ਸਮਰਾਲਾ/ਬਿਊਰੋ ਨਿਊਜ਼ : ਪੰਜਾਬ ਸਾਹਿਤ ਦੇ ਉੱਘੇ ਸਾਹਿਤਕਾਰ ਤੇ ਸਮਰਾਲਾ ਦਾ ਮਾਣ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਉਰਫ਼ ਬੂਟਾ ਸਿੰਘ ਪੰਨੂ ਦਾ ਮੰਗਲਵਾਰ ਤੜਕੇ 3 ਵਜੇ ਹਾਰਟ ਅਟੈਕ ਕਾਰਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਨੂੰ ਕੱਲ੍ਹ ਦਿਨ ‘ਚ ਸਾਹ ਦੀ ਤਕਲੀਫ਼ ਹੋਈ ਸੀ ਅਤੇ ਉਨ੍ਹਾਂ ਨੂੰ ਡਾਕਟਰੀ …
Read More »Monthly Archives: June 2020
ਟੀਟੂ ਬਾਣੀਏ ਨੇ ਕਰਵਾਇਆ ਮੁੰਡਨ
ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖਿਲਾਫ਼ ਪੰਜਾਬ ਸਰਕਾਰ ਦਾ ਕੀਤਾ ਸਿਆਪਾ ਲੁਧਿਆਣਾ : ਲੁਧਿਆਣਾ ਦੇ ਮੁੱਲਾਂਪੁਰ ਤੋਂ ਵਿਧਾਇਕ ਤੇ ਐਮਪੀ ਚੋਣ ਲੜ ਚੁੱਕੇ ਆਜ਼ਾਦ ਉਮੀਦਵਾਰ ਤੇ ਹਾਸਰਸ ਕਲਾਕਾਰ ਟੀਟੂ ਬਾਣੀਆ ਇੱਕ ਵਾਰ ਫੇਰ ਸੁਰਖੀਆਂ ‘ਚ ਆ ਗਿਆ ਹੈ। ਉਹ ਲੁਧਿਆਣਾ ਡੀਸੀ ਦਫ਼ਤਰ ਅੱਗੇ ਧਰਨਾ ਲਾ ਕੇ ਬੈਠ ਗਿਆ ਹੈ ਅਤੇ ਉਨ੍ਹਾਂ …
Read More »ਲਾਲ-ਨੀਲੀ ਝਾਲਰ ਵਾਲੀ ਪੱਗ ਤੋਂ ਪੁਲਿਸ ਨੂੰ ਨਹੀਂ ਮਿਲ ਰਹੀ ਮੁਕਤੀ
ਅੰਮ੍ਰਿਤਸਰ : ਦੇਸ਼ ਦੀ ਵੰਡ ਦੇ 73 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਅੰਗਰੇਜ਼ ਸਰਕਾਰ ਵਲੋਂ ਪੁਲਿਸ ਲਈ ਲਾਜ਼ਮੀ ਕੀਤੀ ਗਈ ਲਾਲ-ਨੀਲੀ ਝਾਲਰ ਵਾਲੀ ‘ਪੁਲਸੀਆ ਪੱਗ’ ਤੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨੂੰ ਨਿਜਾਤ ਨਹੀਂ ਮਿਲ ਸਕੀ ਹੈ। ਪੁਲਿਸ ਕਰਮਚਾਰੀਆਂ ਅਨੁਸਾਰ ਦੂਜੇ ਸੂਬਿਆਂ ‘ਚ ਪੁਲਿਸ ਫੋਰਸ ਦੀ ਝਾਲਰ ਵਾਲੀ ਪਗੜੀ ‘ਚ …
Read More »ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
ਜਲੰਧਰ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲੌਕਡਾਊਨ ਤੋੜਨ ਵਾਲਿਆਂ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ ਨਾ ਪਾਉਣ ਅਤੇ ਜਨਤਕ ਥਾਂ ‘ਤੇ ਥੁੱਕਣ ਵਾਲੇ ਨੂੰ 500 ਰੁਪਏ ਜੁਰਮਾਨਾ …
Read More »ਪ੍ਰਤਾਪ ਸਿੰਘ ਬਾਜਵਾ ਨੇ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ
ਸਾਲਾਂ ਦੇ ਬਕਾਏ ਨੂੰ ਦੱਸਿਆ ਵੱਡੀ ਚਿੰਤਾ ਵਾਲੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸੂਬੇ ਦੇ ਗੰਨਾ ਕਿਸਾਨਾਂ ਦਾ 681.48 ਕਰੋੜ ਰੁਪਏ ਦਾ ਬਕਾਇਆ ਭੁਗਤਾਨ ਯਕੀਨੀ ਬਣਾਉਣ ਲਈ ਠੋਸ ਕਦਮ ਨਾ ਚੁੱਕਣ ਦਾ ਦੋਸ਼ ਲਗਾਇਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ …
Read More »ਸੋਨੀਆ ਸਿੱਧੂ, ਰਾਇਰਸਨ ਯੂਨੀਵਰਸਿਟੀ ਅਤੇ ਸੀ.ਐੱਮ.ਐੱਚ.ਏ. ਪੀਲ ਡਫਰਿਨ ਨੇ ਮਿਲ ਕੇ ਸੈਂਕੜੇ ਪਰਿਵਾਰਾਂ ਦੀ ਕੀਤੀ ਸਹਾਇਤਾ
