ਸੰਗਰੂਰ : ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਗਰੂਰ ਅਦਾਲਤ ਨੇ ਪੱਕੀ ਜਮਾਨਤ ਦੇ ਦਿੱਤੀ ਹੈ । ਮੂਸੇਵਾਲਾ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਸੀ। ਜਿਸ ਵਿੱਚ ਉਸ ਨੂੰ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਅਦਾਲਤ ਨੇ ਉਸ ਨੂੰ ਵੱਡੀ ਰਾਹਤ ਦਿੰਦਿਆਂ ਪੱਕੀ ਜ਼ਮਾਨਤ ਦੇ ਦਿੱਤੀ …
Read More »Monthly Archives: July 2020
ਸੋਨੂੰ ਸੂਦ ਹੁਣ ਗਰੀਬਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ
ਚੰਡੀਗੜ੍ਹ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਲੌਕ ਡਾਊਨ ਦੌਰਾਨ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾਉਣ ਵਿਚ ਮੱਦਦ ਕੀਤੀ। ਹੁਣ ਸੋਨੂੰ ਅਜਿਹੇ ਗਰੀਬ ਮਜ਼ਦੂਰ ਪਰਿਵਾਰਾਂ ਦੀ ਮੱਦਦ ਕਰੇਗਾ, ਜੋ ਲੌਕ ਡਾਊਨ ਦੌਰਾਨ ਆਪਣੇ ਘਰ ਜਾਂਦੇ ਸਮੇਂ ਮਾਰੇ ਗਏ ਜਾਂ ਜ਼ਖ਼ਮੀ ਹੋਏ ਹਨ। ਸੋਨੂੰ ਸੂਦ ਨੇ ਅਜਿਹੇ ਗਰੀਬ …
Read More »ਪੰਜਾਬੀ ਗਾਇਕ ਗੁਰਨਾਮ ਭੁੱਲਰ ਸਮੇਤ 41 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਫ਼ਿਲਮ ਤੇ ਟੀਵੀ ਆਰਟਿਸਟ ਐਸੋਸੀਏਸ਼ਨ ਗੁਰਨਾਮ ਭੁੱਲਰ ਦੀ ਪਿੱਠ ‘ਤੇ ਆਈ ਰਾਜਪੁਰਾ : ਰਾਜਪੁਰਾ ਦੇ ਇੱਕ ਮਾਲ ਵਿੱਚ ਬਿਨਾ ਮਨਜ਼ੂਰੀ ਗੀਤ ਦੀ ਸ਼ੂਟਿੰਗ ਕਰਕੇ ਕੋਵਿਡ-19 ਨੇਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਿਸ ਨੇ ਗਾਇਕ ਪੰਜਾਬੀ ਗੁਰਨਾਮ ਭੁੱਲਰ, ਵੀਡੀਓ ਡਾਇਰੈਕਟਰ ਖੁਸ਼ਪਾਲ ਸਿੰਘ ਅਤੇ ਪ੍ਰਾਇਮ ਮਾਲ ਦੇ ਮਾਲਕ …
Read More »ਸਰਕਾਰ ਦੀ ਦੇਖ-ਰੇਖ ਹੇਠ ਹੋ ਰਿਹਾ ਹੈ ਗ਼ੈਰਕਾਨੂੰਨੀ ਖਣਨ: ਅਮਨ ਅਰੋੜਾ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਨੇ ਇਲਜ਼ਾਮ ਲਗਾਇਆ ਕਿ ਸੂਬੇ ਵਿਚ ਗ਼ੈਰਕਾਨੂੰਨੀ ਖਣਨ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੇਤ ਮਾਫ਼ੀਆ ਦੀ ਪੁਸ਼ਤਪਨਾਹੀ ਕਥਿਤ ਤੌਰ ‘ਤੇ ਖ਼ੁਦ ਮੁੱਖ ਮੰਤਰੀ ਕਰ ਰਹੇ ਹਨ, …
Read More »ਪ੍ਰਤਾਪ ਸਿੰਘ ਬਾਜਵਾ ਦੀ ‘ਜ਼ੈੱਡ’ ਸੁਰੱਖਿਆ ਬਹਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀਆਈਐੱਸਐੱਫ) ਹਵਾਲੇ ਕਰ ਦਿੱਤੀ ਗਈ ਹੈ। ਸੂਤਰਾਂ ਦਾ ਦੱਸਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਾਂਗਰਸ ਦੇ ਇਸ ਨੇਤਾ ਦੀ ਸੁਰੱਖਿਆ ਲਈ ਕਰੀਬ 25 ਸੁਰੱਖਿਆ ਕਰਮੀ ਤਾਇਨਾਤ ਕੀਤੇ ਹਨ …
Read More »ਭਾਰਤ ‘ਚ ਘੱਟ ਗਿਣਤੀਆਂ ਨੂੰ ਜ਼ਿਆਦਾ ਖ਼ਤਰਾ
