ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਜਲੰਧਰ : ਵਿਧਾਇਕ ਪਰਗਟ ਸਿੰਘ ਨੇ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਨੂੰ ਛੇਤੀ ਤੋਂ ਛੇਤੀ ਨਿਬੇੜੇ …
Read More »Monthly Archives: July 2020
ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਮਾਮਲਿਆਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ ਕਰਾਉਣ ਦੀ ਅਪੀਲ
ਸੁਖਪਾਲ ਖਹਿਰਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯੂਏਪੀਏ ਕਾਨੂੰਨ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਮਾਮਲਿਆਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ …
Read More »ਦੇਸ਼ ਵਿਰੋਧੀ ਤਾਕਤਾਂ ਖਿਲਾਫ ਚੁੱਕਾਂਗੇ ਲੋੜੀਂਦੇ ਕਦਮ
ਸੁਖਬੀਰ ਨੌਜਵਾਨਾਂ ਨੂੰ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਾਉਣ ਤੋਂ ਗੁਰੇਜ਼ ਕਰਨ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਸਾਡੀ ਸਰਕਾਰ ਪੰਜਾਬ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਹਰ ਢੁੱਕਵਾਂ ਕਦਮ ਉਠਾਏਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ …
Read More »ਇੰਦਰਾ ਗਾਂਧੀ ਵਾਲੀ ਮਾਨਸਿਕਤਾ ਨੂੰ ਦੁਹਰਾਉਣਾ ਚਾਹੁੰਦੇ ਹਨ ਕੈਪਟਨ : ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਨੂੰ ਯੂਏਪੀਏ ਦੀ ਦੁਰਵਰਤੋਂ ਕਿਹਾ ਹੈ ਅਤੇ ਨਿਰਦੋਸ਼ ਸਿੱਖ ਨੌਜਵਾਨਾਂ ਖਿਲਾਫ ਇੰਦਰਾ ਗਾਂਧੀ ਵਾਲੀ ਮਾਨਸਿਕਤਾ ਨੂੰ ਦੁਹਰਾਉਣ ਤੇ ਕੌਮ ਦੇ ਖਿਲਾਫ ਬਿਆਨ ਦੱਸਿਆ ਹੈ। ਬਾਦਲ ਨੇ ਕੈਪਟਨ ਅਮਰਿੰਦਰ ਨੂੰ ਕਿਹਾ ਕਿ ਉਹ ਦੇਸ਼ ਦੀ ਏਕਤਾ ਤੇ …
Read More »ਸੁਮੇਧ ਸੈਣੀ ਖ਼ਿਲਾਫ਼ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹੋਵੇਗੀ
ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੋਂ ਬਾਅਦ ਭੇਦਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿਚ ਅੱਜ ਸੁਮੇਧ ਸੈਣੀ ਅਤੇ ਹੋਰ ਸੇਵਾ ਮੁਕਤ ਪੁਲਿਸ …
Read More »ਬਰੈਂਪਟਨ ਡਾਊਨ ਟਾਊਨ ਟ੍ਰਾਂਜ਼ਿਟ ਹੱਬ ਲਈ ਕੈਥਰੀਨ ਮਕੈਨਾ ਨੇ 45.3 ਮਿਲੀਅਨ ਡਾਲਰ ਫੰਡਿੰਗ ਦਾ ਕੀਤਾ ਐਲਾਨ
