Breaking News
Home / 2020 / June / 01

Daily Archives: June 1, 2020

ਕਰੋਨਾ ਪੀੜਤ ਮਰੀਜ਼ਾਂ ਦੀ ਸੂਚੀ ‘ਚ ਭਾਰਤ 7ਵੇਂ ਨੰਬਰ ‘ਤੇ

ਭਾਰਤ ‘ਚ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 2 ਲੱਖ ਨੂੰ ਢੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਕਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਭਾਰਤ ਵਿਚ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 2 ਲੱਖ ਨੂੰ ਢੁੱਕ ਚੁੱਕਿਆ ਹੈ। ਇਸ ਦੇ ਨਾਲ ਹੀ ਭਾਰਤ ਜਰਮਨੀ ਦੇ 1 ਲੱਖ 83 ਹਜ਼ਾਰ …

Read More »

ਪੰਜਾਬ ‘ਚ ਅੱਜ ਫਿਰ ਆਏ 44 ਕਰੋਨਾ ਦੇ ਨਵੇਂ ਮਾਮਲੇ

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੰਗਲੀ ‘ਚ 26 ਨਵੇਂ ਮਾਮਲੇ ਆਏ ਸਾਹਮਣੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਜਿੱਥੇ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਉੱਥੇ ਹੀ ਇਹ ਪੰਜਾਬ ਵਿਚ ਮੁੜ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਨੰਗਲੀ ਜਲਾਲਪੁਰ ਦਾ ਲਖਵਿੰਦਰ …

Read More »

ਕੈਪਟਨ ਨੂੰ ਘੇਰਦੇ-ਘੇਰਦੇ ਕਸੂਤੇ ਘਿਰ ਗਏ ਸੁਖਬੀਰ ਬਾਦਲ!

ਗੱਲ ਅਨੰਦਪੁਰ ਸਾਹਿਬ ਦੇ ਮਤੇ ਤੱਕ ਅੱਪੜੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਮੰਤਰੀਆਂ ਵੱਲੋਂ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਕਰਜ਼ੇ ਲੈਣ ਦੇ ਰਾਜਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਕਾਰਨ ਬਾਦਲ ਪਰਿਵਾਰ ਨੂੰ ਘੇਰਿਆ ਹੈ। ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਬਾਦਲ …

Read More »

ਬੀਜ ਘੁਟਾਲੇ ਨੇ ਪਾਈਆਂ ਬੀਜ ਸਟੋਰ ਮਾਲਕਾਂ ਨੂੰ ਭਾਜੜਾਂ

ਪੰਜਾਬ ਦੇ 1200 ਬੀਜ ਸਟੋਰਾਂ ਦੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਬੀਜ ਘੁਟਾਲੇ ਦੀ ਜਾਂਚ ਪੂਰੇ ਸੂਬੇ ‘ਚ ਫੈਲ ਗਈ ਹੈ। ਖੇਤੀਬਾੜੀ ਵਿਭਾਗ ਨੇ ਪੰਜਾਬ ਦੇ 1200 ਬੀਜ ਸਟੋਰਾਂ ‘ਤੇ ਜਾਂਚ ਕੀਤੀ। ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਕਿਹਾ ਕਈ ਹੋਰ ਡੀਲਰ ਵੀ ਝੋਨੇ ਦੀ ਪੀਆਰ-128 ਅਤੇ ਪੀਆਰ- 129 ਕਿਸਮ ਦਾ …

Read More »

ਪੰਜਾਬ ‘ਚ ਅਨਲੌਕ-1 ਲਾਗੂ, ਕੇਂਦਰ ਦੀ ਤਰਜ਼ ‘ਤੇ ਨਵੇਂ ਨਿਯਮ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਤਰਜ਼ ‘ਤੇ ਪੰਜਾਬ ‘ਚ ਅਨਲੌਕ-1 ਲਾਗੂ ਹੋਵੇਗਾ। ਅੱਜ ਤੋਂ ਮੁੱਖ ਬਾਜ਼ਾਰ ‘ਚ ਦੁਕਾਨਾਂ ਸਵੇਰ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਖੁੱਲ੍ਹ ਗਏ। ਸ਼ਰਾਬ ਦੇ ਠੇਕੇ ਸਵੇਰ ਅੱਠ ਵਜੇ ਤੋਂ ਸ਼ਾਮ ਅੱਠ ਵਜੇ ਤੱਕ ਖੁੱਲ੍ਹੇ ਰਹਿਣਗੇ। ਬਾਜ਼ਾਰ, ਮਾਰਕੀਟ ਕੰਪਲੈਕਸ ਤੇ ਰੇਹੜੀ ਮਾਰਕਿਟ ‘ਚ ਭੀੜ ਰੋਕਣ ਲਈ …

