80 ਅਸਥਾਨਾਂ ‘ਤੇ ਚੱਲਦੀਆਂ ਹਨ ਪਾਠਾ ਦੀਆਂ ਲੜੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਤਾਲਾਬੰਦੀ ਕਾਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਪ੍ਰਭਾਵਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2400 ਦੇ ਕਰੀਬ ਅਖੰਡ ਪਾਠ ਸਾਹਿਬ ਲਈ ਨਵੀਆਂ ਮਿਤੀਆਂ ਦਾ ਫੈਸਲਾ ਜਲਦੀ ਕੀਤਾ ਜਾਵੇਗਾ । ਇਨ੍ਹਾਂ ਅਖੰਡ ਪਾਠਾਂ ਲਈ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ …
Read More »Daily Archives: May 22, 2020
56 ਦਿਨ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀਆਂ 15 ਹਜ਼ਾਰ ਸੰਗਤਾਂ
ਸੰਗਤਾਂ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਸਾਰੇ ਧਾਰਮਿਕ ਅਸਥਾਨ ਸੰਗਤਾਂ ਲਈ ਬੰਦ ਕਰ ਦਿੱਤੇ ਗਏ ਸਨ। ਕਰਫਿਊ ਦੇ ਖਤਮ ਹੁੰਦਿਆਂ ਹੀ ਸ਼ਰਧਾ ਦੇ ਸਮੁੰਦਰ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ 56 ਦਿਨ …
Read More »ਐਸ ਜੀ ਪੀ ਸੀ ਪ੍ਰਧਾਨ ਲੌਂਗੋਵਾਲ ਨੇ ਕੈਪਟਨ ਨੂੰ ਕੀਤੀ ਗੁਰੂਘਰ ਖੋਲ੍ਹਣ ਦੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਤੇ ਸਾਫ ਸਫਾਈ ਦੇ …
Read More »ਫ਼ਾਜ਼ਿਲਕਾ ਜ਼ਿਲ੍ਹੇ ‘ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
ਪੰਚਾਇਤ ਘਰ ‘ਚ ਖਿਲਰੇ ਮਿਲੇ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਫ਼ਾਜ਼ਿਲਕਾ/ਬਿਊਰੋ ਨਿਊਜ਼ : ਫ਼ਾਜ਼ਿਲਕਾ ਜ਼ਿਲ੍ਹੇ ‘ਚ ਸ਼੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਥਾਣਾ ਬਹਾਵਵਾਲਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸਮੁੰਦ …
Read More »ਪਾਸ਼ ਦੇ ਸੱਚੇ ਦਾਸ ਸਨ ਮੇਰੇ ਪਿਤਾ: ਮਨਪ੍ਰੀਤ
ਗੁਰਦਾਸ ਬਾਦਲ ਨਮਿਤ ਹੋਈ ਅੰਤਿਮ ਅਰਦਾਸ ਵਿਚ ਸਿਰਫ ਪਰਿਵਾਰਕ ਮੈਂਬਰ ਤੇ ਚੰਦ ਨਜ਼ਦੀਕੀ ਹੀ ਹੋਏ ਸ਼ਾਮਲ ਲੰਬੀ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਨਮਿਤ ਅੰਤਿਮ ਅਰਦਾਸ ਪਿੰਡ ਬਾਦਲ ਵਿਚ ਉਨ੍ਹਾਂ ਦੀ ਰਿਹਾਇਸ਼ ‘ਤੇ ਕਰਵਾਈ …
Read More »ਅਮਰੀਕਾ ਦੀਆਂ ਜੇਲ੍ਹਾਂ ਵਿਚ ਜੇਬਾਂ ਖਾਲੀ ਕਰਵਾ ਕੇ ਡਿਪੋਰਟ ਹੋਣ ਮਗਰੋਂ ਅੰਮ੍ਰਿਤਸਰ ਪੁੱਜੇ 167 ਭਾਰਤੀ
ਅੰਮ੍ਰਿਤਸਰ : ਅਮਰੀਕਾ ਵੱਲੋਂ ਕੱਢੇ ਗਏ (ਡਿਪੋਰਟ ਕੀਤੇ) 167 ਭਾਰਤੀ ਮੰਗਲਵਾਰ ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜੇ। ਇਹ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਗਏ ਸਨ। ਇਹ ਵਿਅਕਤੀ ਪੰਜਾਬ ਸਮੇਤ 10 ਸੂਬਿਆਂ ਦੇ ਵਸਨੀਕ ਹਨ ਅਤੇ ਇਨ੍ਹਾਂ ਵਿਚ ਸਭ ਤੋਂ ਵੱਧ 79 ਵਿਅਕਤੀ ਹਰਿਆਣਾ ਨਾਲ ਸਬੰਧਤ ਹਨ। ਪੰਜਾਬ …
