Breaking News
Home / 2020 / June / 23

Daily Archives: June 23, 2020

ਭਾਰਤ ਤੇ ਚੀਨ ਸ਼ਾਂਤੀ ਬਹਾਲ ਰੱਖਣ ਲਈ ਸਹਿਮਤ

ਚੀਨ ਨੇ ਪਿੱਛੇ ਹਟਣਾ ਮੰਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਚੀਨ ਦੋਵੇਂ ਦੇਸ਼ ਸ਼ਾਂਤੀ ਕਾਇਮ ਰੱਖਣ ਲਈ ਸਹਿਮਤ ਹੋ ਗਏ ਹਨ, 7 ਦਿਨਾਂ ਵਿਚ ਹੀ ਚੀਨ ਨੇ ਪਿੱਛੇ ਹਟਣਾ ਮੰਨ ਲਿਆ ਹੈ। ਧਿਆਨ ਰਹੇ ਕਿ ਦੋਵਾਂ ਦੇਸ਼ਾਂ ਵਿਚਕਾਰ ਲੈਫਟੀਨੈਂਟ ਜਨਰਲ ਪੱਧਰ ਦੀ ਗੱਲਬਾਤ ਹੋਈ ਸੀ। ਫੌਜ ਦੇ ਸੂਤਰਾਂ ਮੁਤਾਬਕ ਦੱਸਿਆ …

Read More »

ਕਾਂਗਰਸ ਨੇ ਇਕ ਸੁਰ ‘ਚ ਕਿਹਾ – ਚੀਨ ਨਾਲ ਵਿਗੜੇ ਹਾਲਾਤ ਲਈ ਮੋਦੀ ਸਰਕਾਰ ਜ਼ਿੰਮੇਵਾਰ

ਕੈਪਟਨ ਅਮਰਿੰਦਰ ਸਿੰਘ ਨੇ ਵੀ ਜ਼ਰੂਰੀ ਮੁੱਦਿਆਂ ਤੋਂ ਪਾਰਟੀ ਨੂੰ ਕਰਵਾਇਆ ਜਾਣੂ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਚ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਚੀਨ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਸਰਹੱਦ ਉਤੇ ਚੀਨ ਨਾਲ ਜੋ ਟਕਰਾਅ …

Read More »

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 4300 ਵੱਲ ਨੂੰ ਲੱਗੀ ਵਧਣ

ਪੰਜਾਬ ਸਰਕਾਰ ਨੇ ਸ਼ਰਤਾਂ ਤਹਿਤ ਹੋਟਲ ਤੇ ਰੈਸਟੋਰੈਂਟ ਖੋਲ੍ਹਣ ਨੂੰ ਦਿੱਤੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਹੁਣ 4300 ਵੱਲ ਨੂੰ ਵਧਣ ਲੱਗੀ ਹੈ ਅਤੇ ਇਹ ਗਿਣਤੀ 4223 ਤੱਕ ਪਹੁੰਚ ਗਈ ਹੈ। ਪੰਜਾਬ ਵਿਚ 1360 ਐਕਟਿਵ ਕੇਸ ਹਨ ਅਤੇ 2700 ਕਰੋਨਾ ਪੀੜਤ ਵਿਅਕਤੀ ਸਿਹਤਯਾਬ ਵੀ ਹੋਏ ਹਨ। …

Read More »

ਬਠਿੰਡੇ ਦਾ ਥਰਮਲ ਪਲਾਂਟ ਬੰਦ ਕਰਨ ਦਾ ਮਾਮਲਾ ਗਰਮਾਇਆ

ਮਨਪ੍ਰੀਤ ਬਾਦਲ ਨੇ ਕੀਤੀ ਸਫਾਈ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਸਮੇਤ ਹੋਰ ਪਾਰਟੀਆਂ ਨੇ ਸਰਕਾਰ ਦੇ ਇਸ ਫੈਸਲੇ ਖਿਲਾਫ ਸੰਘਰਸ਼ ਵਿੱਢ ਦਿੱਤਾ ਹੈ। ਇਸ ਬਾਰੇ ਪੰਜਾਬ ਸਰਕਾਰ ਦਾ ਪੱਖ …

Read More »

‘ਆਪ’ ਵਿਧਾਇਕ ਪਿਰਮਲ ਸਿੰਘ ਖਾਲਸਾ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਪਟਿਆਲਾ ਰਿਹਾਇਸ਼ ਅੱਗੇ ਪਹੁੰਚੇ

ਪੰਚਾਇਤੀ ਜ਼ਮੀਨ ਦੀ ਗਲਤ ਢੰਗ ਨਾਲ ਬੋਲੀ ਕਰਵਾਉਣ ਦਾ ਮਾਮਲਾ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਖਾਲਸਾ ਅੱਜ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਮੋਤੀ ਮਹਿਲ ਅੱਗੇ ਰੋਸ ਧਰਨਾ ਦੇਣ ਪਹੁੰਚ ਗਏ। ਇਕੱਲੇ ਹੀ ਮਹਿਲ ਅੱਗੇ ਰੋਸ ਦੀ ਤਖ਼ਤੀ ਫੜ ਕੇ ਖੜ੍ਹੇ ਵਿਧਾਇਕ ਨੂੰ ਕੁਝ ਹੀ …

