Breaking News
Home / 2020 / June / 29

Daily Archives: June 29, 2020

ਕਾਂਗਰਸ ਪਾਰਟੀ ਨੇ ਮਹਿੰਗਾਈ ਖਿਲਾਫ ਖੋਲ੍ਹਿਆ ਮੋਰਚਾ

ਪੰਜਾਬ ਸਮੇਤ ਦੇਸ਼ ਭਰ ਵਿਚ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹਰ ਰੋਜ਼ ਹੋ ਰਹੇ ਵਾਧੇ ਖਿਲਾਫ ਕਾਂਗਰਸ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਅਤੇ ਪੰਜਾਬ ਸਮੇਤ ਪੂਰੇ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ …

Read More »

ਪੰਜਾਬ ਵਿਚ ਅੱਜ ‘ਸੁਖਬੀਰ ਬਾਦਲ ਮੁਰਦਾਬਾਦ ਅਤੇ ਮੋਦੀ ਸਰਕਾਰ ਮੁਰਦਾਬਾਦ’ ਹੁੰਦੀ ਰਹੀ

ਆਮ ਆਦਮੀ ਪਾਰਟੀ ਵਲੋਂ ਖੇਤੀ ਆਰਡੀਨੈਂਸਾਂ ਖਿਲਾਫ ਮੁਜ਼ਾਹਰੇ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਖਿਲਾਫ ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਵੀ ਫੂਕੇ ਗਏ। ਇਸ ਸਬੰਧੀ ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ …

Read More »

ਚੀਨੀ ਕੰਪਨੀਆਂ ਵੱਲੋਂ ਪੀ.ਐਮ. ਕੇਅਰਸ ਫੰਡ ਵਿੱਚ ਦਿੱਤਾ ਹੋਇਆ ਹੈ ਪੈਸਾ

ਕੈਪਟਨ ਅਮਰਿੰਦਰ ਨੇ ਕਿਹਾ – ਮੋਦੀ ਸਰਕਾਰ ਚੀਨੀ ਕੰਪਨੀਆਂ ਦਾ ਪੈਸਾ ਤੁਰੰਤ ਮੋੜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਕਿਹਾ ਕਿ ਉਹ ਚੀਨੀ ਕੰਪਨੀਆਂ ਵੱਲੋਂ ਪੀ.ਐਮ. ਕੇਅਰਸ ਫੰਡ ਵਿੱਚ ਲਏ ਦਾਨ ਨੂੰ ਵਾਪਸ ਕਰੇ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ …

Read More »

ਪੰਜਾਬ ਨੂੰ ਹੋ ਸਕਦਾ ਹੈ 30 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਨੁਕਸਾਨ

ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਭਰੀ ਹਾਮੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਕਰੋਨਾ ਦੇ ਚੱਲਦਿਆਂ ਪੰਜਾਬ ਦਾ 30 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਲਾਕਡਾਊਨ ਦੀਆਂ ਚੱਲ ਰਹੀਆਂ ਚਰਚਾਵਾਂ ਸਬੰਧੀ ਕੈਪਟਨ ਨੇ ਕਿਹਾ ਕਿ ਇਸ ਬਾਰੇ ਹਾਲੇ ਕੁਝ …

Read More »

ਸਿੱਖਿਆ ਵਿਭਾਗ ਵਲੋਂ ਪੰਜਾਬੀ ਵਿਰੁੱਧ ਲਏ ਫ਼ੈਸਲਿਆਂ ਨੂੰ ਰੱਦ ਕਰਨ ਲਈ ਅਕਾਲੀ ਦਲ ਨੇ ਕੈਪਟਨ ਨੂੰ ਲਿਖੀ ਚਿੱਠੀ

ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਂ ਬੋਲੀ ਦੇ ਵਿਰੁੱਧ ਲਏ ਗਏ ਫ਼ੈਸਲਿਆਂ ਨੂੰ ਰੱਦ ਕਰਨ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਵਿਭਾਗ …

Read More »

