Breaking News
Home / 2020 / May / 11

Daily Archives: May 11, 2020

ਮੋਦੀ ਨੇ ਮੁੱਖ ਮੰਤਰੀਆਂ ਨਾਲ ਪੰਜਵੀਂ ਬਾਰ ਵੀਡੀਓ ਕਾਨਫਰੰਸ ਰਾਹੀਂ ਕੀਤੀ ਬੈਠਕ

ਕੈਪਟਨ ਅਮਰਿੰਦਰ, ਮਮਤਾ ਬੈਨਰਜੀ ਅਤੇ ਉਧਵ ਠਾਕਰੇ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲੌਕਡਾਊਨ ਨੂੰ ਹੋਰ ਵਧਾਉਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਪ੍ਰਧਾਨ ਮੰਤਰੀ ਨੇ ਕਰੋਨਾ …

Read More »

ਪੰਜਾਬ ‘ਚ ਕਰੋਨਾ ਪੀੜਤਾਂ ਦਾ ਅੰਕੜਾ 2 ਹਜ਼ਾਰ ਵੱਲ ਨੂੰ ਵਧਿਆ, ਗਿਣਤੀ 1900 ਤੋਂ ਪਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕਰੋਨਾ ਵਾਇਰਸ ਨੇ ਅੱਜ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ। ਅੱਜ ਸਵੇਰੇ ਜਲੰਧਰ ਜ਼ਿਲ੍ਹੇ ਦੇ ਪਿੰਡ ਕਬੂਲਪੁਰ ਜੰਡੂ ਸਿੰਘਾ ਦੇ 91 ਸਾਲਾ ਵਿਅਕਤੀ ਦੀ ਕਰੋਨਾ ਵਾਇਰਸ ਕਾਰਨ ਜਾਨ ਚਲੀ ਗਈ। ਕਰੋਨਾ …

Read More »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਏਮਜ਼ ‘ਚ ਦਾਖ਼ਲ, ਹਾਲਤ ਸਥਿਰ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਨਾਜ਼ੁਕ, ਫੋਰਟਿਸ ‘ਚ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਸਿੰਘ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਨ੍ਹਾਂ ਦੀ ਮੈਡੀਕਲ ਜਾਂਚ ਜਾਰੀ ਹੈ। ਉਨ੍ਹਾਂ ਨੂੰ ਲੰਘ ਐਤਵਾਰ ਦੀ ਰਾਤ ਨੂੰ …

Read More »

ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਮਾਮਲੇ ‘ਚ ਨਾਮਜ਼ਦ ਸੁਮੇਧ ਸੈਣੀ ਨੂੰ ਮਿਲੀ ਅਗਾਊਂ ਜ਼ਮਾਨਤ

ਮੋਹਾਲੀ/ਬਿਊਰੋ ਨਿਊਜ਼ ਸਾਬਕਾ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਮੇਧ ਸੈਣੀ ਵੱਲੋਂ …

Read More »

ਰੂਸ ‘ਚ ਵੀ ਕਰੋਨਾ ਪੀੜਤਾਂ ਦਾ ਅੰਕੜਾ 2 ਲੱਖ ਤੋਂ ਪਾਰ

ਵਿਸ਼ਵ ਭਰ ‘ਚ 2 ਲੱਖ 84 ਹਜ਼ਾਰ ਤੋਂ ਵੱਧ ਕਰੋਨਾ ਕਾਰਨ ਹੋ ਚੁੱਕੀਆਂ ਹਨ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਪੱਧਰੀ ਮਹਾਂਮਾਰੀ ਬਣ ਚੁੱਕੇ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕਰੋਨਾ ਵਾਇਰਸ ਦੀ ਲਪੇਟ ਵਿਚ ਹੁਣ ਰੂਸ ਵੀ ਬੁਰੀ ਤਰ੍ਹਾਂ ਘਿਰ ਚੁੱਕਿਆ ਹੈ। ਰੂਸ ਵਿਚ ਕਰੋਨਾ ਤੋਂ ਪੀੜਤ ਵਿਅਕਤੀਆਂ ਦਾ …

Read More »

