Breaking News
Home / 2020 / June / 10

Daily Archives: June 10, 2020

ਕਰੋਨਾ ਮਰੀਜ਼ਾਂ ਦੀ ਰਫਤਾਰ ਪੰਜਾਬ ਵਿਚ ਫਿਰ ਵਧੀ

ਅੱਜ ਆ ਗਏ 62 ਮਾਮਲੇ, ਮਾਹੌਲ ਬਣਿਆ ਚਿੰਤਾ ਵਾਲਾ ਪਠਾਨਕੋਟ/ਬਿਊਰੋ ਨਿਊਜ਼ ਕਰੋਨਾ ਮਰੀਜ਼ਾਂ ਦੀ ਰਫਤਾਰ ਪੰਜਾਬ ਵਿਚ ਇਕ ਵਾਰ ਫਿਰ ਤੋਂ ਵਧਣ ਲੱਗੀ ਹੈ ਅਤੇ ਅੱਜ ਪੰਜਾਬ ਵਿਚ 62 ਕਰੋਨਾ ਮਾਮਲੇ ਸਾਹਮਣੇ ਆਏ ਹਨ। ਇਸੇ ਦੌਰਾਨ ਪਠਾਨਕੋਟ ‘ਚ 19, ਗੁਰਦਾਸਪੁਰ ਵਿਚ 13 ਅਤੇ ਅੰਮ੍ਰਿਤਸਰ ਵਿਚ 12 ਕਰੋਨਾ ਮਰੀਜ਼ਾਂ ਦੀ ਪੁਸ਼ਟੀ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ ਦੇ ਅੰਕੜੇ ਵੱਲ ਲੱਗੀ ਵਧਣ

ਲੰਘੇ 24 ਘੰਟਿਆਂ ਵਿਚ 10 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੰਘੇ 24 ਘੰਟਿਆਂ ਵਿਚ ਵੀ 10 ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆਏ ਹਨ ਅਤੇ 280 ਮੌਤਾਂ ਵੀ ਹੋਈਆਂ ਹਨ। ਜ਼ਿਕਰਯੋਗ …

Read More »

ਭਗਵੰਤ ਮਾਨ ਨੇ ਕਿਹਾ – ਲਾਕਡਾਊਨ ਦੌਰਾਨ ਕੈਪਟਨ ਨੇ ਲੋਕਾਂ ਨੂੰ ਨਹੀਂ ਦਿੱਤੀ ਕੋਈ ਰਾਹਤ

ਭੂ ਮਾਫ਼ੀਆ ਵਿਚ ਸ਼ਾਮਲ ਹਨ ਕਾਂਗੜ ਅਤੇ ਹਰਜੋਤ ਕਮਲ : ਹਰਪਾਲ ਚੀਮਾ ਸੰਗਰੂਰ/ਬਿਊਰੋ ਨਿਊਜ਼ ਲਾਕ ਡਾਊਨ ਕਾਰਨ ਬਹੁਤੇ ਪੰਜਾਬੀ ਵਿਅਕਤੀ ਵਿਦੇਸ਼ਾਂ ਵਿਚ ਫਸ ਗਏ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਇਕ ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ …

Read More »

ਪੰਜਾਬ ਵਿਚ ਝੋਨੇ ਦੀ ਲੁਆਈ ਹੋਈ ਸ਼ੁਰੂ

ਪਰਵਾਸੀ ਮਜ਼ਦੂਰਾਂ ਦੀ ਘਾਟ ਕਰਕੇ ਕਿਸਾਨਾਂ ਦੀ ਪ੍ਰੇਸ਼ਾਨੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿਚ ਅੱਜ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਕੋਵਿਡ-19 ਸੰਕਟ ਕਾਰਨ ਕਿਸਾਨਾਂ ਨੂੰ ਭਾਵੇਂ ਪਰਵਾਸੀ ਮਜ਼ਦੂਰਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬੀ ਮਜ਼ਦੂਰਾਂ ਦੇ ਸਹਾਰੇ ਕਿਸਾਨ ਝੋਨੇ ਦੀ ਲਵਾਈ ਵਿਚ ਜੁਟ ਗਏ …

Read More »

ਪੰਜਾਬ ਬੀਜ ਘੁਟਾਲੇ ‘ਚ ਸਿਮਰਜੀਤ ਬੈਂਸ ਵੱਲੋਂ ਵੱਡਾ ਖੁਲਾਸਾ

ਕਿਹਾ : ਬੀਜ ਘੁਟਾਲਾ ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਏ ਬੀਜ ਘੁਟਾਲੇ ‘ਚ ਆਏ ਦਿਨ ਨਵੀਆਂ ਪਰਤਾਂ ਖੁੱਲ੍ਹ ਰਹੀਆਂ ਹਨ। ਹੁਣ ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਘੁਟਾਲੇ ‘ਚ ਅਕਾਲੀ ਦਲ ਤੇ ਕਾਂਗਰਸ ਦੀ ਮਿਲੀਭੁਗਤ ਹੋਣ ਦੇ ਇਲਜ਼ਾਮ ਲਾਏ …