Read More »

ਨਵਜੋਤ ਸਿੱਧੂ ਦੇ ਘਰ ਬਾਹਰ ਲਗਾਇਆ ਨੋਟਿਸ

6 ਦਿਨਾਂ ਤੋਂ ਸਿੱਧੂ ਦੇ ਘਰ ਬਾਹਰ ਬੈਠੀ ਹੈ ਬਿਹਾਰ ਪੁਲਿਸ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅੱਜ ਪਹਿਲੀ ਵਾਰ ਸਿੱਧੂ ਦੇ ਘਰ ਦੇ ਬਾਹਰ ਬਿਹਾਰ ਪੁਲਿਸ ਵਲੋਂ ਕਾਨੂੰਨੀ ਨੋਟਿਸ ਲਗਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ …

Read More »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 17ਵੇਂ ਦਿਨ ਵੀ ਵਧੀਆਂ

ਸੁਖਬੀਰ ਬਾਦਲ ਨੇ ਮੋਦੀ ਨੂੰ ਤੇਲ ਕੀਮਤਾਂ ਘਟਾਉਣ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ 17ਵੇਂ ਦਿਨ ਵੀ ਲਗਾਤਾਰ ਵਾਧਾ ਹੋਇਆ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਵਿਚ ਆਪਣੀ ਭਾਈਵਾਲ ਨਰਿੰਦਰ ਮੋਦੀ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ …

Read More »

ਰਾਮਦੇਵ ਨੇ ਕਰੋਨਾ ਵਾਇਰਸ ਲਈ ਦਵਾਈ ਕੀਤੀ ਲਾਂਚ

7 ਦਿਨਾਂ ਵਿਚ 100 ਮਰੀਜ਼ ਠੀਕ ਹੋਣ ਦਾ ਕੀਤਾ ਦਾਅਵਾ ਹਰਿਦੁਆਰ/ਬਿਊਰੋ ਨਿਊਜ਼ ਯੋਗ ਗੁਰੂ ਰਾਮਦੇਵ ਨੇ ਆਯੁਰਵੈਦਿਕ ਦਵਾਈ ਨਾਲ ਕਰੋਨਾ ਦੇ ਇਲਾਜ ਦਾ ਦਾਅਵਾ ਕੀਤਾ ਹੈ। ਇਸ ਲਈ ਕੋਰੋਨਿਲ ਨਾਮ ਦੀ ਦਵਾਈ ਲਾਂਚ ਕੀਤੀ ਗਈ ਹੈ। ਰਾਮਦੇਵ ਨੇ ਕਿਹਾ ਕਿ ਕੋਰੋਨਿਲ ਵਿਚ ਗਿਲੋਅ, ਤੁਲਸੀ ਅਤੇ ਅਸਵਗੰਧਾ ਹੈ, ਜੋ ਇਮੂਨਿਟੀ ਵਧਾਉਂਦਾ …

Read More »

ਟਰੰਪ ਨੇ ਐੱਚ1-ਬੀ ਵੀਜ਼ਾ ‘ਤੇ ਲਗਾਈਆਂ ਪਾਬੰਦੀਆਂ

ਭਾਰਤ ‘ਤੇ ਪਏਗਾ ਸਭ ਤੋਂ ਜ਼ਿਆਦਾ ਅਸਰ ਵਾਸ਼ਿੰਗਟਨ/ਬਿਊਰੋ ਨਿਊਜ਼ ਕੋਰੋਨਾ ਸੰਕਟ ਕਾਰਨ ਅਮਰੀਕਾ ਵਿਚ ਵਧੀ ਬੇਰੁਜ਼ਗਾਰੀ ਦੀ ਦਰ ਦੇ ਚੱਲਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਵੱਡਾ ਝਟਕਾ ਦਿੰਦੇ ਹੋਏ ਐੱਚ1-ਬੀ ਵੀਜ਼ਾ ‘ਤੇ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ 31 ਦਸੰਬਰ 2020 ਤੱਕ ਐੱਚ1-ਬੀ ਵੀਜ਼ਾ ‘ਤੇ ਰੋਕ …

Read More »

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧਿਆ

ਸੰਸਾਰ ਭਰ ਵਿਚ ਕਰੋਨਾ ਪੀੜਤ 92 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧ ਗਿਆ ਹੈ ਅਤੇ ਹੁਣ ਤੱਕ ਪੀੜਤਾਂ ਦੀ ਗਿਣਤੀ 4 ਲੱਖ 42 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਭਾਰਤ ਵਿਚ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 80 …

Read More »