ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਪਾਰਟੀ ਆਫ ਕੈਨੇਡਾ ਨੇ ਲੀਡਰਸ਼ਿਪ ਦੌੜ ਵਿੱਚ 269,469 ਮੈਂਬਰ ਬਣਾ ਕੇ ਮੈਂਬਰਸ਼ਿਪ ਰਿਕਾਰਡ ਹੀ ਤੋੜ ਦਿੱਤਾ। ਇਸ ਨਾਲ 2004 ਵਿੱਚ ਪਾਰਟੀ ਵੱਲੋਂ ਬਣਾਇਆ ਗਿਆ ਰਿਕਾਰਡ ਵੀ ਟੁੱਟ ਗਿਆ। ਉਸ ਸਮੇਂ ਦੋ ਨੈਸ਼ਨਲ ਪੱਧਰ ਦੀਆਂ ਪਾਰਟੀਆਂ ਦਾ ਰਲੇਵਾਂ ਹੋ ਰਿਹਾ ਸੀ ਤੇ ਕੈਨੇਡਾ ਭਰ ਦੇ ਸਾਰੇ ਹਲਕਿਆਂ …
Read More »Monthly Archives: July 2020
ਸਚਿਨ ਪਾਇਲਟ ਨੇ ਆਪਣੀ ਹੀ ਸਰਕਾਰ ‘ਚ ਕੀਤੀ ਬਗਾਵਤ
ਰਾਜਸਥਾਨ ‘ਚ ਅਸ਼ੋਕ ਗਹਿਲੋਤ ਦੀ ਸਰਕਾਰ ਫਿਲਹਾਲ ਬਚੀ ਨਵੀਂ ਦਿੱਲੀ : ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੂਬੇ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ਖ਼ਿਲਾਫ਼ ਖੁੱਲ੍ਹੀ ਬਗਾਵਤ ਕਰ ਦਿੱਤੀ ਹੈ। ਪਾਇਲਟ ਨੇ ਕਿਹਾ ਕਿ ਉਸ ਕੋਲ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਹੈ ਤੇ ਮੁੱਖ ਮੰਤਰੀ …
Read More »ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਹਨ ਪਾਇਲਟ : ਗਹਿਲੋਤ
ਅਸ਼ੋਕ ਗਹਿਲੋਤ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਚਿਨ ਪਾਇਲਟ ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਹਨ। ਪਾਇਲਟ ਤੇ ਉਸ ਦੇ ਦੋ ਸਹਿਯੋਗੀਆਂ ਨੂੰ ਸੂਬੇ ਦੀ ਕੈਬਨਿਟ ਤੋਂ ਹਟਾਏ ਜਾਣ ਤੋਂ ਬਾਅਦ ਗੱਲਬਾਤ ਕਰਦਿਆਂ ਗਹਿਲੋਤ ਨੇ ਕਿਹਾ ਕਿ ਭਾਜਪਾ ਨੇ ਜੋ ਮੱਧ ਪ੍ਰਦੇਸ਼ ਵਿਚ ਕੀਤਾ ਸੀ ਉਸ ਨੂੰ ਰਾਜਸਥਾਨ ਵਿਚ ਦੁਹਰਾਉਣਾ …
Read More »ਭਾਰਤ ਨੇ ਚੀਨ ਨੂੰ ਦਿੱਤਾ ਸਪੱਸ਼ਟ ਸੁਨੇਹਾ
ਸਰਹੱਦੀ ਪ੍ਰਬੰਧ ਨੂੰ ਲੈ ਕੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕੀਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਲੱਦਾਖ ਮਤਭੇਦ ਨੂੰ ਲੈ ਕੇ ਭਾਰਤ ਅਤੇ ਚੀਨੀ ਫ਼ੌਜੀ ਅਧਿਕਾਰੀਆਂ ਵਿਚਾਲੇ ਚੱਲੀ ਕਰੀਬ 15 ਘੰਟੇ ਲੰਬੀ ਬੈਠਕ ਦੌਰਾਨ ਭਾਰਤ ਵਲੋਂ ਚੀਨ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਪੂਰਬੀ ਲੱਦਾਖ ਵਿਚ ਪਹਿਲਾਂ ਵਾਲੀ ਸਥਿਤੀ ਨੂੰ …
Read More »ਰਾਹੁਲ ਗਾਂਧੀ ਨੂੰ ਮੁੜ ਮਿਲ ਸਕਦੀ ਹੈ ਕਾਂਗਰਸ ਪਾਰਟੀ ਦੀ ਪ੍ਰਧਾਨਗੀ
ਨਵੀਂ ਦਿੱਲੀ : ਦੇਸ਼ ਵਿੱਚ ਕੋਵਿਡ-19 ਮਹਾਮਾਰੀ ਅਤੇ ਸਿਆਸੀ ਸਥਿਤੀ ਵਿਚਾਰਨ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪਾਰਟੀ ਦੇ ਲੋਕ ਸਭਾ ਮੈਂਬਰਾਂ ਦੀ ਸੱਦੀ ਗਈ ਬੈਠਕ ਵਿੱਚ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਏ ਜਾਣ ਦੀ ਚਰਚਾ ਭਾਰੂ ਰਹੀ।ઠ ਸੂਤਰਾਂ ਅਨੁਸਾਰ ਕਰੀਬ ਤਿੰਨ ਘੰਟੇ ਚੱਲੀ ਇਸ ਵਰਚੁਅਲ ਬੈਠਕ ਵਿੱਚ ਸਭ ਤੋਂ …
