ਲੰਡਨ : ਬਰਤਾਨੀਆ ਵਿਚ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਦੌਰਾਨ ਮਹਾਰਾਣੀ ਐਲਿਜ਼ਾਬੈਥ-2 ਨੇ ਪਹਿਲੀ ਵਾਰ ਘੋੜ ਸਵਾਰੀ ਕੀਤੀ। 94 ਸਾਲਾ ਮਹਾਰਾਣੀ ਐਲਿਜ਼ਾਬੈਥ-2 ਨੇ ਆਪਣੇ ਮਹਿਲ ਦੇ ਅੰਦਰ ਬਣੇ ਬਗੀਚੇ ਵਿਚ 14 ਸਾਲ ਦੇ ਬਾਲਮੋਰਾਨ ਫੇਰਨ ਨਾਂਅ ਦੇ ਘੋੜੇ ਦੀ ਸਵਾਰੀ ਕੀਤੀ ਅਤੇ ਆਪਣੇ ਸ਼ੌਕ ਨੂੰ ਪੂਰਾ ਕੀਤਾ। ਬਰਤਾਨੀਆ ਵਿਚ ਕੋਰੋਨਾ ਵਾਇਰਸ …
Read More »Monthly Archives: June 2020
ਕਿਸੇ ਸਮੇਂ ਵੀ ਸੰਭਵ ਹੋ ਸਕਦੀ ਹੈ ਵਿਜੇ ਮਾਲਿਆ ਦੀ ਭਾਰਤ ਹਵਾਲਗੀ
ਲੰਡਨ : ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਕਿਸੇ ਸਮੇਂ ਵੀ ਸੰਭਵ ਹੋ ਸਕਦੀ ਹੈ। ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਭਾਰਤ ਵਲੋਂ ਭਗੌੜਾ ਕਰਾਰ ਦਿੱਤੇ ਸ਼ਰਾਬ ਕਾਰੋਬਾਰੀ ਅਤੇ ਹਵਾਈ ਕੰਪਨੀ ਕਿੰਗਫਿਸ਼ਰ ਏਅਰ ਲਾਈਨ ਦੇ ਸੰਸਥਾਪਕ ਵਿਜੇ ਮਾਲਿਆ ਨੂੰ ਆਉਣ ਵਾਲੇ ਦਿਨਾਂ ‘ਚ ਕਿਸੇ ਵੀ ਸਮੇਂ ਵੀ ਭਾਰਤ ਲਿਆਂਦਾ …
Read More »ਅਮਰੀਕਾ ‘ਚ ਹਿੰਸਾ : ਨਸਲੀ ਵਿਤਕਰੇ ਦਾ ਲੰਬੇ ਸਮੇਂ ਤੋਂ ਧੁਖ ਰਿਹੈ ਧੂੰਆਂ
ਪਿਛਲੀ 26 ਮਈ ਨੂੰ ਅਮਰੀਕਾ ਦੇ ਮਿਨੀਪੋਲਿਸ ਸ਼ਹਿਰ ‘ਚ ‘ਡੈਰੇਕ ਸ਼ਾਵਿਨ’ ਨਾਂ ਦੇ ਇਕ ਪੁਲਸ ਅਧਿਕਾਰੀ ਨੇ ਧੋਖਾਧੜੀ ਦੇ ਮਾਮੂਲੀ ਦੋਸ਼ ‘ਚ ਇਕ ਰੈਸਟੋਰੈਂਟ ‘ਚ ਸੁਰੱਖਿਆਗਾਰਡ ਦਾ ਕੰਮ ਕਰਨ ਵਾਲੇ ‘ਜਾਰਜ ਫਲਾਇਡਾਂ ਨਾਂ ਦੇ 46 ਸਾਲਾ ਕਾਲੇ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਮਾਰ ਦਿੱਤਾ। ‘ਡੈਰੇਕ ਸ਼ਾਵਿਨ’ ਨੇ ਉਸ …
Read More »ਸੰਕੇਤ-ਲਿਪੀ ਦਾ ਸੰਖੇਪ ਇਤਿਹਾਸ