ਸੋਨੀਆ ਸਿੱਧੂ ਨੇ ਲੌਂਗ ਟਰਮ ਕੇਅਰ ਹੋਮ ਸਬੰਧੀ ਪਾਰਲੀਮੈਂਟ ‘ਚ ਚੁੱਕਿਆ ਮੁੱਦਾ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਇੱਕ ਵਾਰ ਫਿਰ ਤੋਂ ਪਾਰਲੀਮੈਂਟ ‘ਚ ਆਪਣੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸਬੰਧੀ ਮੁੱਦਾ ਉਠਾਇਆ ਗਿਆ। ਪਾਰਲੀਮੈਂਟ ‘ਚ ਲੌਂਗ ਟਰਮ ਕੇਅਰ ਹੋਮ ਸਬੰਧੀ ਸਵਾਲ ਕਰਦਿਆਂ ਉਹਨਾਂ ਨੇ ਸੀਨੀਅਰਜ਼ …
Read More »ਸੰਤੋਸ਼ ਰਾਣੀ ਸ਼ਰਮਾਂ ਦੀ ਅੰਤਿਮ ਅਰਦਾਸ 7 ਨੂੰ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਬਰੈਂਪਟਨ ਵਿਖੇ ਲੰਮੇ ਸਮੇਂ ਤੋਂ ਰਹਿ ਰਹੇ ਸਮਾਜ ਸੇਵੀ ਮਾਤਾ ਸੰਤੋਸ਼ ਰਾਣੀ ਸ਼ਰਮਾਂ ਪਤਨੀ ਸਵਰਗੀ ਵਿਜੇ ਕੁਮਾਰ ਸ਼ਰਮਾ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਉੱਘੇ ਡਾਕਟਰ ਮਨੀਸ਼ ਕਮਲ/ਮੀਨੂ ਕਮਲ ਦੀ ਸੱਸ ਅਤੇ ਪ੍ਰਦੀਪ ਸ਼ਰਮਾ ਦੀ ਮਾਤਾ ਸ੍ਰੀਮਤੀ ਸੰਤੋਸ਼ ਸ਼ਰਮਾ ਬੀਤੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ …
Read More »ਅਮਰੀਕਾ ‘ਚ ਹਿੰਸਕ ਪ੍ਰਦਰਸ਼ਨ ਜਾਰੀ, ਵਾਸ਼ਿੰਗਟਨ ‘ਚ ਫੌਜ ਤਾਇਨਾਤ
ਮਾਮਲਾ : ਪੁਲਿਸ ਹੱਥੋਂ ਮਾਰੇ ਗਏ ਕਾਲੇ ਨੌਜਵਾਨ ਜਾਰਜ ਫਲਾਇਡ ਦਾ ਸਿਆਟਲ/ਹੁਸਨ ਲੜੋਆ ਬੰਗਾ ਅਮਰੀਕਾ ‘ਚ ਸੱਤਵੇਂ ਦਿਨ ਵੀ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਜਾਰੀ ਰਹੇ। ਕਈ ਸ਼ਹਿਰਾਂ ਵਿਚ ਇਹ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ। ਕਾਫ਼ੀ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਨੂੰ ਫ਼ੌਜ ਦੇ …
Read More »ਪਾਕਿ ‘ਚ ਸਿੱਖ ਡਾਕਟਰ ਦੀ ਕੋਰੋਨਾ ਨਾਲ ਮੌਤ
ਪੇਸ਼ਾਵਰ: ਪਾਕਿਸਤਾਨ ‘ਚ ਇਕ ਸਿੱਖ ਡਾਕਟਰ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਉੱਤਰ-ਪੱਛਮ ‘ਚ ਸਥਿਤ ਸੂਬਾ ਖੈਬਰ ਪਖਤੂਨਖਵਾ ਦੀ ਰਾਜਧਾਨੀ ਪੇਸ਼ਾਵਰ ‘ਚ ਡਾ. ਫੱਗ ਚੰਦ ਸਿੰਘ ਪਿਛਲੇ 4 ਦਿਨਾਂ ਤੋਂ ਇਕ ਨਿੱਜੀ ਹਸਤਪਤਾਲ ‘ਚ ਵੈਂਟੀਲੇਟਰ ‘ਤੇ ਸਨ। ਉਨਾਂ ਨੇ ਖੈਬਰ ਮੈਡੀਕਲ ਕਾਲਜ …
Read More »ਸ੍ਰੀ ਨਨਕਾਣਾ ਸਾਹਿਬ ‘ਚ ਕਈ ਸਿੱਖ ਪਰਿਵਾਰ ਕੋਰੋਨਾ ਦੀ ਲਪੇਟ ‘ਚ
ਅੰਮ੍ਰਿਤਸਰ : ਪਾਕਿਸਤਾਨ ਦੇ ਜ਼ਿਲਾ ਸ੍ਰੀ ਨਨਕਾਣਾ ਸਾਹਿਬ ਦੇ ਇਕ ਦਰਜਨ ਦੇ ਲਗਪਗ ਸਿੱਖ ਪਰਿਵਾਰ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ, ਜਿਨਾਂ ‘ਚੋਂ ਚਾਰ ਨੂੰ ਜ਼ਿਲੇ ਦੇ ਡਿਸਟ੍ਰਿਕਟ ਹੈੱਡਕੁਆਰਟਰ ਹਸਪਤਾਲ ‘ਚ ਇਲਾਜ ਲਈ ਭੇਜਿਆ ਗਿਆ ਹੈ, ਜਦਕਿ ਬਾਕੀਆਂ ਨੂੰ ਘਰਾਂ ‘ਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ। ਉਕਤ ‘ਚੋਂ …
Read More »