ਖੇਤੀਬਾੜੀ ਸਬੰਧੀ ਆਰਡੀਨੈਂਸਾਂ ਦਾ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸ ਅਤੇ ‘ਆਪ’ ਸਮੇਤ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਮੋਦੀ ਸਰਕਾਰ ਦੇ ਖੇਤੀਬਾੜੀ ਬਾਰੇ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ, ਉਥੇ …
Read More »Monthly Archives: June 2020
ਮੁਹਾਲੀ ‘ਚ ਦਿਨ ਦਿਹਾੜੇ ਬੈਂਕ ‘ਚ ਡਾਕਾ
ਪੀਐੱਨਬੀ ਵਿਚੋਂ ਲੁਟੇਰਿਆਂ ਨੇ 4 ਲੱਖ 80 ਹਜ਼ਾਰ ਰੁਪਏ ਲੁੱਟੇ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਵਿਚ ਅੱਜ ਦਿਨ ਦਿਹਾੜੇ ਕਰੀਬ ਡੇਢ ਵਜੇ ਦੁਪਹਿਰੇ ਹਥਿਆਰਬੰਦ ਦੋ ਲੁਟੇਰਿਆਂ ਨੇ ਢਾਈ ਮਿੰਟਾਂ ਵਿੱਚ ਹੀ ਫੇਜ਼-3ਏ ਦੀ ਪੰਜਾਬ ਨੈਸ਼ਨਲ ਬੈਂਕ ਵਿੱਚ ਡਾਕਾ ਮਾਰ ਕੇ 4 ਲੱਖ 80 ਹਜ਼ਾਰ ਰੁਪਏ ਲੁੱਟ ਲਏ। ਇਹ ਵਾਰਦਾਤ ਬੈਂਕ ਵਿੱਚ ਲੱਗੇ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਹੇਲ ਸਿੰਘ ਬਰਾੜ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫ਼ਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਨੂੰ ਅੱਜ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਦੀ ਬੇਨਤੀ ‘ਤੇ ਸੁਹੇਲ ਬਰਾੜ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। …
Read More »ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਪਹੁੰਚਿਆ 3400 ਦੇ ਨੇੜੇ
ਜਲੰਧਰ ਵਿਚ 33 ਹੋਰ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3400 ਦੇ ਨੇੜੇ ਹੋ ਗਈ ਹੈ ਅਤੇ ਹੁਣ ਇਹ ਗਿਣਤੀ 3391 ਤੱਕ ਪਹੁੰਚ ਚੁੱਕੀ ਹੈ। ਇਸ ਸਮੇਂ ਪੰਜਾਬ ਵਿਚ 838 ਐਕਟਿਵ ਮਾਮਲੇ ਹਨ ਅਤੇ 2443 ਕਰੋਨਾ ਮਰੀਜ਼ ਠੀਕ ਹੋ ਕੇ ਆਪਣੇ ਘਰੀਂ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 55 ਹਜ਼ਾਰ ਤੋਂ ਟੱਪੀ
ਦੁਨੀਆ ਭਰ ਵਿਚ ਕਰੋਨਾ ਤੋਂ ਪੀੜਤ ਹਨ 83 ਲੱਖ ਦੇ ਕਰੀਬ ਲੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3 ਲੱਖ 55 ਹਜ਼ਾਰ ਤੋਂ ਟੱਪ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ ਵੀ 12 ਹਜ਼ਾਰ ਦੇ ਨੇੜੇ ਪਹੁੰਚ ਚੁੱਕਾ ਹੈ ਅਤੇ ਹੁਣ ਇਹ ਅੰਕੜਾ 11 ਹਜ਼ਾਰ …
Read More »2ਲੱਦਾਖ ‘ਚ ਭਾਰਤ ਅਤੇ ਚੀਨੀ ਫੌਜ ਵਿਚਾਲੇ ਝੜਪ