ਲੌਕਡਾਉਨ ‘ਚ ਪਾਬੰਦੀ ਦੇ ਬਾਵਜੂਦ ਕਿਵੇਂ ਵਿਕ ਗਈ ਕਰੋੜਾਂ ਦੀ ਸ਼ਰਾਬ

ਸ਼ਰਾਬ ਮਾਫੀਆ ਦੇ ਸਿਰਾਂ ‘ਤੇ ਸਿਆਸੀ ਲੀਡਰਾਂ ਦਾ ਹੱਥ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਸ਼ਰਾਬ ‘ਤੇ ਸਿਆਸਤ ਭਖੀ ਹੋਈ ਹੈ। ਕੋਈ ਗੈਰਕਾਨੂੰਨੀ ਸ਼ਰਾਬ ਨੂੰ ਲੈ ਕੇ ਇਲਜ਼ਾਮ ਲਾ ਰਿਹਾ ਹੈ ਤੇ ਕੋਈ ਸ਼ਰਾਬ ਦੀ ਹੋਮ ਡਿਲੀਵਰੀ ‘ਤੇ ਸਵਾਲ ਚੁੱਕ ਰਿਹਾ ਹੈ। ਸ਼ਰਾਬ ਸਬੰਧੀ ਬਣਾਈ ਜਾ ਰਹੀ ਨੀਤੀ ‘ਤੇ ਵੀ ਰੱਜ ਕੇ …

Read More »

ਪੰਜਾਬ ਤੋਂ ਆਪਣੇ ਗ੍ਰਹਿ ਸੂਬਿਆਂ ਨੂੰ ਜਾਣ ਲਈ 10 ਲੱਖ ਤੋਂ ਵੱਧ ਮਜ਼ਦੂਰਾਂ ਨੇ ਕਰਵਾਈ ਰਜਿਸਟ੍ਰੇਸ਼ਨ

ਹਰ ਰੋਜ਼ ਗੱਡੀਆਂ ਭਰ ਜਾ ਰਹੀਆਂ ਯੂਪੀ, ਬਿਹਾਰ ਝਾਰਖੰਡ ਵੱਲ ਨੂੰ ਜਲੰਧਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਵਿਚੋਂ ਪਰਵਾਸੀ ਮਜ਼ਦੂਰਾਂ ਦੀ ਹਿਜ਼ਰਤ ਲਗਾਤਾਰ ਜਾਰੀ ਹੈ। ਆਪੋ-ਆਪਣੇ ਗ੍ਰਹਿ ਸੂਬਿਆਂ ਨੂੰ ਜਾਣ ਲਈ 10 ਲੱਖ ਤੋਂ ਵੱਧ ਪੰਜਾਬ ‘ਚ ਰਹਿ ਰਹੇ ਪਰਵਾਸੀਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਇਨ੍ਹਾਂ ਮਜ਼ਦੂਰਾਂ ਨੂੰ …

Read More »

ਰੇਲਵੇ ਮੰਤਰਾਲੇ ਦਾ ਵੱਡਾ ਫੈਸਲਾ

ਕੱਲ੍ਹ ਤੋਂ 15 ਰੂਟਾਂ ‘ਤੇ ਦੌੜਣਗੀਆਂ ਰੇਲ ਗੱਡੀਆਂ, 1 ਘੰਟਾ ਪਹਿਲਾਂ ਪਹੁੰਚਣਾ ਹੋਵੇਗਾ ਸਟੇਸ਼ਨ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਚੱਲ ਰਹੇ ਕਰੋਨਾ ਵਾਇਰਸ ਸੰਕਟ ਦੇ ਵਿਚਕਾਰ ਰੇਲਵੇ ਮੰਤਰਾਲੇ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੱਲ ਯਾਨੀ 12 ਮਈ ਤੋਂ 15 ਚੁਣੇ ਹੋਏ ਰੂਟਾਂ ‘ਤੇ ਰੇਲ ਗੱਡੀਆਂ ਦੌੜਨਗੀਆਂ । ਰੇਲ …

Read More »

ਪਾਕਿਸਤਾਨ ‘ਚ ਔਰਤ ਹੀ ਔਰਤ ਦੀ ਦੁਸ਼ਮਣ

ਅਸ਼ਲੀਲ ਤਸਵੀਰਾਂ,ਵੀਡੀਓ ਨਾਲ ਔਰਤਾਂ ਨੂੰ ਬਲੈਕਮੇਲ ਕਰਨ ‘ਚ ਔਰਤਾਂ ਹੀ ਅੱਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਦਾ ਕਹਿਣਾ ਹੈ ਕਿ ਦੇਸ਼ ਵਿੱਚ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਦੀ ਮਦਦ ਨਾਲ ਔਰਤਾਂ ਵੱਲੋਂ ਖ਼ੁਦ ਔਰਤਾਂ ਨੂੰ ਬਲੈਕਮੇਲ ਕਰਨ ਦੀਆਂ ਘਟਨਾਵਾਂ ਚਿੰਤਾਜਨਕ ਹੱਦ ਤੱਕ ਵਧ ਗਈਆਂ ਹਨ। ਇੱਕ ਰਿਪੋਰਟ ਅਨੁਸਾਰ …

Read More »