Breaking News
Home / 2020 / June / 11

Daily Archives: June 11, 2020

ਕੈਪਟਨ ਅਮਰਿੰਦਰ ਨੇ ਫਿਰ ਵਿਖਾਇਆ ਸਮਾਰਟਫੋਨ ਦਾ ਸੁਫਨਾ

ਆਨ ਲਾਈਨ ਪੜ੍ਹਾਈ ‘ਚ ਗਰੀਬਾਂ ਦੇ ਬੱਚਿਆਂ ‘ਚ ਪ੍ਰੇਸ਼ਾਨੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਉਨ੍ਹਾਂ ਵਿਦਿਆਰਥੀਆਂ ਦਾ ਡਾਟਾ ਇਕੱਤਰ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਕੋਲ ਟੈਲੀਵੀਜ਼ਨ, ਸਮਾਰਟਫੋਨ, ਰੇਡੀਓ, ਲੈਪਟਾਪ ਤੇ ਇੰਟਰਨੈਟ ਨਹੀਂ ਹਨ। ਸਰਕਾਰ ਨੇ ਇਹ ਕਦਮ 11ਵੀਂ ਜਮਾਤ ਦੀ ਮਾਨਸਾ ਇਲਾਕੇ ਦੀ …

Read More »

2022 ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਂਤ ਕਿਸ਼ੋਰ ਪੰਜਾਬ ਕਾਂਗਰਸ ਲਈ ਨਹੀਂ ਕਰਨਗੇ ਕੰਮ

ਕਈ ਕਾਂਗਰਸੀ ਵਿਧਾਇਕ ਵੀ ਪ੍ਰਸ਼ਾਂਤ ਤੋਂ ਔਖੇ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸ਼ਾਂਤ ਕਿਸ਼ੋਰ, ਜਿਹੜੇ ਕਿ ਚੋਣ ਰਣਨੀਤੀਕਾਰ ਵਜੋਂ ਜਾਣੇ ਜਾਂਦੇ ਹਨ, ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਉਹ ਪੰਜਾਬ ਵਿਚ 2022 ਦੌਰਾਨ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਵਿਚ ਕੰਮ ਨਹੀਂ ਕਰਨਗੇ। ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨੇ 2017 ਪੰਜਾਬ ਵਿਧਾਨ ਸਭਾ …

Read More »

ਬ੍ਰਿਟੇਨ ‘ਚ ਸਾਊਥਹਾਲ ਰੋਡ ਦਾ ਨਾਮ ‘ਗੁਰੂ ਨਾਨਕ ਮਾਰਗ’ ਰੱਖਣ ਦੀ ਤਿਆਰੀ

ਸਾਊਥ ਹਾਲ ‘ਚ ਵੱਡੀ ਗਿਣਤੀ ਵਿਚ ਰਹਿੰਦਾ ਹੈ ਸਿੱਖ ਭਾਈਚਾਰਾ ਲੰਡਨ/ਬਿਊਰੋ ਨਿਊਜ਼ ਬਰਤਾਨਵੀਂ ਫ਼ੌਜ ਦੇ ਜਨਰਲ ਦੇ ਨਾਮ ਵਾਲੀ ਪੱਛਮੀ ਲੰਡਨ ਦੀ ਇਕ ਸੜਕ ਨੂੰ ਨਵਾਂ ਨਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬ੍ਰਿਟੇਨ ਦੀ ਇਸ ਸੜਕ ਦਾ ਨਾਮ ਗੁਰੂ ਨਾਨਕ ਮਾਰਗ ਰੱਖਿਆ ਜਾਵੇਗਾ। ਸਾਊਥਹਾਲ ਵਿਚ ਹੈਵਲਾਕ ਰੋਡ ਬਰਤਾਨਵੀਂ …

Read More »

ਹੇਮਕੁੰਟ ਸਾਹਿਬ ਯਾਤਰਾ ਸ਼ੁਰੂ ਹੋਣ ਦੇ ਆਸਾਰ ਮੱਧਮ

ਉਤਰਾਖੰਡ ਸਰਕਾਰ ਨੇ ਨਹੀਂ ਲਿਆ ਕੋਈ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਉਤਰਾਖੰਡ ਸਥਿਤ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋਇਆ। ਮੌਜੂਦਾ ਹਾਲਾਤ ਮੁਤਾਬਕ ਇਹ ਸਾਲਾਨਾ ਯਾਤਰਾ ਇਸ ਵਰ੍ਹੇ ਸ਼ੁਰੂ ਹੋਣ ਦੀ ਸੰਭਾਵਨਾ ਘੱਟ ਹੈ। ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ‘ਤੇ ਵੱਖ ਵੱਖ …

Read More »

