Breaking News
Home / 2020 / May / 07

Daily Archives: May 7, 2020

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਅਗਵਾ ਦਾ ਮਾਮਲਾ ਦਰਜ

ਦੋਸਤਾਂ ਸੰਗ ਹਿਮਾਚਲ ਘੁੰਮਣ ਜਾ ਰਹੇ ਸੁਮੇਧ ਸੈਣੀ ਨੂੰ ਹਿਮਾਚਲ ਦੇ ਬਾਰਡਰ ਤੋਂ ਹੀ ਬੇਰੰਗ ਮੋੜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ 29 ਸਾਲ ਪੁਰਾਣੇ ਅਗਵਾ ਦੇ ਮਾਮਲੇ ‘ਚ ਕੇਸ ਦਰਜ ਕਰ ਲਿਆ ਹੈ। 1991 ‘ਚ ਅਗਵਾ ਹੋਏ ਬਲਵੰਤ ਸਿੰਘ ਸੈਣੀ ਦੇ ਮਾਮਲੇ ‘ਚ ਡੀਜੀਪੀ …

Read More »

ਨਵਜੋਤ ਸਿੱਧੂ ਦਾ ਕੈਪਟਨ ‘ਤੇ ਅਸਿੱਧਾ ਹਮਲਾ

ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਬਦਲੇਗੀ ਸੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਬਗ਼ਾਵਤੀ ਸੁਰਾਂ ਵਾਲੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਇੱਕ ਵਾਰ ਫਿਰ ਸਰਕਾਰ ਅਤੇ ਸਿਸਟਮ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਇਸ …

Read More »

ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਨੂੰ ਦਿੱਤਾ ਜਵਾਬ

ਕਿਹਾ ਗਰੀਬਾਂ ਨੂੰ ਰਾਸ਼ਨ ਟੈਕਸ ਦੇ ਪੈਸੇ ਨਾਲ ਹੀ ਦੇ ਰਹੇ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਵਿਰੁੱਧ ਚੁੱਕੇ ਗਏ ਸਵਾਲਾਂ ਦਾ ਸੂਬਾ ਸਰਕਾਰ ਨੇ ਜਵਾਬ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਟੈਕਸ …

Read More »

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 1700 ਨੂੰ ਢੁੱਕੀ

28 ਵਿਅਕਤੀਆਂ ਦੀ ਕਰੋਨਾ ਕਾਰਨ ਜਾ ਚੁੱਕੀ ਹੈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੌਕਡਾਊਨ ਦੇ ਚਲਦਿਆਂ ਕਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1700 ਨੂੰ ਢੁੱਕ ਗਈ ਹੈ ਜਦਕਿ 28 ਵਿਅਕਤੀਆਂ ਦੀ ਕਰੋਨਾ ਕਾਰਨ ਜਾਨ ਚਲੀ ਗਈ ਹੈ। ਅੱਜ ਜ਼ਿਲ੍ਹਾ ਅੰਮ੍ਰਿਤਸਰ …

Read More »

1947 ਤੋਂ ਬਾਅਦ ਸਿੱਖਾਂ ਨਾਲ ਮੁੜ ਬੇਇਨਸਾਫੀ ਨਾ ਹੋਵੇ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੰਗਤਾਂ ਨੂੰ ਦੇਵੇ ਭਰੋਸਾ ਮਾਮਲਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ‘ਚੋਂ ਅੰਮ੍ਰਿਤਸਰ ਨੂੰ ਬਾਈਪਾਸ ਕਰਨ ਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੋਂ ਅੰਮ੍ਰਿਤਸਰ ਨੂੰ ਬਾਹਰ ਕੱਢੇ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ਼ ਪ੍ਰਗਟ …

Read More »

