ਰਾਜਿੰਦਰ ਕੌਰ ਚੋਹਕਾ 98725-44738 ਸਤੰਬਰ 1939 ਨੂੰ ਦੂਸਰੀ ਜੰਗ ਦੇ ਸ਼ੁਰੂ ਹੋਣ ਨਾਲ ਦੁਨੀਆਂ ਅੰਦਰ ਬਹੁਤ ਤੇਜ਼ੀ ਲਾਲ ਪ੍ਰਸਥਿਤੀਆਂ ਵਿੱਚ ਬਦਲਾਅ ਆਏ। ਫਾਸ਼ੀਵਾਦੀ ਹਿਟਲਰ ਦੀਆਂ ਫੌਜਾਂ ਨੇ ਯੂਰਪ ਅੰਦਰ ਲਗਾਤਾਰ ਇਕ-ਬਾਅਦ-ਇਕ ਦੇਸ਼ਾਂ ‘ਤੇ ਕਬਜ਼ੇ ਕਰਨੇ ਸ਼ੁਰੂ ਕਰ ਦਿੱਤੇ। ਭਾਰਤ ਅੰਦਰ ਬਰਤਾਨਵੀ ਬਸਤੀਵਾਦੀ ਗੋਰੀ ਸਰਕਾਰ ਨੇ ਰਾਜਸੀ ਭੈਅ ਵਿਰੁੱਧ ਤਸ਼ਦਦ ਦਾ …
Read More »Monthly Archives: July 2020
ਉਹ ਦਿਨ ਕਿੱਥੋਂ ਲੱਭਾਂ!
ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 ਕਣਕਾਂ ਨਿੱਸਰਦੀਆਂ। ਬੇਰੀਆਂ ਨੂੰ ਬੂਰ ਪੈਣ ਲਗਦੇ। ਜਦ ਕਣਕਾਂ ਸਿੱਟੇ ਕੱਢ ਖਲੋਂਦੀਆਂ, ਬੇਰੀਆਂ ਬੇਰਾਂ ਨਾਲ ਲੱਦੀਆਂ ਦਿਸਦੀਆਂ। ਉਦੋਂ ਮਲ੍ਹਿਆਂ ਤੇ ਦੇਸੀ ਬੇਰੀਆਂ ਦੇ ਬੇਰ ਮੰਡੀ-ਬਜ਼ਾਰ ਨਹੀਂ ਸਨ ਵਿਕਦੇ। ਆਮ ਜੁ ਹੁੰਦੇ ਸਨ। ਜਿਹੜੇ ਇਲਾਕਿਆਂ ਵਿਚ ਬੇਰੀਆਂ ਘੱਟ ਹੁੰਦੀਆਂ, ਲੋਕੀਂ ਆਪਣੇ ਰਿਸ਼ਤੇਦਾਰਾਂ ਨੂੰ ਰੁੱਤ ਦਾ …
Read More »17 July 2020 Main & GTA
ਸੁਖਬੀਰ ਬਾਦਲ ਦੀ ਡੇਰਾ ਮੁਖੀ ਨਾਲ ਨੇੜਤਾ ਦੀਆਂ ਖਬਰਾਂ ਤੋਂ ਬਾਅਦ ਸਿਆਸੀ ਭੂਚਾਲ
ਸੁਖਬੀਰ ਨੂੰ ਪੰਥ ‘ਚੋਂ ਛੇਕੇ ਜਾਣ ਦੀ ਸੁਰ ਹੋਰ ਤਿੱਖੀ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ 2007 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਦਿਆਂ ਜੋ ਪੁਸ਼ਾਕ ਪਾਈ ਸੀ, ਉਹ ਸੁਖਬੀਰ ਬਾਦਲ ਨੇ ਉਸ ਨੂੰ ਭੇਟ ਕੀਤੀ ਸੀ। ਇਹ ਖੁਲਾਸਾ ਕੈਬਨਿਟ ਮੰਤਰੀ ਸੁਖਜਿੰਦਰ …
Read More »ਕੈਪਟਨ ਅਮਰਿੰਦਰ, ਰੰਧਾਵਾ, ਬਲਬੀਰ ਸਿੱਧੂ ਤੇ ਅਰੁਣਾ ਚੌਧਰੀ ਦੀ ਕਰੋਨਾ ਰਿਪੋਰਟ ਆਈ ਨੈਗੇਟਿਵ
ਮੰਤਰੀ ਤੇ ਐਮ.ਐਲ.ਏ. ਵੀ ਕਰਵਾ ਰਹੇ ਹਨ ਕਰੋਨਾ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੇ ਸੀਨੀਅਰ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀ ਕੈਬਨਿਟ ਨੂੰ ਆਪਣੇ ਟੈਸਟ ਕਰਾਉਣ ਲਈ ਕਿਹਾ ਹੈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਵੀ …
Read More »ਪੰਜਾਬ ਦੇ ਮੰਤਰੀ ਬਾਜਵਾ ਦੇ ਪੁੱਤ ਤੇ ਪਤਨੀ ਨੂੰ ਵੀ ਹੋਇਆ ਕਰੋਨਾ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਹਜ਼ਾਰ ਤੱਕ ਅੱਪੜੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਹਜ਼ਾਰ ਤੱਕ ਅੱਪੜ ਗਈ ਹੈ ਅਤੇ 6 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਦੇ ਕਰੀਬ ਹੈ ਅਤੇ …
