ਕੈਪਟਨ ਸਰਕਾਰ ਤੇਲ ਕੀਮਤਾਂ ‘ਚ 10 ਰੁਪਏ ਪ੍ਰਤੀ ਲੀਟਰ ਕਟੌਤੀ ਕਰੇ : ਸੁਖਬੀਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਤੇਲ ਕੀਮਤਾਂ ਦੇ ਮੁੱਦੇ ‘ਤੇ ਪਹਿਲੀ ਵਾਰੀ ਮੈਦਾਨ ਵਿਚ ਨਿੱਤਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਉਤੇ ਕਰਾਂ ਵਿਚ ਕਟੌਤੀ ਕੀਤੇ ਜਾਣ ਦੀ ਮੰਗ ਕੀਤੀ ਹੈ। ਅਕਾਲੀ ਦਲ …
Read More »Monthly Archives: July 2020
ਸ਼ਹੀਦ ਜਵਾਨ ਰਾਜਵਿੰਦਰ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ
ਸਮਾਣਾ : ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿਚ ਅੱਤਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਪਿੰਡ ਸਮਾਣਾ ਨੇੜਲੇ ਪਿੰਡ ਦੋਦੜਾ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ (29) ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਦੋਦੜਾ ਵਿਚ ਕੀਤਾ ਗਿਆ। ਸ਼ਹੀਦ ਦੇ ਪਿਤਾ ਅਵਤਾਰ ਸਿੰਘ, ਮਾਤਾ ਮਹਿੰਦਰ ਕੌਰ, ਵੱਡੇ ਭਰਾ …
Read More »ਬਾਦਲਾਂ ਨੇ ਪੰਜਾਬ ਅਤੇ ਪੰਥ ਨਾਲ ਕੀਤਾ ਧੋਖਾ : ਸੁਨੀਲ ਜਾਖੜ
ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੋਂ ਆਰਡੀਨੈਂਸਾਂ ਦੇ ਮਾਮਲੇ ‘ਤੇ ਮੋਦੀ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ। ਨਕੋਦਰ ਨੇੜਲੇ ਪਿੰਡ ਲਿੱਤਰਾਂ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਮਾਂਡ ਜਦੋਂ ਵੀ ਬਾਦਲਾਂ ਦੇ ਹੱਥ …
Read More »ਬੇਅਦਬੀ ਮਾਮਲਿਆਂ ‘ਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਦੇ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ
ਫਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਵਿਚ ਨਾਮਜ਼ਦ ਡੇਰਾ ਸੱਚਾ ਸੌਦਾ ਦੀ ਕਮੇਟੀ ਦੇ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਤੇ ਸੰਦੀਪ ਬਰੇਟਾ ਦੀ ਗ੍ਰਿਫ਼ਤਾਰੀ ਲਈ ਐੱਸਆਈਟੀ ਨੂੰ ਅਦਾਲਤ ਵਿਚੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਹੋ ਗਏ ਹਨ। ਪੰਜ ਸਾਲ ਪੁਰਾਣੇ ਬੇਅਦਬੀ ਕਾਂਡ ਵਿਚ ਐੱਸਆਈਟੀ ਵੱਲੋਂ 6 ਜੂਨ 2020 ਨੂੰ ਉਕਤ ਵਿਅਕਤੀਆਂ ਨੂੰ ਦੋਸ਼ੀ ਮੰਨਦੇ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੀਬੀਆਈ ਨੇ ਐੱਸਆਈਟੀ ਦੀ ਜਾਂਚ ਨੂੰ ਅਦਾਲਤ ਵਿਚ ਦਿੱਤੀ ਚੁਣੌਤੀ
ਮੋਹਾਲੀ/ਬਿਊਰੋ ਨਿਊਜ਼ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਵਿਚ ਹੋਏ ਗੋਲ਼ੀ ਕਾਂਡ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸਆਈਟੀ) ਦੀ ਜਾਂਚ ‘ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਸੀਬੀਆਈ ਨੇ ਮੋਹਾਲੀ ਦੀ ਅਦਾਲਤ ਵਿਚ ਇਕ ਅਰਜ਼ੀ ਦਾਇਰ ਕੀਤੀ। ਸੀਬੀਆਈ ਕੋਰਟ ਨੇ ਇਸ ਮਾਮਲੇ …
