Breaking News
Home / 2020 / June / 24

Daily Archives: June 24, 2020

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 4 ਲੱਖ ਤੋਂ ਪਾਰ

ਸੰਸਾਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 94 ਲੱਖ ਵੱਲ ਨੂੰ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 4 ਲੱਖ ਤੋਂ ਪਾਰ ਹੋ ਕੇ 4 ਲੱਖ 58 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਈ ਹੈ। ਲੰਘੇ 24 ਘੰਟਿਆਂ ਵਿਚ 16 ਹਜ਼ਾਰ ਦੇ ਕਰੀਬ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ …

Read More »

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 5 ਹਜ਼ਾਰ ਵੱਲ ਨੂੰ ਵਧੀ

ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ‘ਚ ਕਰੋਨਾ ਦੇ ਮਾਮਲੇ ਜ਼ਿਆਦਾ ਆ ਰਹੇ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਵੀ ਉਪਰ ਨੂੰ ਜਾ ਰਿਹਾ ਹੈ ਅਤੇ ਹੁਣ ਇਹ ਗਿਣਤੀ 5 ਹਜ਼ਾਰ ਵੱਲ ਨੂੰ ਵਧਦਿਆਂ 4400 ਦੇ ਨੇੜੇ ਅੱਪੜ ਗਈ ਹੈ। ਇਸੇ ਦੌਰਾਨ ਥੋੜ੍ਹੀ ਰਾਹਤ ਦੀ ਗੱਲ ਇਹ ਵੀ ਹੈ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਪੰਕਜ ਬਾਂਸਲ ਤੇ ਸੁਹੇਲ ਬਰਾੜ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਫ਼ਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਨੂੰ ਅੱਜ ਫਰੀਦਕੋਟ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮਾਨਯੋਗ ਜੱਜ ਹਰਵਿੰਦਰ ਸਿੰਘ ਸਿੰਧੀਆ ਨੇ ਸੁਣਵਾਈ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਜੇਲ੍ਹ ਭੇਜ …

Read More »

ਬਠਿੰਡਾ ਥਰਮਲ ਪਲਾਂਟ ਮਾਮਲੇ ਨੂੰ ਲੈ ਕੇ ਫੇਸਬੁੱਕ ‘ਤੇ ਉਲਝੇ ਦਿਉਰ-ਭਰਜਾਈ

ਮਨਪ੍ਰੀਤ ਬਾਦਲ ਨੇ ਕਿਹਾ – ਥਰਮਲ ਪਲਾਂਟ ਦੀ ਇਕ ਸਾਲ ਦੀ ਮੈਟੀਨੈਂਸ 110 ਕਰੋੜ ਰੁਪਏ, ਇਸ ਲਈ ਬੰਦ ਕਰਨ ‘ਚ ਹੀ ਭਲਾਈ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਠਿੰਡਾ ਦੇ ਥਰਮਲ ਪਲਾਂਟ ਨੂੰ ਵੇਚਣ ਲਈ ਪੁੱਡਾ ਨੂੰ ਅਧਿਕਾਰ ਦਿੱਤੇ ਤਾਂ ਵਿਰੋਧੀ ਪਾਰਟੀਆਂ ਨੇ ਰੋਸ ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤੇ। ਇਸ ਤੋਂ …

Read More »

ਨੂਰਪੁਰ ਬੇਦੀ ‘ਚ 3 ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ

ਮਣੀ ਕਮੇਟੀ ਮੈਂਬਰ ਦੇ ਫਾਰਮ ਹਾਊਸ ‘ਚ ਹੋਈ ਵਾਰਦਾਤ ਨੂਰਪੁਰ ਬੇਦੀ/ਬਿਊਰੋ ਨਿਊਜ਼ ਰੋਪੜ ਜ਼ਿਲ੍ਹੇ ਵਿਚ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਲੇ ਪਿੰਡ ਸਵਾੜਾ ਵਿਚ 3 ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਫਾਰਮ ਹਾਊਸ ਵਿਚ ਇਹ ਵਾਰਦਾਤ ਹੋਈ ਹੈ, ਉਹ ਸ਼੍ਰੋਮਣੀ ਕਮੇਟੀ ਦੇ ਇਕ ਮੈਂਬਰ ਦਾ ਦੱਸਿਆ ਜਾ ਰਿਹਾ …

Read More »

ਪੰਜਾਬੀ ਗਾਇਕ ਗੁਰੂ ਰੰਧਾਵਾ ਪੰਜਾਬ ਦੇ 4 ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਕਰਨਗੇ ਮੱਦਦ

ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦਾ ਚੈਕ ਸੌਂਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਸਰਹੱਦ ‘ਤੇ ਭਾਰਤ ਤੇ ਚੀਨ ਵਿਚਕਾਰ ਹੋਏ ਟਕਰਾਅ ਦੌਰਾਨ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਚਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮੱਦਦ ਲਈ ਪੰਜਾਬੀ ਗਾਇਕ ਗੁਰੂ ਰੰਧਾਵਾ ਅੱਗੇ ਹਨ ਅਤੇ ਉਨ੍ਹਾਂ ਨੇ ਚਾਰਾਂ …

