Breaking News
Home / 2020 / June / 08

Daily Archives: June 8, 2020

ਧਾਰਮਿਕ ਅਸਥਾਨ ਖੋਲ੍ਹੇ ਜਾਣ ਤੋਂ ਬਾਅਦ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ

ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਤੋਂ ਦੇਸ਼ ਭਰ ਵਿਚ ਧਾਰਮਿਕ ਸਥਾਨ ਖੋਲ੍ਹੇ ਜਾਣ ਦੇ ਸਰਕਾਰ ਦੇ ਫ਼ੈਸਲੇ ਦੇ ਚੱਲਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਸੰਗਤਾਂ ਵਿਚ ਕਾਫੀ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਦੋ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕਰੋਨਾ ਵਾਇਰਸ ਦੇ ਚੱਲਦਿਆਂ ਲਾਕਡਾਊਨ ਅਤੇ …

Read More »

ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ‘ਚ ਪ੍ਰਸਾਦ ਤੇ ਲੰਗਰ ਨਿਰੰਤਰ ਜਾਰੀ ਰਹੇਗਾ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਾਲਾਨਾ ਇਜਲਾਸ ਨਹੀਂ ਹੋ ਪਾਇਆ ਸੀ ਇਸ ਲਈ 3 ਮਹੀਨਿਆਂ ਦੇ ਖਰਚੇ ਦੇ ਲਈ ਫ਼ੰਡ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਪ੍ਰਸ਼ਾਂਤ ਕਿਸ਼ੋਰ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ

ਨਹੀਂ ਦੇਣਗੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦਾ ਸਾਥ ਚੰਡੀਗੜ੍ਹ/ਬਿਊਰੋ ਨਿਊਜ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਰਿਵਾਰਕ ਮੈਂਬਰ ਦੱਸਿਆ ਸੀ ਤੇ ਹੁਣ ਪ੍ਰਸ਼ਾਂਤ ਕਿਸ਼ੋਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ …

Read More »

ਕੇਜ਼ਰੀਵਾਲ ‘ਚ ਆਏ ਕਰੋਨਾ ਦੇ ਲੱਛਣ, ਭੁਲੇਖਾ ਦੂਰ ਕਰਨ ਲਈ ਭਲਕੇ ਹੋਵੇਗਾ ਕਰੋਨਾ ਟੈਸਟ

ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਇਕਾਂਤਵਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖਾਰ ਤੇ ਗਲ਼ੇ ਦੀ ਖਰਾਬ ਦੇ ਚਲਦਿਆਂ ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ‘ਚ ਕਰੋਨਾ ਦੇ ਲੱਛਣ ਨਜ਼ਰ ਆ ਰਹੇ ਹਨ। ਇਸ ਲਈ ਸਿਹਤ ਮਾਹਿਰ ਤੇ ਡਾਕਟਰਾਂ ਦਾ ਪੈਨਲ ਸਭ ਤਰ੍ਹਾਂ ਦੇ ਭੁਲੇਖੇ ਦੂਰ …

Read More »

ਲੌਕਡਾਊਨ ਦੇ ਚਲਦਿਆਂ ਕੈਪਟਨ ਅਮਰਿੰਦਰ ਵੱਲੋਂ ਵਿੱਤੀ ਸਥਿਤੀ ਦੀ ਸਮੀਖਿਆ

ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਲੰਬੇ ਪ੍ਰਭਾਵਾਂ ਦੇ ਗੰਭੀਰ ਖ਼ਦਸ਼ਿਆਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੇ ਵਿਭਾਗਾਂ ਨੂੰ ਆਪਣੇ ਖ਼ਰਚਿਆਂ ਨੂੰ ਤਰਕਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮਹਾਂਮਾਰੀ ਨਾਲ ਲੜਨ ਦੇ ਲਈ ਫ਼ੰਡਾਂ ਦੀ ਘਾਟ ਨੂੰ ਯਕੀਨੀ ਬਣਾਇਆ ਜਾ ਸਕੇ। ਦੱਸਣਯੋਗ ਹੈ …

Read More »

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਬਣਾਇਆ ਯੂਥ ਅਕਾਲੀ ਦਲ ਦਾ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ‘ਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ …

Read More »