ਗੁਰਪ੍ਰੀਤ ਸਿੰਘ ਚੰਬਲ ਮਨੁੱਖੀ ਸੱਭਿਅਤਾ ਵਾਂਗ ਮਨੁੱਖੀ ਭਾਸ਼ਾਵਾਂ ਦਾ ਇਤਿਹਾਸ ਵੀ ਬਹੁਤ ਪੁਰਾਣਾ ਹੈ। ਮਨੁੱਖੀ ਦਿਮਾਗ ਦੇ ਵਿਕਾਸ ਦੇ ਨਾਲ-ਨਾਲ ਭਾਸ਼ਾਵਾਂ ਦਾ ਵਿਕਾਸ ਵੀ ਪੜਾਅ-ਦਰ-ਪੜਾਅ ਹੁੰਦਾ ਆਇਆ ਹੈ। ਭਾਸ਼ਾਵਾਂ ਨੂੰ ਸੰਕੇਤਕ ਰੂਪ ਵਿੱਚ ਲਿਖਣ ਲਈ ਸੰਕੇਤ-ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਇੱਕ ਭਾਸ਼ਾ ਦੀ ਆਪਣੀ ਇੱਕ ਸੰਕੇਤ-ਲਿਪੀ ਹੁੰਦੀ ਹੈ। …
Read More »ਅਮਰੀਕਾ ‘ਚ ਫੈਲੀ ਨਸਲਵਾਦ ਦੀ ਅੱਗ ਦਾ ਸੇਕ ਕੈਨੇਡਾ ਤੱਕ ਅੱਪੜਿਆ
ਕੈਨੇਡਾ ‘ਚ ਨਸਲਵਾਦ ਵਿਰੁੱਧ ਰੋਸ ਵਿਖਾਵੇ ਟੋਰਾਂਟੋ/ ਸਤਪਾਲ ਸਿੰਘ ਜੌਹਲ ਅਮਰੀਕਾ ‘ਚ ਨਸਲਵਾਦ ਵਿਰੁੱਧ ਭੜਕੀ ਹਿੰਸਾ ਤੋਂ ਬਾਅਦ ਕੈਨੇਡਾ ਦੇ ਵੱਡੇ ਸ਼ਹਿਰਾਂ ‘ਚ ਵੀ ਅਫ਼ਰੀਕੀ ਨਸਲ ਦੇ ਲੋਕਾਂ ਵਲੋਂ ਰੋਸ ਵਿਖਾਵੇ ਕੀਤੇ ਗਏ ਅਤੇ ਅਜਿਹੇ ‘ਚ ਕੋਰੋਨਾ ਵਾਇਰਸ ਦੀ ਸਮੱਸਿਆ ਪਛੜ ਚੁੱਕੀ ਲੱਗਣ ਲੱਗੀ ਹੈ। ਟੋਰਾਂਟੋ ‘ਚ ਬੀਤੇ ਦਿਨੀਂ ਪੁਲਿਸ …
Read More »ਜਦੋਂ ਟਰੰਪ ਬਾਰੇ ਸਵਾਲ ਦਾ ਜਵਾਬ ਦੇਣ ਲਈ 22 ਸਕਿੰਟ ਰੁਕੇ ਰਹੇ ਟਰੂਡੋ…
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਬੀਤੇ ਦਿਨ ਪੱਤਰਕਾਰਾਂ ਦੇ ਸਵਾਲਾਂ ਦੇਣ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਅਮਰੀਕਾ ‘ਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਦੇ ਹਾਲਾਤ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਖਤ ਰਵੱਈਏ (ਫੌਜ ਤਾਇਨਾਤ ਕਰਨ) ਪ੍ਰਤੀ ਕੁਝ ਬੋਲਣ ਤੋਂ ਪਹਿਲਾਂ 21 ਸੈਕਿੰਡ ਤੱਕ ਸੋਚਦੇ ਰਹੇ। ਕੋਰੋਨਾ …
Read More »ਜਦੋਂ ਟਰੂਡੋ ਹੀ ਟਰੰਪ ਖਿਲਾਫ ਨਹੀਂ ਬੋਲ ਸਕੇ ਤਾਂ ਲੋਕਾਂ ਤੋਂ ਕੀ ਉਮੀਦ : ਜਗਮੀਤ ਸਿੰਘ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੱਕ ਪਾਸੇ ਕੈਨੇਡੀਅਨਾਂ ਨੂੰ ਨਸਲਵਾਦ ਖਿਲਾਫ ਆਵਾਜ਼ ਬੁਲੰਦ ਕਰਨ ਲਈ ਆਖਿਆ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਇਸੇ ਮੁੱਦੇ ਉੱਤੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਕੀਤੀਆਂ ਗਈਆਂ ਭਖਵੀਆਂ ਟਿੱਪਣੀਆਂ ਬਾਰੇ ਟਰੂਡੋ ਨੇ ਕੁੱਝ ਵੀ ਆਖਣ ਤੋਂ ਟਾਲਾ ਵੱਟ ਲਿਆ। ਜਸਟਿਨ …
