ਭੂ ਮਾਫ਼ੀਆ ਵਿਚ ਸ਼ਾਮਲ ਹਨ ਕਾਂਗੜ ਅਤੇ ਹਰਜੋਤ ਕਮਲ : ਹਰਪਾਲ ਚੀਮਾ ਸੰਗਰੂਰ/ਬਿਊਰੋ ਨਿਊਜ਼ ਲਾਕ ਡਾਊਨ ਕਾਰਨ ਬਹੁਤੇ ਪੰਜਾਬੀ ਵਿਅਕਤੀ ਵਿਦੇਸ਼ਾਂ ਵਿਚ ਫਸ ਗਏ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਇਕ ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ …
Read More »Monthly Archives: June 2020
ਪੰਜਾਬ ਵਿਚ ਝੋਨੇ ਦੀ ਲੁਆਈ ਹੋਈ ਸ਼ੁਰੂ
ਪਰਵਾਸੀ ਮਜ਼ਦੂਰਾਂ ਦੀ ਘਾਟ ਕਰਕੇ ਕਿਸਾਨਾਂ ਦੀ ਪ੍ਰੇਸ਼ਾਨੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿਚ ਅੱਜ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਕੋਵਿਡ-19 ਸੰਕਟ ਕਾਰਨ ਕਿਸਾਨਾਂ ਨੂੰ ਭਾਵੇਂ ਪਰਵਾਸੀ ਮਜ਼ਦੂਰਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬੀ ਮਜ਼ਦੂਰਾਂ ਦੇ ਸਹਾਰੇ ਕਿਸਾਨ ਝੋਨੇ ਦੀ ਲਵਾਈ ਵਿਚ ਜੁਟ ਗਏ …
Read More »ਪੰਜਾਬ ਬੀਜ ਘੁਟਾਲੇ ‘ਚ ਸਿਮਰਜੀਤ ਬੈਂਸ ਵੱਲੋਂ ਵੱਡਾ ਖੁਲਾਸਾ
ਕਿਹਾ : ਬੀਜ ਘੁਟਾਲਾ ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਏ ਬੀਜ ਘੁਟਾਲੇ ‘ਚ ਆਏ ਦਿਨ ਨਵੀਆਂ ਪਰਤਾਂ ਖੁੱਲ੍ਹ ਰਹੀਆਂ ਹਨ। ਹੁਣ ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਘੁਟਾਲੇ ‘ਚ ਅਕਾਲੀ ਦਲ ਤੇ ਕਾਂਗਰਸ ਦੀ ਮਿਲੀਭੁਗਤ ਹੋਣ ਦੇ ਇਲਜ਼ਾਮ ਲਾਏ …
Read More »ਬਾਲੀਵੁੱਡ ਅਦਾਕਾਰ ਸੋਨੂੰ ਸੂਦ ਲੋਕਾਂ ਦੇ ਦਿਲਾਂ ‘ਤੇ ਛਾਏ
180 ਹੋਰ ਮਜ਼ਦੂਰਾਂ ਨੂੰ ਜਹਾਜ਼ ਰਾਹੀਂ ਘਰ ਭੇਜਿਆ ਮੁੰਬਈ/ਬਿਊਰੋ ਨਿਊਜ਼ 2ਲੌਕਡਾਊਨ ਕਾਰਨ ਦੂਜੇ ਸੂਬਿਆਂ ਵਿਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਮਾਮਲੇ ‘ਚ ਵਾਹ-ਵਾਹ ਖੱਟਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਜ ਕੱਲ੍ਹ ਲੋਕਾਂ ਦੇ ਦਿਲਾਂ ‘ਤੇ ਛਾਏ ਹੋਏ ਹਨ। ਇਨ੍ਹੀਂ ਦਿਨੀਂ ਪਰਵਾਸੀ ਮਜ਼ਦੂਰਾਂ ਨੂੰ ਬੱਸ, ਰੇਲ …
Read More »ਨਾਕੇ ‘ਤੇ ਡਿਊਟੀ ਕਰਦੇ ਏ.ਐੱਸ.ਆਈ. ਦੀ ਗੋਲੀ ਲੱਗਣ ਨਾਲ ਮੌਤ
ਕਰੋਨਾ ਮਹਾਂਮਾਰੀ ਕਾਰਨ ਲਗਾਇਆ ਗਿਆ ਸੀ ਨਾਕਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ-ਪੰਜਾਬ ਦੇ ਨਾਕੇ ‘ਤੇ ਡਿਊਟੀ ਕਰ ਰਹੇ ਇੱਕ ਏ.ਐੱਸ.ਆਈ. ਦੀ ਗੋਲੀ ਚੱਲਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੂਨਕ ਨੇੜੇ ਪੈਂਦੀ ਹਰਿਆਣਾ-ਪੰਜਾਬ ਦੀ ਹੱਦ ‘ਤੇ ਕੋਰੋਨਾ ਮਹਾਂਮਾਰੀ ਕਾਰਨ ਲਾਏ ਨਾਕੇ ਉਤੇ ਕਿਸ਼ਨ ਦੇਵ ਪੁੱਤਰ ਗੁਰਦੇਵ ਸਿੰਘ ਪਿੰਡ ਸੇਖੂਵਾਸ ਸਵੇਰੇ ਹੀ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰ ਮੁਕਾਏ
