24 ਜੂਨ ਨੂੰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਕੇਂਦਰ ਵਲੋਂ ਜਾਰੀ ਖੇਤੀ ਆਰਡੀਨੈਂਸਾਂ ‘ਤੇ ਕਰਨਗੀਆਂ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਆਰਡੀਨੈਂਸਾਂ ‘ਤੇ ਵਿਚਾਰ ਕੀਤੀ ਜਾਵੇਗੀ। ਜ਼ਿਕਰਯੋਗ ਹੈ …
Read More »Monthly Archives: June 2020
ਬੈਂਸ ਭਰਾਵਾਂ ਦੀ ਅਗਵਾਈ ਵਿਚ ਸਾਈਕਲ ਯਾਤਰਾ ਸ਼ੁਰੂ
ਕੇਂਦਰ ਦੇ ਨਵੇਂ ਖੇਤੀ ਕਾਨੂੰਨ ਖਿਲਾਫ ਦਿੱਤਾ ਜਾ ਰਿਹਾ ਹੈ ਹੋਕਾ ਅੰਮ੍ਰਿਤਸਰ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਆਗੂਆਂ ਨੇ ਸਾਈਕਲ ਯਾਤਰਾ ਸ਼ੁਰੂ ਕਰ ਦਿੱਤੀ ਹੈ। ਬੈਂਸ ਭਰਾਵਾਂ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ …
Read More »‘ਆਪ’ ਵਿਧਾਇਕਾਂ ਵਲੋਂ ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ
ਹਰਪਾਲ ਚੀਮਾ ਤੇ ਮੀਤ ਹੇਅਰ ਦੀ ਹੋਈ ਗ੍ਰਿਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਚੀਮਾ ਅਤੇ ਮੀਤ ਹੇਅਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ‘ਆਪ’ ਵਿਧਾਇਕ ਜੈ ਕਿਸ਼ਨ ਰੋੜੀ …
Read More »ਦੂਲੋਂ ਨੇ ਕੈਪਟਨ ਅਮਰਿੰਦਰ ਨੂੰ ਲਿਖਿਆ ਪੱਤਰ
ਨਾਜਾਇਜ਼ ਸ਼ਰਾਬ ਮਾਮਲੇ ਵਿਚ ਸਿਆਸੀ ਆਗੂਆਂ ਤੇ ਪੁਲਿਸ ਦੀ ਮਿਲੀਭੁਗਤ ਦੇ ਲਾਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਸੂਬੇ ਵਿਚ ਸ਼ਰਾਬ ਦੀ ਹੋ ਰਹੀ ਸਮੱਗਲਿੰਗ ਦੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ। ਦੂਲੋ ਨੇ ਮੁੱਖ …
Read More »ਪੰਜ ਦਿਨਾਂ ਤੋਂ ਬਿਹਾਰ ਪੁਲਿਸ ਨਵਜੋਤ ਸਿੱਧੂ ਨੂੰ ਸੰਮਣ ਦੇਣ ਲਈ ਉਸਦੇ ਘਰ ਦੇ ਬਾਹਰ ਬੈਠੀ ਹੈ, ਸਿੱਧੂ ਨਹੀਂ ਖੋਲ੍ਹ ਰਹੇ ਬੂਹੇ
ਲੋਕ ਸਭਾ ਚੋਣਾਂ ਸਮੇਂ ਕਟਿਹਾਰ ਰੈਲੀ ਦੌਰਾਨ ਸਿੱਧੂ ਦੇ ਕੁਝ ਬੋਲਾਂ ਨੂੰ ਲੈ ਕੇ ਦਰਜ ਹੋਇਆ ਸੀ ਮਾਮਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਨਵਜੋਤ ਸਿੰਘ ਸਿੱਧੂ ਬਿਹਾਰ ਦੀ ਅਦਾਲਤ ਦੇ ਸੰਮਨ ਪ੍ਰਾਪਤ ਨਹੀਂ ਕਰ ਰਹੇ। ਬਿਹਾਰ ਦੇ ਕਟਿਹਾਰ ਜ਼ਿਲ੍ਹਾ ਪੁਲਿਸ ਨੂੰ ਅੱਜ ਅੰਮ੍ਰਿਤਸਰ ਵਿੱਚ ਪੰਜ ਦਿਨ …
Read More »ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 4200 ਵੱਲ ਵਧੀ
