Breaking News
Home / 2020 / July (page 20)

Monthly Archives: July 2020

ਦਸੰਬਰ ਤੱਕ ਭਾਰਤ ‘ਚ ਆ ਸਕਦੀ ਹੈ ਕਰੋਨਾ ਦੀ ਵੈਕਸੀਨ

ਆਕਸਫੋਰਡ ਯੂਨੀਵਰਸਿਟੀ ਵਲੋਂ ਤਿਆਰ ਕਰੋਨਾ ਵੈਕਸੀਨ ਦਾ ਦੂਜਾ ਮਨੁੱਖੀ ਟਰਾਇਲ ਵੀ ਰਿਹਾ ਸਫਲ ਨਵੀਂ ਦਿੱਲੀ/ਬਿਊਰੋ ਨਿਊਜ਼ ਬੇਸ਼ੱਕ ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਪਰ ਹੁਣ ਆਸ ਦੀ ਕਿਰਨ ਨਜ਼ਰ ਆਉਣ ਲੱਗੀ ਹੈ। ਆਕਸਫੋਰਡ ਯੂਨੀਵਰਸਿਟੀ ਵਲੋਂ ਤਿਆਰ ਕੀਤੀ ਗਈ ਕਰੋਨਾ ਵੈਕਸੀਨ ਦਾ ਦੂਜਾ ਮਨੁੱਖੀ ਟਰਾਇਲ ਵੀ ਪੂਰੀ ਤਰ੍ਹਾਂ ਸਫਲ …

Read More »

ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ

ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 37 ਹਜ਼ਾਰ ਦੇ ਕਰੀਬ ਆਏ ਕਰੋਨਾ ਦੇ ਹੋਰ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ ਹੋ ਗਿਆ ਹੈ। ਪੰਜਾਬ ਵਿਚ 7200 ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਅਤੇ ਹੁਣ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3200 ਤੋਂ ਜ਼ਿਆਦਾ …

Read More »

ਪਟਿਆਲਾ ਵਿਚ ਪੰਜਾਬ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ

ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕਰੋਨਾ ਦੇ ਗੰਭੀਰ ਮਰੀਜ਼ਾਂ ਦਾ ਹੋਵੇਗਾ ਇਲਾਜ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੋਵਿਡ-19 ਵਿਰੁੱਧ ਅਰੰਭੇ ਮਿਸ਼ਨ ਫ਼ਤਿਹ ਤਹਿਤ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਸੂਬੇ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ ਕੀਤਾ। ਇਥੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦਾ ਇਲਾਜ ਪਲਾਜ਼ਮਾ ਥਰੈਪੀ ਨਾਲ ਕੀਤਾ …

Read More »

ਪੰਜਾਬ ‘ਚ 70 ਹਜ਼ਾਰ ਤੋਂ ਜ਼ਿਆਦਾ ਆਯੋਗ ਵਿਅਕਤੀ ਲੈ ਰਹੇ ਹਨ ਬੁਢਾਪਾ ਪੈਨਸ਼ਨਾਂ

ਰਾਜ ਕੁਮਾਰ ਵੇਰਕਾ ਨੇ ਕਿਹਾ – ਅਕਾਲੀ ਸਰਕਾਰ ਸਮੇਂ ਸਰਕਾਰੀ ਕਰਮਚਾਰੀਆਂ ਨੂੰ ਵੀ ਲੱਗੀਆਂ ਬੁਢਾਪਾ ਪੈਨਸ਼ਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 70, 137 ਆਯੋਗ ਵਿਅਕਤੀ ਬੁਢਾਪਾ ਪੈਨਸ਼ਨਾਂ ਲੈ ਰਹੇ ਹਨ। ਸੂਬਾ ਸਰਕਾਰ ਨੇ ਹੁਣ ਇਨ੍ਹਾਂ ਆਯੋਗ ਵਿਅਕਤੀਆਂ ਨੂੰ ਦਿੱਤੀਆਂ ਪੈਨਸ਼ਨਾਂ ਵਾਪਸ ਲੈਣ ਦਾ ਫੈਸਲਾ ਲਿਆ ਹੈ, ਜੋ ਕਿ 1 ਅਰਬ 62 …

Read More »

ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਪੰਜਾਬੀ ਤੇ ਜਾਟ ਭਾਈਚਾਰੇ ਨੂੰ ਦੱਸਿਆ ਘੱਟ ਦਿਮਾਗ ਵਾਲਾ

