Breaking News
Home / 2020 / June / 17

Daily Archives: June 17, 2020

ਚੀਨ ਦੀ ਸਰਹੱਦ ‘ਤੇ ਪੰਜਾਬ ਦੇ ਚਾਰ ਸਪੂਤ ਹੋਏ ਸ਼ਹੀਦ

ਪੂਰੇ ਪੰਜਾਬ ‘ਚ ਗੁੱਸੇ ਦੀ ਲਹਿਰ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ‘ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਵਿਚ ਭਾਰਤੀ ਫ਼ੌਜ ਦੇ ਕਰਨਲ ਸਮੇਤ 20 ਜਵਾਨ ਸ਼ਹੀਦ ਹੋਏ ਹਨ। ਇਨ੍ਹਾਂ ਸ਼ਹੀਦ ਹੋਣ ਵਾਲੇ ਜਵਾਨਾਂ ਵਿਚ 4 ਜਵਾਨ ਪੰਜਾਬ ਦੇ ਹਨ। ਇਨ੍ਹਾਂ ਚਾਰਾਂ ਜਵਾਨਾਂ ਦੀ ਸ਼ਹੀਦੀ …

Read More »

ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਗਿਣਤੀ 20 ਹੋਈ

ਚੀਨ ਦੇ 43 ਸੈਨਿਕ ਮਾਰੇ ਜਾਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਦੀ ਗਲਵਾਨ ਵਾਦੀ ਵਿਚ ਲੰਘੀ ਦੇਰ ਰਾਤ ਤੱਕ ਭਾਰਤੀ ਫੌਜੀਆਂ ਅਤੇ ਚੀਨੀ ਸੈਨਿਕਾਂ ਵਿਚਾਲੇ ਹਿੰਸਕ ਟਕਰਾਅ ਹੁੰਦਾ ਰਿਹਾ, ਜਿਸ ਦੇ ਚੱਲਦਿਆਂ ਸ਼ਹੀਦ ਹੋਣ ਵਾਲੇ ਭਾਰਤੀ ਜਵਾਨਾਂ ਦੀ ਗਿਣਤੀ 20 ਹੋ ਗਈ ਹੈ। ਇਸ …

Read More »

ਨਰਿੰਦਰ ਮੋਦੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਕੈਪਟਨ ਅਮਰਿੰਦਰ ਨੇ ਚੀਨ ਨੂੰ ਕਰਾਰਾ ਜਵਾਬ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨੀ ਸਰਹੱਦ ‘ਤੇ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਫੌਜੀ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਆਪਣੀ ਅਖੰਡਤਾ ਨਾਲ ਕਦੇ ਵੀ ਕੋਈ …

Read More »

ਚੀਨ ਖ਼ਿਲਾਫ਼ ਭਾਰਤ ਵਿਚ ਵਿਰੋਧ ਪ੍ਰਦਰਸ਼ਨ

ਚੀਨੀ ਸਾਮਾਨ ‘ਤੇ ਲੋਕ ਕੱਢ ਰਹੇ ਹਨ ਆਪਣਾ ਗੁੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ 20 ਜਵਾਨਾਂ ਦੀ ਸ਼ਹੀਦੀ ਤੋਂ ਬਾਅਦ ਪੰਜਾਬ ਸਮੇਤ ਪੂਰੇ ਭਾਰਤ ਵਿਚ ਗੁੱਸੇ ਦੀ ਲਹਿਰ ਫੈਲ ਗਈ ਅਤੇ ਲੋਕ ਵਿਰੋਧ ਪ੍ਰਦਰਸ਼ਨਾਂ ‘ਤੇ ਉਤਰ ਆਏ ਹਨ। ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨਾਂ ਦੇ ਹਿੰਸਕ ਰੂਪ ਲੈਣ ਦੀਆਂ ਵੀ ਖਬਰਾਂ ਹਨ। ਉੱਤਰ …