Read More »ਕੇਂਦਰ ਨੇ ਵਿੱਤੀ ਪੈਕੇਜ ਨਹੀਂ, ਰਾਜਾਂ ਨੂੰ ਕਰਜ਼ਾ ਦਿੱਤਾ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਦੌਰ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਗਰੀਬਾਂ ਤੇ ਕਿਸਾਨਾਂ-ਮਜ਼ਦੂਰਾਂ ਲਈ ਬਰਬਾਦੀ ਵਾਲਾ ਅਤੇ ਕਾਰਪੋਰੇਟ ਘਰਾਣਿਆਂ ਲਈ ਵਰਦਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਆਤਮ-ਨਿਰਭਰ ਭਾਰਤ’ ਮੁਹਿੰਮ ਤਹਿਤ …
Read More »2 ਮਹੀਨੇ ਬਾਅਦ ਦੌੜੀ ਰੋਡਵੇਜ਼ ਦੀ ‘ਲਾਰੀ’
ਬੱਸ ਅੱਡਿਆਂ ‘ਤੇ ਪਰਤੀ ਰੌਣਕ, ਚੋਣਵੇਂ ਰੂਟਾਂ ‘ਤੇ ਚੱਲੀਆਂ 150 ਬੱਸਾਂ ਜਲੰਧਰ/ਬਿਊਰੋ ਨਿਊਜ਼ : ਲਗਭਗ ਦੋ ਮਹੀਨਿਆਂ ਬਾਅਦ ਸੂਬੇ ‘ਚ ਬੱਸ ਸੇਵਾ ਮੁੜ ਸ਼ੁਰੂ ਹੋ ਗਈ ਹੈ ਤੇ ਮੁੱਖ ਸੜਕਾਂ ‘ਤੇ ਰੋਡਵੇਜ਼ ਦੀ ‘ਲਾਰੀ’ ਫਿਰ ਦੌੜਦੀ ਨਜ਼ਰ ਆਈ। ਬੱਸ ਸੇਵਾ ‘ਤੇ ਲੱਗੀਆਂ ਪਾਬੰਦੀਆਂ ਹਟਣ ਤੋਂ ਬਾਅਦ ਪਹਿਲੇ ਦਿਨ ਪੰਜਾਬ ਰੋਡਵੇਜ਼, …
Read More »ਪੰਜਾਬ ਨੇ 200 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਢਾਈ ਲੱਖ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਰਾਜਾਂ ਨੂੰ ਭੇਜਿਅ
ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਈ ਤਾਲਾਬੰਦੀ ਕਰਕੇ ਫਸੇ ਪਰਵਾਸੀ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵਲੋਂ ਹੁਣ ਤੱਕ 200 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 2,50,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ‘ਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਹੈ। ਨੋਡਲ ਅਧਿਕਾਰੀ ਨੇ ਦੱਸਿਆ ਕਿ 19 ਮਈ ਤੱਕ …
Read More »ਐਨ ਆਈ ਏ 532 ਕਿੱਲੋ ਹੈਰੋਇਨ ਮਾਮਲੇ ‘ਚ ਰਿੜਕੇਗੀ ਰਣਜੀਤ ਸਿੰਘ ਚੀਤੇ ਨੂੰ
ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਸਾਲ ਪਾਕਿਸਤਾਨ ਤੋਂ ਲੂਣ ਵਾਲੇ ਟਰੱਕ ਵਿੱਚ ਆਈ 532 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ‘ਚ ਗ੍ਰਿਫਤਾਰ ਤਸਕਰ ਰਣਜੀਤ ਸਿੰਘ ਚੀਤਾ ਨੂੰ ਅੱਜ ਐਨਆਈਏ ਆਪਣੀ ਹਿਰਾਸਤ ‘ਚ ਲੈ ਲਵੇਗੀ। ਚੀਤਾ ਨੂੰ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੀਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਕੋਲ …
Read More »