ਹੁਣ ਮੁਆਫੀ ਮੰਗ ਨੇ ਛੁਡਾਇਆ ਖਹਿੜਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬੀ ਅਤੇ ਜਾਟ ਭਾਈਚਾਰੇ ਖਿਲਾਫ ਟਿੱਪਣੀ ਕਰਕੇ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਵ ਵਿਵਾਦਾਂ ਵਿਚ ਘਿਰ ਗਏ। ਵਿਰੋਧ ਵਧਦਾ ਦੇਖ ਕੇ ਬਿਪਲਬ ਨੇ ਮੁਆਫੀ ਮੰਗ ਲਈ ਹੈ। ਉਨ੍ਹਾਂ ਅੱਜ ਤਿੰਨ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪੰਜਾਬੀ ਅਤੇ ਜਾਟ ਦੋਵੇਂ ਭਾਈਚਾਰਿਆਂ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਸਿੱਖਿਆ ਮੰਤਰੀ ਨੇ ਕੈਪਟਨ ਅਮਰਿੰਦਰ ਅਤੇ ਸਰਕਾਰੀ ਸਕੂਲਾਂ ਦੀ ਕੀਤੀ ਤਾਰੀਫ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ। ਇਸ ਵਾਰ ਕਿਸੇ ਵੀ ਵਿਦਿਆਰਥੀ ਨੂੰ ਪਹਿਲੇ, ਦੂਜੇ ਜਾਂ ਤੀਜੇ ਸਥਾਨ ‘ਤੇ ਆਇਆ ਨਹੀਂ ਐਲਾਨਿਆ ਗਿਆ ਅਤੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ …

Read More »

ਸ਼੍ਰੋਮਣੀ ਕਮੇਟੀ ਵਲੋਂ ਬਣਾਇਆ ਜਾਵੇਗਾ ਸੋਸ਼ਲ ਪਲੇਟਫਾਰਮ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਸਿੱਖੀ ਖ਼ਿਲਾਫ਼ ਹੋ ਰਹੇ ਕੂੜ ਪ੍ਰਚਾਰ ਨੂੰ ਪਵੇਗੀ ਠੱਲ ਫਤਿਹਗ਼ੜ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੋਸ਼ਲ ਮੀਡੀਆ ‘ਤੇ ਸੋਸ਼ਲ ਪਲੇਟਫਾਰਮ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਫਤਹਿਗੜ੍ਹ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਜਿਹੇ ਪਲੇਟਫਾਰਮ ਨਾਲ ਸਿੱਖੀ ਖ਼ਿਲਾਫ਼ …

Read More »

ਅੰਮ੍ਰਿਤਸਰ ‘ਚ ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਖਿਲਾਫ ਗੁਰਜੀਤ ਔਜਲਾ ਦੇ ਘਰ ਨੇੜੇ ਕੀਤਾ ਰੋਸ ਪ੍ਰਦਰਸ਼ਨ

ਕਾਂਗਰਸ ਹਾਈਕਮਾਨ ਨੂੰ ਵੀ ਕਿਸਾਨ ਵਿਰੋਧੀ ਫੈਸਲਿਆਂ ਖਿਲਾਫ ਆਵਾਜ਼ ਚੁੱਕਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੰਘੇ ਕੱਲ੍ਹ ਪੂਰੇ ਪੰਜਾਬ ਵਿਚ ਕਿਸਾਨਾਂ ਨੇ ਟਰੈਕਟਰਾਂ ‘ਤੇ ਰੋਸ ਵਿਖਾਵੇ ਕੀਤੇ। ਇਸੇ ਤਹਿਤ …

Read More »

ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਦਾ ਹੋਇਆ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਰਾਜਪਾਲ ਤੇ ਲਖਨਊ ਤੋਂ ਸਾਬਕਾ ਸੰਸਦ ਮੈਂਬਰ ਲਾਲਜੀ ਟੰਡਨ ਦਾ ਦਿਹਾਂਤ ਹੋ ਗਿਆ ਹੈ। ਲਾਲਜੀ ਟੰਡਨ ਦੀ ਉਮਰ 85 ਸਾਲ ਸੀ ਤੇ ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ …

Read More »

ਕਾਂਗਰਸ ਅਤੇ ਭਾਜਪਾ ਵਿਚਾਲੇ ਟਵਿੱਟਰ ਜੰਗ

ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਜਾਵੜੇਕਰ ਆਹਮੋ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਤੇ ਭਾਜਪਾ ਵਿਚਾਲੇ ਹੁਣ ਟਵਿੱਟਰ ਜੰਗ ਛਿੜ ਗਈ ਹੈ ਅਤੇ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਆਹਮੋ ਸਾਹਮਣੇ ਹਨ। ਰਾਜਸਥਾਨ ਵਿਚ ਸਿਆਸੀ ਘਮਾਸਾਣ ਦੇ ਚੱਲਦਿਆਂ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। …

Read More »