ਵਿੱਤ ਮੰਤਰੀ ਬਿੱਲ ਮੌਰਨਿਊ ਦੇ ਪਰਿਵਾਰ ਨੇ ਵੁਈ ਚੈਰਿਟੀ ਦੇ ਖਰਚੇ ‘ਤੇ ਕੀਤੇ ਦੋ ਵਿਦੇਸ਼ੀ ਦੌਰੇ ਹਵਾਈ ਸਫਰ ਅਤੇ ਹੋਟਲ ਦਾ ਖਰਚਾ ਬਣਿਆ ਸੀ 52,000 ਡਾਲਰ ਓਟਵਾ/ਬਿਊਰੋ ਨਿਊਜ਼ : ਵਿੱਤ ਮੰਤਰੀ ਬਿੱਲ ਮੌਰਨਿਊ ਨੇ ਖੁਲਾਸਾ ਕੀਤਾ ਹੈ ਕਿ 2017 ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਵਿਦੇਸ਼ ਦੇ ਦੋ ਟਰਿੱਪ ਕੀਤੇ ਗਏ …
Read More »Monthly Archives: July 2020
ਟਰੂਡੋ ਹਾਊਸ ਆਫ ਕਾਮਨਜ਼ ਦੀ ਵਿੱਤ ਕਮੇਟੀ ਸਾਹਮਣੇ ਹੋਣਗੇ ਪੇਸ਼
ਓਟਵਾ/ਬਿਊਰੋ ਨਿਊਜ਼ : ਲਿਬਰਲ ਸਰਕਾਰ ਵੱਲੋਂ ਵੁਈ ਚੈਰਿਟੀ ਨੂੰ 900 ਮਿਲੀਅਨ ਡਾਲਰ ਦਾ ਸਟੂਡੈਂਟ ਵਾਲੰਟੀਅਰ ਪ੍ਰੋਗਰਾਮ ਦੇਣ ਸਬੰਧੀ ਹਾਊਸ ਆਫ ਕਾਮਨਜ਼ ਦੀ ਵਿੱਤ ਕਮੇਟੀ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਮੇਟੀ ਸਾਹਮਣੇ ਪੇਸ਼ ਹੋਣ ਲਈ ਸਹਿਮਤੀ ਦੇ ਦਿੱਤੀ ਹੈ। ਟਰੂਡੋ ਦੇ ਬੁਲਾਰੇ ਕੈਮਰੂਨ ਅਹਿਮਦ …
Read More »ਪੰਜਾਬ ‘ਚ 162 ਕਰੋੜ ਰੁਪਏ ਦਾ ਬੁਢਾਪਾ ਪੈਨਸ਼ਨ ਘੁਟਾਲਾ
30 ਤੋਂ 40 ਸਾਲ ਦੇ ਪੁਰਸ਼ਾਂ ਤੇ ਮਹਿਲਾਵਾਂ ਨੂੰ ਬਜ਼ੁਰਗ ਬਣਾ ਕੇ ਲਈ ਪੈਨਸ਼ਨ 3 ਸਾਲ ਲੰਬੀ ਚੱਲੀ ਜਾਂਚ ਤੋਂ ਬਾਅਦ ਹੋਇਆ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬੁਢਾਪਾ ਪੈਨਸ਼ਨ ਲੈਣ ਦੇ ਨਾਮ ‘ਤੇ 162 ਕਰੋੜ ਰੁਪਏ ਦਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਇਹ ਘੁਟਾਲਾ ਉਮਰ ਵਿਚ ਫਰਜ਼ੀਵਾੜਾ ਕਰਦੇ ਹੋਏ ਕੀਤਾ …
Read More »ਵਿਦੇਸ਼ ਭੱਜ ਸਕਦਾ ਹੈ ਬਾਦਲ ਪਰਿਵਾਰ ਅਤੇ ਮਜੀਠੀਆ
ਭਗਵੰਤ ਮਾਨ ਨੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਸੁਖਬੀਰ ਬਾਦਲ ਵਲੋਂ ਦਿੱਤੀ ਪੁਸ਼ਾਕ ‘ਤੇ ਸਵਾਲ ਉਠਾਏ। ਇਸ ਸਬੰਧੀ ਬਾਦਲ ਪਰਿਵਾਰ ਦੀ ਚੁੱਪੀ …
Read More »ਜੱਲ੍ਹਿਆਂਵਾਲਾ ਬਾਗ਼ ‘ਚ ਇਤਰਾਜ਼ਯੋਗ ਤਸਵੀਰਾਂ ਲਾਉਣ ‘ਤੇ ਵਿਵਾਦ
ਅੰਮ੍ਰਿਤਸਰ/ਬਿਊਰੋ ਨਿਊਜ਼ : ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਚ ਸਾਂਭ-ਸੰਭਾਲ ਦੇ ਚੱਲ ਰਹੇ ਕੰਮ ਦੌਰਾਨ ਇਹ ਯਾਦਗਾਰ ਮੁੜ ਉਸ ਵੇਲੇ ਚਰਚਾ ਵਿਚ ਆ ਗਈ, ਜਦ ਇਸ ਦੀ ਇਕ ਗੈਲਰੀ ਵਿਚ ਅਰਧ ਨਗਨ ਔਰਤਾਂ ਦੀਆਂ ਕੁਝ ਮੂਰਤੀਆਂ/ਤਸਵੀਰਾਂ ਸਥਾਪਿਤ ਕਰਨ ਦਾ ਪਤਾ ਲੱਗਾ। ਇਸ ਸਬੰਧੀ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਵੱਲੋਂ ਪ੍ਰਧਾਨ ਮੰਤਰੀ ਕੋਲ ਪੱਤਰ …
