Breaking News
Home / 2020 / June (page 5)

Monthly Archives: June 2020

ਕਰੋਨਾ ਸੰਕਟ ਬਨਾਮ ਦਿਮਾਗ

ਪੰਜਾਬ ‘ਚ ਰੋਜ਼ੀ-ਰੋਟੀ ਦੇ ਲਾਲੇ ਪਏ ਤਾਂ 3573 ਔਰਤਾਂ ਨੇ ਮਾਸਕ ਸਿਉਂ ਕੇ ਕਮਾਏ 25 ਲੱਖ ਰੁਪਏ ਝਾਰਖੰਡ ਵਿਚ ਪੀਪੀਆਈ ਕਿੱਟਾਂ ਬਣਾਉਂਦੀਆਂ ਹਨ ਔਰਤਾਂ ਬਠਿੰਡਾ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਨੇ ਇਕ ਪਾਸੇ ਦੁਨੀਆ ਨੂੰ ਸੰਕਟ ਵਿਚ ਪਾ ਦਿੱਤਾ ਹੈ ਅਤੇ ਦੂਜੇ ਪਾਸੇ ਅਜਿਹੀਆਂ ਖਬਰਾਂ ਆ ਰਹੀਆਂ ਹਨ, ਜਿਸ ਨਾਲ ਲੋਕਾਂ …

Read More »

ਪੰਜਾਬ ‘ਚ ਨਸ਼ਾ : ਪਹਿਲੀ ਵਾਰ ਤਿੰਨ ਮਹੀਨਿਆਂ ‘ਚ 1 ਲੱਖ ਲੋਕਾਂ ਨੇ ਨਸ਼ਾ ਛੱਡਣ ਲਈ ਕਰਾਇਆ ਰਜਿਸਟ੍ਰੇਸ਼ਨ

ਨਸ਼ੇ ਕਾਰਨ ਕਈਆਂ ਨੇ ਸਕੂਲ-ਕਾਲਜ ਛੱਡਿਆ, ਕਈਆਂ ਦੇ ਰਿਸ਼ਤੇ ਟੁੱਟੇ ਹੁਣ ਨਸ਼ਾਮੁਕਤ ਕੇਂਦਰ ‘ਚ ਇਲਾਜ ਕਰਵਾ ਰਹੀਆਂ ਹਨ ਲੜਕੀਆਂ ਕਪੂਰਥਲਾ : ਨਸ਼ੇ ਦੀ ਆਦਤ ਨੇ ਪੰਜਾਬ ਦੇ ਨੌਜਵਾਨਾਂ ਤੋਂ ਇਲਾਵਾ ਸਕੂਲ-ਕਾਲਜ ਜਾਣ ਵਾਲੀਆਂ ਲੜਕੀਆਂ ਨੂੰ ਵੀ ਕਿਸ ਹੱਦ ਤੱਕ ਜਕੜਿਆ ਹੋਇਆ ਹੈ, ਲੰਘੇ 3 ਮਹੀਨਿਆਂ ਵਿਚ ਲਾਕ ਡਾਊਨ ਨੇ ਅਜਿਹਾ …

Read More »

ਉਤਰ ਪ੍ਰਦੇਸ਼ ਵਿਚ ਕੋਈ ਸਿੱਖ ਕਿਸਾਨ ਉਜਾੜਿਆ ਨਹੀਂ ਜਾਵੇਗਾ

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਕਾਲੀ ਦਲ ਦੇ ਵਫ਼ਦ ਨੂੰ ਦਿਵਾਇਆ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਮੈਂਬਰੀ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿਚ ਕਿਸੇ ਵੀ ਸਿੱਖ ਕਿਸਾਨ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ। ਉੱਤਰ ਪ੍ਰਦੇਸ਼ ਦੇ ਮੁੱਖ …

Read More »

‘ਆਪ’ ਦੇ ਪੰਜ ਮੈਂਬਰੀ ਵਫ਼ਦ ਨੇ ਵੀ ਸੁਣੇ ਕਿਸਾਨਾਂ ਦੇ ਦੁਖੜੇ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ 5 ਮੈਂਬਰੀ ਵਫ਼ਦ ਨੇ ਉੱਤਰ ਪ੍ਰਦੇਸ਼ ਵਿੱਚ ਉਜਾੜੇ ਦੀ ਮਾਰ ਝੱਲ ਰਹੇ ਪੰਜਾਬੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਯੂਪੀ ਦੀ ਨਗੀਨਾ ਤਹਿਸੀਲ ਦੇ ਪਿੰਡ ਚੰਪਤਪੁਰ ਵਿੱਚ ਪ੍ਰਭਾਵਿਤ ਕਿਸਾਨਾਂ ਨਾਲ ਮੀਟਿੰਗ ਕਰਨ …

Read More »

ਪੰਜਾਬ ‘ਚ ਫਿਰ ਲੱਗ ਸਕਦਾ ਹੈ ਲਾਕ ਡਾਊਨ

ਪੰਜਾਬ ਵਿਚ ਲਗਾਤਾਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੁੜ ਲਾਕ ਡਾਊਨ ਲਗਾਉਣ ਦੇ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 4700 ਨੇੜੇ ਪਹੁੰਚਣ ਵਾਲੀ ਹੈ ਅਤੇ ਹੁਣ ਤੱਕ ਇਹ ਗਿਣਤੀ 4670 ਤੱਕ ਪਹੁੰਚ ਗਈ ਹੈ। ਪੰਜਾਬ ਵਿਚ 3100 ਤੋਂ ਜ਼ਿਆਦਾ …

