‘ਜ਼ਫਰਨਾਮਾ’ ਗਾਉਂਦਿਆਂ ਅਸ਼ੁੱਧ ਉਚਾਰਨ ਕਰਨ ਦਾ ਮਾਮਲਾ ਪਹੁੰਚਿਆ ਸੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਹਾਲ ਹੀ ‘ਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਵੱਲੋਂ ਗਾਏ ਗਏ ‘ਜ਼ਫਰਨਾਮਾ’ ‘ਚ …
Read More »Daily Archives: May 8, 2020
ਹੁਣ ਭਾਰਤ ਕਰੋਨਾ ਦੀ ਲਪੇਟ ਵਿਚ ਪੀੜਤਾਂ ਦਾ ਅੰਕੜਾ 60 ਹਜ਼ਾਰ ਵੱਲ ਨੂੰ ਵਧਿਆ
24 ਘੰਟਿਆਂ ‘ਚ ਆਏ 3 ਹਜ਼ਾਰ ਤੋਂ ਵੱਧ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਹਿਰ ਮਚਾਉਣ ਤੋਂ ਬਾਅਦ ਹੁਣ ਕਰੋਨਾ ਵਾਇਰਸ ਨੇ ਭਾਰਤ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਭਾਰਤ ਅੰਦਰ ਲੰਘੇ 24 ਘੰਟਿਆਂ ਦੌਰਾਨ 3390 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 103 ਵਿਅਕਤੀਆਂ …
Read More »ਪੰਜਾਬ ਲਈ ਮੁਸੀਬਤ ਬਣਿਆ ਕਰੋਨਾ ਦਾ ਕਹਿਰ
ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 1700 ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ਦੁਨੀਆ ਭਰ ਦੇ ਮੁਲਕਾਂ ਲਈ ਮੁਸੀਬਤ ਬਣੀ ਕਰੋਨਾ ਮਹਾਮਾਰੀ ਦੀ ਮਾਰ ਹੇਠ ਆਏ ਪੰਜਾਬ ‘ਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਨਵਾਂ ਸ਼ਹਿਰ ‘ਚ 18, ਗੁਰਦਾਸਪੁਰ ‘ਚ 16, ਅੰਮ੍ਰਿਤਸਰ ‘ਚ 12, ਜਲੰਧਰ …
Read More »ਵਿਵਾਦਤ ਜ਼ਮੀਨ ਨੇ ਲਈ ਹਰਵਿੰਦਰ ਸਿੰਘ ਦੀ ਜਾਨ ਕਬਜ਼ਾ ਲੈਣ ਆਏ ਵਿਅਕਤੀਆਂ ਨੇ ਹਰਵਿੰਦਰ ਨੂੰ ਟਰੈਕਟਰ ਹੇਠ ਦਰੜ ਕੇ ਮਾਰਿਆ
ਪਾਤੜਾਂ/ਬਿਊਰੋ ਨਿਊਜ਼ ਪਟਿਆਲਾ ਜ਼ਿਲ੍ਹੇ ‘ਚ ਪੈਂਦੇ ਕਸਬੇ ਪਾਤੜਾਂ ਤੋਂ ਇਕ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਮਿਲੀ ਹੈ। ਇਥੇ ਦੋ ਪਰਿਵਾਰਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਅੱਜ ਜਦੋਂ ਇਕ ਧਿਰ ਇਸ ਜ਼ਮੀਨ ਦਾ ਕਬਜ਼ਾ ਲੈਣ ਲਈ ਆਈ ਤਾਂ ਦੂਜੀ ਧਿਰ ਦਾ ਹਰਵਿੰਦਰ ਸਿੰਘ ਨਾਮੀ …
Read More »ਅਗਵਾ ਮਾਮਲੇ ‘ਚ ਨਾਮਜਦ ਸਾਬਕਾ ਡੀਜੀਪੀ ਸੁਮੇਧ ਸੈਣੀ ਪਹੁੰਚੇ ਕੋਰਟ
ਪੰਜਾਬ ਦੇ ਸਾਬਕਾ ਡੀਜੀਪੀ ਨੇ ਅਗਾਊਂ ਜ਼ਮਾਨਤ ਲਈ ਅਰਜੀ ਕੀਤੀ ਦਾਇਰ ਚੰਡੀਗੜ੍ਹ/ਬਿਊਰੋ ਨਿਊਜ਼ 1991 ਦੇ ਅਗਵਾ ਮਾਮਲੇ ‘ਚ ਨਾਮਜਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਮੁਹਾਲੀ ਦੀ ਅਦਾਲਤ ‘ਚ ਅੱਜ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਸੈਣੀ ਖਿਲਾਫ ਮਾਮਲਾ 29 ਸਾਲ ਪੁਰਾਣੇ 1991 ਦੇ ਬਲਵੰਤ ਸਿੰਘ ਮੁਲਤਾਨੀ …
Read More »ਕੈਪਟਨ ਅਮਰਿੰਦਰ ਨੇ ਮੋਦੀ ਨੂੰ ਫਿਰ ਲਿਖੀ ਚਿੱਠੀ