Read More »

ਮਹਿਲਾ ਐਸ.ਐਚ.ਓ. ਨੇ ਦੋ ਪੱਤਰਕਾਰਾਂ ਨੂੰ ਬਣਾਇਆ ਬੰਦੀ

ਲੁਧਿਆਣਾ ‘ਚ ਅਪਰਾਧਕ ਮਾਮਲੇ ਦੀ ਕਵਰੇਜ਼ ਕਰਨ ਗਏ ਸਨ ਪੱਤਰਕਾਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਅਪਰਾਧਕ ਮਾਮਲੇ ਦੀ ਕਵਰੇਜ ਕਰਨ ਗਏ ਦੋ ਪੱਤਰਕਾਰਾਂ ਨੂੰ ਮਹਿਲਾ ਐਸ.ਐਚ.ਓ. ਨੇ ਥਾਣੇ ਵਿਚ ਹੀ ਬੰਦੀ ਬਣਾ ਲਿਆ ਅਤੇ ਪੱਤਰਕਾਰਾਂ ਨਾਲ ਖਿੱਚ ਧੂਹ ਵੀ ਕੀਤੀ ਗਈ। ਜਾਣਕਾਰੀ ਅਨੁਸਾਰ ਅਪਰਾਧਿਕ ਮਾਮਲੇ ਵਿੱਚ ਪੱਤਰਕਾਰ ਜਦੋਂ ਲੁਧਿਆਣਾ ਦੇ ਥਾਣਾ …

Read More »

5 ਸੀਨੀਅਰ ਬੀਬੀਆਂ ਨੂੰ ਅਕਾਲੀ ਦਲ ਨੇ ਬਣਾਇਆ ਇਸਤਰੀ ਅਕਾਲੀ ਦਲ ਦਾ ਸਰਪ੍ਰਸਤ

ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੋ ਰਹੀ ਅਹੁਦਿਆਂ ਦੀ ਵੰਡ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਹ ਐਲਾਨ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਸਲਾਹ ਮਸ਼ਵਰਾ …

Read More »

ਅਮਰੀਕਾ ‘ਚ ਪੰਜਾਬੀ ਬਲਜੀਤ ਸਿੰਘ ਦੇ ਰੈਸਟੋਰੈਂਟ ਵਿਚ ਭੰਨ ਤੋੜ

ਕੰਧਾਂ ‘ਤੇ ਨਫਰਤ ਫੈਲਾਉਣ ਵਾਲੇ ਨਾਅਰੇ ਵੀ ਲਿਖੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ‘ਚ ਪੈਂਦੇ ਨਿਊ ਮੈਕਸੀਕੋ ਸ਼ਹਿਰ ਦੀ ਸੈਂਟਾ ਫੇ ਸਿਟੀ ਵਿਚ ਭਾਰਤ ਖਿਲਾਫ ਨਫਰਤੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੁਝ ਵਿਅਕਤੀਆਂ ਨੇ ਇੰਡੀਆ ਪੈਲੇਸ ਰੈਸਟੋਰੈਂਟ ਵਿਚ ਜ਼ਬਰਦਸਤੀ ਦਾਖਲ ਹੋ ਕੇ ਭੰਨ ਤੋੜ ਕੀਤੀ ਅਤੇ ਭਗਵਾਨ ਦੀ ਮੂਰਤੀ ਨੂੰ …

Read More »

ਗੁਜਰਾਤ ਦੇ ਜੋੜੇ ਦੀ ਦੁਬਈ ‘ਚ ਲੁੱਟ ਦੌਰਾਨ ਹੱਤਿਆ

ਪਾਕਿਸਤਾਨ ਦਾ ਰਹਿਣ ਵਾਲਾ ਆਰੋਪੀ ਗ੍ਰਿਫਤਾਰ ਦੁਬਈ/ਬਿਊਰੋ ਨਿਊਜ਼ ਦੁਬਈ ਵਿਚ ਗੁਜਰਾਤ ਦੇ ਪਤੀ-ਪਤਨੀ ਦੀ ਲੁੱਟ ਦੌਰਾਨ ਹੱਤਿਆ ਕਰ ਦਿੱਤੀ ਗਈ। ਂਿੲਸ ਹੱਤਿਆ ਦੇ ਆਰੋਪ ਵਿਚ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਪੁਲਿਸ ਦੇ ਦੱਸਣ ਮੁਤਾਬਕ ਆਰੋਪੀ ਪੌਸ਼ ਇਲਾਕੇ ਵਿਚ ਗੁਜਰਾਤੀ ਜੋੜੇ ਦੇ ਘਰ ਚੋਰੀ ਦੇ ਇਰਾਦੇ ਨਾਲ …

Read More »