Read More »ਰੇਲ ਯਾਰਡ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ
ਟੋਰਾਂਟੋ/ਬਿਊਰੋ ਨਿਊਜ਼ : ਸੀ. ਐਨ. ਰੇਲ ਦੇ ਸਰੀ ਯਾਰਡ ਵਿਖੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਰੇਲ ਕਰਮਚਾਰੀ ਦੀ ਮੌਤ ਹੋ ਗਈ ਸੀ ਪਰ ਰੇਲਵੇ ਅਧਿਕਾਰੀਆਂ ਨੇ ਮਾਰੇ ਗਏ ਕਰਮਚਾਰੀ ਬਾਰੇ ਕੋਈ ਵੇਰਵਾ ਨਹੀਂ ਸੀ ਦਿੱਤਾ। ਉਸ ਮ੍ਰਿਤਕ ਦੇ ਪਰਿਵਾਰ ਦੀ ਸਹਾਇਤਾ ਲਈ ਫੰਡ ਇਕੱਠਾ ਕਰਨ ਵਾਸਤੇ ਲਾਂਚ ਕੀਤੇ ਗਏ …
Read More »ਬਰੈਂਪਟਨ ‘ਚ ਜਨਤਕ ਥਾਵਾਂ ‘ਤੇ ਮਾਸਕ ਹੈ ਲਾਜ਼ਮੀ
ਬਰੈਂਪਟਨ/ਬਿਊਰੋ ਨਿਊਜ਼ : ਪੀਲ ਰੀਜਨ ਦੇ ਕੁੱਝ ਹਿੱਸਿਆਂ ਵਿੱਚ ਹੁਣ ਪਬਲਿਕ ਟਰਾਂਜ਼ਿਟ ਵਿੱਚ ਸਫਰ ਕਰਦੇ ਸਮੇਂ ਮੂੰਹ ਉੱਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਇਹ ਫੈਸਲਾ ਅਗਲੇ ਮਹੀਨੇ ਤੋਂ ਲਾਗੂ ਹੋਵੇਗਾ।ઠਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਆਖਿਆ ਕਿ 2 ਜੁਲਾਈ ਤੋਂ ਬਰੈਂਪਟਨ ਟਰਾਂਜਿਟ ਵਿਚ ਸਫਰ ਕਰਨ ਵਾਲਿਆਂ ਲਈ ਫੇਸ ਮਾਸਕ ਪਾਉਦਾ ਜਰੂਰੀ …
Read More »ਜੂਨ ‘ਚ ਦਿੱਲੀ ਤੋਂ ਕੈਨੇਡਾ ਆਉਣਗੀਆਂ 10 ਉਡਾਣਾਂ
ਟੋਰਾਂਟੋ/ਸਤਪਾਲ ਸਿੰਘ ਜੌਹਲ ‘ਵੰਦੇ ਭਾਰਤ ਮਿਸ਼ਨ’ ਤਹਿਤ ਜਿੱਥੇ ਭਾਰਤ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਸਤੇ ਜੂਨ ਮਹੀਨੇ ਦੌਰਾਨ 8 ਉਡਾਣਾਂ ਕੈਨੇਡਾ ‘ਚ ਟੋਰਾਂਟੋ ਅਤੇ ਵੈਨਕੂਵਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ ਉੱਥੇ ਹੁਣ ਕੈਨੇਡਾ ਸਰਕਾਰ ਨੇ ਵੀ ਕਤਰ ਏਅਰਵੇਜ਼ ਦੀਆਂ ਦੋ ਹੋਰ ਹਵਾਈ ਉਡਾਣਾਂ ਦਾ ਐਲਾਨ ਕਰ ਦਿੱਤਾ …
Read More »