ਟੋਰਾਂਟੋ : ਕੈਨੇਡੀਅਨ ਫ਼ੌਜ ਦੇ 5 ਜਵਾਨਾਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 4 ਜਵਾਨ ਕਿਊਬਿਕ ਤੇ 1 ਓਨਟਾਰੀਓ ਸੂਬੇ ਵਿਚ ਪਾਜ਼ੀਟਿਵ ਪਾਇਆ ਗਿਆ ਹੈ। ਇਹ ਪੰਜੇ ਜਵਾਨ ਕਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਬਜ਼ੁਰਗਾਂ ਦੇ ਆਸਰਾ ਘਰਾਂ ਵਿਚ ਡਿਊਟੀ ਦੇ ਰਹੇ ਸਨ। ਕਿਊਬਿਕ ਸੂਬੇ …
Read More »Daily Archives: May 22, 2020
ਫੈਡਰਲ ਸਰਕਾਰ ਵੱਲੋਂ ਚਾਈਲਡ ਬੈਨੀਫਿਟ ‘ਚ ਸਾਲਾਨਾ ਵਾਧੇ ਦਾ ਐਲਾਨ ਸ਼ਲਾਘਾਯੋਗ : ਸੋਨੀਆ ਸਿੱਧੂ
ਕੈਨੇਡਾ ਫੈਡਰਲ ਸਰਕਾਰ ਮੁਤਾਬਕ, ਕੈਨੇਡਾ ਚਾਈਲਡ ਬੈਨੀਫਿਟ (ਸੀ.ਸੀ.ਬੀ) ਨੇ 10 ਵਿੱਚੋਂ 9 ਕੈਨੇਡੀਅਨ ਪਰਿਵਾਰਾਂ ਨੂੰ ਬੱਚਿਆਂ ਦੇ ਸਹੀ ਢੰਗ ਨਾਲ ਪਾਲਣ ਪੋਸ਼ਣ ਕਰਨ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ‘ਚ ਮਦਦ ਕੀਤੀ ਹੈ। ਕੈਨੇਡਾ ਸਰਕਾਰ ਵੱਲੋਂ ਜੁਲਾਈ ਵਿਚ ਇਕ ਵਾਰ ਫਿਰ ਸੀ.ਸੀ.ਬੀ. ਵਧਾਏ ਜਾਣ ਦਾ ਐਲਾਨ ਕੀਤਾ ਗਿਆ ਹੈ, …
Read More »ਨੌਕਰੀਆਂ ਦੀ ਸੁਰੱਖਿਆ ਤੇ ਕਾਰੋਬਾਰਾਂ ਦੀ ਸਹਾਇਤਾ ਲਈ ਕੈਨੇਡਾ ਐਮਰਜੈਂਸੀ ਵੇਜ ਸਬਸਿਡੀ ਨੂੰ ਅੱਗੇ ਵਧਾਇਆ ਗਿਆ
ਟੋਰਾਂਟੋ : ਕੈਨੇਡਾ ਦੀ ਫੈਡਰਲ ਸਰਕਾਰ ਕੈਨੇਡੀਅਨਾਂ ਦੀ ਸਹਾਇਤਾ ਕਰਨ ਤੇ ਗਲੋਬਲ ਕਰੋਨਾ ਮਹਾਂਮਾਰੀ ਦੌਰਾਨ ਨੌਕਰੀਆਂ ਦੀ ਸੁਰੱਖਿਆ ਲਈ, ਆਰਥਿਕ ਪ੍ਰਤਿਕ੍ਰਿਆ ਯੋਜਨਾ ਰਾਹੀਂ ਤੁਰੰਤ, ਮਹੱਤਵਪੂਰਨ ਅਤੇ ਫੈਸਲਾਕੁੰਨ ਕਾਰਵਾਈ ਕਰ ਰਹੀ ਹੈ। ਕੈਨੇਡਾ ਐਮਰਜੈਂਸੀ ਵੇਜ ਸਬਸਿਡੀ (ਸੀ.ਈ.ਡਬਲਯੂ.ਐੱਸ) ਰਾਹੀਂ ਕਾਰੋਬਾਰਾਂ ਨੂੰ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ‘ਚ ਮਦਦ ਕੀਤੀ ਜਾ ਰਹੀ ਹੈ …
Read More »ਪੱਛਮੀ ਬੰਗਾਲ ‘ਚ ਚੱਕਰਵਾਤੀ ਤੂਫਾਨ ਨੇ ਮਚਾਈ ਤਬਾਹੀ, 72 ਵਿਅਕਤੀਆਂ ਦੀ ਹੋਈ ਮੌਤ
