ਕੈਪਟਨ ਅਮਰਿੰਦਰ ਨੇ ਮਾਮਲਾ ਹਾਈਕਮਾਨ ‘ਤੇ ਛੱਡਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਸਰਕਾਰ ਵਿਚ ਵਾਪਸੀ ਦੀਆਂ ਚਰਚਾਵਾਂ ਹੋਰ ਜ਼ੋਰ ਫੜਨ ਲੱਗੀਆਂ ਹਨ। ਚਰਚਾ ਹੈ ਕਿ ਕੈਪਟਨ ਅਮਰਿੰਦਰ ਹੁਣ ਨਵਜੋਤ ਸਿੱਧੂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਨੇ ਪਿਛਲੇ ਦਿਨੀਂ ਵੀਡੀਓ ਕਾਨਫਰੰਸਿੰਗ ਜ਼ਰੀਏ …
Read More »Monthly Archives: June 2020
ਆਮ ਆਦਮੀ ਪਾਰਟੀ ਨੇ ਗੁੰਮ ਹੋਈਆਂ ਪਵਿੱਤਰ ਬੀੜਾਂ ਦਾ ਮਾਮਲਾ ਚੁੱਕਿਆ
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ 267 ਦੇ ਕਰੀਬ ਗੁੰਮ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਵਿੱਤਰ ਬੀੜਾਂ ਦਾ ਮਾਮਲਾ ਉਠਾਇਆ ਹੈ। ਇਸ ਦੇ ਨਾਲ ਹੀ ‘ਆਪ’ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਦੀ ਰਸਦ ਵਿਚ …
Read More »ਐਪਲ ਤੇ ਗੂਗਲ ਪਲੇਅ ਸਟੋਰ ਤੋਂ ਹਟਾਇਆ ਗਿਆ ਟਿੱਕ ਟੌਕ ਐਪ
ਭਾਰਤ ਸਰਕਾਰ ਨੇ ਚੀਨ ਦੇ 59 ਐਪ ਕਰ ਦਿੱਤੇ ਬੰਦ – ਚੀਨ ਦੀ ਬੇਚੈਨੀ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਪ੍ਰਸਿੱਧ ਟਿੱਕ ਟੌਪ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਹਟਾ ਦਿੱਤਾ ਗਿਆ ਹੈ। ਭਾਰਤ ਨੇ ਚੀਨ ਦੇ 59 ਐਪ ‘ਤੇ ਪਾਬੰਦੀ ਲਗਾ ਦਿੱਤੀ ਸੀ। ਧਿਆਨ ਰਹੇ …
Read More »ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ 7 ਜੁਲਾਈ ਨੂੰ ਪੰਜਾਬ ਭਰ ‘ਚ ਕੇਂਦਰ ਖਿਲਾਫ ਦੇਵੇਗਾ ਧਰਨੇ
ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਖ਼ਿਲਾਫ਼ ਆਉਂਦੀ 7 ਜੁਲਾਈ ਨੂੰ ਸੂਬੇ ਭਰ ਵਿਚ ਧਰਨੇ ਦੇਣ ਜਾ ਰਹੀ ਹੈ। ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਧ ਰਹੀਆਂ ਤੇਲ ਦੀਆਂ ਕੀਮਤਾਂ ਖ਼ਿਲਾਫ਼ ਅਕਾਲੀ ਦਲ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੇ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਕੂਲ ਫੀਸਾਂ ਸਬੰਧੀ ਸੁਣਾਇਆ ਫੈਸਲਾ
ਹੁਣ ਦਾਖਲਾ ਤੇ ਟਿਊਸ਼ਨ ਫ਼ੀਸ ਵਸੂਲ ਸਕਣਗੇ ਸਕੂਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੀਸ ਵਸੂਲੀ ਮਾਮਲੇ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਪ੍ਰਾਈਵੇਟ ਸਕੂਲਾਂ ਨੂੰ ਪੂਰੀ ਫੀਸ ਵਸੂਲਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ, ਦਾਖਲਾ ਫੀਸ ਅਤੇ ਬੱਸਾਂ ਦਾ …
Read More »ਅਕਾਲ ਤਖ਼ਤ ਸਾਹਿਬ ‘ਤੇ ਮੀਰੀ ਪੀਰੀ ਦਿਵਸ ਮਨਾਇਆ
ਸੰਗਤਾਂ ਨੂੰ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਦੇ ਦਰਸ਼ਨ ਵੀ ਕਰਵਾਏ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਵੀ ਕੀਤਾ ਗਿਆ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ …
Read More »ਮਾਹਿਲਪੁਰ ਵਿਚ ਬਿਜਲੀ ਬੋਰਡ ਦੇ ਜੇ.ਈ. ਨੇ ਦਫਤਰ ‘ਚ ਕੀਤੀ ਖੁਦਕੁਸ਼ੀ
ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਵਿਚ ਪੈਂਦੇ ਕਸਬਾ ਮਾਹਿਲਪੁਰ ਵਿਚ ਅੱਜ ਸਵੇਰੇ ਬਿਜਲੀ ਬੋਰਡ ਦੇ ਇਕ ਜੂਨੀਅਰ ਇੰਜੀਨੀਅਰ ਨੇ ਦਫਤਰ ਵਿਚ ਪਹੁੰਚਦਿਆਂ ਸਾਰ ਹੀ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ …
Read More »ਮੋਦੀ ਨੇ ਕਰੋਨਾ ਕਾਲ ਦੌਰਾਨ 6ਵੀਂ ਵਾਰ ਦੇਸ਼ ਨੂੰ ਕੀਤਾ ਸੰਬੋਧਨ
ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਕਾਲ ਦੌਰਾਨ 6ਵੀਂ ਵਾਰ ਅੱਜ ਦੇਸ਼ ਨੂੰ ਸੰਬੋਧਨ ਕੀਤਾ। ਆਪਣੇ 17 ਮਿੰਟ ਦੇ ਭਾਸ਼ਣ ਵਿਚ ਮੋਦੀ ਨੇ ਗਰੀਬ ਪਰਿਵਾਰਾਂ ਲਈ ਕਈ ਰਾਹਤਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਰੀਬ ਕਲਿਆਣ ਸਬੰਧੀ ਯੋਜਨਾਵਾਂ ਨਵੰਬਰ ਤੱਕ …
Read More »ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਕਿਹਾ – ਫਿਰ ਹੋਵੇਗਾ 26/11 ਵਰਗਾ ਹਮਲਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਅਤੇ ਇਹ ਧਮਕੀ ਭਰਿਆ ਫੋਨ ਪਾਕਿਸਤਾਨ ਤੋਂ ਆਇਆ ਹੈ। ਫੋਨ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਮ ਸੁਲਤਾਨ ਦੱਸਿਆ। ਮੁੰਬਈ ਪੁਲਿਸ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਟਲ ਦੀ ਸੁਰੱਖਿਆ ਵਧਾ …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 5400 ਤੋਂ ਪਾਰ
ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6 ਲੱਖ ਵੱਲ ਨੂੰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਹੁਣ 5400 ਤੋਂ ਪਾਰ ਹੋ ਗਿਆ ਹੈ। ਸੂਬੇ ਵਿਚ 3760 ਤੋਂ ਜ਼ਿਆਦਾ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਅਤੇ 138 ਵਿਅਕਤੀਆਂ ਦੀ ਕਰੋਨਾ ਕਰਕੇ ਮੌਤ ਵੀ ਹੋ ਗਈ ਹੈ। ਹੁਣ …
Read More »