ਲੌਕਡਾਉਨ ‘ਚੋਂ ਬਾਹਰ ਨਿਕਲਣ ਦੀ ਪੁੱਛੀ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਲੌਕਡਾਉਨ ਵਿੱਚੋਂ ਬਾਹਰ ਆਉਣ ਲਈ ਰਣਨੀਤੀ ਤਿਆਰ ਕਰਨ ਦੀ ਅਪੀਲ ਕੀਤੀ ਹੈ । ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ਰਾਹੀਂ ਮੋਦੀ ਨੂੰ ਦੇਸ਼ ਦੀ ਆਰਥਿਕਤਾ ਨੂੰ …
Read More »ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਨਵਾਂ ਸ਼ਹਿਰ ‘ਚ ਹਾਦਸਾਗ੍ਰਸਤ
ਨਵਾਂ ਸ਼ਹਿਰ/ਬਿਊਰੋ ਨਿਊਜ਼ ਅੱਜ ਸਵੇਰੇ ਤਕਰੀਬਨ 11 ਵਜੇ ਭਾਰਤੀ ਫੌਜ ਦਾ ਲੜਾਕੂ ਜਹਾਜ਼ ਮਿੱਗ-29 ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋ ਗਿਆ। ਇਹ ਖਰਾਬੀ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਰੁੜਕੀ ਦੇ ਨਜ਼ਦੀਕ ਆਈ ਜਿਸ ਤੋਂ ਬਾਅਦ ਪਾਇਲਟ ਨੇ ਪੈਰਾਸ਼ੂਟ ਰਾਹੀਂ ਜਹਾਜ਼ ‘ਚ ਛਾਲ ਮਾਰ ਦਿੱਤੀ ਅਤੇ ਇਹ ਜਹਾਜ਼ ਪਿੰਡ ਚੂਹੜਪੁਰ ਦੇ ਖੇਤਾਂ ‘ਚ …
Read More »ਘਰ ਜਾਣ ਦੀ ਤਾਂਘ ‘ਚ ਚਲੀ ਗਈ 16 ਮਜ਼ਦੂਰਾਂ ਦੀ ਜਾਨ
ਪਟੜੀ ‘ਤੇ ਸੁੱਤੇ ਪਏ ਮਜ਼ਦੂਰਾਂ ਲਈ ਮੌਤ ਬਣ ਕੇ ਆਈ ਰੇਲ ਗੱਡੀ ਔਰੰਗਾਬਾਦ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਸੰਕਟ ਨੇ ਪੂਰੀ ਦੁਨੀਆ ਨੂੰ ਘੇਰਿਆ ਹੋਇਆ ਹੈ। ਇਸ ਦਰਮਿਆਨ ਹਰ ਵਿਅਕਤੀ ਦੇ ਦਿਲ ਵਿਚ ਇਹੀ ਤਾਂਘ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਨਾਲ ਆਪਣੇ ਬੱਚਿਆਂ ਕੋਲ ਅਤੇ ਆਪਣੇ ਘਰ ਪਹੁੰਚ ਜਾਵੇ। …
Read More »ਲੌਕਡਾਊਨ ਮਗਰੋਂ ਸਕੂਲ ਖੋਲ੍ਹਣ ਲਈ ਘੜੀ ਰਣਨੀਤੀ
ਔਡ-ਈਵਨ ਫਾਰਮੂਲੇ ਨਾਲ ਲਗਾਈਆਂ ਜਾ ਸਕਦੀਆਂ ਹਨ ਕਲਾਸਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੀ ਸਮਾਪਤੀ ਤੋਂ ਬਾਅਦ ਸਕੂਲਾਂ ‘ਚ ਸੈਸ਼ਨ 2020-21 ਦੀਆਂ ਕਲਾਸਾਂ ਔਡ-ਈਵਨ ਫਾਰਮੂਲੇ ਤਹਿਤ ਲਗਾਈਆਂ ਜਾ ਸਕਦੀਆਂ ਹਨ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਤੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਐਂਡ ਟ੍ਰੇਨਿੰਗ ਵੱਲੋਂ ਲੌਕਡਾਊਨ ਤੋਂ ਬਾਅਦ ਸਕੂਲਾਂ ‘ਚ ਨਵੇਂ ਸੈਸ਼ਨ ਦੀਆਂ …
Read More »ਮੁੰਬਈ ‘ਚ ਬਣ ਰਿਹਾ ਹੈ ਹਜ਼ਾਰ ਬਿਸਤਰਿਆਂ ਵਾਲਾ ਕਰੋਨਾ ਹਸਪਤਾਲ
ਚੀਨ ਦੇ ਵੁਹਾਨ ਸ਼ਹਿਰ ਵਾਂਗ 15 ਦਿਨਾਂ ‘ਚ ਤਿਆਰ ਹੋਵੇਗਾ ਇਹ ਹਸਪਤਾਲ ਮੁੰਬਈ/ਬਿਊਰੋ ਨਿਊਜ਼ઠਪੂਰੇ ਭਾਰਤ ਅੰਦਰ ਕਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਅਜਿਹੀ ਸਥਿਤੀ ਵਿੱਚ ਵੁਹਾਨ ਦੀ ਤਰਜ਼ ਉੱਤੇ 1000 ਬਿਸਤਰਿਆਂ ਵਾਲਾ ਅਸਥਾਈ ਹਸਪਤਾਲ ਮੁੰਬਈ ਵਿਖੇ ਬਣਾਇਆ ਜਾ ਰਿਹਾ ਹੈ। ਬਾਂਦਰਾ ਕੁਰਲਾ ਕੰਪਲੈਕਸ ਪ੍ਰਦਰਸ਼ਨੀ ਗਰਾਊਂਡ ਵਿਚ ਬਣਨ ਵਾਲੇ ਇਸ …
Read More »