ਆਂਧਰਾ ਪ੍ਰਦੇਸ਼ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 11 ਦੀ ਮੌਤ

ਜ਼ਹਿਰੀਲੀ ਗੈਸ ਚੜ੍ਹਨ ਕਾਰਨ 25 ਵਿਅਕਤੀਆਂ ਦੀ ਹਾਲਤ ਬਹੁਤ ਨਾਜ਼ੁਕ ਵਿਸਾਖਾਪਟਨਮ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਦੇ ਵਿਸਾਖਾਪਟਨਮ ‘ਚ ਅੱਜ ਸਵੇਰੇ ਇਕ ਕੈਮੀਕਲ ਪਲਾਂਟ ਤੋਂ ਗੈਸ ਲੀਕ ਹੋ ਗਈ। ਇਸ ਜ਼ਹਿਰੀਲੀ ਗੈਸ ਦੀ ਲਪੇਟ ‘ਚ ਆਉਣ ਕਰਕੇ 2 ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 2: 30 ਵਜੇ …

Read More »

ਏਮਜ਼ ਡਾਇਰੈਕਟਰ ਦੀ ਚੇਤਾਵਨੀ

ਕਿਹਾ : ਜੂਨ-ਜੁਲਾਈ ‘ਚ ਸਿਖਰ ‘ਤੇ ਹੋਵੇਗੀ ਕਰੋਨਾ ਮਹਾਂਮਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਹਰ ਰੋਜ਼ ਦੇਸ਼ ਭਰ ‘ਚ ਕਰੋਨਾ ਦੇ ਨਵੇਂ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਤਾਲਾਬੰਦੀ ਅਤੇ ਹੋਰ ਕਦਮ ਚੁੱਕੇ ਜਾਣ ਦੇ ਬਾਵਜੂਦ ਵੀ ਕਰੋਨਾ ਪੀੜਤਾਂ ਦੇ ਕੇਸ ਵੱਧ ਰਹੇ ਹਨ। ਇਸ ਦੌਰਾਨ, ਇੰਡੀਅਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਡਾਇਰੈਕਟਰ …

Read More »

ਕਰੋਨਾ ਨੇ ਝੰਜੋੜ ਸੁੱਟਿਆ ਅਮਰੀਕਾ

74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨੇ ਅਮਰੀਕਾ ‘ਚ ਲਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਸਮੇਤ ਪੂਰੀ ਦੁਨੀਆ ‘ਚ ਕਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਸੁਪਰ ਪਾਵਰ ਅਖਵਾਉਣ ਵਾਲੇ ਅਮਰੀਕਾ ਅੰਦਰ ਹੀ 74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਵਾਇਰਸ ਨੇ ਜਾਨ ਲੈ ਲਈ ਹੈ। ਅਮਰੀਕਾ ‘ਚ ਲਗਾਤਾਰ …

Read More »

ਲੌਕਡਾਊਨ : ਵਿਸ਼ਵ ਭਰ ‘ਚ ਵਧੇਗੀ ਜਨਮ ਦਰ

ਭਾਰਤ ‘ਚ ਪੈਦਾ ਹੋਣਗੇ ਦੋ ਕਰੋੜ ਬੱਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਦਸੰਬਰ ਤੱਕ 2 ਕਰੋੜ ਤੋਂ ਵੱਧ ਬੱਚੇ ਜਨਮ ਲੈ ਸਕਦੇ ਹਨ। ਸੰਯੁਕਤ ਰਾਸ਼ਟਰ ਨੇ 10 ਮਈ ਨੂੰ ਮਦਰਸ ਡੇਅ ਤੋਂ ਪਹਿਲਾਂ ਇਸ ਗੱਲ ਦਾ ਅਨੁਮਾਨ ਲਗਾਇਆ ਹੈ। ਸੰਯੁਕਤ ਰਾਸ਼ਟਰ ਦੇ ਅਨੁਸਾਰ, ਭਾਰਤ ਵਿੱਚ ਮਾਰਚ ਤੋਂ ਦਸੰਬਰ ਤੱਕ ਸਭ ਤੋਂ ਵੱਧ …

Read More »