ਪੰਜਾਬ ‘ਚ ਮਾਸਕ ਨਾ ਪਾਉਣ ਕਾਰਨ 70 ਹਜ਼ਾਰ ਲੋਕਾਂ ਦੇ ਕੱਟੇ ਚਲਾਨ

ਪੰਜਾਬ ਸਰਕਾਰ ਨੇ ਚਲਾਨ ਕੱਟ ਕੇ ਕਮਾਏ 3 ਕਰੋੜ 45 ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਦਾ ਪਾਲਣ ਕਰਦੇ ਲੋਕ ਦਿਖਾਈ ਨਹੀਂ ਦੇ ਰਹੇ। ਅਜਿਹੇ ਲੋਕ ਥਾਂ-ਥਾਂ ਥੁੱਕ ਰਹੇ ਹਨ ਅਤੇ ਮਾਸਕ ਵੀ ਨਹੀਂ ਪਾ ਰਹੇ ਹਨ। ਸੂਬੇ ‘ਚ …

Read More »

ਪੰਜਾਬ ਅੰਦਰ ਅੱਜ ਆਏ 28 ਨਵੇਂ ਕਰੋਨਾ ਪੀੜਤ ਮਰੀਜ਼

2 ਕਰੋਨਾ ਪੀੜਤ ਵਿਅਕਤੀਆਂ ਦੀ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਘਟਦਾ ਨਜ਼ਰ ਨਹੀਂ ਆ ਰਿਹਾ। ਰੋਜ਼ਾਨਾ ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜਤ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ਅੰਦਰ ਕਰੋਨਾ ਵਾਇਰਸ ਤੋਂ ਪੀੜਤ 28 ਨਵੇਂ ਮਰੀਜ਼ ਸਾਹਮਣੇ ਆਏ। ਇਨ੍ਹਾਂ ਨਵੇਂ ਮਰੀਜ਼ਾਂ ਦੇ ਸਾਹਮਣੇ …

Read More »

ਲੌਕਡਾਊਨ ਖੁੱਲ੍ਹਦਿਆਂ ਹੀ ਭਾਰਤ ‘ਚ ਵਰ੍ਹਿਆ ਕਰੋਨਾ ਦਾ ਕਹਿਰ

ਹਫਤੇ ‘ਚ ਵਧੇ 30 ਫੀਸਦੀ ਵਧੇ ਕਰੋਨਾ ਪੀੜਤ ਮਰੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਢਾਈ ਮਹੀਨਿਆਂ ਦੇ ਲੌਕਡਾਊਨ ਮਗਰੋਂ ਦੇਸ਼ ਅੱਜ ਅਨਲੌਕ-1 ਦੇ ਦੂਜੇ ਗੇੜ ‘ਚ ਦਾਖ਼ਲ ਹੋ ਗਿਆ ਹੈ। ਇਸ ਦੇ ਨਾਲ ਹੀ ਧਾਰਮਿਕ ਸਥਾਨ, ਸ਼ੌਪਿੰਗ ਮੌਲ ਤੇ ਰੈਸਟੋਰੈਂਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਸੱਚ ਹੈ …

Read More »

ਚੀਨ ਦੇ ਖ਼ਤਰਨਾਕ ਇਰਾਦੇ!

ਸਰਹੱਦ ‘ਤੇ ਹਰਕਤਾਂ ਮੁੜ ਤੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਲੱਦਾਖ ‘ਚ ਭਾਰਤ ਅਤੇ ਚੀਨ ਦੀਆਂ ਫੌਜਾਂ ‘ਚ ਜਾਰੀ ਤਣਾਅ ਨੂੰ ਘੱਟ ਕਰਨ ਦੇ ਲਈ ਕੂਟਨੀਤਕ ਅਤੇ ਫੌਜੀ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ। ਦੋਵੇਂ ਫੌਜਾਂ ਦੇ ਕਮਾਂਡਰਾਂ ਦਰਮਿਆਨ ਗੱਲਬਾਤ ਦੇ ਮਹਿਜ ਦੋ ਦਿਨ ਬਾਅਦ ਅੱਜ ਲਾਈਨ ਆਫ਼ ਕੰਟਰੋਲ ਦੇ …

Read More »