ਭਾਰਤ ਕਿਸੇ ਵੀ ਮੁਸ਼ਕਲ ਨਾਲ ਨਿਪਟਣ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਨਾਲ ਹੋਏ ਟਕਰਾਅ ਤੋਂ ਬਾਅਦ ਭਾਰਤ ਨੇ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਲੰਘੇ ਦਿਨੀਂ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਵੀ ਲੇਹ ਪਹੁੰਚੇ ਸਨ ਅਤੇ ਇਸ ਤੋਂ ਬਾਅਦ ਸ੍ਰੀਨਗਰ ਏਅਰਬੇਸ ਵੀ ਗਏ …
Read More »Monthly Archives: June 2020
ਚੀਨ ਨੇ ਭਾਰਤੀ ਜਵਾਨਾਂ ਨੂੰ ਬਣਾਇਆ ਸੀ ਬੰਧਕ
ਤਿੰਨ ਦਿਨਾਂ ਬਾਅਦ 10 ਜਵਾਨਾਂ ਨੂੰ ਕੀਤਾ ਰਿਹਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਦੇ ਗਲਵਾਨ ਵਿਚ ਪਿਛਲੇ ਦਿਨੀਂ ਭਾਰਤ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਝੜਪ ਸਬੰਧੀ ਨਵੀ ਗੱਲ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ ਦੀ ਫੌਜ ਨੇ ਭਾਰਤ ਦੇ 10 ਜਵਾਨਾਂ ਨੂੰ ਬੰਧਕ ਬਣਾ ਲਿਆ ਸੀ ਅਤੇ ਹੁਣ ਇਨ੍ਹਾਂ 10 …
Read More »ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਦਾ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ
ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਚੀਨ ਦੀ ਸਰਹੱਦ ‘ਤੇ ਸ਼ਹੀਦ ਹੋਏ ਪੰਜਾਬ ਦੇ ਚਾਰਾਂ ਜਵਾਨਾਂ ਦਾ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਗੁਰਦਾਸਪੁਰ ਦੇ ਪਿੰਡ ਭੋਜਰਾਜ ਦੇ ਸ਼ਹੀਦ ਸਤਨਾਮ ਸਿੰਘ ਅਤੇ ਪਟਿਆਲਾ ਦੇ ਪਿੰਡ ਸੀਲ ਦੇ ਜਵਾਨ …
Read More »ਕੈਪਟਨ ਅਮਰਿੰਦਰ ਨੇ ਸ਼ਹੀਦ ਹੋਏ ਚਾਰ ਪੰਜਾਬੀ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਜੇਕਰ ਚੀਨ ਨਾਲ ਲਾਠੀਆਂ ਨਾਲ ਹੀ ਲੜਨਾ ਹੈ ਤਾਂ ਸਰਹੱਦ ‘ਤੇ ਆਰ.ਐਸ.ਐਸ. ਨੂੰ ਭੇਜੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਲਵਾਨ ਘਾਟੀ ਲਦਾਖ਼ ਵਿਖੇ ਸ਼ਹੀਦ ਹੋਏ ਪੰਜਾਬ ਨਾਲ ਸਬੰਧਿਤ ਚਾਰ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਪਹਿਲਾਂ ਕੈਪਟਨ ਨੇ ਕਿਹਾ ਕਿ ਜੇਕਰ ਚੀਨ …
Read More »ਪੰਜਾਬ ‘ਚ 3700 ਤੋਂ ਟੱਪੀ ਕਰੋਨਾ ਮਰੀਜ਼ਾਂ ਦੀ ਗਿਣਤੀ
ਮਹਾਰਾਸ਼ਟਰ, ਤਾਮਿਲਨਾਡੂ ਅਤੇ ਦਿੱਲੀ ਕਰੋਨਾ ਤੋਂ ਜ਼ਿਆਦਾ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3700 ਤੋਂ ਟੱਪ ਗਈ ਹੈ ਅਤੇ ਇਹ ਗਿਣਤੀ ਹੁਣ 3707 ਹੋ ਚੁੱਕੀ ਹੈ। ਪੰਜਾਬ ਵਿਚ ਹੁਣ ਤੱਕ ਕਰੋਨਾ ਨਾਲ 85 ਮੌਤਾਂ ਹੋਈਆਂ ਅਤੇ 2570 ਮਰੀਜ਼ ਸਿਹਤਯਾਬ ਹੋਏ ਹਨ। ਇਸ ਸਮੇਂ ਐਕਟਿਵ ਮਰੀਜ਼ਾਂ ਦੀ ਗਿਣਤੀ …
Read More »ਨਵਜੋਤ ਸਿੱਧੂ ਨੂੰ ਗੋਦ ਲਏ ਸ਼ੇਰਾਂ ਦਾ ਭੁੱਲ ਗਿਆ ਸ਼ਾਇਦ ਚੇਤਾ