Read More »

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਲੋਕਾਂ ਦੇ ਦਿਲਾਂ ‘ਤੇ ਛਾਏ

180 ਹੋਰ ਮਜ਼ਦੂਰਾਂ ਨੂੰ ਜਹਾਜ਼ ਰਾਹੀਂ ਘਰ ਭੇਜਿਆ ਮੁੰਬਈ/ਬਿਊਰੋ ਨਿਊਜ਼ 2ਲੌਕਡਾਊਨ ਕਾਰਨ ਦੂਜੇ ਸੂਬਿਆਂ ਵਿਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਮਾਮਲੇ ‘ਚ ਵਾਹ-ਵਾਹ ਖੱਟਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਜ ਕੱਲ੍ਹ ਲੋਕਾਂ ਦੇ ਦਿਲਾਂ ‘ਤੇ ਛਾਏ ਹੋਏ ਹਨ। ਇਨ੍ਹੀਂ ਦਿਨੀਂ ਪਰਵਾਸੀ ਮਜ਼ਦੂਰਾਂ ਨੂੰ ਬੱਸ, ਰੇਲ …

Read More »

ਨਾਕੇ ‘ਤੇ ਡਿਊਟੀ ਕਰਦੇ ਏ.ਐੱਸ.ਆਈ. ਦੀ ਗੋਲੀ ਲੱਗਣ ਨਾਲ ਮੌਤ

ਕਰੋਨਾ ਮਹਾਂਮਾਰੀ ਕਾਰਨ ਲਗਾਇਆ ਗਿਆ ਸੀ ਨਾਕਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ-ਪੰਜਾਬ ਦੇ ਨਾਕੇ ‘ਤੇ ਡਿਊਟੀ ਕਰ ਰਹੇ ਇੱਕ ਏ.ਐੱਸ.ਆਈ. ਦੀ ਗੋਲੀ ਚੱਲਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੂਨਕ ਨੇੜੇ ਪੈਂਦੀ ਹਰਿਆਣਾ-ਪੰਜਾਬ ਦੀ ਹੱਦ ‘ਤੇ ਕੋਰੋਨਾ ਮਹਾਂਮਾਰੀ ਕਾਰਨ ਲਾਏ ਨਾਕੇ ਉਤੇ ਕਿਸ਼ਨ ਦੇਵ ਪੁੱਤਰ ਗੁਰਦੇਵ ਸਿੰਘ ਪਿੰਡ ਸੇਖੂਵਾਸ ਸਵੇਰੇ ਹੀ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰ ਮੁਕਾਏ

4 ਦਿਨਾਂ ਵਿਚ 14 ਅੱਤਵਾਦੀਆਂ ਦੀ ਕੀਤਾ ਖਾਤਮਾ ਸ੍ਰੀਨਗਰ/ਬਿਊਰੋ ਨਿਊਜ਼ ਇਕ ਪਾਸੇ ਪੂਰੀ ਦੁਨੀਆ ਵਿਚ ਕਰੋਨਾ ਆਪਣਾ ਕਹਿਰ ਮਚਾ ਰਿਹਾ ਹੈ ਅਤੇ ਦੂਜੇ ਪਾਸੇ ਅੱਤਵਾਦੀਆਂ ਨੇ ਵੀ ਆਪਣੀਆਂ ਸਰਗਰਮੀਆਂ ਵਧਾਈਆਂ ਹੋਈਆਂ ਹਨ, ਜਿਸ ਦਾ ਭਾਰਤੀ ਫੌਜ ਮੂੰਹ ਤੋੜਵਾਂ ਜਵਾਬ ਵੀ ਦੇ ਰਹੀ ਹੈ। ਇਸ ਦੇ ਚੱਲਦਿਆਂ ਅੱਜ ਜੰਮੂ ਕਸ਼ਮੀਰ ਦੇ …

Read More »

ਕੋਰੋਨਾ ਵਾਇਰਸ ਦੀ ਵੈਕਸੀਨ ਬਣਨ ‘ਚ ਲੱਗੇਗਾ ਇਕ ਸਾਲ ਤੋਂ ਵਧ ਸਮਾਂ

ਭਾਰਤ ਕਰੋਨਾ ਦੇ ਜ਼ਿਆਦਾ ਜੋਖਮ ਵਾਲੇ ਦੇਸ਼ਾਂ ਵਿਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਚੱਲਦਿਆਂ ਦੁਨੀਆ ਭਰ ਦੇ 73 ਲੱਖ 56 ਹਜ਼ਾਰ ਤੋਂ ਵੱਧ ਵਿਅਕਤੀ ਇਸ ਦੀ ਲਪੇਟ ਵਿਚ ਆ ਗਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 4 ਲੱਖ 14 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ …

Read More »