Read More »ਪਾਸਪੋਰਟ ਲਈ ਕਾਗਜ਼ਾਂ ਦੀ ਪੜਤਾਲ ਵੀਡੀਓ ਕਾਲ ਰਾਹੀਂ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਵੀਡੀਓ ਕਾਲ ਰਾਹੀ ਪਾਸਪੋਰਟ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਕਿਸੇ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸਥਿਤ ਰੀਜ਼ਨਲ ਪਾਸਪੋਰਟ ਦਫ਼ਤਰ ਆਉਣ ਦੀ ਲੋੜ ਨਹੀਂ ਹੈ। ਰੀਜਨਲ ਪਾਸਪੋਰਟ ਅਫ਼ਸਰ ਸਿਬਾਸ਼ ਕਬੀਰਾਜ ਨੇ ਕਿਹਾ ਕਿ ਮੁਲਾਕਾਤ ਦਾ ਸਮਾਂ ਉਹੀ ਹੋਵੇਗਾ ਪਰ …
Read More »ਕੈਪਟਨ ਦੀ ਸਹਿਮਤੀ ਨਾਲ ਹੀ ਚਲਦੇ ਹਨ ਬਾਦਲਾਂ ਦੇ ਧੰਦੇ : ਢੀਂਡਸਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਹੋਣ ਦੇ ਦੋਸ਼ ਲਾਏ ਹਨ। ਕਾਂਗਰਸ ਦੇ ਇਸ਼ਾਰੇ ‘ਤੇ ਨਵੀਂ ਪਾਰਟੀ ਕਾਇਮ ਕਰਨ ਦੇ …
Read More »ਪੰਜਾਬ ਵਿਚ ਜ਼ਮੀਨਾਂ ਦੀ ਇੰਤਕਾਲ ਫੀਸ ਹੋਈ ਦੁੱਗਣੀ
ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਲਿਆ ਫ਼ੈਸਲਾ, ਇੰਤਕਾਲ ਫੀਸ 300 ਤੋਂ ਵਧਾ ਕੇ 600 ਰੁਪਏ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਜ਼ਮੀਨ ਦਾ ਇੰਤਕਾਲ ਮਹਿੰਗਾ ਹੋ ਗਿਆ ਹੈ। ਸੂਬਾ ਸਰਕਾਰ ਨੇ ਇੰਤਕਾਲ ਦੀ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਹੈ। ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਵਿਚ …
Read More »ਹੁਣ ਸਾਬਕਾ ਫ਼ੌਜੀ ਛੇ ਵਾਰ ਦੇ ਸਕਣਗੇ ਪੀਸੀਐੱਸ ਪ੍ਰੀਖਿਆ
ਮੁੱਖ ਮੰਤਰੀ ਨੇ ਸਾਬਕਾ ਫੌਜੀਆਂ ਲਈ ਪੀਸੀਐੱਸ ਦੀ ਪ੍ਰੀਖਿਆ ਵਿਚ ਬੈਠਣ ਦੇ ਮੌਕੇ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਿਵਲ ਸੇਵਾ ਸੰਯੁਕਤ ਮੁਕਾਬਲਾ ਪ੍ਰੀਖਿਆ ਵਿਚ ਮੌਕਿਆਂ ਦੀ ਗਿਣਤੀ ਵਿਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ ਦਿੱਤੇ ਜਾਣ ਵਾਲੇ ਮੌਕਿਆਂ ਦੇ ਪੈਟਰਨ ਅਨੁਸਾਰ ਕੀਤਾ ਗਿਆ ਹੈ। ਇਸ …
Read More »ਵਿਸ਼ਵ ਦੀ ਸਭ ਤੋਂ ਲੰਮੀ ਯਾਤਰਾ ਕਰਵਾਉਣ ਵਾਲੀ ਬੱਸ 7900 ਕਿਲੋਮੀਟਰ ਸਫਰ ਕਰਦੀ ਸੀ ਤੈਅ
ਅੰਮ੍ਰਿਤਸਰ ਵਿਚੋਂ ਹੋ ਕੇ ਲੰਘਦੀ ਸੀ ਲੰਡਨ ਤੋਂ ਕੋਲਕਾਤਾ ਜਾਣ ਵਾਲੀ ਬੱਸ ਅੰਮ੍ਰਿਤਸਰ : ਲਗਾਤਾਰ ਤਿੰਨ ਦਹਾਕਿਆਂ ਤੱਕ ਵਿਸ਼ਵ ਦੀ ਸਭ ਤੋਂ ਲੰਮੀ ਯਾਤਰਾ ਕਰਵਾਉਣ ਵਾਲੀ ਬੱਸ ਅੰਮ੍ਰਿਤਸਰ ਵਿਚੋਂ ਹੋ ਕੇ ਲੰਘਦੀ ਸੀ। ਲੰਡਨ ਤੋਂ ਕੋਲਕਾਤਾ ਤੱਕ ਲਗਪਗ 7900 ਕਿੱਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਇਸ ਬੱਸ ਵਿਚ ਅੰਮ੍ਰਿਤਸਰ ਸਮੇਤ …
Read More »