ਛੱਤਬੀੜ ਚਿੜੀਆਘਰ ਨੇ 8 ਲੱਖ ਰੁਪਏ ਦਾ ਭੇਜ ਦਿੱਤਾ ਨੋਟਿਸ ਮੁਹਾਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਅਕਸਰ ਹੀ ਚਰਚਾ ਵਿਚ ਰਹਿੰਦੇ ਹਨ। ਹੁਣ ਨਵੀਂ ਗੱਲ ਇਹ ਸਾਹਮਣੇ ਆਈ ਹੈ ਕਿ ਨਵਜੋਤ ਸਿੱਧੂ ਗੋਦ ਲਏ ਸ਼ੇਰਾਂ ਨੂੰ ਸ਼ਾਇਦ ਭੁੱਲ ਗਏ ਹਨ। ਇਸ ਸਬੰਧੀ ਜ਼ੀਰਕਪੁਰ ਦੇ ਛਤਬੀੜ ਚਿੜੀਆਘਰ ਨੇ ਨਵਜੋਤ ਸਿੱਧੂ ਨੂੰ ਇੱਕ …
Read More »ਸੁਖਦੇਵ ਸਿੰਘ ਢੀਂਡਸਾ ਨੇ ਪੂਰੇ ਅਧਿਕਾਰਾਂ ਵਾਲੇ ਸੂਬੇ ਦੀ ਕੀਤੀ ਗੱਲ
ਇਸੇ ਮਹੀਨੇ ਨਵੀਂ ਪਾਰਟੀ ਬਣਾਉਣਗੇ ਢੀਂਡਸਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਟਕਸਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਇਸੇ ਮਹੀਨੇ ਨਵੀਂ ਪਾਰਟੀ ਬਣਾ ਲੈਣਗੇ ਅਤੇ ਨਵੀਂ ਪਾਰਟੀ ਦੇ ਨਾਮ ਬਾਰੇ ਅਜੇ ਵਿਚਾਰ ਹੀ ਹੋ ਰਿਹਾ ਹੈ। ਢੀਂਡਸਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਪੂਰੇ ਅਧਿਕਾਰਾਂ ਵਾਲਾ ਸੂਬਾ ਚਾਹੀਦਾ ਹੈ। …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 8 ਅੱਤਵਾਦੀ ਮਾਰ ਮੁਕਾਏ
ਇਸੇ ਮਹੀਨੇ 35 ਅੱਤਵਾਦੀਆਂ ਦਾ ਹੋਇਆ ਸਫਾਇਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਵੰਤੀਪੋਰਾ ਅਤੇ ਸ਼ੋਪੀਆ ਵਿਚ ਲੰਘੇ 24 ਘੰਟਿਆਂ ਵਿਚ ਸੁਰੱਖਿਆ ਬਲਾਂ ਨੇ ਅੱਠ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਵਿਚੋਂ ਪੰਜ ਅੱਤਵਾਦੀ ਸ਼ੋਪੀਆ ਅਤੇ ਤਿੰਨ ਅਵੰਤੀਪੋਰਾ ‘ਚ ਮੁਕਾਬਲੇ ਦੌਰਾਨ ਮਾਰੇ ਗਏ ਅਤੇ ਦੋਵਾਂ ਸਥਾਨਾਂ ‘ਤੇ ਸਰਚ ਅਪਰੇਸ਼ਨ ਮੁੜ ਤੋਂ ਸ਼ੁਰੂ …
Read More »ਦੁਨੀਆ ਭਰ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 86 ਲੱਖ ਤੋਂ ਪਾਰ
ਬੀਜਿੰਗ ‘ਚ ਕਰੋਨਾ ਦੇ ਅੰਕੜਿਆਂ ‘ਤੇ ਅਮਰੀਕਾ ਨੇ ਉਠਾਏ ਸਵਾਲ ਵਾਸ਼ਿੰਗਟਨ/ਬਿਊਰੋ ਨਿਊਜ਼ ਚੀਨ ਦੀ ਰਾਜਧਾਨੀ ਬੀਜਿੰਗ ਵਿਚ ਕਰੋਨਾ ਵਾਇਰਸ ਦੇ ਦੂਜੇ ਦੌਰ ਦੇ ਅੰਕੜਿਆਂ ‘ਤੇ ਅਮਰੀਕਾ ਨੇ ਸਵਾਲ ਉਠਾਏ ਹਨ। ਅਮਰੀਕਾ ਨੇ ਕਿਹਾ ਕਿ ਚੀਨ ਸਰਕਾਰ ਬੀਜਿੰਗ ਦੇ ਅੰਕੜੇ ਸਹੀ ਨਹੀਂ ਦੱਸ ਰਹੀ। ਅਮਰੀਕਾ ਦਾ ਕਹਿਣਾ ਸੀ ਕਿ ਬੀਜਿੰਗ ਦੇ …
Read More »ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ 80 ਹਜ਼ਾਰ ਕਰੋੜ ਦੀ ਵਿੱਤੀ ਮਦਦ ਮੰਗੀ
ਕਿਸਾਨੀ ਨਾਲ ਜੁੜੇ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਦੀ ਵੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਵਿੱਤੀ ਨੁਕਸਾਨ ਦੇ ਖੱਪੇ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਗੈਰ ਵਿੱਤੀ ਅਸਾਸਿਆਂ ਸਮੇਤ ਕਰੀਬ 80 ਹਜ਼ਾਰ ਕਰੋੜ ਰੁਪਏ ਦੀ ਵਿੱਤੀ ਮਦਦ ਮੰਗੀ ਹੈ ਜਿਸ ਵਿੱਚ ਕੇਂਦਰੀ ਸਕੀਮਾਂ …
Read More »