ਪਹਿਲਾਂ ਵੀ ਸੋਨੂੰ ਸੂਦ ਨੇ ਆਪਣੇ ਖਰਚੇ ‘ਤੇ ਪਰਵਾਸੀ ਮਜ਼ੂਦਰਾਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਲੌਕ ਡਾਊਨ ਦੌਰਾਨ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾਉਣ ਵਿਚ ਮੱਦਦ ਕੀਤੀ। ਹੁਣ ਸੋਨੂੰ ਅਜਿਹੇ ਗਰੀਬ ਮਜ਼ਦੂਰ ਪਰਿਵਾਰਾਂ ਦੀ ਮੱਦਦ ਕਰੇਗਾ, ਜੋ ਲੌਕ ਡਾਊਨ ਦੌਰਾਨ …
Read More »Monthly Archives: July 2020
ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਦੇ ਕਰੀਬੀਆਂ ਦੇ ਟਿਕਾਣਿਆਂ’ਤੇ ਇਨਕਮ ਟੈਕਸ ਅਧਿਕਾਰੀਆਂ ਨੇ ਮਾਰੇ ਛਾਪੇ ਰਾਜਸਥਾਨ
ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਰੀਬੀਆਂ ਦੇ ਦਫ਼ਤਰ ਤੇ ਘਰਾਂਵਿਚ ਅੱਜ ਇਨਕਮ ਟੈਕਸ ਅਧਿਕਾਰੀਆਂ ਨੇ ਛਾਪੇਮਾਰੀ ਕੀਤੀ ਹੈ। ਰਾਜਸਥਾਨ ਤੋਂ ਲੈ ਕੇ ਮੁੰਬਈ ਤੱਕ 22 ਟਿਕਾਣਿਆਂ’ਤੇ ਇਕੋ ਵੇਲੇ ਛਾਪੇਮਾਰੀ ਕੀਤੀ ਗਈ। ਅਸ਼ੋਕ ਗਹਿਲੋਤ ਦੇ ਕਰੀਬੀ ਵਿਧਾਇਕ ਧਰਮੇਂਦਰ …
Read More »ਮੱਧ ਪ੍ਰਦੇਸ਼ ਦੀ ਚੌਹਾਨ ਸਰਕਾਰ ਵਿਚ ਵਿਭਾਗਾਂ ਦੀ ਵੰਡ
ਸਿੰਧੀਆ ਹਮਾਇਤੀਆਂਨੂੰ ਮਿਲੇ ਅਹਿਮ ਵਿਭਾਗ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ 11 ਦਿਨਾਂ ਦੀ ਲੰਮੀ ਉਡੀਕ ਮਗਰੋਂ ਅੱਜ ਆਪਣੇ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਪਾਰਟੀ ਦੇ ਨਵੇਂ ਸਿਤਾਰੇ ਜੋਤੀਰਾਓ ਸਿੰਧੀਆ ਨਵੇਂ ਮੰਤਰੀ ਮੰਡਲ ਵਿੱਚ ਆਪਣੇ ਹਮਾਇਤੀ ਮੰਤਰੀਆਂ ਲਈ ਅਹਿਮ ਵਿਭਾਗ ਲੈਣ …
Read More »ਰੂਸ ਨੇ ਕਰੋਨਾ ਵੈਕਸੀਨ ਬਣਾਉਣ ਦਾ ਕੀਤਾ ਦਾਅਵਾ
ਦਵਾਈ ਦੇ ਟਰਾਇਲ ਵੀ ਕੀਤੇ ਪੂਰੇ ਮਾਸਕੋ/ਬਿਊਰੋ ਨਿਊਜ਼ ਰੂਸ ਦੇ ਸੇਚੇਨੋਵ ਯੂਨੀਵਰਸਿਟੀ ਦਾ ਦਾਅਵਾ ਹੈ ਕਿ ਉਸ ਨੇ ਦੁਨੀਆ ਦੀ ਸਭ ਤੋਂ ਪਹਿਲੀ ਕਰੋਨਾ ਵੈਕਸੀਨ ਤਿਆਰ ਕਰ ਲਈ ਹੈ। ਯੂਨੀਵਰਸਿਟੀ ਨੇ ਕਿਹਾ ਕਿ ਇਨਸਾਨਾਂ ‘ਤੇ ਵੈਕਸੀਨ ਦਾ ਟਰਾਇਲ ਵੀ ਸਫਲ ਰਿਹਾ ਹੈ। ਸੇਚੇਨੇਵ ਯੂਨੀਵਰਸਿਟੀ ਦੇ ਡਾਇਰੈਕਟਰ ਅਲੈਕਜੈਂਡਰ ਲੁਕਾਸ਼ੇਵ ਦਾ ਕਹਿਣਾ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਸਿਹਤਯਾਬ ਹੋਣ ਦੀ ਦਰ 63 ਫੀਸਦੀ ਤੋਂ ਜ਼ਿਆਦਾ
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਸਿਹਤਯਾਬ ਹੋਣ ਦੀ ਦਰ ਹੁਣ 63 ਫੀਸਦੀ ਤੋਂ ਜ਼ਿਆਦਾ ਹੈ ਅਤੇ ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚ ਗਿਆ ਹੈ। ਦੇਸ਼ ਵਿਚ 5 ਲੱਖ ਦੇ ਕਰੀਬ ਕਰੋਨਾ …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 7200 ਤੱਕ ਅੱਪੜੀ