ਘੱਟ ਗਿਣਤੀਆਂ ਨੂੰ ਮਾਨਸਿਕ ਤੇ ਸਰੀਰਕ ਤੌਰ ‘ਤੇ ਕੀਤਾ ਜਾ ਰਿਹਾ ਪ੍ਰੇਸ਼ਾਨ : ਗਿਆਨੀ ਹਰਪ੍ਰੀਤ ਸਿੰਘ ਕੀਰਤਪੁਰ ਸਾਹਿਬ : ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਰਤਪੁਰ ਸਾਹਿਬ ‘ਚ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀਆਂਨੂੰ ਮਾਨਸਿਕ ਤੇ ਸਰੀਰਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੀ ਸ਼ੁਰੂਆਤ …
Read More »ਕੈਪਟਨ ਅਮਰਿੰਦਰ ਸਿੰਘ, ਰੰਧਾਵਾ, ਬਲਬੀਰ ਸਿੱਧੂ ਤੇ ਅਰੁਣਾ ਚੌਧਰੀ ਦੀ ਕਰੋਨਾ ਰਿਪੋਰਟ ਆਈ ਨੈਗੇਟਿਵ
ਮੰਤਰੀ ਤੇ ਐਮ.ਐਲ.ਏ. ਵੀ ਕਰਵਾ ਰਹੇ ਹਨ ਕਰੋਨਾ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੇ ਸੀਨੀਅਰ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀ ਕੈਬਨਿਟ ਨੂੰ ਆਪਣੇ ਟੈਸਟ ਕਰਾਉਣ ਲਈ ਕਿਹਾ ਹੈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ …
Read More »ਪੰਜਾਬ ‘ਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਖਤੀ ਭਰੇ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਦਫਤਰਾਂ ‘ਚ ਵੀ ਮਾਸਕ ਪਾਉਣਾ ਕੀਤਾ ਲਾਜ਼ਮੀ, ਵਿਆਹ ਵਿਚ ਹੁਣ 30 ਵਿਅਕਤੀ ਹੀ ਹੋ ਸਕਣਗੇ ਇਕੱਠੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਸਾਰੇ ਜਨਤਕ ਇਕੱਠਾਂ’ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ …
Read More »ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੰਜਾਬੀਆਂ ਲਈ ਮਸੀਹਾ ਬਣ ਰਹੇ ਡਾ. ਓਬਰਾਏ
ਕਿਹਾ -ਪੰਜਾਬ ਵਿਚ ‘ਹੁਨਰ ਵਿਕਾਸ ਕੇਂਦਰ’ ਸਥਾਪਿਤ ਕਰਾਂਗੇ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਘੇ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐੱਸ. ਪੀ. ਸਿੰਘ ਓਬਰਾਏ, ਜੋ ਹੁਣ ਕਰੋਨਾ ਸੰਕਟ ਦੌਰਾਨ ਅਰਬ ਮੁਲਕਾਂਵਿਚ ਫਸੇ ਤੇ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਭਾਰਤੀਆਂ, ਖਾਸਕਰ ਪੰਜਾਬੀਆਂਨੂੰ ਆਪਣੇ ਖਰਚੇ ‘ਤੇ ਵਿਸ਼ੇਸ਼ ਹਵਾਈ ਉਡਾਣਾਂ …
Read More »ਪੰਜਾਬ ਐਂਡ ਸਿੰਧ ਬੈਂਕ ਸੀਨੀਅਰਜ਼ ਕਲੱਬ ਨੇ ‘ਕੈਨੇਡਾ-ਡੇਅ’ ਅਜੋਕੀ ਜ਼ੂਮ ਟੈਕਨਾਲੋਜੀ ਦੀ ਵਰਤੋਂ ਕਰਦਿਆਂ ਮਨਾਇਆ
ਮੇਅਰ ਪੈਟ੍ਰਿਕ ਬਰਾਊਨ, ਐੱਮ.ਪੀ. ਮਨਿੰਦਰ ਸਿੱਧੂ, ਐੱਮ.ਪੀ.ਪੀ. ਅਮਰਜੋਤ ਸੰਧੂ ਤੇ ਸਕੂਲ-ਟਰੱਸਟੀ ਬਲਬੀਰ ਸੋਹੀ ਨੇ ਵੀ ਕੀਤੀ ਸ਼ਿਰਕਤ ਬਰੈਂਪਟਨ/ਡਾ.ਝੰਡ : ਕਰੋਨਾ ਮਹਾਂਮਾਰੀ ਦੇ ਚੱਲ ਰਹੇ ਅਜੋਕੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਪੰਜਾਬ ਐਂਡ ਸਿੰਧ ਬੈਂਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਇਸ ਵਾਰ ‘ਕੈਨੇਡਾ ਡੇਅ’ ਜ਼ੂਮ ਟੈਨਨਾਲੋਜੀ ਦੀ ਵਰਤੋਂ ਕਰਦਿਆਂ ਹੋਇਆਂ 12 ਜੁਲਾਈ …
Read More »