4 ਦਿਨਾਂ ਵਿਚ 14 ਅੱਤਵਾਦੀਆਂ ਦੀ ਕੀਤਾ ਖਾਤਮਾ ਸ੍ਰੀਨਗਰ/ਬਿਊਰੋ ਨਿਊਜ਼ ਇਕ ਪਾਸੇ ਪੂਰੀ ਦੁਨੀਆ ਵਿਚ ਕਰੋਨਾ ਆਪਣਾ ਕਹਿਰ ਮਚਾ ਰਿਹਾ ਹੈ ਅਤੇ ਦੂਜੇ ਪਾਸੇ ਅੱਤਵਾਦੀਆਂ ਨੇ ਵੀ ਆਪਣੀਆਂ ਸਰਗਰਮੀਆਂ ਵਧਾਈਆਂ ਹੋਈਆਂ ਹਨ, ਜਿਸ ਦਾ ਭਾਰਤੀ ਫੌਜ ਮੂੰਹ ਤੋੜਵਾਂ ਜਵਾਬ ਵੀ ਦੇ ਰਹੀ ਹੈ। ਇਸ ਦੇ ਚੱਲਦਿਆਂ ਅੱਜ ਜੰਮੂ ਕਸ਼ਮੀਰ ਦੇ …
Read More »ਕੋਰੋਨਾ ਵਾਇਰਸ ਦੀ ਵੈਕਸੀਨ ਬਣਨ ‘ਚ ਲੱਗੇਗਾ ਇਕ ਸਾਲ ਤੋਂ ਵਧ ਸਮਾਂ
ਭਾਰਤ ਕਰੋਨਾ ਦੇ ਜ਼ਿਆਦਾ ਜੋਖਮ ਵਾਲੇ ਦੇਸ਼ਾਂ ਵਿਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਚੱਲਦਿਆਂ ਦੁਨੀਆ ਭਰ ਦੇ 73 ਲੱਖ 56 ਹਜ਼ਾਰ ਤੋਂ ਵੱਧ ਵਿਅਕਤੀ ਇਸ ਦੀ ਲਪੇਟ ਵਿਚ ਆ ਗਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 4 ਲੱਖ 14 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ …
Read More »ਪੰਜਾਬ ‘ਚ ਧਾਰਮਿਕ ਅਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਆਗਿਆ
ਪੰਜਾਬ ਦੇ ਗ੍ਰਹਿ ਵਿਭਾਗ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਵਿੱਚ ਮੰਦਰਾਂ ਤੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ …
Read More »ਭਾਜਪਾ ਆਗੂ ਜੋਤੀਰਾਦਿਤਿਆ ਸਿੰਧੀਆ ਕਰੋਨਾ ਤੋਂ ਪੀੜਤ
ਸਿੰਧੀਆ ਦੀ ਮਾਤਾ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਗੁਨਾ ਤੋਂ ਸਾਬਕਾ ਸੰਸਦ ਮੈਂਬਰ ਤੇ ਕਾਂਗਰਸ ਨੂੰ ਝਟਕਾ ਦੇ ਕੇ ਭਾਜਪਾ ਵਿੱਚ ਗਏ ਜੋਤੀਰਾਦਿਤਿਆ ਸਿੰਧੀਆ ਅਤੇ ਉਨ੍ਹਾਂ ਦੀ ਮਾਤਾ ਕਰੋਨਾ ਵਾਇਰਸ ਪੀੜਤ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਰੋਨਾ ਰਿਪੋਰਟ ਆਈ ਨੈਗੇਟਿਵ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਰੋਨਾ ਵਾਇਰਸ ਦੇ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬੁਲਾਰੇ ਰਾਘਵ ਚੱਢਾ ਵੱਲੋਂ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ ਹੈ। ਲੰਘੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਗਲੇ ਵਿੱਚ …
Read More »