ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ ਅੰਮ੍ਰਿਤਸਰ/ਬਿਊਰੋ ਨਿਊਜ਼ ਮੈਡੀਕਲ ਸਿੱਖਿਆ ਦੀਆਂ ਫੀਸਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ। …
Read More »Daily Archives: June 3, 2020
ਟੀਟੂ ਬਾਣੀਆਂ ਨੇ ਕਰਵਾਇਆ ਮੁੰਡਨ
ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖਿਲਾਫ਼ ਪੰਜਾਬ ਸਰਕਾਰ ਦਾ ਕੀਤਾ ਸਿਆਪਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਮੁੱਲਾਂਪੁਰ ਤੋਂ ਵਿਧਾਇਕ ਤੇ ਐਮਪੀ ਚੋਣ ਲੜ ਚੁੱਕੇ ਆਜ਼ਾਦ ਉਮੀਦਵਾਰ ਤੇ ਹਾਸਰਸ ਕਲਾਕਾਰ ਟੀਟੂ ਬਾਣੀਆ ਇੱਕ ਵਾਰ ਫੇਰ ਸੁਰਖੀਆਂ ‘ਚ ਆ ਗਿਆ ਹੈ। ਉਹ ਲੁਧਿਆਣਾ ਡੀਸੀ ਦਫ਼ਤਰ ਅੱਗੇ ਧਰਨਾ ਲਾ ਕੇ ਬੈਠ ਗਿਆ ਹੈ ਅਤੇ ਉਨ੍ਹਾਂ …
Read More »ਹੁਣ ਕਿਸਾਨ ਕਿਤੇ ਵੀ ਆਪਣੀ ਫਸਲ ਨੂੰ ਵੇਚ ਸਕਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਬੈਠਕ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਮੀਟਿੰਗ ‘ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ ਤੋਂ ਕਿਸਾਨ ਆਜ਼ਾਦ ਹੋ ਗਿਆ ਹੈ। ਉਨ੍ਹਾਂ ਕਿਹਾ …
Read More »ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਸਿਆਸੀ ਸਕੱਤਰ ਗੁਰਸੇਵਕ ਸਿੰਘ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਪਾਤੜਾਂ/ਬਿਊਰੋ ਨਿਊਜ਼ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਸਿਆਸੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਧਕ ਸਕੱਤਰ ਗੁਰਸੇਵਕ ਸਿੰਘ ਧੂਹੜ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਤਨੀ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ ਗੁਰਸੇਵਕ ਸਿੰਘ …
Read More »ਪੰਜਾਬ ‘ਚ ਮੁਸਲਮਾਨ ਪਰਿਵਾਰ ਨੇ ਮਿਸਾਲ ਕੀਤੀ ਕਾਇਮ ਹਿੰਦੂ ਲੜਕੀ ਨੂੰ ਧੀ ਬਣਾ ਕੇ ਤੋਰਿਆ
ਲੁਧਿਆਣਾ/ਬਿਊਰੋ ਨਿਊਜ਼ ਹਿੰਦੂ ਤੇ ਮੁਸਲਿਮ ਭਾਈਚਾਰੇ ‘ਚ ਆਪਸੀ ਖਿੱਚੋਤਾਣ ਦੀਆਂ ਖ਼ਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਹਨ। ਪ੍ਰੰਤੂ ਲੁਧਿਆਣਾ ‘ਚ ਇੱਕ ਹਿੰਦੂ ਲੜਕੀ ਦਾ ਵਿਆਹ ਇੱਕ ਮੁਸਲਿਮ ਪਰਿਵਾਰ ਨੇ ਕਰਵਾਇਆ ਹੈ। ਵਿਆਹ ਦੀ ਖ਼ਾਸ ਗੱਲ ਇਹ ਰਹੀ ਕਿ ਇਸ ਨੂੰ ਹਿੰਦੂ ਰੀਤੀ-ਰਿਵਾਜ਼ਾਂ ਮੁਤਾਬਕ ਕੀਤਾ ਗਿਆ। ਮੁਸਲਿਮ ਜੋੜੇ ਨੇ ਹੀ ਹਿੰਦੂ ਲੜਕੀ …
Read More »ਇੰਡੀਆ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ!
ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦਾ ਨਾਮ ਇੰਡੀਆ ਤੋਂ ਬਦਲ ਕੇ ਭਾਰਤ ਰੱਖਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਨ ਨੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਸੰਵਿਧਾਨ ‘ਚ ਪਹਿਲਾਂ ਤੋਂ ਹੀ ਦੇਸ਼ ਨੂੰ ਭਾਰਤ ਕਿਹਾ ਜਾਂਦਾ ਹੈ, ਫਿਰ ਵੀ ਪਟੀਸ਼ਨਕਰਤਾ …
Read More »ਚੱਕਰਵਾਤ ਤੂਫ਼ਾਨ ਨਿਸਰਗ ਦਾ ਖਤਰਾ ਟਲਿਆ
ਮੁੰਬਈ/ਬਿਊਰੋ ਨਿਊਜ਼ ਚੱਕਰਵਾਤ ਤੂਫਾਨ ਨਿਸਰਗ ਦੇ ਮਹਾਰਾਸ਼ਟਰ ਦੇ ਤੱਟਵਰਤੀ ਇਲਾਕਿਆਂ ਵਿੱਚ ਟਕਰਾਉਣ ਤੋਂ ਬਾਅਦ ਅੱਜ ਦੁਪਹਿਰ ਤੱਕ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋਈ। ਪ੍ਰੰਤੂ ਮੁੰਬਈ ਵਿੱਚ ਹਵਾ ਦੀ ਗਤੀ ਘੱਟ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਮੁੰਬਈ ਵਿੱਚ ਆਏ ਤੂਫਾਨ ਤੋਂ ਜਿਸ ਕਿਸਮ ਦੇ ਖ਼ਤਰੇ ਦੀ ਉਮੀਦ ਸੀ, …
Read More »ਮਸੂਦ ਅਜ਼ਹਰ ਦਾ ਰਿਸ਼ਤੇਦਾਰ ਮੁਕਾਬਲੇ ਦੌਰਾਨ ਢੇਰ
ਅੱਤਵਾਦੀ ਅਬਦੁਲ ਰਹਿਮਾਨ ਪੁਲਵਾਮਾ ਹਮਲੇ ‘ਚ ਸੀ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ ‘ਚ ਮਾਹਰ ਅਬਦੁਲ ਰਹਿਮਾਨ ਸਣੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਜੰਮੂ-ਕਸ਼ਮੀਰ ਪੁਲਿਸ ਦੇ ਆਈ. ਜੀ. ਵਿਜੇ …
Read More »ਭਾਰਤ ਦੇ ਚਾਰ ਰਾਜਾਂ ਮਹਾਰਾਸ਼ਟਰ, ਤਾਮਿਨਾਡੂ, ਦਿੱਲੀ ਤੇ ਗੁਜਰਾਤ ‘ਚ ਕਰੋਨਾ ਦਾ ਸਭ ਤੋਂ ਵੱਧ ਕਹਿਰ
ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 19 ਹਜ਼ਾਰ ਨੂੰ ਢੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਲੰਘੇ ਪਿਛਲੇ 24 ਘੰਟਿਆਂ ਵਿੱਚ ਕਰੋਨਾ ਤੋਂ ਪੀੜਤ 8 ਹਜ਼ਾਰ 900 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਭਾਰਤ ਦੇ 35 ਰਾਜਾਂ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 9 ਹਜ਼ਾਰ ਤੱਕ …
Read More »ਬੀਜ ਘੁਟਾਲੇ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਬੀਜ ਘੁਟਾਲੇ ‘ਚ ਬਰਾੜ ਸੀਡ ਸਟੋਰ ਦੇ ਮਾਲਕ ਹਰਵਿੰਦਰ ਸਿੰਘ ਤੇ ਬਲਜਿੰਦਰ ਸਿੰਘ ਨੂੰ ਅਦਾਲਤ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਪੰਜਾਬ ‘ਚ ਹੋਏ ਬੀਜ ਘੁਟਾਲੇ ਦੀ ਜਾਂਚ ਐਸ ਆਈ ਟੀ ਕਰ ਰਹੀ ਹੈ। ਹੁਣ ਤੱਕ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਹੋ ਚੁੱਕੀ …
Read More »