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਇਹੋ ਜਿਹੀ ਤਬਾਹੀ ਕਦੇ ਨਹੀਂ ਦੇਖੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ‘ਚ ਆਏ ਚੱਕਰਵਾਤੀ ਤੂਫਾਨ ਅਮਫਾਨ ਨੇ ਭਾਰੀ ਤਬਾਹੀ ਮਚਾਉਂਦੇ ਹੋਏ ਜਿੱਥੇ ਕਾਫ਼ੀ ਨੁਕਸਾਨ ਕੀਤਾ ਹੈ ਉਥੇ ਹੀ 72 ਵਿਅਕਤੀਆਂ ਦੀ ਜਾਨ ਵੀ ਲੈ ਲਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ …
Read More »25 ਮਈ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ : ਹਰਦੀਪ ਪੁਰੀ
62 ਦਿਨਾਂ ਬਾਅਦ ਦੇਸ਼ ‘ਚ ਕੀਤਾ ਜਾ ਸਕੇਗਾ ਹਵਾਈ ਸਫ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ 62 ਦਿਨਾਂ ਤੋਂ ਬੰਦ ਘਰੇਲੂ ਉਡਾਣਾਂ 25 ਮਈ ਤੋਂ ਮੁੜ ਸ਼ੁਰੂ ਹੋ ਰਹੀਆਂ ਹਨ। ਸ਼ਹਿਰੀ ਹਵਾਬਾਜ਼ੀ ਬਾਰੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵਿੱਟਰ ‘ਤੇ ਪਾਏ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਹਵਾਈ ਅੱਡਿਆਂ …
Read More »ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ
ਸ਼ਿਵਮੋਗਾ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰਨਾਟਕ ਦੇ ਸ਼ਿਵਮੋਗਾ ਵਿੱਚ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੋਨੀਆ ਗਾਂਧੀ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਦਾ ਗਲਤ ਪ੍ਰਚਾਰ ਕੀਤਾ ਹੈ। ਲੰਘੀ 11 ਮਈ ਨੂੰ ਕਾਂਗਰਸ ਦੇ …
Read More »ਪੁਲਵਾਮਾ ‘ਚ ਪੁਲਿਸ ਅਤੇ ਸੀਆਰਪੀਐਫ ‘ਤੇ ਅੱਤਵਾਦੀ ਹਮਲਾ, 1 ਪੁਲਿਸ ਕਰਮੀ ਸ਼ਹੀਦ
ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਪੁਲਿਸ ਅਤੇ ਸੀਆਰਪੀਐਫ ਦੀ ਇੱਕ ਟੁੱਕੜੀ ਤੇ ਅੱਤਵਾਦੀ ਹਮਲਾ ਹੋਇਆ।ਜਿਸ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁਲਵਾਮਾ ਦੇ ਪ੍ਰੀਚੂ ਖੇਤਰ ਵਿੱਚ ਇੱਕ ਸਾਂਂਝੇ ਨਾਕੇ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, …
Read More »ਰਾਸ਼ਟਰ ਦਾ ਚਿਹਰਾ ਕਿਰਤੀ, ਕਾਮੇ ਤੇ ਦਲਿਤ ਹੀ
ਸਵਰਾਜਬੀਰ ਪਿਛਲੇ ਦਿਨੀਂ ਗੁਜਰਾਤ ਵਿਚ ਖ਼ਬਰਾਂ ਦੇਣ ਵਾਲੇ ਇਕ ਪੋਰਟਲ ‘ਫੇਸ ਆਫ਼ ਦਿ ਨੇਸ਼ਨ’ ਦੇ ਸੰਪਾਦਕ ਧਵਲ ਪਟੇਲ ਖ਼ਿਲਾਫ਼ ਤਾਜ਼ੀਰਾਤੇ ਹਿੰਦ ਦੀ ਧਾਰਾ 124 ਏ (ਦੇਸ਼-ਧਰੋਹ) ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ 54 (ਕਿਸੇ ਆਫ਼ਤ ਬਾਰੇ ਝੂਠੀ ਖ਼ਬਰ ਦੇਣ ਜਾਂ ਅਫ਼ਵਾਹ ਫੈਲਾਉਣ) ਤਹਿਤ ਇਕ ਫ਼ੌਜਦਾਰੀ ਕੇਸ ਇਸ ਲਈ ਦਰਜ ਕੀਤਾ …
Read More »ਸ਼ਰਾਬ ਤਸਕਰੀ ਨੇ ਹਿਲਾਈਆਂ ਕੈਪਟਨ ਸਰਕਾਰ ਦੀਆਂ ਚੂਲ੍ਹਾਂ
ਦਰਸ਼ਨ ਸਿੰਘ ਸ਼ੰਕਰ ਕਿਸੇ ਸਮੇਂ ਦੇਸ਼ ਦਾ ਪਹਿਲੇ ਨੰਬਰ ਦਾ ਸੂਬਾ ਪੰਜਾਬ ਅੱਜ ਬਹੁਤ ਮਾੜੇ ਸਮੇਂ ‘ਚੋਂ ਗੁਜਰ ਰਿਹੈ। ਮੁਸ਼ਕਲਾਂ ਦਾ ਹੱਲ ਕੱਢਣ ਵਾਲੇ ਹੀ ਬਰਬਾਦੀ ਦਾ ਕਾਰਨ ਨੇ। ਢਾਈ ਲੱਖ ਕਰੋੜ ਦਾ ਕਰਜ਼ਾ, ਕਿਸਾਨਾਂ ਦੀਆਂ ਖੁਦਕੁਸ਼ੀਆਂ, ਨੌਜਵਾਨਾਂ ਦਾ ਪਲਾਇਨ, ਨਸ਼ੇ, ਮਾਫੀਆ ਰਾਹੀਂ ਲੁੱਟ ਨੇ ਪੰਜਾਬ ਨੂੰ ਉਜਾੜ ਦਿੱਤੇ। ਉਪਰੋਂ …
Read More »ਲੌਕਡਾਊਨ ਕਾਰਨ 13 ਕਰੋੜ ਭਾਰਤੀ ਹੋਣਗੇ ਬੇਰੁਜ਼ਗਾਰ, 12 ਕਰੋੜ ਹੋ ਸਕਦੇ ਹਨ ਗ਼ਰੀਬ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵਾਇਰਸ ਮਹਾਂਮਾਰੀ ਅਤੇ ਉਸ ਕਾਰਨ ਲਾਗੂ ਹੋਏ ਲੌਕਡਾਊਨ ਕਾਰਨ ਅਰਥ-ਵਿਵਸਥਾ ਨੂੰ ਹੋ ਰਹੇ ਨੁਕਸਾਨ ਦੇ ਚੱਲਦਿਆਂ ਭਾਰਤ ਵਿੱਚ ਲਗਭਗ 13.5 ਕਰੋੜ ਲੋਕਾਂ ਦੀ ਨੌਕਰੀ ਜਾ ਸਕਦੀ ਹੈ ਅਤੇ 12 ਕਰੋੜ ਲੋਕ ਗ਼ਰੀਬ ਹੋ ਸਕਦੇ ਹਨ। ਇਸ ਮਹਾਂਮਾਰੀ ਦਾ ਅਸਰ ਲੋਕਾਂ ਦੀ ਆਮਦਨ, ਖ਼ਰਚੇ ਅਤੇ ਬੱਚਤ …
Read More »