ਕਾਂਗਰਸ ਨੇ ਘਰ ਵਾਪਸੀ ਲਈ ਦਰਵਾਜ਼ੇ ਖੁੱਲ੍ਹੇ ਰੱਖੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਚਿਨ ਪਾਇਲਟ ਦੀ ਕਾਂਗਰਸ ਪਾਰਟੀ ਵਿਚੋਂ ਛੁੱਟੀ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪਾਇਲਟ ਨੇ ਅੱਜ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਹੇ। ਪਾਇਲਟ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਰਾਜਸਥਾਨ ਵਿੱਚ ਕਾਂਗਰਸ ਨੂੰ ਮੁੜ ਸੱਤਾ …
Read More »Monthly Archives: July 2020
ਸੀ.ਬੀ.ਐੱਸ.ਈ.ਨੇ ਦਸਵੀਂ ਦਾ ਨਤੀਜਾ ਐਲਾਨਿਆ
91 ਫ਼ੀਸਦੀ ਵਿਦਿਆਰਥੀ ਹੋਏ ਪਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ. ਐੱਸ. ਈ.ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਪ੍ਰੀਖਿਆ ਦੇਣ ਵਾਲੇ ਕਰੀਬ 18 ਲੱਖ ਬੱਚਿਆਂ ਦਾ ਇੰਤਜ਼ਾਰ ਵੀ ਖ਼ਤਮ ਹੋ ਗਿਆ। ਇਸ ਵਾਰ 10ਵੀਂ ਜਮਾਤ ਵਿਚ 91.46 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ, ਜਿਨ੍ਹਾਂਵਿਚ 93.31 ਫ਼ੀਸਦੀ ਲੜਕੀਆਂ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਲੱਖ ਵੱਲ ਨੂੰ ਵਧੀ
ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 35 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਲੱਖ ਵੱਲ ਨੂੰ ਵਧਣ ਲੱਗੀ ਹੈ ਅਤੇ ਹੁਣ ਇਹ ਗਿਣਤੀ 9 ਲੱਖ 42 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ਵਿਚ …
Read More »ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਨਹੀਂ ਹੋਵੇਗਾ ਰੱਦ
ਟਰੰਪ ਪ੍ਰਸ਼ਾਸਨ ਨੇ ਵਾਪਸ ਲਿਆ ਫ਼ੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀਆਂ ਯੂਨੀਵਰਸਿਟੀਆਂਵਿਚ ਪੜ੍ਹਨ ਦਾ ਸ਼ੌਕ ਰੱਖਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਵਾਲਾ ਆਪਣਾ ਫ਼ੈਸਲਾਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ …
Read More »ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਉਠਣ ਲੱਗੀ ਮੰਗ
ਜਾਖੜ ਨੇ ਕਿਹਾ – ਅਕਾਲੀ ਦਲ ਨੇ ਵੋਟਾਂ ਖਾਤਰ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਬੇਅਦਬੀ ਮਾਮਲੇ ਨੂੰ ਲੈ ਕੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਡੇਰਾ ਸਿਰਸਾ ‘ਤੇ ਨਿਸ਼ਾਨਾ …
Read More »ਸੁਖਦੇਵ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਵਪਾਰੀਆਂ ਦੇ ਅਕਾਲੀ ਦਲ ਦਾ ਪ੍ਰਧਾਨ
ਮੁਹਾਲੀ/ਬਿਊਰੋ ਨਿਊਜ਼ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਸਰਗਰਮੀ ਵਧਾ ਦਿੱਤੀ ਹੈ ਅਤੇ ਬਾਦਲਾਂ ਤੋਂ ਨਰਾਜ਼ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਮੁਹਾਲੀ ਵਿਖੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਪਰਿਵਾਰ ਦੇ ਕਬਜ਼ੇ ਵਿੱਚੋਂ ਮੁਕਤ ਕਰਵਾਉਣ ਲਈ ਅਕਾਲ ਤਖ਼ਤ ਸਾਹਿਬ …
Read More »ਭਾਰਤ ਦੀ ਹਕੂਮਤ ਵੀ ਮੁਗਲਾਂ ਵਾਂਗ ਘੱਟਗਿਣਤੀਆਂ ਨੂੰ ਖ਼ਤਮ ਕਰਨ ‘ਚ ਲੱਗੀ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਘੱਟ ਗਿਣਤੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਕੀਤਾ ਜਾ ਰਿਹਾ ਪ੍ਰੇਸ਼ਾਨ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ ਭਾਰਤ ਦੀ ਹਕੂਮਤ ਵੀ ਮੁਗਲਾਂ ਵਾਂਗ ਘੱਟ ਗਿਣਤੀਆਂ ਨੂੰ ਖਤਮ ਕਰਨ ਵਿਚ ਲੱਗੀ ਹੋਈ ਹੈ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਰਤਪੁਰ ਸਾਹਿਬ ਵਿਚ ਇਹ …
Read More »ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 8400 ਤੋਂ ਪਾਰ
ਸੂਬੇ ‘ਚ 72 ਘੰਟਿਆਂ ਲਈ ਆਉਣ ਵਾਲਿਆਂ ਵਾਸਤੇ ਇਕਾਂਤਵਾਸ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 8400 ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਸੂਬੇ’ਚ 400 ਤੋਂ ਵੱਧ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸੇ ਦੌਰਾਨ 5600 ਤੋਂ ਵੱਧ ਕਰੋਨਾ ਪੀੜਤ ਸਿਹਤਯਾਬ ਵੀ …
Read More »ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਨਾ ਲਿਖਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ
ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਉਚ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਤੇ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਕਿ ਨਾਮ ਪਲੇਟ ਅਤੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ। ਪੰਜਾਬ ਸਰਕਾਰ ਨੇ ਮਾਂ ਬੋਲੀ …
Read More »ਸਚਿਨ ਪਾਇਲਟ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ
ਰਾਜਸਥਾਨ ਦਾ ਸਿਆਸੀ ਸੰਕਟ ਹੋਰ ਡੂੰਘਾ ਹੋਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਕਾਂਗਰਸ ਦੀ ਸਰਕਾਰ ਵਿਚ ਸਿਆਸੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਹੁਣ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਬਾਗੀ ਹੋ ਰਹੇ ਸਚਿਨ ਪਾਇਲਟ ਨੂੰ ਪਿਛਲੇ ਤਿੰਨ ਦਿਨਾਂ ਤੋਂ ਮਨਾਉਣ …
Read More »