Read More »

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਬਾਰੇ ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼

ਕਿਹਾ ਘੱਲੂਘਾਰਾ ਦਿਵਸ ਸ਼ਾਂਤੀ ਨਾਲ ਮਨਾਓ ਬਠਿੰਡਾ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਅੱਜ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਜਥੇਦਾਰ ਨੇ ਘੱਲੂਘਾਰਾ ਦਿਵਸ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਉਣ ਦੀ ਸੰਗਤਾਂ ਨੂੰ ਅਪੀਲ ਕੀਤੀ। ਸਿੰਘ …

Read More »

ਫੌਜ ਮਗਰੋਂ ਪੈਰਾ ਮਿਲਟਰੀ ਦਾ ਵੱਡਾ ਫੈਸਲਾ

ਨਹੀਂ ਖਰੀਦਣਗੇ ਵਿਦੇਸ਼ੀ ਸਾਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਸਵੈ-ਨਿਰਭਰ ਭਾਰਤ ਦਾ ਮੰਤਰ ਦਿੱਤਾ ਸੀ। ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਦੇਸੀ ਉਤਪਾਦਾਂ ਦੀ ਵਰਤੋਂ ਕਰਨ ਤੇ ਇਸ ਨੂੰ ਉਤਸ਼ਾਹਤ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਆਪਣੇ …

Read More »

ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਸਰਹੱਦ ਨੂੰ ਇਕ ਹਫਤੇ ਦੇ ਲਈ ਸੀਲ ਕਰਨ ਦਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ‘ਚ ਕਰੋਨਾ ਲੌਕਡਾਊਨ 5 ਦੀ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੌਕਡਾਊਨ 5 ਦੇ ਮੱਦੇਨਜ਼ਰ ਰਾਜਧਾਨੀ ਦੇ ਲਈ ਕੁਝ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਅਗਲੇ ਇਕ ਹਫ਼ਤੇ ਤੱਕ ਦਿੱਲੀ ਸਰਹੱਦ ਸੀਲ ਰਹੇਗੀ। ਉਨ੍ਹਾਂ ਦੱਸਿਆ ਕਿ …

Read More »

ਮੋਦੀ ਨੇ ਕਿਹਾ ਕਿ ਕਰੋਨਾ ਵਾਇਰਸ ਸਾਡਾ ਅਣਦਿੱਖ ਦੁਸ਼ਮਣ

ਪਰ ਸਾਡੇ ਯੋਧੇ ਸਿਹਤ ਕਰਮੀਆਂ ਦੀ ਜਿੱਤ ਪੱਕੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਰਨਾਟਕ ਦੇ ਰਾਜੀਵ ਗਾਂਧੀ ਸਿਹਤ ਵਿਗਿਆਨ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਿਹਤ ਮੁਲਾਜ਼ਮਾਂ ‘ਤੇ ਹੋ ਰਹੇ ਹਮਲਿਆਂ ਬਾਰੇ ਚਿਤਾਵਨੀ ਦਿੱਤੀ। ਕਰੋਨਾ ਵਾਇਰਸ …

Read More »

ਮੋਦੀ ਸਰਕਾਰ ਦਾ ਕਿਸਾਨਾਂ ਲਈ ਵੱਡਾ ਫੈਸਲਾ

ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਕੈਬਨਿਟ ਦੀ ਪਹਿਲੀ ਬੈਠਕ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਭਾਰਤਤ ਸਰਕਾਰ ਸਵੈ-ਨਿਰਭਰ …

Read More »