Read More »

ਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਗਵੰਤ ਮਾਨ

ਸੰਗਰੂਰ/ਬਿਊਰੋ ਨਿਊਜ਼ ਚੀਨ ਦੀ ਸਰਹੱਦ ‘ਤੇ ਸ਼ਹੀਦ ਹੋਏ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਵੀ ਪੁੱਜੇ। ਮਾਨ ਨੇ ਕਿਹਾ ਕਿ ਫੌਜੀ ਜਵਾਨਾਂ ਦੀ ਸ਼ਹੀਦੀ ਦਾ ਕੋਈ ਮੁੱਲ ਨਹੀਂ ਪਾਇਆ ਜਾ …

Read More »

ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਦੇ ਸਾਥੀ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ

ਬਰਨਾਲਾ : ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਦੇ ਫਾਇਰਿੰਗ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਸੁਖਵੀਰ ਸਿੰਘ ਅਤੇ ਇੰਦਰਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਨਾਮਜ਼ਦ 6 ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਬਰਨਾਲਾ ਸ਼ੈਸ਼ਨ ਕੋਰਟ ਵਿਚੋਂ ਖਾਰਜ ਹੋ ਚੁੱਕੀ ਹੈ। ਮੂਸੇਵਾਲਾ …

Read More »

ਪਿੰਡ ਕੈਰੋਂ ਵਿਖੇ ਇਕੋ ਪਰਿਵਾਰ ਦੇ 5 ਜੀਆਂ ਦਾ ਕਤਲ

ਅਬੋਹਰ ‘ਚ ਵੀ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਪੱਟੀ/ਬਿਊਰੋ ਨਿਊਜ਼ ਤਰਨਤਾਰਨ ਦੇ ਪਿੰਡ ਕੈਰੋਂ ਵਿਚ ਲੰਘੀ ਦੇਰ ਰਾਤ ਵਾਪਰੀ ਹੌਲਨਾਕ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਕੈਰੋਂ ਪਿੰਡ ਵਿਚ ਇਕ ਪਰਿਵਾਰ ਦੇ 5 ਵਿਅਕਤੀਆਂ ਦੀ ਤੇਜ਼ਧਾਰ ਹਥਿਆਰਾਂ ਨਾਲ ਗਲ਼ਾ ਵੱਢ ਕੇ ਹੱਤਿਆ ਕਰ …

Read More »

ਲੰਮੀ ਦੌੜ ਦੇ ਦੌੜਾਕ ਅਮਨ ਪਿਰਾਨੀ ਦੀ ਯਾਦ ‘ਚ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਨੇ ਲਗਾਈ 10 ਕਿਲੋਮੀਟਰ ਦੌੜ ਅਤੇ ਵਾਕ

ਬਰੈਂਪਟਨ/ਰੈੱਕਸਡੇਲ, (ਡਾ. ਝੰਡ) ਪ੍ਰਾਪਤ ਸੂਚਨਾ ਅਨੁਸਾਰ ਲੰਘੇ ਐਤਵਾਰ 14 ਜੂਨ ਨੂੰ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀ.ਪੀ.ਏ.ਆਰ.ਕਲੱਬ) ਦੇ ਮੈਂਬਰਾਂ ਵੱਲੋਂ 24 ਮਈ ਨੂੰ ਹੋਏ ਇਕ ਭਿਆਨਕ ਕਾਰ ਹਾਦਸੇ ਵਿਚ ਸਦਾ ਲਈ ਵਿਛੜ ਗਏ ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਦੇ ਸਰਗ਼ਰਮ ਮੈਂਬਰ 29 ਸਾਲਾ ਅਮਨ ਪਿਰਾਨੀ ਦੀ ਯਾਦ ਵਿਚ 10 ਕਿਲੋਮੀਟਰ …

Read More »

ਫਾਇਨਾਂਸ ਕੰਪਨੀਆਂ ਦੇ ਕਰਜ਼ ਜਾਲ ‘ਚ ਫਸੀਆਂ ਪੇਂਡੂ ਔਰਤਾਂ

ਘਰ-ਘਰ ਫੈਲੇ ਇਸ ਮੱਕੜ ਜਾਲ ਰਾਹੀਂ ਵਿਆਜ ਦੀ ਰਕਮ ਵੀ ਹੈ ਅਣਕਿਆਸੀ ਹਮੀਰ ਸਿੰਘ ਚੰਡੀਗੜ੍ਹ : ਖੇਤੀ ਲਾਹੇਵੰਦੀ ਨਾ ਰਹਿਣ ਕਰਕੇ ਕਰਜ਼ ਜਾਲ ਵਿਚ ਫਸੇ ਕਿਸਾਨ ਅਤੇ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੇ ਦੁਖਦਾਈ ਵਰਤਾਰੇ ਦੌਰਾਨ ਹੀ ਪੇਂਡੂ ਔਰਤਾਂ ਵੀ ਗ਼ੈਰ ਬੈਂਕਿੰਗ ਫਾਇਨਾਂਸ ਕੰਪਨੀਆਂ ਦੇ ਕਰਜ਼ ਜਾਲ ਵਿਚ ਫਸੀਆਂ …

Read More »