Read More »

ਸੁਖਬੀਰ ਬਾਦਲ ਦਾ ਕਿਸਾਨ ਵਿਰੋਧੀ ਚਿਹਰਾ ਆਇਆ ਸਾਹਮਣੇ

ਖੇਤੀਬਾੜੀ ਸਬੰਧੀ ਆਰਡੀਨੈਂਸਾਂ ਦਾ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸ ਅਤੇ ‘ਆਪ’ ਸਮੇਤ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਮੋਦੀ ਸਰਕਾਰ ਦੇ ਖੇਤੀਬਾੜੀ ਬਾਰੇ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ, ਉਥੇ …

Read More »

ਮੁਹਾਲੀ ‘ਚ ਦਿਨ ਦਿਹਾੜੇ ਬੈਂਕ ‘ਚ ਡਾਕਾ

ਪੀਐੱਨਬੀ ਵਿਚੋਂ ਲੁਟੇਰਿਆਂ ਨੇ 4 ਲੱਖ 80 ਹਜ਼ਾਰ ਰੁਪਏ ਲੁੱਟੇ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਵਿਚ ਅੱਜ ਦਿਨ ਦਿਹਾੜੇ ਕਰੀਬ ਡੇਢ ਵਜੇ ਦੁਪਹਿਰੇ ਹਥਿਆਰਬੰਦ ਦੋ ਲੁਟੇਰਿਆਂ ਨੇ ਢਾਈ ਮਿੰਟਾਂ ਵਿੱਚ ਹੀ ਫੇਜ਼-3ਏ ਦੀ ਪੰਜਾਬ ਨੈਸ਼ਨਲ ਬੈਂਕ ਵਿੱਚ ਡਾਕਾ ਮਾਰ ਕੇ 4 ਲੱਖ 80 ਹਜ਼ਾਰ ਰੁਪਏ ਲੁੱਟ ਲਏ। ਇਹ ਵਾਰਦਾਤ ਬੈਂਕ ਵਿੱਚ ਲੱਗੇ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਹੇਲ ਸਿੰਘ ਬਰਾੜ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਫ਼ਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਨੂੰ ਅੱਜ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਦੀ ਬੇਨਤੀ ‘ਤੇ ਸੁਹੇਲ ਬਰਾੜ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। …

Read More »

ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਪਹੁੰਚਿਆ 3400 ਦੇ ਨੇੜੇ

ਜਲੰਧਰ ਵਿਚ 33 ਹੋਰ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3400 ਦੇ ਨੇੜੇ ਹੋ ਗਈ ਹੈ ਅਤੇ ਹੁਣ ਇਹ ਗਿਣਤੀ 3391 ਤੱਕ ਪਹੁੰਚ ਚੁੱਕੀ ਹੈ। ਇਸ ਸਮੇਂ ਪੰਜਾਬ ਵਿਚ 838 ਐਕਟਿਵ ਮਾਮਲੇ ਹਨ ਅਤੇ 2443 ਕਰੋਨਾ ਮਰੀਜ਼ ਠੀਕ ਹੋ ਕੇ ਆਪਣੇ ਘਰੀਂ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 55 ਹਜ਼ਾਰ ਤੋਂ ਟੱਪੀ

ਦੁਨੀਆ ਭਰ ਵਿਚ ਕਰੋਨਾ ਤੋਂ ਪੀੜਤ ਹਨ 83 ਲੱਖ ਦੇ ਕਰੀਬ ਲੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3 ਲੱਖ 55 ਹਜ਼ਾਰ ਤੋਂ ਟੱਪ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ ਵੀ 12 ਹਜ਼ਾਰ ਦੇ ਨੇੜੇ ਪਹੁੰਚ ਚੁੱਕਾ ਹੈ ਅਤੇ ਹੁਣ ਇਹ ਅੰਕੜਾ 11 ਹਜ਼ਾਰ …

Read More »