …
Read More »ਕਾਂਗਰਸੀ ਆਗੂ ਦਿਗਵਿਜੇ ਦੀ ਸਿੱਖ ਸ਼ਰਧਾਲੂਆਂ ਖ਼ਿਲਾਫ ਟਿਪਣੀ
ਸਿੱਖ ਸ਼ਰਧਾਲੂਆਂ ‘ਚ ਰੋਸ, ਸ਼੍ਰੋਮਣੀ ਕਮੇਟੀ ਨੇ ਲਿਆ ਸਖਤ ਨੋਟਿਸ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੇ ਸਿੱਖ ਸ਼ਰਧਾਲੂਆਂ ਖਿਲਾਫ਼ ਟਿੱਪਣੀ ਕਰਨ ਕਾਰਨ ਸਿੱਖ ਸ਼ਰਧਾਲੂਆਂ ‘ਚ ਭਾਰੀ ਰੋਸ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਦਿਗਵਿਜੇ ਸਿੰਘ ਵੱਲੋਂ ਸਿੱਖ ਸ਼ਰਧਾਲੂਆਂ ਪ੍ਰਤੀ ਨਫ਼ਰਤ ਭਰੀ …
Read More »ਮਹਾਰਾਸ਼ਟਰ ਸਰਕਾਰ ਨੇ ਪੰਜਾਬ ਪਰਤੇ ਸ਼ਰਧਾਲੂਆਂ ਦੇ ਨਹੀਂ ਕੀਤੇ ਟੈਸਟ
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਮਹਾਂਰਾਸ਼ਟਰ ਸਰਕਾਰ ਨੇ ਸਾਨੂੰ ਨਹੀਂ ਦਿੱਤੀ ਕੋਈ ਜਾਣਕਾਰੀ ਲੁਧਿਆਣਾ/ਬਿਊਰੋ ਨਿਊਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਬਾਰੇ ਬੋਲਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਮਹਾਂਰਾਸ਼ਟਰ ਸਰਕਾਰ ਨੇ ਇਨ੍ਹਾਂ ਸ਼ਰਧਾਲੂਆਂ ਦਾ ਕੋਈ ਟੈਸਟ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਨਾ ਹੀ ਮਹਾਂਰਾਸ਼ਟਰ ਸਰਕਾਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦਾ ਦੇਹਾਂਤ
ਪਿੰਡ ਲੌਂਗੋਵਾਲ ਦੇ ਰਾਮਬਾਗ ‘ਚ ਗੁਰਮਰਿਆਦਾ ਅਨੁਸਾਰ ਕੀਤਾ ਗਿਆ ਸਸਕਾਰ ਲੌਂਗੋਵਾਲ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਦਾ ਲੰਘੇ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ, ਉਹ 60 ਵਰ੍ਹਿਆਂ ਦੇ ਸਨ। ਜਾਣਕਾਰੀ ਅਨੁਸਾਰ ਬੀਬੀ ਅਮਰਪਾਲ ਕੌਰ ਚੱਕਰ ਆਉਣ ਕਾਰਨ ਡਿੱਗ ਗਏ ਸਨ …
Read More »ਸਿੱਧੂ ਮੂਸੇਵਾਲਾ ‘ਤੇ ਅਪਰਾਧਿਕ ਮਾਮਲਾ ਦਰਜ ਤੇ ਰਣਜੀਤ ਬਾਵਾ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ
ਜਲੰਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਅੱਜ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ‘ਚ ਏ ਕੇ 47 ਵਿਚੋਂ ਅੰਨ੍ਹਵਾਹ ਗੋਲੀਆਂ ਚਲਾਉਣ ਵਾਲੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਸਿੱਧੂ ਮੂਸੇਵਾਲਾ ਏ ਕੇ 47 ਵਿਚੋਂ ਗੋਲੀਆਂ ਚਲਾ ਰਿਹਾ ਹੈ ਅਤੇ ਪੁਲਿਸ …
