95 ਸਾਲਾ ਬਲਬੀਰ ਸਿੰਘ ਲੰਘੀ 8 ਮਈ ਤੋਂ ਹਸਪਤਾਲ ‘ਚ ਸਨ ਭਰਤੀ ਚੰਡੀਗੜ੍ਹ ‘ਚ ਹੋਇਆ ਅੰਤਿਮ ਸਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਹਾਕੀ ਟੀਮ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰ ਦੇਹਾਂਤ ਹੋ ਗਿਆ, ਉਹ 95 ਵਰ੍ਹਿਆਂ ਦੇ ਸਨ। ਬਲਬੀਰ ਸੀਨੀਅਰ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸਵੇਰੇ ਸਵਾ ਛੇ …
Read More »Daily Archives: May 25, 2020
5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਅਪੀਲ
ਭਾਈ ਲੌਂਗੋਵਾਲ ਨੇ ਕਿਹਾ ਕਿ ਆਪਣੇ ਘਰਾਂ ‘ਚ ਹੀ ਗੁਰਬਾਣੀ ਦਾ ਪਾਠ ਤੇ ਅਰਦਾਸ ਕੀਤੀ ਜਾਵੇ ਅੰਮ੍ਰਿਤਸਰ/ਬਿਊਰੋ ਨਿਊਜ਼ 5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 5ਵੇਂ …
Read More »ਕੈਪਟਨ ਅਮਰਿੰਦਰ ਨੂੰ ਹੋਈ ਪਰਵਾਸੀ ਮਜ਼ਦੂਰਾਂ ਦੀ ਚਿੰਤਾ
ਕਿਹਾ : ਕੋਈ ਵੀ ਮਜ਼ਦੂਰ ਪੈਦਲ ਨਾ ਜਾਵੇ ਅਤੇ ਕਿਸੇ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਪਰਵਾਸੀ ਮਜ਼ਦੂਰਾਂ ਦੀ ਚਿੰਤਾ ਸਤਾਉਣ ਲੱਗ ਪਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੋਈ ਮਜ਼ਦੂਰ ਪੰਜਾਬ ‘ਚੋਂ ਪੈਦਲ ਤੁਰ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ
ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੋਰੋਨਾ ਵਾਇਰਸ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਵਿਸ਼ਵ ਵਿਆਪੀ ਮਹਾਂਮਾਰੀ ਕਰੋਨਾ ਦੇ ਚੱਲਦਿਆਂ ਪੈਦਾ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਟਰੱਸਟ ਵਲੋਂ ਫ਼ੈਸਲਾ ਕੀਤਾ ਗਿਆ …
Read More »ਅੱਜ ਈਦ ਮੌਕੇ ਭਾਰਤ-ਪਾਕਿ ਵਿਚਾਲੇ ਅਟਾਰੀ ਸਰਹੱਦ ‘ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
ਅਟਾਰੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸਬੰਧਾਂ ਕਾਰਨ ਅੱਜ ਈਦ ਦੇ ਪਵਿੱਤਰ ਦਿਹਾੜੇ ‘ਤੇ ਅਟਾਰੀ-ਵਾਹਘਾ ਸਰਹੱਦ ਸਣੇ ਦੇਸ਼ ਦੀਆਂ ਪਾਕਿਸਤਾਨ ਨਾਲ ਲੱਗਦੀਆਂ ਹੋਰਨਾਂ ਸਰਹੱਦਾਂ ‘ਤੇ ਬੀ.ਐੱਸ.ਐਫ ਅਤੇ ਪਾਕਿਸਤਾਨੀ ਰੇਂਜਰਾਂ ਦਰਮਿਆਨ ਮਿਠਿਆਈਆਂ ਦਾ ਆਦਾਨ-ਪ੍ਰਦਾਨ ਨਹੀਂ ਹੋ ਸਕਿਆ। ਜਦੋਂ ਰਾਸ਼ਟਰੀ ਦਿਨਾਂ ਅਤੇ ਤਿਉਹਾਰਾਂ ਮੌਕੇ ਦੋਹਾਂ ਦੇਸ਼ਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ …
Read More »ਪੰਜਾਬ ‘ਚ ਦਾਖਲ ਹੋਣ ਵਾਲਿਆਂ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼
ਚੰਡੀਗੜ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਾਹਰੀ ਸੂਬਿਆਂ, ਮੁਲਕਾਂ ਤੋਂ ਪੰਜਾਬ ਅੰਦਰ ਜਹਾਜ਼, ਕਾਰਾਂ, ਰੇਲਾਂ ਜਾਂ ਕਿਸੇ ਵੀ ਤਰੀਕੇ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਵਿਚ, ਸਾਰੇ ਜ਼ਿਲ੍ਹਾ ਡੀ.ਸੀਆਂ ਨੂੰ ਕਿਹਾ ਗਿਆ ਹੈ ਕਿ ਉਹ ਵਿਦੇਸ਼ਾਂ ਤੋਂ ਆਉਣ ਵਾਲੇ ਵਿਅਕਤੀਆਂ ਨੂੰ ਏਕਾਂਤਵਾਸ ਕਰਨ ਲਈ ਸੋਧੇ …
Read More »ਸੁਪਰੀਮ ਕੋਰਟ ਦੀ ਏਅਰ ਇੰਡੀਆ ਤੇ ਸਰਕਾਰ ਨੂੰ ਤਾੜਨਾ
ਸਰਕਾਰ ਏਅਰਲਾਈਨਜ਼ ਦੀ ਜਗ੍ਹਾ ਲੋਕਾਂ ਦੀ ਸਿਹਤ ਦੀ ਚਿੰਤਾ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ਾਂ ਤੋਂ ਭਾਰਤੀਆਂ ਨੂੰ ਲਿਆਉਣ ‘ਚ ਲੱਗੀ ਏਅਰ ਇੰਡੀਆ ਦੀਆਂ ਉਡਾਣਾਂ ‘ਚ ਵਿਚਕਾਰਲੀ ਸੀਟ ਖਾਲੀ ਰੱਖਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ ‘ਚ ਸਰਕਾਰ ਨੂੰ ਫਟਕਾਰ ਲਗਾਈ। ਅਦਾਲਤ ਨੇ ਕਿਹਾ …
Read More »ਲੌਕਡਾਊਨ ਕਾਰਨ ਪਾਕਿਸਤਾਨ ‘ਚ ਫਸੇ ਅੰਮ੍ਰਿਤਸਰ ਵਾਸੀਆਂ ਨੂੰ ਵਾਪਸ ਲਿਆਵੇ ਭਾਰਤ ਸਰਕਾਰ
ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਅੰਮ੍ਰਿਤਸਰ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਗਏ ਪੰਜ ਵਿਅਕਤੀ ਲੌਕਡਾਊਨ ਹੋਣ ਕਾਰਨ ਇਸ ਸਮੇਂ ਉਥੇ ਫਸੇ ਹੋਏ ਹਨ। ਫਸੇ ਹੋਏ ਵਿਅਕਤੀਆਂ ਵਿੱਚੋਂ ਸਤਬੀਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਛੇਤੀ ਭਾਰਤ ਲਿਆਂਦਾ ਜਾਵੇ। ਸਤਬੀਰ ਸਿੰਘ ਨੇ ਕਿਹਾ ਕਿ ਮੇਰੀ ਸਿਹਤ …
Read More »ਇੰਗਲੈਂਡ ‘ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
ਲੈਸਟਰ/ਬਿਊਰੋ ਨਿਊਜ਼ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਗੁਰੂਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। …
Read More »ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 3 ਲੱਖ 50 ਹਜ਼ਾਰ ਨੂੰ ਢੁੱਕਿਆ
ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 55 ਲੱਖ ਤੋਂ ਪਾਰ ਭਾਰਤ ਵਿਚ ਕਰੋਨਾ ਪੀੜਤਾਂ ਅੰਕੜਾ 1 ਲੱਖ 50 ਹਜ਼ਾਰ ਨੂੰ ਢੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੀ ਕੋਰਨਾ ਨਾਮੀ ਮਹਾਂਮਰੀ ਨੇ ਸੰਸਾਰ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਦੁਨੀਆ ਭਰ ਵਿਚ ਕਰੋਨਾ ਕਾਰਨ ਹੋਣ ਵਾਲੀਆ ਮੌਤਾਂ …
Read More »