Breaking News
Home / 2020 / May / 13

Daily Archives: May 13, 2020

ਹੁਣ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਆਪਣੀ ਸਰਕਾਰ ਖਿਲਾਫ਼ ਮੋਰਚਾ

ਕਿਹਾ : ਸ਼ਰਾਬ ਕਾਰੋਬਾਰ ‘ਚ 600 ਕਰੋੜ ਦਾ ਘਾਟਾ ਕਿਵੇਂ ਪਿਆ? ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਂ ‘ਚ ਹਾਂ ਮਿਲਾਉਂਦੇ ਹੋਏ ਪਿਛਲੇ ਤਿੰਨ ਸਾਲਾਂ ਦੇ ਮਾਲੀਏ ‘ਚ ਹੋਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ। ਰੰਧਾਵਾ …

Read More »

ਕੈਪਟਨ ਨੇ ਪੰਜਾਬ ਐਕਸਾਈਜ਼ ਪਾਲਿਸੀ ਨੂੰ ਦਿੱਤੀ ਪ੍ਰਵਾਨਗੀ

ਸ਼ਰਾਬ ਦੇ ਠੇਕੇਦਾਰ ਕਰਨਗੇ ਹੋਮ ਡਲਿਵਰੀ ਬਾਰੇ ਫ਼ੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅੱਜ 2020-21 ਦੀ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਪਾਲਿਸੀ ਤਹਿਤ ਆਈਆਂ ਨਵੀਂਆਂ ਸੋਧਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਸ਼ਰਾਬ ਦੇ ਠੇਕੇਦਾਰ ਅੱਜ ਤੋਂ ਹੀ ਠੇਕੇ ਖੋਲ੍ਹਣ ਲਈ ਤਿਆਰ ਹੋ ਗਏ ਹਨ। ਨਵੀਂ …

Read More »

ਲੁਧਿਆਣਾ ‘ਚ ਮਿਲੇ 5 ਨਵੇਂ ਕਰੋਨਾ ਤੋਂ ਪੀੜਤ ਮਰੀਜ਼

ਲੁਧਿਆਣਾ/ਬਿਊਰ ਨਿਊਜ਼ ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਲੁਧਿਆਣਾ ਵੀ ਇਸ ਤੋਂ ਬਚ ਨਹੀਂ ਸਕਿਆ। ਲੁਧਿਆਣਾ ‘ਚ ਅੱਜ 5 ਨਵੇਂ ਕਰੋਨਾ ਵਾਇਰਸ ਤੋਂ ਪੀੜਤ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਫ਼ੋਕਲ ਪੁਆਇੰਟ ਸਥਿਤ ਇੱਕ ਟਾਇਰ ਬਣਾਉਣ ਵਾਲੀ ਫ਼ੈਕਟਰੀ ‘ਚ ਕੰਮ ਕਰਦੇ ਹਨ। ਇਹ ਜਿਹੜੇ 5 ਮੁਲਾਜ਼ਮ …

Read More »

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਜੁਲਾਈ ਤੱਕ ਕੀਤੀ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ, ਪਰ ਉਸ ਨੂੰ ਕੋਈ ਰਾਹਤ ਨਹੀਂ ਮਿਲੀ।ਅਦਾਲਤ …

Read More »

ਕਰੋਨਾ ਤੋਂ ਡਰ ਕੇ ਗੁਫ਼ਾ ‘ਚ ਰਹਿ ਰਹੇ ਪਰਵਾਸੀ ਮਜ਼ਦੂਰ ਨੂੰ ਪੁਲਿਸ ਨੇ ਹਸਪਤਾਲ ‘ਚ ਕਰਵਾਇਆ ਦਾਖਲ