Read More »ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਇਕ ਹੋਰ ਮਾਮਲਾ ਦਰਜ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਵਾਦਾਂ ਵਿਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਵਿਵਾਦਿਤ ਗੀਤ ‘ਸੰਜੂ’ ਦੇ ਮੁੱਦੇ ਉਤੇ ਨਵਾਂ ਮਾਮਲਾ ਦਰਜ ਕੀਤਾ ਹੈ। ਵਧੀਕ ਡੀਜੀਪੀ (ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੂਸੇਵਾਲਾ ਵਿਰੁਧ ਮੁਹਾਲੀ ਦੇ ਫੇਜ਼ 4 ਸਥਿਤ ਥਾਣਾ ਸਟੇਟ ਕ੍ਰਾਈਮ ਪੰਜਾਬ ਵਿਚ ਆਈਪੀਸੀ ਦੀ ਧਾਰਾ …
Read More »ਜਾਗ ਵੇ ਸੁੱਤਿਆ ਵੀਰਨਾ!
ਡਾ. ਗੁਰਬਖ਼ਸ਼ ਸਿੰਘ ਭੰਡਾਲ 001-216-556-2080 ਜਾਗ ਵੇ ਸੁੱਤਿਆ ਵੀਰਨਾ! ਤੇਰਾ ਗਰਾਂ ਲੁਟੀਂਦਾ ਆ। ਸਾੜਸੱਤੀ ਵਾਪਰ ਰਹੀ ਏ। ਹਰ ਘਰ ਤੇ ਵਿਹੜੇ ਵਿਚ ਸੰਤਾਪ ਅਤੇ ਦੁੱਖਾਂ ਦੀਆਂ ਬਾਤਾਂ ਪਾਈਆਂ ਜਾ ਰਹੀਆਂ ਨੇ। ਹਰ ਚੌਂਕੇ ਵਿਚ ਬੇਰੌਣਕੀ, ਬੁੱਝ ਰਹੀ ਚੁੱਲ੍ਹਿਆਂ ਦੀ ਅੱਗ ਅਤੇ ਬੁੱਝਦੀ ਅੱਗ ਚੁਗਲੀਆਂ ਕਰਦੀ, ਆਪਣੀ ਹੀ ਮਕਾਣੇ ਆਈ ਜਾਪਦੀ। …
Read More »ਸ਼ਾਂਤੀ ਤੇ ਸੇਵਾ ਦੇ ਪੁੰਜ-ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
ਰਿਵਿਊ ਕਰਤਾ ਡਾ. ਡੀ ਪੀ ਸਿੰਘ 416-859-1856 ਉੱਤਰੀ ਭਾਰਤ ਦੇ ਪੰਜਾਬ ਖਿੱਤੇ ਵਿਖੇ, ਰਮਣੀਕ ਸ਼ਿਵਾਲਿਕ ਪਹਾੜ੍ਹੀਆਂ ਦੀ ਗੋਦ ਵਿਚ ਵਸਿਆ ਬਾਗਾਂ-ਬਗੀਚਿਆਂ ਵਾਲਾ ਨਗਰ ਹੈ ਕੀਰਤਪੁਰ। ਗੁਰੂ ਹਰਿਕ੍ਰਿਸ਼ਨ ਜੀ ਦਾ ਜਨਮ 7 ਜੁਲਾਈ, 1656 ਨੂੰ, ਕੀਰਤਪੁਰ ਵਿਖੇ, ਸਿੱਖ ਸਮੁਦਾਇ ਦੇ ਸੱਤਵੇਂ ਗੁਰੂ ਸ੍ਰੀ ਹਰਿ ਰਾਏ ਜੀ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ …
Read More »24 July 2020 Main & GTA
ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਵੀ ਕਰੋਨਾ ਨੇ ਘੇਰਿਆ
ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜਿਆ ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਆਏ 46 ਹਜ਼ਾਰ ਦੇ ਕਰੀਬ ਕਰੋਨਾ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ …
Read More »