ਬਰੈਂਪਟਨ/ਬਿਊਰੋ ਨਿਊਜ਼ : ਪੀਲ ਰੀਜਨ ਦੇ ਕੁੱਝ ਹਿੱਸਿਆਂ ਵਿੱਚ ਹੁਣ ਪਬਲਿਕ ਟਰਾਂਜ਼ਿਟ ਵਿੱਚ ਸਫਰ ਕਰਦੇ ਸਮੇਂ ਮੂੰਹ ਉੱਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਇਹ ਫੈਸਲਾ ਅਗਲੇ ਮਹੀਨੇ ਤੋਂ ਲਾਗੂ ਹੋਵੇਗਾ।ઠਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਆਖਿਆ ਕਿ 2 ਜੁਲਾਈ ਤੋਂ ਬਰੈਂਪਟਨ ਟਰਾਂਜਿਟ ਵਿਚ ਸਫਰ ਕਰਨ ਵਾਲਿਆਂ ਲਈ ਫੇਸ ਮਾਸਕ ਪਾਉਦਾ ਜਰੂਰੀ …
Read More »Daily Archives: June 5, 2020
ਜੂਨ ‘ਚ ਦਿੱਲੀ ਤੋਂ ਕੈਨੇਡਾ ਆਉਣਗੀਆਂ 10 ਉਡਾਣਾਂ
ਟੋਰਾਂਟੋ/ਸਤਪਾਲ ਸਿੰਘ ਜੌਹਲ ‘ਵੰਦੇ ਭਾਰਤ ਮਿਸ਼ਨ’ ਤਹਿਤ ਜਿੱਥੇ ਭਾਰਤ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਸਤੇ ਜੂਨ ਮਹੀਨੇ ਦੌਰਾਨ 8 ਉਡਾਣਾਂ ਕੈਨੇਡਾ ‘ਚ ਟੋਰਾਂਟੋ ਅਤੇ ਵੈਨਕੂਵਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ ਉੱਥੇ ਹੁਣ ਕੈਨੇਡਾ ਸਰਕਾਰ ਨੇ ਵੀ ਕਤਰ ਏਅਰਵੇਜ਼ ਦੀਆਂ ਦੋ ਹੋਰ ਹਵਾਈ ਉਡਾਣਾਂ ਦਾ ਐਲਾਨ ਕਰ ਦਿੱਤਾ …
Read More »ਇਕਨੌਮਿਕ ਰੀਓਪਨਿੰਗ ਦੇ ਦੂਜੇ ਪੜਾਅ ਬਾਰੇ ਫੈਸਲਾ ਅਗਲੇ ਹਫਤੇ : ਫੋਰਡ
ਓਨਟਾਰੀਓ/ਬਿਊਰੋ ਨਿਊਜ਼ ਓਨਟਾਰੀਓ ਵਿੱਚ ਨੋਵਲ ਕਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਨਾਲ ਪ੍ਰੋਵਿੰਸ ਵਿੱਚ ਕੋਵਿਡ-19 ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 29,047 ਤੱਕ ਪਹੁੰਚ ਗਈ ਹੈ।ઠਨਵੇਂ ਮਾਮਲੇ ਇੱਕ ਦਿਨ ਪਹਿਲਾਂ ਨਾਲੋਂ 1.2 ਫੀਸਦੀ ਵਧ ਰਿਕਾਰਡ ਕੀਤੇ ਗਏ। ਇਨ੍ਹਾਂ ਵਿੱਚੋਂ ਜੀਟੀਏ ਵਿੱਚ ਹੀ 66 ਫੀਸਦੀ ਮਾਮਲੇ ਹਨ। ਪਿਛਲੇ 24 ਘੰਟਿਆਂ ਵਿੱਚ …
Read More »ਹਾਂਗ ਕਾਂਗ ਰਹਿ ਰਹੇ ਕੈਨੇਡੀਅਨਜ਼ ਕਦੇ ਵੀ ਆਪਣੇ ਘਰ ਆ ਸਕਦੇ ਹਨ : ਫਰੀਲੈਂਡ
3 ਲੱਖ ਕੈਨੇਡੀਅਨ ਹਾਂਗ ਕਾਂਗ ਵਿੱਚ ਰਹਿ ਰਹੇ ਹਨ ਓਟਵਾ/ਬਿਊਰੋ ਨਿਊਜ਼ : ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਕਿਹਾ ਹੈ ਕਿ ਹਾਂਗ ਕਾਂਗ ਵਿੱਚ ਰਹਿ ਰਹੇ ਸੈਂਕੜੇ ਕੈਨੇਡੀਅਨ ਕਦੇ ਵੀ ਕੈਨੇਡਾ ਆ ਸਕਦੇ ਹਨ, ਉਨ੍ਹਾਂ ਦਾ ਹਮੇਸ਼ਾਂ ਸਵਾਗਤ ਹੈ।ઠਇੱਕ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਇਹ ਟਿੱਪਣੀ ਕੀਤੀ। ਇਸ ਤੋਂ ਕੁਝ ਘੰਟੇ …
Read More »ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ 0.25 ਫੀਸਦੀ ਰੱਖਣ ਦਾ ਫੈਸਲਾ
ਓਟਵਾ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ 0.25 ਫੀਸਦੀ ਹੀ ਰੱਖੀਆਂ ਜਾਣਗੀਆਂ। ਬੈਂਕ ਦਾ ਕਹਿਣਾ ਹੈ ਕਿ ਮਹਾਂਮਾਰੀ ਕਾਰਨ ਅਰਥਚਾਰੇ ਉੱਤੇ ਪੈਣ ਵਾਲਾ ਪ੍ਰਭਾਵ ਆਪਣੇ ਚਰਮ ਉੱਤੇ ਹੈ। ਇਸ ਸੱਭ ਦੀ ਰਿਕਵਰੀ ਕਿਸ ਤਰ੍ਹਾਂ ਹੋਵੇਗੀ ਅਜੇ ਇਸ ਬਾਰੇ ਅਸਥਿਰਤਾ ਵੀ ਬਣੀ ਹੋਈ ਹੈ।ઠ ਬੈਂਕ ਨੇ ਆਖਿਆ ਕਿ ਉਸ …
