ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲਣ ਵਾਲੀ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਪੰਜ ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਵਿਰੋਧ ਕੀਤਾ ਹੈ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ …
Read More »Monthly Archives: June 2020
ਕਰੋਨਾ ਦੇ ਕਹਿਰ ‘ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ
ਪੰਜਾਬ ਵਾਸੀਆਂ ਦੀ ਕੈਪਟਨ ਅਮਰਿੰਦਰ ਨੇ ਕੀਤੀ ਸ਼ਲਾਘਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੀ ਸਵਾਧਾਨੀ ਵਰਤਣ ਲਈ ਕਿਹਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਅੱਜ ਤਕ ਕਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ ਪੰਜਾਬ ਅੰਦਰ 2,376 …
Read More »ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ/ਬਿਊਰੋ ਨਿਊਜ਼ ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ‘ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਕੀਤੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ,ਮੈਨੇਜਰ ਮੁਖ਼ਤਿਆਰ ਸਿੰਘ ਚੀਮਾ, ਮੈਂਬਰ ਭਾਈ ਰਾਮ ਸਿੰਘ, …
Read More »ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
ਬਠਿੰਡਾ/ਬਿਊਰੋ ਨਿਊਜ਼ ਪਹਿਲਾਂ ਕਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ ‘ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ ਅਤੇ ਕਿਸਾਨਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ। ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਪੂਰੇ ਪ੍ਰਬੰਧ ਕਰ ਰਿਹਾ ਹੈ ਇਸ ਨੂੰ ਲੈ ਕੇ ਅੱਜ ਖੇਤੀ ਬਾੜੀ …
Read More »ਵਿਜੇ ਮਾਲਿਆ ਦੀ ਹਵਾਲਗੀ ‘ਚ ਹੋ ਸਕਦੀ ਹੈ ਦੇਰੀ
ਯੂ.ਕੇ ਹਾਈ ਕਮਿਸ਼ਨ ਨੇ ਕਿਹਾ ਮਾਲਿਆ ਦੀ ਹਵਾਲਗੀ ਮਾਮਲੇ ‘ਚ ਇਕ ਹੋਰ ਮਸਲੇ ਦਾ ਹੱਲ ਹੋਣਾ ਬਾਕੀ ਲੰਡਨ/ਬਿਊਰੋ ਨਿਊਜ਼ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਨੂੰ ਲੈ ਕੇ ਭਾਰਤ ਪੂਰੀ ਕੋਸ਼ਿਸ਼ ਕਰ ਰਿਹਾ ਹੈ ਪਰ ਫਿਲਹਾਲ ਇਸ ‘ਚ ਥੋੜੀ ਦੇਰੀ ਹੋ ਰਹੀ ਜਾਪਦੀ ਹੈ। ਮਾਲਿਆ ਦੀ ਹਵਾਲਗੀ ‘ਤੇ ਬ੍ਰਿਟੇਨ ਹਾਈ …
Read More »ਰੱਖਿਆ ਮੰਤਰਾਲੇ ‘ਤੇ ਕਰੋਨਾ ਵਾਇਰਸ ਦਾ ਹਮਲਾ
ਅਫਸਰਾਂ ਨੇ ਦਫਤਰ ਜਾਣ ਤੋਂ ਟਾਲਾ ਵੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਰੱਖਿਆ ਸੱਕਤਰ ਅਜੈ ਕੁਮਾਰ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਇਹ ਖ਼ਬਰ ਮਿਲਣ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਕਈ ਫੌਜੀ ਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਦੇ ਦਫਤਰ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਅਜੈ ਕੁਮਾਰ ਦੇ …
Read More »ਭਾਰਤ ਬਣ ਸਕਦਾ ਹੈ ਦੁਨੀਆ ਦਾ ਨੰਬਰ ਵੰਨ ਕਰੋਨਾ ਪੀੜਤ ਮੁਲਕ
ਜੂਨ ਮਹੀਨੇ ‘ਚ ਹੀ ਭਾਰਤ ‘ਚ ਕਰੋਨਾ ਪੀੜਤਾਂ ਦੀ ਗਿਣਤੀ ਟੱਪ ਸਕਦੀ ਹੈ 4 ਲੱਖ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਸਭ ਤੋਂ ਵੱਧ ਕਰੋਨਾ ਪ੍ਰਭਾਵਿਤ ਮੁਲਕਾਂ ਵਿਚ ਮੋਹਰੀ ਸਥਾਨ ਵੱਲ ਨੂੰ ਦੌੜਦਾ ਹੋਇਆ ਭਾਰਤ, ਭਾਰਤ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। 9ਵੇਂ ਸਥਾਨ ਤੋਂ …
Read More »ਅਮਰੀਕਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ‘ਚ ਹੋਈ ਜੌਰਜ ਫਲਾਇਡ ਦੀ ਮੌਤ ਤੋਂ ਬਾਅਦ ਸ਼ੁਰੂ ਹੋਏ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਦੌਰਾਨ ਵਾਸ਼ਿੰਗਟਨ ਡੀਸੀ ‘ਚ ਭਾਰਤੀ ਦੂਤਾਵਾਸ ਦੇ ਬਾਹਰ ਲੱਗੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਹੈ।ਉਥੇ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ …
Read More »ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ
ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ ਅੰਮ੍ਰਿਤਸਰ/ਬਿਊਰੋ ਨਿਊਜ਼ ਮੈਡੀਕਲ ਸਿੱਖਿਆ ਦੀਆਂ ਫੀਸਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ। …
Read More »ਟੀਟੂ ਬਾਣੀਆਂ ਨੇ ਕਰਵਾਇਆ ਮੁੰਡਨ
ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖਿਲਾਫ਼ ਪੰਜਾਬ ਸਰਕਾਰ ਦਾ ਕੀਤਾ ਸਿਆਪਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਮੁੱਲਾਂਪੁਰ ਤੋਂ ਵਿਧਾਇਕ ਤੇ ਐਮਪੀ ਚੋਣ ਲੜ ਚੁੱਕੇ ਆਜ਼ਾਦ ਉਮੀਦਵਾਰ ਤੇ ਹਾਸਰਸ ਕਲਾਕਾਰ ਟੀਟੂ ਬਾਣੀਆ ਇੱਕ ਵਾਰ ਫੇਰ ਸੁਰਖੀਆਂ ‘ਚ ਆ ਗਿਆ ਹੈ। ਉਹ ਲੁਧਿਆਣਾ ਡੀਸੀ ਦਫ਼ਤਰ ਅੱਗੇ ਧਰਨਾ ਲਾ ਕੇ ਬੈਠ ਗਿਆ ਹੈ ਅਤੇ ਉਨ੍ਹਾਂ …
Read More »