Read More »ਐਨ.ਆਰ.ਆਈਜ਼ ਨੂੰ ਸਾਂਭਣ ਲਈ ਪੰਜਾਬ ਸਰਕਾਰ ਨੇ ਲਗਾਈ ਅਧਿਆਪਕਾਂ ਦੀ ਡਿਊਟੀ
ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਦੇ ਫੈਸਲੇ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਦੇ ਮਰੀਜ਼ ਪੰਜਾਬ ਵਿਚ ਦਿਨੋ-ਦਿਨ ਵਧਦੇ ਹੀ ਜਾ ਰਹੇ ਹਨ। ਅਜਿਹੇ ਵਿਚ ਪੰਜਾਬ ਸਰਕਾਰ ਨੇ ਇੱਕ ਹੋਰ ਫੈਸਲਾ ਕੀਤਾ ਹੈ ਜਿਸ ਅਨੁਸਾਰ ਹੁਣ ਵਿਦੇਸ਼ ਤੋਂ ਆਉਣ ਵਾਲੇ ਐਨ.ਆਰ.ਆਈਜ਼ ਨੂੰ ਪਿਕਅਪ ਕਰਨ ਲਈ ਸਰਕਾਰ ਨੇ ਅਧਿਆਪਕਾਂ ਦੀ ਡਿਊਟੀ …
Read More »ਸਿਹਤ ਬੀਮਾ ਯੋਜਨਾ ਵਿਚ ਪੰਜਾਬ ਦੇ 9 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ
ਜਲ ਸਰੋਤ ਵਿਭਾਗ ਦੀਆਂ 8657 ਅਸਾਮੀਆਂ ਖਤਮ – ਮੁਲਾਜ਼ਮ ਆਏ ਸੜਕਾਂ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9 ਲੱਖ 5 ਹਜ਼ਾਰ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ‘ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ’ ਸਾਲ 2020-21 ਵਿਚ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ …
Read More »ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘਨੂੰ ਟਵੀਟ ਰਾਹੀਂ ਭੇਜਿਆ ਸੁਨੇਹਾ
ਮਿਡ ਡੇਅ ਮੀਲ ਸਕੀਮ ਦੁਬਾਰਾ ਸ਼ੁਰੂ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਰਾਹੀਂ ਇੱਕ ਸੁਨੇਹਾ ਭੇਜਿਆ ਹੈ। ਬਾਜਵਾ ਨੇ ਪੰਜਾਬ ਦੇ ਸਕੂਲਾਂਵਿਚ ਮਿਡ-ਡੇ-ਮੀਲ ਸਕੀਮ …
Read More »ਸਚਿਨ ਪਾਇਲਟ ਧੜੇ ਨੇ ਪਟੀਸ਼ਨ ਵਿਚ ਸੋਧ ਲਈ ਮੰਗਿਆਸਮਾਂ
ਹਾਈਕੋਰਟ ਵਿਚ ਸੁਣਵਾਈ ਟਲੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਅਤੇ ਉਨ੍ਹਾਂ ਦੇ ਹਮਾਇਤੀ 18 ਵਿਧਾਇਕ ਸਪੀਕਰ ਦੇ ਨੋਟਿਸ ਖਿਲਾਫ ਹਾਈਕੋਰਟ ਪਹੁੰਚੇ। ਹਾਈਕੋਰਟ ਵਿਚ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਟਲੀ ਗਈ। ਪਾਇਲਟ ਧੜੇ ਨੇ ਰਾਜਸਥਾਨ ਵਿਧਾਨ ਸਭਾ ਵਲੋਂ ਆਯੋਗ ਕਰਾਰ ਦਿੱਤੇ ਗਏ ਵਿਧਾਇਕਾਂ ਦੀ …
Read More »