Read More »ਮੁੜ ਵਿਕਾਸ ਦੀ ਲੀਹ ‘ਤੇ ਆਏਗਾ ਭਾਰਤ : ਮੋਦੀ
ਕਿਹਾ, ਹੁਣ ‘ਮੇਡ ਇਨ ਇੰਡੀਆ’ ਉਤਪਾਦਾਂ ਨੂੰ ‘ਮੇਡ ਫ਼ਾਰ ਫ਼ਾਰਨ’ ਬਣਾਉਣ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਅਰਥਵਿਵਸਥਾ ਨੂੰ ਮੁੜ ਖੋਲ੍ਹਣ ਦੀ ਕਵਾਇਦ, ‘ਅਨਲਾਕ-1’ ਦੇ ਐਲਾਨ ਤੋਂ ਦੋ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਯੋਗ ਜਗਤ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਭਾਰਤ ਮੁੜ ਵਿਕਾਸ ਦੀ ਰਾਹ ‘ਤੇ ਵਾਪਸ ਆਏਗਾ। …
Read More »ਜੈਸਿਕਾ ਕਤਲ ਕੇਸ ਦੇ ਦੋਸ਼ੀ ਮਨੂ ਸ਼ਰਮਾ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਕੀਤਾ ਰਿਹਾਅઠ
ਦਿੱਲੀ ਦੇ ਉਪ ਰਾਜਪਾਲ ਵਲੋਂ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੇ ਮੰਗਲਵਾਰ ਨੂੰ ਚਰਚਿਤ ਜੈਸਿਕਾ ਲਾਲ ਦੇ ਕਤਲ ਦੇ ਦੋਸ਼ੀ ਮਨੂ ਸ਼ਰਮਾ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਮਨੂ ਸ਼ਰਮਾ ਇਸ ਸਮੇਂ ਪੈਰੋਲ ‘ਤੇ ਜੇਲ੍ਹ ਤੋਂ ਬਾਹਰ …
Read More »ਭਾਰਤ-ਚੀਨ ਸਰਹੱਦੀ ਵਿਵਾਦ ਸਮੇਤ ਹੋਰ ਮੁੱਦਿਆਂ ‘ਤੇ ਮੋਦੀ ਨੇ ਟਰੰਪ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫ਼ੋਨ ‘ਤੇ ਭਾਰਤ-ਚੀਨ ਸਰਹੱਦੀ ਵਿਵਾਦ ਸਮੇਤ ਜੀ-7 ਅਤੇ ਕੋਰੋਨਾ ਵਾਇਰਸ ਸਮੇਤ ਹੋਰ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਹ ਗੱਲਬਾਤ ਇਸ ਸਮੇਂ ਹੋਈ ਹੈ ਜਦ ਕੁਝ ਦਿਨ ਪਹਿਲਾਂ ਹੀ ਡੋਨਾਲਡ ਟਰੰਪ ਨੇ ਭਾਰਤ ਤੇ ਚੀਨ ਵਿਚਾਲੇ ਵਿਚੋਲਗੀ ਨੂੰ …
Read More »ਵੱਡੀ ਗਿਣਤੀ ‘ਚ ਚੀਨੀ ਸੈਨਿਕ ਪੂਰਬੀ ਲਦਾਖ ‘ਚ ਹਨ : ਰਾਜਨਾਥ
ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੂਰਬੀ ਲੱਦਾਖ ਦੇ ਇਲਾਕਿਆਂ, ਜਿਨ੍ਹਾਂ ਨੂੰ ਚੀਨ ਆਪਣਾ ਖੇਤਰ ਦੱਸਦਾ ਹੈ, ‘ਚ ਵੱਡੀ ਗਿਣਤੀ ‘ਚ ਚੀਨੀ ਸੈਨਿਕ ਆ ਗਏ ਹਨ ਅਤੇ ਭਾਰਤ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਅਤੇ ਚੀਨੀ ਸੈਨਾ ਦੇ …
Read More »ਇੰਡੀਆ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ!
ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦਾ ਨਾਮ ਇੰਡੀਆ ਤੋਂ ਬਦਲ ਕੇ ਭਾਰਤ ਰੱਖਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਨ ਨੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਸੰਵਿਧਾਨ ‘ਚ ਪਹਿਲਾਂ ਤੋਂ ਹੀ ਦੇਸ਼ ਨੂੰ ਭਾਰਤ ਕਿਹਾ ਜਾਂਦਾ ਹੈ, ਫਿਰ ਵੀ …
Read More »