ਐਕਸਪ੍ਰੈਸਵੇ ਨਾਲ ਜੁੜਨਗੇ 5 ਸਿੱਖ ਧਾਰਮਿਕ ਅਸਥਾਨ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਨੂੰ ਦਿੱਲੀ ਨਾਲ ਸਿੱਧੇ ਤੌਰ ‘ਤੇ ਜੋੜਣ ਲਈ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਅਲਾਈਨਮੈਂਟ ‘ਚ ਬਦਲਾਅ ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਜਾਣਕਾਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝਾ ਕੀਤੀ ਹੈ। ਦੱਸ ਦਈਏ ਕਿ ਦਿੱਲੀ-ਕਟੜਾ ਐਕਸਪ੍ਰੈਸਵੇ …
Read More »Daily Archives: June 2, 2020
ਪੰਜਾਬ ਪੁਲਿਸ ਨੂੰ ਝਾਲਰ ਵਾਲੀ ਪੱਗ ਤੋਂ ਜਲਦੀ ਮਿਲ ਸਕਦਾ ਹੈ ਛੁਟਕਾਰਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਮੰਗ ‘ਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ ਨੂੰ ਪੰਜਾਬ ਪੁਲਿਸ ਦੀ ਵਰਦੀ ‘ਚ ਸ਼ਾਮਲ ਝਾਲਰ ਵਾਲੀ ਪੱਗ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਚਿੱਠੀ ਲਿਖੀ …
Read More »ਸਿੱਧੂ ਮੂਸੇਵਾਲਾ ਮਾਮਲੇ ‘ਚ ਪੰਜੇ ਪੁਲਿਸ ਮੁਲਾਜ਼ਮਾਂ ਦੀ ਜਮਾਨਤ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ ‘ਚ ਨਾਮਜ਼ਦ ਪੰਜ ਪੁਲਿਸ ਮੁਲਾਜ਼ਮਾਂ ਤੇ ਡੀਐਸਪੀ ਦੇ ਬੇਟੇ ਦੀ ਅੰਤ੍ਰਿਮ ਜਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਅਦਾਲਤ ਨੇ ਇਸਨੂੰ ਰੱਦ ਕਰ ਦਿੱਤਾ ਹੈ। ਵਿਰੋਧੀ ਧਿਰ ਵਲੋਂ ਹਾਈਕੋਰਟ ਦੇ ਵਕੀਲ ਰਵੀ ਜੋਸ਼ੀ ਤੇ ਬਰਨਾਲਾ ਦੇ ਵਕੀਲ ਹਰਿੰਦਰਪਾਲ ਸਿੰਘ ਰਾਣੂੰ ਪੇਸ਼ …
Read More »ਜੈਸਿਕਾ ਲਾਲ ਕਤਲ ਕੇਸ ਦੇ ਦੋਸ਼ੀ ਮਨੂ ਸ਼ਰਮਾ ਦੀ ਜੇਲ੍ਹ ਤੋਂ ਰਿਹਾਈ ਨੂੰ ਐਲਜੀ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ 1999 ਦੇ ਜੈਸਿਕਾ ਲਾਲ ਹੱਤਿਆ ਕਾਂਡ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਮਨੂੰ ਸ਼ਰਮਾ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸਜ਼ਾ ਦੀ ਸਮੀਖਿਆ ਕਰਨ ਵਾਲੇ ਬੋਰਡ ਦੀ ਸਿਫਾਰਸ਼ ‘ਤੇ ਇਹ ਫੈਸਲਾ ਕੀਤਾ। ਮਨੂੰ ਸ਼ਰਮਾ ਤਿਹਾੜ ਜੇਲ੍ਹ ‘ਚ …
Read More »ਪੰਜਾਬੀ ਦੇ ਹਰਮਨ ਪਿਆਰੇ ਲੇਖਕ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦਾ ਦੇਹਾਂਤ
ਸਮਰਾਲਾ/ਬਿਊਰੋ ਨਿਊਜ਼ ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ ਤੇ ਸਮਰਾਲਾ ਦਾ ਮਾਣ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਉਰਫ਼ ਬੂਟਾ ਸਿੰਘ ਪੰਨੂ ਅੱਜ ਸਵੇਰੇ 3 ਵਜੇ ਹਾਰਟ ਅਟੈਕ ਕਾਰਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਨੂੰ ਲੰਘੇ ਕੱਲ੍ਹ ਦਿਨ ‘ਚ ਸਾਹ ਦੀ ਤਕਲੀਫ਼ ਹੋਈ ਸੀ ਅਤੇ ਉਨ੍ਹਾਂ ਨੂੰ ਡਾਕਟਰੀ ਸਹਾਇਤਾ …