ਕੈਪਟਨ ਅਮਰਿੰਦਰ ਨੇ ਪਲਾਜ਼ਮਾ ਬੈਂਕ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7200 ਤੱਕ ਅੱਪੜ ਚੁੱਕੀ ਹੈ ਅਤੇ 5 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਹੁਣ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 2 ਹਜ਼ਾਰ ਤੋਂ ਜ਼ਿਆਦਾ ਹੈ ਅਤੇ 183 ਵਿਅਕਤੀਆਂ ਦੀ ਜਾਨ …
Read More »ਸੁਮੇਧ ਸੈਣੀ ਦੀ ਕੱਚੀ ਜ਼ਮਾਨਤ ਰੱਦ, ਗ੍ਰਿਫਤਾਰੀ ਦੀ ਵਧੀ ਸੰਭਾਵਨਾ
ਮੁਹਾਲੀ/ਬਿਊਰੋ ਨਿਊਜ਼ 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਮੁਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਦੀ ਸੰਭਾਵਨਾ ਵੀ ਵਧ ਗਈ ਹੈ। …
Read More »ਬੇਅਦਬੀ ਮਾਮਲਿਆਂ ‘ਚ ਸੀ.ਬੀ.ਆਈ. ਨੇ ਨਵੀਂ ਅਰਜ਼ੀ ਦਾਇਰ ਕਰਕੇਮੰਗੀ ਸਟੇਅ
ਸੁਣਵਾਈ 20 ਜੁਲਾਈ ਤੱਕ ਅੱਗੇ ਪਈ ਮੁਹਾਲੀ/ਬਿਊਰੋ ਨਿਊਜ਼ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕੇਸ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀ.ਬੀ.ਆਈ. ਅਦਾਲਤ ਵਿੱਚ ਹੋਈ। ਇਸ ਦੌਰਾਨ ਸੀ.ਬੀ.ਆਈ., ਪੰਜਾਬ ਸਰਕਾਰ ਅਤੇਸ਼ਿਕਾਇਤਕਰਤਾਵਾਂ ਦੇ ਵਕੀਲਾਂ ਵਿੱਚ ਭਖਵੀਂ ਬਹਿਸ ਹੋਈ। ਸੀ.ਬੀ.ਆਈ. ਨੇ ਅੱਜ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ 267 ਪਾਵਨ ਸਰੂਪ ਗੁੰਮ ਹੋਣ ਦਾ ਮਾਮਲਾ ਫਿਰ ਗਰਮਾਇਆ
ਸੇਵਾ ਸਿੰਘ ਸੇਖਵਾਂ ਸਣੇ 5 ਸ਼੍ਰੋਮਣੀ ਕਮੇਟੀ ਮੈਂਬਰ ਇਸ ਮਸਲੇ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਅੰਮ੍ਰਿਤਸਰ ‘ਚੋਂ 267 ਪਾਵਨ ਸਰੂਪ ਗੁੰਮ ਹੋਣ ਕਰਕੇ ਸਿੱਖ ਹਲਕਿਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਅੱਜ 5 ਸ਼੍ਰੋਮਣੀ ਕਮੇਟੀ ਮੈਂਬਰ …
Read More »ਸੁਖਬੀਰ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਇਆ ਚੱਕਰਾਂ ‘ਚ
ਪੰਜਾਬ ਭਾਜਪਾ ‘ਚ ਫਿਰ ਉਠੀ ਜ਼ੋਰਦਾਰ ਮੰਗ ਕਿ ਇੱਕਲਿਆਂ ਲੜੋ 117 ਵਿਧਾਨ ਸਭਾ ਸੀਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਅਤੇ ਸਿਆਸੀ ਪਾਰਟੀਆਂ ਨੇ ਵੀ ਹਿਲਜੁਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਅਕਾਲੀ-ਭਾਜਪਾ ਗਠਜੋੜ ਵਿਚ …
Read More »