ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਪਰਵਾਸੀ ਮਜ਼ਦੂਰਾਂ ਦੇ ਰੁਕਣ ਅਤੇ ਖਾਣੇ ਦਾ ਪ੍ਰਬੰਧ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕਰੋਨਾ ਵਾਇਰਸ ਦੇ ਚਲਦਿਆਂ ਦੇਸ਼ ਦੇ ਅਲੱਗ-ਅਲੱਗ ਸੂਬਿਆਂ ‘ਚੋਂ ਆਪਣੇ ਜੱਦੀ ਸੂਬਿਆਂ ਨੂੰ ਹਿਜਰਤ ਕਰਨ ਵਾਲੇ ਮਜ਼ਦੂਰਾਂ ਦੇ ਸਬੰਧ …
Read More »Daily Archives: May 26, 2020
ਡਬਲਿਊ ਐਚ ਓ ਦੀ ਕਰੋਨਾ ਵਾਇਰਸ ਬਾਰੇ ਚਿਤਾਵਨੀ
ਲੌਕਡਾਊਨ ਹਟਾਏ ਜਾਣ ਤੋਂ ਬਾਅਦ ਭਿਆਨਕ ਰੂਪ ਧਾਰ ਸਕਦਾ ਹੈ ਕਰੋਨਾ ਜੇਨੇਵਾ/ਬਿਊਰੋ ਨਿਊਜ਼ ਕਈ ਦੇਸ਼ਾਂ ‘ਚ ਕਰੋਨਾ ਵਾਇਰਸ ਦੇ ਮਾਮਲੇ ਘਟ ਰਹੇ ਹਨ। ਅਜਿਹੇ ‘ਚ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਦੇਸ਼ਾਂ ‘ਚ ਮੁੜ ਤੋਂ ਕਰੋਨਾ ਵਾਇਰਸ ਦੇ ਮਾਮਲੇ ਵਧ ਸਕਦੇ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਕਰੋਨਾ …
Read More »ਲੌਕਡਾਊਨ ਭਾਰਤ ‘ਚ ਪੂਰੀ ਤਰ੍ਹਾਂ ਫੇਲ
ਰਾਹੁਲ ਗਾਂਧੀ ਨੇ ਕਿਹਾ ਭਾਰਤ ‘ਚ ਕਰੋਨਾ ਤੇਜੀ ਨਾਲ ਵਧ ਰਿਹਾ ਹੈ ਤੇ ਅਸੀਂ ਲੌਕਡਾਊਨ ਹਟਾ ਰਹੇ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਇਕਲੌਤਾ ਦੇਸ਼ ਹੈ, ਜਿੱਥੇ ਵਾਇਰਸ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਅਸੀਂ ਲੌਕਡਾਊਨ ਨੂੰ ਹਟਾ ਰਹੇ ਹਾਂ। ਲੌਕਡਾਊਨ ਦਾ ਉਦੇਸ਼ …
Read More »ਸੋਨੂੰ ਸੂਦ ਲਈ ਉੱਠੀ ਪਦਮ ਪੁਰਸਕਾਰ ਦੀ ਮੰਗ
ਸੋਨੂੰ ਸੂਦ ਨੇ ਆਖਿਆ ਕਿ ਸਹੀ ਸਲਾਮਤ ਘਰ ਪਹੁੰਚੇ ਹਰ ਮਜ਼ਦੂਰ ਦਾ ਆਇਆ ਹੀ ਮੇਰੇ ਲਈ ਵੱਡਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਕੇ ਚੁਫੇਰਿਓਂ ਵਾਹ-ਵਾਹ ਖੱਟ ਰਹੇ ਹਨ। ਸੋਸ਼ਲ ਮੀਡੀਆ ‘ਤੇ ਵੀ ਸੋਨੂੰ ਸੂਦ ਦੀਆਂ ਤਾਰੀਫ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ‘ਚ ਸੋਨੂੰ …
Read More »ਕੈਪਟਨ ਕਿਸ ਨੂੰ ਦੇ ਰਹੇ ਕੈਬਨਿਟ ‘ਚ ਫੇਰਬਦਲ ਦੇ ਡਰਾਵੇ?