Read More »ਭਾਜਪਾ ਨੇ ਦਿੱਲੀ, ਛੱਤੀਸਗੜ੍ਹ ਅਤੇ ਮਣੀਪੁਰ ਦੇ ਸੂਬਾ ਪ੍ਰਧਾਨ ਬਦਲੇ
ਦਿੱਲੀ ਦੇ ਆਦੇਸ਼ ਗੁਪਤਾ, ਛੱਤੀਸਗੜ੍ਹ ਦੇ ਵਿਸ਼ਣਦੇਵ ਤੇ ਮਣੀਪੁਰ ਦੇ ਐਸ ਟਿਕੇਂਦਰ ਸਿੰਘ ਬਣੇ ਪ੍ਰਧਾਨ ਨਵੀਂ ਦਿੱਲੀ/ ਬਿਊਰੋ ਨਿਊਜ਼ ਭਾਜਪਾ ਨੇ ਅੱਜ ਸੂਬਾ ਪੱਧਰ ‘ਤੇ ਪਾਰਟੀ ‘ਚ ਕਈ ਵੱਡੇ ਬਦਲਾਅ ਕੀਤੇ ਹਨ। ਦਿੱਲੀ, ਛੱਤੀਸਗੜ੍ਹ ਅਤੇ ਮਣੀਪੁਰ ‘ਚ ਸੂਬਾ ਪ੍ਰਧਾਨਾਂ ਨੂੰ ਬਦਲਿਆ ਗਿਆ ਹੈ। ਦਿੱਲੀ ‘ਚ ਮਨੋਜ਼ ਤਿਵਾੜੀ ਦੀ ਜਗ੍ਹਾ ਉਤਰ …
Read More »ਰੋਜ਼ਾਨਾ 3 ਲੱਖ ਪੀਪੀਈ ਕਿੱਟਾਂ ਬਣਾ ਰਿਹੈ ਭਾਰਤ
ਮੋਦੀ ਨੇ ਕਿਹਾ ਕਿ 3 ਮਹੀਨੇ ‘ਚ ਖੜ੍ਹੀ ਹੋਈ ਸੈਂਕੜੇ ਕਰੋੜ ਦੀ ਇੰਡਸਟਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਦੇ 125 ਸਾਲ ਪੂਰੇ ਹੋਣ ‘ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਰੋਨਾ ਸੰਕਟ ਦੇ ਵਿਚਕਾਰ ਸਾਨੂੰ ਦੇਸ਼ …
Read More »ਰਾਫੇਲ ਦੀ ਡਿਲੀਵਰੀ ‘ਤੇ ਨਹੀਂ ਪਵੇਗਾ ਕੋਰੋਨਾ ਦਾ ਅਸਰ
ਫਰਾਂਸ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ਕਰੋਨਾ ਸੰਕਟ ਨਾਲ ਪੂਰੀ ਦੁਨੀਆ ਜੂਝ ਰਹੀ ਹੈ। ਇਸ ਦਾ ਵਿਆਪਕ ਅਸਰ ਵਿਸ਼ਵ ਪੱਧਰ ਉੱਤੇ ਵੇਖਣ ਨੂੰ ਮਿਲ ਰਿਹਾ ਹੈ। ਇਸ ਗੱਲ ਦੀ ਸੰਭਾਵਨਾ ਸੀ ਕਿ ਕਰੋਨਾ ਮਹਾਂਮਾਰੀ ਕਾਰਨ ਰਾਫੇਲ ਜਹਾਜ਼ ਦੀ ਡਿਲੀਵਰੀ ਵਿੱਚ ਵੀ ਦੇਰੀ ਹੋ ਸਕਦੀ ਹੈ, …
Read More »ਸਮ੍ਰਿਤੀ ਇਰਾਨੀ ਹੋਈ ਲਾਪਤਾ?
ਸ਼ੋਸਲ ਮੀਡੀਆ ‘ਤੇ ਪੋਸਟਰ ਵਾਇਰਲ ਹੋਣ ਮਗਰੋਂ ਪਿਆ ਪੁਆੜਾ ਨਵੀਂ ਦਿੱਲੀ/ਬਿਊਰੋਨਿਊਜ਼ ਅਮੇਠੀ ਤੋਂ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਦੀ ਫੋਟੋ ਵਾਲਾ ਇੱਕ ਪੋਸਟਰ ਵਟਸਐਪ ‘ਤੇ ਵਾਇਰਲ ਹੋ ਰਿਹਾ ਹੈ। ਪੋਸਟਰ ਵਿੱਚ ਲਿਖਿਆ ਹੈ, ‘ਅਮੇਠੀ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ, ਸਾਲ ਵਿੱਚ ਦੋ ਦਿਨ ਕੁਝ ਹੀ ਘੰਟਿਆਂ ਲਈ ਆਪਣੀ ਹਾਜ਼ਰੀ ਲਗਾਉਣ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਹੋਈ
ਲੰਘੇ 24 ਘੰਟਿਆਂ ‘ਚ ਸਾਹਮਣੇ ਆਏ 8171 ਨਵੇਂ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਭਾਰਤ ‘ਚ ਕਰੋਨਾ ਦੇ ਮਰੀਜ਼ਾਂ ਦੀ ਕੁਲ ਗਿਣਤੀ 2 ਲੱਖ ਹੋ ਗਈ ਹੈ। ਲੰਘੇ 24 ਘੰਟਿਆਂ ਦੌਰਾਨ 8171 ਨਵੇਂ ਕਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ …
Read More »