Read More »ਆਰਥਿਕ ਅਸਮਾਨਤਾ ਅਤੇ ਸਰਕਾਰੀ ਯੋਜਨਾਵਾਂ
ਡਾ. ਸ. ਸ. ਛੀਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਗਰੀਬ ਕਲਿਆਣ ਯੋਜਨਾ’ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਵੀ ਉਹੋ ਹੈ, ਜਿਹੜਾ ਕਈ ਸਾਲਾਂ ਤੋਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਅਪਣਾਇਆ ਜਾਂਦਾ ਰਿਹਾ ਹੈ। ਵੱਖ-ਵੱਖ ਸਮਿਆਂ ‘ਤੇ ਗਰੀਬੀ ਹਟਾਉਣ ਨਾਲ ਸਬੰਧਤ ਵੱਖ-ਵੱਖ ਨਾਅਰੇ ਹਰ ਰਾਜਨੀਤਕ ਪਾਰਟੀ ਦੇ …
Read More »ਸੁਖਬੀਰ ਨੇ ਭਿਜਵਾਈ ਸੀ ਡੇਰਾ ਮੁਖੀ ਨੂੰ ਪੁਸ਼ਾਕ
ਸੁਖਜਿੰਦਰ ਰੰਧਾਵਾ ਨੇ ਉਕਤ ਦਾਅਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਦੀ ਕੀਤੀ ਬੇਨਤੀ ਚੰਡੀਗੜ੍ਹ/ਬਿਊਰੋ ਨਿਊਜ਼ : ਹੱਤਿਆਕਾਂਡ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ 2007 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਦਿਆਂ ਜੋ ਪੁਸ਼ਾਕ ਪਾਈ …
Read More »ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ‘ਚ ਪਬਲੀਕੇਸ਼ਨ ਤੇ ਪ੍ਰੈਸ ਦਾ ਰਿਕਾਰਡ ਸੀਲ
ਅੰਮ੍ਰਿਤਸਰ/ਬਿਊਰੋ ਨਿਊਜ਼ ਪਬਲੀਕੇਸ਼ਨ ਵਿਭਾਗ ਵਿਚੋਂ ਲਾਪਤਾ ਹੋਏ 267 ਸਰੂਪਾਂ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ‘ਤੇ ਪਬਲੀਕੇਸ਼ਨ ਵਿਭਾਗ ਦਾ ਇਸ ਮਾਮਲੇ ਨਾਲ ਸਬੰਧਤ ਸਮੁੱਚਾ ਰਿਕਾਰਡ ਸੀਲ ਕਰ ਦਿੱਤਾ ਗਿਆ ਹੈ। ਜਥੇਦਾਰ ਵੱਲੋਂ ਇਹ ਜਾਂਚ ਕਿਸ ਕੋਲੋਂ ਕਰਾਈ ਜਾਣੀ ਹੈ, ਇਸ …
Read More »ਸੰਯੁਕਤ ਰਾਸ਼ਟਰ ਦੀਆਂ ਜਾਂਚ ਏਜੰਸੀਆਂ ਦੀ ਰਿਪੋਰਟ ‘ਚ ਹੋਇਆ ਖੁਲਾਸਾ
ਦੁਨੀਆ ਭਰ ‘ਚ 13 ਕਰੋੜ ਲੋਕਾਂ ਨੂੰ ਭੁੱਖਮਰੀ ਵੱਲ ਧੱਕ ਸਕਦਾ ਹੈ ਕਰੋਨਾ ਰੋਮ : ਸੰਯੁਕਤ ਰਾਸ਼ਟਰ ਨੇ ਕਿਹਾ ਕਿ ਕਰੋਨਾ ਮਹਾਮਾਰੀ ਇਸ ਸਾਲ ਲਗਪਗ ਹੋਰ 13 ਕਰੋੜ ਲੋਕਾਂ ਨੂੰ ਭੁੱਖਮਰੀ ਵੱਲ ਧੱਕ ਸਕਦੀ ਹੈ। ਸੰਯੁਕਤ ਰਾਸ਼ਟਰ ਦੀ ਮੰਨੀਏ ਦਾ ਪਿਛਲੇ ਸਾਲ ਦੁਨੀਆਭਰ ਵਿਚ ਭੁੱਖਮਰੀ ਦੀ ਕਗਾਰ ‘ਤੇ ਪਹੁੰਚੇ ਲੋਕਾਂ …
Read More »ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ-ਨਾਲ ਪੁੱਤ ਅਤੇ ਪਤਨੀ ਨੂੰ ਵੀ ਹੋਇਆ ਕਰੋਨਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਬਾਜਵਾ ਦੀ ਪਹਿਲੀ ਕਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਦੂਜੀ ਰਿਪੋਰਟ ਪਾਜ਼ੇਟਿਵ ਆ ਗਈ। ਇਸਦੇ ਚੱਲਦਿਆਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ …
Read More »