ਕਈ ਦਿਨ ਤੋਂ ਭੁਖਣ ਭਾਣਾ ਰਹਿ ਰਿਹਾ ਸੀ ਗੁਫ਼ਾ ਅੰਦਰ ਮੁੱਲਾਂਪੁਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਨੇ ਹਰ ਵਰਗ ਦੇ ਲੋਕਾਂ ਦੀ ਜਿੰਦਗੀ ਦੀ ਗੱਡੀ ਨੂੰ ਲੀਹ ਤੋਂ ਲਾਹ ਕੇ ਰੱਖ ਦਿੱਤਾ ਹੈ। ਹਰ ਪਖੋਂ ਕਰੋਨਾ ਦੀ ਮਾਰ ਤੋਂ ਖੌਫਜਦਾ ਮਾਹੌਲ ਵਿੱਚ ਜਿਆਦਾਤਰ ਲੋਕੀ ਡਰੇ ਸਹਿਮੇ ਦਿਨ ਕਟੀ ਕਰਨ …

Read More »

ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ 3 ਲੱਖ ਕਰੋੜ ਦਾ ਬਿਨਾਂ ਗਾਰੰਟੀ ਲੋਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਾਡਾ ਟੀਚਾ ਭਾਰਤ ਨੂੰ ਆਤਮ ਨਿਰਭਰ ਬਣਾਉਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਰੋਨਾ ਵਾਇਰਸ ਲਈ ਦਿੱਤੇ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਬ੍ਰੇਕਅਪ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ …

Read More »

ਜਲੰਧਰ ‘ਚ ਪਤੀ ਪਤਨੀ ਨੇ ਕੀਤੀ ਖੁਦਕੁਸ਼ੀ

ਕਾਂਗਰਸੀ ਆਗੂ ਸ਼ੱਕ ਦੇ ਘੇਰੇ ‘ਚ ਜਲੰਧਰ/ਬਿਊਰੋ ਨਿਊਜ਼ ਜਲੰਧਰ ਤੋਂ ਇੱਕ ਦਿਲ ਨੂੰ ਦਹਿਲਾਉਣ ਵਾਲੀ ਖਬਰ ਮਿਲੀ ਹੈ। ਇੱਥੇ ਏਪੀਜੇ ਕਾਲਜ ਦੀ ਸਾਬਕਾ ਲੈਕਚਰਾਰ ਨੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਕਰਨ ਵਾਲੀ ਲੈਕਚਰਾਰ ਦੇ ਪਤੀ ਨੇ ਵੀ ਟ੍ਰੇਨ ਦੇ ਅੱਗੇ ਛਾਲ ਮਾਰ ਕਿ ਆਪਣੀ ਜਾਨ ਦੇ ਦਿੱਤੀ। ਮ੍ਰਿਤਕਾਂ ਦੀ ਪਛਾਣ …

Read More »

ਏਅਰ ਇੰਡੀਆ 19 ਮਈ ਤੋਂ ਸ਼ੁਰੂ ਕਰੇਗੀ ਵਿਸ਼ੇਸ਼ ਘਰੇਲੂ ਉਡਾਣਾਂ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਫਸੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ ਲਈ ਰੇਲਵੇ ਨੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਏਅਰ ਇੰਡੀਆ ਰੇਲਵੇ ਦੀ ਤਰ੍ਹਾਂ ਲੋਕਾਂ ਨੂੰ ਘਰ ਲਿਆਉਣ ਲਈ 19 ਮਈ ਤੋਂ 2 ਜੂਨ ਵਿਚਕਾਰ ਵਿਸ਼ੇਸ਼ ਘਰੇਲੂ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਇਨ੍ਹਾਂ …

Read More »

ਵਿਸ਼ਵ ਭਰ ‘ਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 3 ਲੱਖ ਨੂੰ ਢੁੱਕਿਆ

ਭਾਰਤ ‘ਚ ਵੀ ਕਰੋਨਾ ਪੀੜਤਾਂ ਦਾ ਅੰਕੜਾ 75 ਹਜ਼ਾਰ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ‘ਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕਰੋਨਾ ਵਾਇਰਸ ਕਾਰਨ ਹੁਣ ਤੱਕ ਦੁਨੀਆ ਭਰ ‘ਚ 2 ਲੱਖ 94 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ ਦੁਨੀਆ ਭਰ ‘ਚ ਕਰੋਨਾ …

Read More »