ਭਾਰਤ ‘ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਐਕਟਿਵ ਕੇਸਾਂ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਦਾ ਵਧਣਾ ਲਗਾਤਾਰ ਜਾਰੀ ਹੈ ਅਤੇ 47 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਗਈ ਹੈ। ਇਸ ਨਾਲ ਪੰਜਾਬ ਵਿਚ ਇਹ ਅੰਕੜਾ 4200 ਵੱਲ ਵਧਦਿਆਂ 4150 ਤੱਕ ਪਹੁੰਚ ਗਿਆ ਹੈ। ਪੰਜਾਬ ਵਿਚ …
Read More »ਚੀਨ ਮਾਮਲੇ ‘ਤੇ ਡਾ ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ਨੂੂੰ ਦਿੱਤੀ ਨਸੀਹਤ
ਕਿਹਾ – ਸੋਚ ਸਮਝ ਕੇ ਬਿਆਨ ਦੇਣ ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਮੁੱਦੇ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਹਿਲੀ ਵਾਰ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ, ਰਣਨੀਤੀ ਅਤੇ ਸਰਹੱਦਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਚ ਸਮਝ ਕੇ ਬਿਆਨ ਦੇਣਾ …
Read More »ਚੀਨ ਖ਼ਿਲਾਫ਼ ਦੋ ਯੁੱਧ ਲੜ ਰਿਹਾ ਹੈ ਭਾਰਤ
ਕੇਜਰੀਵਾਲ ਨੇ ਕਿਹਾ – ਅਸੀਂ ਦੋਵਾਂ ਵਿਚ ਜਿੱਤ ਹਾਸਲ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਵਿਵਾਦ ‘ਤੇ ਬਿਆਨਬਾਜ਼ੀ ਕਰ ਰਹੇ ਆਗੂਆਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਸੀਹਤ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਭਾਰਤ ਇਸ ਸਮੇਂ ਚੀਨ ਖ਼ਿਲਾਫ਼ ਦੋ ਯੁੱਧ ਲੜ ਰਿਹਾ ਹੈ। ਇਕ ਯੁੱਧ ਸਰਹੱਦ ਤੇ ਦੂਜਾ …
Read More »ਪਾਕਿ ਗੋਲੀਬਾਰੀ ‘ਚ ਭਾਰਤੀ ਜਵਾਨ ਸ਼ਹੀਦ
ਦਿੱਲੀ ‘ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿ ਫੌਜ ਨੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਭਾਰਤੀ ਜਵਾਨ ਵੀ …
Read More »ਸੰਸਾਰ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 91 ਲੱਖ ਵੱਲ ਨੂੰ ਵਧੀ
ਵਾਸ਼ਿੰਗਟਨ/ਬਿਊਰੋ ਨਿਊਜ਼ ਸੰਸਾਰ ਭਰ ਵਿਚ ਕਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ 91 ਲੱਖ ਨੂੰ ਵਧ ਗਈ ਹੈ, ਜੋ ਕਿ 90 ਲੱਖ 75 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ। ਦੁਨੀਆ ਭਰ ਵਿਚ ਕਰੋਨਾ ਕਾਰਨ ਹੁਣ ਤੱਕ 4 ਲੱਖ 71 ਹਜ਼ਾਰ ਤੋਂ ਜ਼ਿਆਦਾ ਲੋਕ ਜਾਨ ਗੁਆ ਚੁੱਕੇ ਹਨ ਅਤੇ 48 ਲੱਖ …
Read More »