ਭਾਰਤ ਦੇ ਕਰਨਲ ਸਣੇ ਤਿੰਨ ਜਵਾਨ ਸ਼ਹੀਦ ਚੀਨ ਦੇ ਵੀ ਪੰਜ ਫੌਜੀ ਮਾਰੇ ਜਾਣ ਦੀ ਖਬਰ, ਪਰ ਚੀਨ ਨੇ ਕਿਹਾ ਸਾਡੇ ਦੋ ਹੀ ਜਵਾਨ ਮਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ਵਿਵਾਦ ਹੁਣ ਵੱਡੇ ਤਣਾਅ ਵਿਚ ਤਬਦੀਲ ਹੁੰਦਾ ਜਾ ਰਿਹਾ ਹੈ। ਲੰਘੀ ਰਾਤ ਲੱਦਾਖ ਦੀ ਗਾਲਵਾਨ ਬੈਲੀ ਵਿਚ ਦੋਵਾਂ ਦੇਸ਼ਾਂ ਦੇ …
Read More »ਫਸਲਾਂ ਦੇ ਭਾਅ ‘ਤੇ ਘਿਰ ਗਿਆ ਅਕਾਲੀ ਦਲ
ਹਰਸਿਮਰਤ ਦੀ ਕੁਰਸੀ ਤੱਕ ਪਹੁੰਚਿਆ ਸੇਕ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਕਿਸਾਨੀ ਨਾਲ ਸਬੰਧਤ ਆਰਡੀਨੈਂਸਾਂ ‘ਤੇ ਪੰਜਾਬ ਕਾਂਗਰਸ ਨੇ ਸਖ਼ਤ ਰੁਖ਼ ਅਖਤਿਆਰ ਲਿਆ ਹੈ ਅਤੇ ਕੇਂਦਰ ਦੀ ਧੱਕੇਸ਼ਾਹੀ ਵਿਰੁੱਧ ਪੰਜਾਬ ਵਿੱਚ ਜਨ ਅੰਦੋਲਨ ਸ਼ੁਰੂ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਿਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ …
Read More »ਪੰਜਾਬ ਵਿਚ ਕਰੋਨਾ ਦੇ ਨਾਲ-ਨਾਲ ਕਤਲ ਦੀਆਂ ਵਾਰਦਾਤਾਂ ਵੀ ਵਧੀਆਂ
ਗੁਰਦਾਸਪੁਰ ‘ਚ ਜ਼ਮੀਨ ਖਾਤਰ ਦੋ ਸਕੇ ਭਰਾਵਾਂ ਦੀ ਹੱਤਿਆ ਅਤੇ ਤਰਨ ਤਾਰਨ ‘ਚ ਵੀ ਕਤਲ ਦੀ ਵਾਰਦਾਤ ਗੁਰਦਾਸਪੁਰ/ਬਿਊਰੋ ਨਿਊਜ ਪੰਜਾਬ ਵਿਚ ਜਿੱਥੇ ਕਰੋਨਾ ਵਾਇਰਸ ਵਧਦਾ ਹੀ ਜਾ ਰਿਹਾ ਹੈ, ਉਥੇ ਕਤਲ ਦੀਆਂ ਵਾਰਦਾਤਾਂ ਵੀ ਦਿਨੋਂ-ਦਿਨ ਵਧ ਰਹੀਆਂ ਹਨ। ਅੱਜ ਪੰਜਾਬ ਵਿਚ ਹੋਏ 3 ਕਤਲ ਇਸਦੀ ਤਾਜ਼ਾ ਮਿਸਾਲ ਹਨ। ਇਸਦੇ ਚੱਲਦਿਆਂ …
Read More »ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਵੀਡੀਓ ਕਾਨਫਰਸਿੰਗ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਲਈ ਸੂਬੇ ‘ਚ ਕਰੋਨਾ ਦੀ ਸਥਿਤੀ ਦੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਅੱਜ 21 ਸੂਬਿਆਂ ਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਬੈਠਕ ਵਿਚ ਪੰਜਾਬ, ਕੇਰਲ, …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 3300 ਤੋਂ ਟੱਪੀ
ਮੌਤਾਂ ਦੀ ਗਿਣਤੀ ਵੀ 74 ਤੱਕ ਪਹੁੰਚੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 3300 ਤੋਂ ਟੱਪ ਚੁੱਕੀ ਹੈ ਅਤੇ ਇਹ ਗਿਣਤੀ ਹੁਣ 3309 ਹੋ ਗਈ ਹੈ। ਹੁਣ ਤੱਕ 74 ਵਿਅਕਤੀ ਕਰੋਨਾ ਕਰਕੇ ਆਪਣੀ ਜਾਨ ਵੀ ਗੁਆ ਚੁੱਕੇ ਹਨ। ਪੰਜਾਬ ਵਿਚ ਐਕਟਿਵ ਕੇਸ ਇਸ ਸਮੇਂ 785 …
Read More »