Read More »ਸੋਨੀਆ ਗਾਂਧੀ ਨੇ ਮੋਦੀ ਸਰਕਾਰ ‘ਤੇ ਚੁੱਕੇ ਸਵਾਲ
ਕਿਹਾ ਮਜ਼ਦੂਰਾਂ ਦਾ ਕਿਰਾਇਆ ਕਿਉਂ ਨਹੀਂ ਦਿੱਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮਜ਼ਦੂਰਾਂ ਦੀ ਘਰ ਵਾਪਸੀ ਲਈ ਮੋਦੀ ਸਰਕਾਰ ਦਾ ਘਿਰਾਓ ਕਰਦਿਆਂ ਉਨ੍ਹਾਂ ਤੋਂ ਲਏ ਜਾ ਰਹੇ ਕਿਰਾਏ ਬਾਰੇ ਸਵਾਲ ਖੜ੍ਹੇ ਕੀਤੇ ਹਨ। ਸੋਨੀਆ ਗਾਂਧੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜੇ ਵਿਦੇਸ਼ ਤੋਂ ਭਾਰਤੀਆਂ ਨੂੰ …
Read More »ਸੂਰਤ ‘ਚ ਪਰਵਾਸੀ ਮਜ਼ਦੂਰਾਂ ਵੱਲੋਂ ਹੰਗਾਮਾ
ਘਰ ਜਾਣ ਦੀ ਮੰਗ ਨੂੰ ਲੈ ਕੇ ਕੀਤਾ ਪਥਰਾਅ, ਪੁਲਿਸ ਨਾਲ ਹੋਈ ਝੜਪ ਸੂਰਤ/ਬਿਊਰੋ ਨਿਊਜ਼ ਗੁਜਰਾਤ ਦੇ ਸੂਰਤ ‘ਚ ਅੱਜ ਫਿਰ ਪਰਵਾਸੀ ਮਜ਼ਦੂਰਾਂ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ। ਬਰੇਲੀ ਇਲਾਕੇ ‘ਚ ਪਰਵਾਸੀ ਮਜ਼ਦੂਰ ਅੱਜ ਘਰ ਜਾਣ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰ ਆਏ ਅਤੇ ਉਨ੍ਹਾਂ ਪਥਰਾਅ ਵੀ ਕੀਤਾ। …
Read More »ਜਨਤਕ ਦੂਰੀ ਦੀ ਉਲੰਘਣਾ ਕਰਨ ਵਾਲੇ ਦੀ ਦੁਕਾਨ ਹੋਵੇਗੀ ਬੰਦ
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਲੌਕਡਾਊਨ ਦੇ ਤੀਜੇ ਗੇੜ ਦੇ ਸ਼ੁਰੂ ਹੁੰਦਿਆਂ ਹੀ ਅੱਜ ਦੇਸ਼ ਭਰ ਵਿਚ ਕੁਝ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੀ ਦਿੱਲੀ ਵਿਚ ਦੁਕਾਨਾਂ ਖੋਲ੍ਹਣ …
Read More »ਹੁਣ ਫਰਾਂਸ ਤੇ ਬ੍ਰਿਟੇਨ ‘ਚ ਮੋਬਾਇਲ ਐਪ ਰਾਹੀਂ ਰੱਖੀ ਜਾਵੇਗੀ ਕਰੋਨਾ ਪੀੜਤਾਂ ‘ਤੇ ਨਜ਼ਰ
ਸੰਸਾਰ ਭਰ ‘ਚ 2 ਲੱਖ 48 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੀ ਤਰ੍ਹਾਂ ਫਰਾਂਸ ਤੇ ਬ੍ਰਿਟੇਨ ਵੀ ਕੋਰੋਨਾ ਵਾਇਰਸ ‘ਤੇ ਨਜ਼ਰ ਰੱਖਣ ਲਈ ਐਪ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੇ ਹਨ। ਭਾਰਤ ਵਿੱਚ ਵੱਡੇ ਪੱਧਰ ‘ਤੇ ਲੋਕ ‘ਅਰੋਗਿਆ ਸੇਤੂ’ ਐਪ ਦੀ ਵਰਤੋਂ …
Read More »