ਫ਼ਰੀਦਕੋਟ ਬਣਿਆ ਨਵੀਂ ਪੁਲਿਸ ਰੇਂਜ

ਪੰਜਾਬ ਵਿਚ ਹੁਣ ਕੁੱਲ ਅੱਠ ਪੁਲਿਸ ਰੇਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਨਵੇਂ ਹੁਕਮ ਜਾਰੀ ਕਰਕੇ ਫ਼ਰੀਦਕੋਟ ਦੀ ਨਵੀਂ ਪੁਲਿਸ ਰੇਂਜ ਸਥਾਪਤ ਕਰ ਦਿੱਤੀ ਹੈ। ਇਸ ਨਵੀਂ ਬਣੀ ਰੇਂਜ ਵਿਚ ਮੋਗਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਡਾਕਟਰ ਕੌਸਤੁਭ …

Read More »

ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਾ ਗੁਰਦਾਸਪੁਰ ਦਾ ਫੌਜੀ ਜਵਾਨ ਹੋਇਆ ਸ਼ਹੀਦ

ਇਲਾਕੇ ‘ਚ ਫੈਲ ਗਈ ਸੋਗ ਦੀ ਲਹਿਰ ਗੁਰਦਾਸਪੁਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਰਜੌਰੀ ਖੇਤਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਗੁਰਦਾਸਪੁਰ ਦੇ ਪਿੰਡ ਹਰਚੋਵਾਲ ਦਾ ਫੌਜੀ ਜਵਾਨ ਗੁਰਚਰਨ ਸਿੰਘ ਸ਼ਹੀਦ ਹੋ ਗਿਆ। ਜਾਣਕਾਰੀ ਮੁਤਾਬਿਕ ਨਾਇਕ ਗੁਰਚਰਨ ਸਿੰਘ ਕਸ਼ਮੀਰ ਵਿਚ 14 ਸਿੱਖ ਬਟਾਲੀਅਨ ਵਿਚ ਆਪਣੀ ਡਿਊਟੀ ਨਿਭਾ ਰਿਹਾ ਸੀ। ਗੁਰਚਰਨ ਸਿੰਘ …

Read More »

ਪੰਜਾਬ ਵਿਚ 2877 ਤੱਕ ਅੱਪੜਿਆ ਕਰੋਨਾ ਮਰੀਜ਼ਾਂ ਦਾ ਅੰਕੜਾ

ਪਠਾਨਕੋਟ ਵਿਚ ਅੱਜ ਫਿਰ ਆ ਗਏ 19 ਮਾਮਲੇ ਅਤੇ ਲੁਧਿਆਣਾ ਵਿਚ ਵੀ 17 ਮਰੀਜ਼ਾਂ ਦੀ ਹੋਈ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਦਾ ਵਧਣਾ ਲਗਾਤਾਰ ਜਾਰੀ ਹੈ ਅਤੇ ਇਹ ਅੰਕੜਾ ਹੁਣ 2877 ਤੱਕ ਅੱਪੜ ਗਿਆ ਹੈ। ਬਹੁਤੇ ਕਰੋਨਾ ਮਰੀਜ਼ ਠੀਕ ਹੋਣ ਤੋਂ ਬਾਅਦ ਆਪਣੇ ਘਰੀਂ ਪਹੁੰਚ ਗਏ …

Read More »

ਭਾਰਤ ਵਿਚ ਅੱਜ ਫਿਰ ਕਰੋਨਾ ਦੇ 10 ਹਜ਼ਾਰ ਦੇ ਕਰੀਬ ਮਾਮਲੇ ਆਏ ਸਾਹਮਣੇ

ਭਾਰਤ ਕਿਸੇ ਵੀ ਪਲ ਸਪੇਨ ਤੇ ਯੂ.ਕੇ. ਨੂੰ ਪਛਾੜ ਕੇ ਬਣ ਜਾਵੇਗਾ ਦੁਨੀਆ ਦਾ ਕਰੋਨਾ ਪ੍ਰਭਾਵਿਤ ਚੌਥਾ ਮੁਲਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੰਘੇ 24 ਘੰਟਿਆਂ ਵਿਚ 10 ਹਜ਼ਾਰ ਦੇ ਕਰੀਬ ਹੋਰ ਕਰੋਨਾ ਦੇ ਮਾਮਲੇ ਆ ਗਏ ਅਤੇ ਕਰੋਨਾ ਪੀੜਤਾਂ ਦੀ ਗਿਣਤੀ ਵਿਚ ਵੱਡਾ ਉਛਾਲ ਆ ਰਿਹਾ ਹੈ। ਇਸ ਦੇ …

Read More »

ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 75 ਲੱਖ ਨੂੰ ਛੂਹਣ ਲੱਗੀ

ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 75 ਲੱਖ ਤੱਕ ਅੱਪੜ ਗਿਆ ਹੈ। ਸੰਸਾਰ ਵਿਚ ਕਰੋਨਾ ਨਾਲ ਹੁਣ ਤੱਕ 4 ਲੱਖ 19 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਹ ਵੀ ਖਬਰ ਹੈ ਕਿ 38 ਲੱਖ ਦੇ ਕਰੀਬ ਕਰੋਨਾ …

Read More »