ਟ੍ਰਾਂਜ਼ਿਟ ਵਿਚ ਨਿਵੇਸ਼ ਨਾਲ ਨੌਕਰੀਆਂ ਪੈਦਾ ਕਰਨਾ ਹੋਵੇਗਾ ਆਸਾਨ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡੀਅਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਕੈਨੇਡਾ ਫੈੱਡਰਲ ਸਰਕਾਰ ਦੀ ਮੁੱਖ ਤਰਜੀਹ ਹੈ। ਜਿੱਥੇ ਇੱਕ ਪਾਸੇ ਕੋਵਿਡ -19 ਮਹਾਂਮਾਰੀ ਨੇ ਕੈਨੇਡੀਅਨਾਂ ਦੀ ਨਿੱਜੀ ਸਿਹਤ ਦੇ ਨਾਲ-ਨਾਲ ਅਰਥਚਾਰੇ ‘ਤੇ ਵੀ ਡੂੰਘਾ ਪ੍ਰਭਾਵ ਪਾਇਆ ਹੈ, ਉੱਥੇ ਹੀ ਕੈਨੇਡਾ …
Read More »ਮਾਤਾ ਰਸਮਿੰਦਰ ਕੌਰ ਸੰਘਾ ਸਦੀਵੀ-ਵਿਛੋੜਾ ਦੇ ਗਏ
ਬਰੈਂਪਟਨ/ਡਾ. ਝੰਡ : ਸਾਰਿਆਂ ਲਈ ਇਹ ਬੜੇ ਹੀ ਦੁੱਖ-ਭਰੀ ਖ਼ਬਰ ਹੈ ਸਾਡੇ ਪਿਆਰੇ ਮਿੱਤਰ ਡਾ. ਜਗਮੋਹਨ ਸਿੰਘ ਸੰਘਾ ਦੇ ਮਾਤਾ ਜੀ ਰਸਮਿੰਦਰ ਕੌਰ ਜੀ ਸੰਘਾ ਬੀਤੇ ਮੰਗਲਵਾਰ 28 ਜੁਲਾਈ ਨੂੰ ਬਰੈਂਪਟਨ ਸਿਵਿਕ ਹਸਪਤਾਲ ਵਿਚ ਆਪਣੇ ਆਖ਼ਰੀ ਸਵਾਸ ਲੈ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਪ੍ਰਮਾਤਮਾ ਵਿਚ ਅਟੁੱਟ ਵਿਸ਼ਵਾਸ਼ ਰੱਖਣ …
Read More »ਪਾਕਿਸਤਾਨ ਵਿਚ ਫਿਰ ਧਾਰਮਿਕ ਅਤਿਆਚਾਰ
ਲਾਹੌਰ ‘ਚ ਗੁਰਦੁਆਰੇ ਦੀ ਜ਼ਮੀਨ ‘ਤੇ ਇਸਲਾਮਿਕ ਨੇਤਾ ਦਾ ਕਬਜ਼ਾ ਲਾਹੌਰ : ਪਾਕਿਸਤਾਨ ਦੇ ਲਾਹੌਰ ‘ਚ ਦਾਵਤ-ਏ-ਇਸਲਾਮੀ (ਬਰੇਲਵੀ) ਦੇ ਵਰਕਰਾਂ ਤੇ ਹਜਰਤ ਸ਼ਾਹ ਕਾਕੂ ਦੀ ਮਜ਼ਾਰ ਦੇ ਕਰਤਾ-ਧਰਤਾ ਨੇ ਸਿੱਖਾਂ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ ਇਕ ਇਸਲਾਮਿਕ ਦੇਸ਼ ਹੈ ਤੇ ਇਹ ਸਿਰਫ਼ ਮੁਸਲਮਾਨਾਂ ਲਈ ਹੈ। ਉਸ ਨੇ ਸਥਾਨਕ …
Read More »ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਵਾਲਾ ਗ੍ਰਿਫ਼ਤਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਦੀ ਨੀਅਤ ਰੱਖਣ ਵਾਲੇ ਸੋਹੇਲ ਬੱਟ ਨੂੰ ਓਕਾਫ਼ ਬੋਰਡ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਥਾਨਕ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੋਹੇਲ ਵੱਲੋਂ ਸਿੱਖਾਂ ਨੂੰ ਉਲਟਾ ਧਮਕੀਆਂ ਵੀ ਦਿੱਤੀਆਂ ਗਈਆਂ …
Read More »ਤਾਲਿਬਾਨੀ ਅੱਤਵਾਦੀਆਂ ਵੱਲੋਂ ਰਿਹਾਅ ਕੀਤਾ ਗਿਆ ਨਿਦਾਨ ਸਿੰਘ 11 ਅਫਗਾਨੀ ਸਿੱਖਾਂ ਸਣੇ ਦਿੱਲੀ ਪੁੱਜਾ
ਨਾਗਰਿਕਤਾ ਸੋਧ ਕਾਨੂੰਨ ਤਹਿਤ ਇਨ੍ਹਾਂ ਨੂੰ ਦਿੱਤੀ ਜਾਵੇਗੀ ਨਾਗਰਿਕਤਾ ਨਵੀਂ ਦਿੱਲੀ : ਅਫ਼ਗਾਨਿਸਤਾਨ ਵਿਚ ਤਾਲਿਬਾਨ ਅੱਤਵਾਦੀਆਂ ਪਾਸੋਂ ਰਿਹਾਅ ਹੋਣ ਉਪਰੰਤ ਭਾਰਤ ਪੁੱਜੇ ਸਿੱਖ-ਹਿੰਦੂ ਭਾਈਚਾਰੇ ਦੇ ਆਗੂ ਨਿਦਾਨ ਸਿੰਘ ਸਚਦੇਵਾ ਤੇ ਹੋਰਨਾਂ ਦਾ ਦਿੱਲੀ ਵਿਚ ਜ਼ੋਰਦਾਰ ਸਵਾਗਤ ਕੀਤਾ ਗਿਆ। ਨਿਦਾਨ ਸਿੰਘ ਸਮੇਤ 11 ਹੋਰ ਸਿੱਖਾਂ ਨੂੰ ਵਿਸ਼ੇਸ਼ ਉਡਾਣ ਰਾਹੀਂ ਕਾਬੁਲ ਤੋਂ …
Read More »