ਬਰਨਾਲਾ ‘ਚ ਉਭਰਦੇ ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ

ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਵਿਚ ਪੈਂਦੇ ਕਸਬਾ ਮਹਿਲ ਕਲਾਂ ਦਾ ਉਭਰਦਾ ਪੰਜਾਬੀ ਗਾਇਕ ਗਗਨਦੀਪ ਵੀ ਨਸ਼ੇ ਦੀ ਓਵਰ ਡੋਜ਼ ਦੀ ਭੇਟ ਚੜ੍ਹ ਗਿਆ। ਜਾਣਕਾਰੀ ਅਨੁਸਾਰ ਮਾਪਿਆਂ ਦਾ ਇਕਲੌਤਾ ਪੁੱਤਰ ਗਗਨਦੀਪ ਸਿੰਘ ਜਦੋਂ ਸ਼ਾਮ ਨੂੰ ਘਰ ਪਹੁੰਚਿਆ ਤਾਂ ਬੇਹੋਸ਼ ਹੋ ਕੇ ਪਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਸਣੇ 3 ਅੱਤਵਾਦੀ ਮਾਰ ਮੁਕਾਏ

ਪੁਲਿਸ ਨੇ ਡੋਡਾ ਜ਼ਿਲ੍ਹੇ ਨੂੰ ਅੱਤਵਾਦ ਮੁਕਤ ਐਲਾਨਿਆ ਸੀ੍ਰਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੇ ਸਫਾਏ ਵਿਚ ਫੌਜ ਅਤੇ ਪੁਲਿਸ ਨੂੰ ਲਗਾਤਾਰ ਕਾਮਯਾਬੀ ਮਿਲ ਰਹੀ ਹੈ। ਅਨੰਤਨਾਗ ਨੇੜੇ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਮਸੂਦ ਸਣੇ 3 ਅੱਤਵਾਦੀਆਂ ਨੂੂੰ ਮਾਰ ਮੁਕਾਇਆ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ …

Read More »

ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ – 10 ਮੌਤਾਂ

ਮ੍ਰਿਤਕਾਂ ਵਿੱਚ ਚਾਰ ਅੱਤਵਾਦੀ ਅਤੇ 5 ਸੁਰੱਖਿਆ ਮੁਲਾਜ਼ਮ ਸ਼ਾਮਲ ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਜ ਸਵੇਰੇ ਹੋਏ ਅੱਤਵਾਦੀ ਹਮਲੇ ਵਿੱਚ ਚਾਰ ਸੁਰੱਖਿਆ ਗਾਰਡ, ਇਕ ਪੁਲਿਸ ਅਫਸਰ ਤੇ ਇਕ ਆਮ ਨਾਗਰਿਕ ਮਾਰਿਆ ਗਿਆ। ਇਸ ਹਮਲੇ ਵਿੱਚ ਸ਼ਾਮਲ ਚਾਰ ਅੱਤਵਾਦੀਆਂ ਨੂੰ ਵੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਪੁਲਿਸ ਨੇ ਇਕ ਵਾਹਨ …

Read More »

ਦਿੱਲੀ ‘ਚ ਕਰੋਨਾ ਨਾਲ ਜੰਗ ਲੜਦਿਆਂ ਡਾਕਟਰ ਦੀ ਗਈ ਸੀ ਜਾਨ

ਕੇਜਰੀਵਾਲ ਨੇ ਡਾਕਟਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਕਰੋਨਾ ਨਾਲ ਜੰਗ ਲੜਦਿਆਂ ਇਕ ਡਾਕਟਰ ਅਸੀਮ ਗੁਪਤਾ ਦੀ ਜਾਨ ਚਲੀ ਗਈ ਸੀ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਡਾ. ਅਸੀਮ ਗੁਪਤਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਸਹਾਇਤਾ ਵਜੋਂ ਦੇਣ ਦਾ …

Read More »

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 5300 ਤੱਕ ਅੱਪੜੀ

ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ ਸਾਢੇ 5 ਲੱਖ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 5300 ਤੱਕ ਅੱਪੜ ਗਈ ਹੈ, ਜਦੋਂ ਕਿ 3500 ਤੋਂ ਜ਼ਿਆਦਾ ਵਿਅਕਤੀ ਸਿਹਤਯਾਬ ਵੀ ਹੋਏ ਹਨ ਤੇ 134 ਤੋਂ ਵੱਧ ਕਰੋਨਾ ਪੀੜਤਾਂ ਦੀ ਪੰਜਾਬ ਵਿਚ ਜਾਨ ਵੀ ਜਾ ਚੁੱਕੀ ਹੈ। ਸੂਬੇ ਵਿਚ …

Read More »