ਆਮ ਆਦਮੀ ਪਾਰਟੀ ਨੇ ਦੱਸਿਆ ਮੰਤਰੀਆਂ ਨੂੰ ਚੁੱਪ ਕਰਵਾਉਣ ਦੀ ਹਰਕਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਆਬਕਾਰੀ ਘਾਟੇ ਨੂੰ ਲੈ ਕੇ ਪੰਜਾਬ ਕੈਬਨਿਟ ‘ਚ ਪੈਦਾ ਹੋਈ ਖ਼ਾਨਾਜੰਗੀ ਨੂੰ ਲਾਲਚ ਤੇ ਡੰਡੇ ਦੇ ਜ਼ੋਰ ਨਾਲ ਦਬਾਉਣ ਦੀਆਂ ਕੋਸ਼ਿਸ਼ਾਂ …
Read More »ਸੁਖਪਾਲ ਖਹਿਰਾ ਨੂੰ ਸਮਰਥਕਾਂ ਸਣੇ ਜਲੰਧਰ ‘ਚ ਕੀਤਾ ਗ੍ਰਿਫ਼ਤਾਰ
ਬਿਨਾ ਇਜਾਜ਼ਤ ਕੈਂਡਲ ਮਾਰਚ ਕੱਢਣ ਦੀ ਕਰ ਰਹੇ ਸਨ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਜਲੰਧਰ ‘ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਵਾਲੇ ਸਨ ਕਿ ਪੁਲਿਸ ਨੇ ਖਹਿਰਾ ਤੇ ਉਸ ਦੇ 20 ਸਾਥੀਆਂ ਨੂੰ ਗ੍ਰਿਫ਼ਤਾਰ …
Read More »ਇੰਗਲੈਂਡ ਦੇ ਡਰਬੀ ਵਿਖੇ ਗੁਰਦੁਆਰਾ ਸਾਹਿਬ ਦੀ ਹੋਈ ਭੰਨ ਤੋੜ ਦੀ ਭਾਈ ਲੌਂਗੋਵਾਲ ਵੱਲੋਂ ਸਖਤ ਨਿੰਦਾ
ਅੰਮ੍ਰਿਤਸਰ/ਬਿਊਰੋ ਨਿਊਜ਼ ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ‘ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰਨ-ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਿਰ ਫਿਰੇ ਵਿਅਕਤੀ …
Read More »ਏਅਰ ਏਸ਼ੀਆ ਜਹਾਜ਼ ਦੀ ਹੈਦਰਾਬਾਦ ਹਵਾਈ ਅੱਡੇ ਤੇ ਐਮਰਜੈਂਸੀ ਲੈਂਡਿੰਗ
ਜਹਾਜ਼ ‘ਚ ਸਵਾਰ ਸਾਰੇ 70 ਯਾਤਰੀ ਸੁਰੱਖਿਅਤ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਏਸ਼ੀਆ ਦੇ ਇੱਕ ਜਹਾਜ਼ ਨੇ ਫਿਊਲ ਇਸ਼ੂ ਕਾਰਨ ਹੈਦਰਾਬਾਦ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਇਸ ਉਡਾਣ ਵਿੱਚ ਕੁੱਲ 70 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਜੈਪੁਰ ਤੋਂ ਹੈਦਰਾਬਾਦ ਜਾ ਰਹੇ ਏਅਰ ਏਸ਼ੀਆ ਦੇ ਜਹਾਜ਼ ਦੀ ਉਡਾਣ ਦੌਰਾਨ …
Read More »ਸਰਹੱਦ ‘ਤੇ ਭਾਰਤ-ਚੀਨ ਦਰਮਿਆਨ ਵਧਿਆ ਤਣਾਅ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੀਫ਼ ਆਫ ਡਿਫੈਂਸ ਬਿਪਿਨ ਰਾਵਤ ਤੇ ਤਿੰਨੋਂ ਸੈਨਾ ਮੁਖੀਆਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਤਣਾਅ ਜਾਰੀ ਹੈ। ਇਸ ਦੌਰਾਨ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ ਅਤੇ ਤਿੰਨੋਂ ਸੈਨਾ ਮੁਖੀਆਂ ਨਾਲ ਮੀਟਿੰਗ ਕੀਤੀ। ਇਸ …
Read More »