Breaking News
Home / 2020 / July (page 36)

Monthly Archives: July 2020

ਹਵਾ ਰਾਹੀਂ ਵੀ ਫੈਲਦਾ ਹੈ ਕਰੋਨਾ ਵਾਇਰਸ

ਵਿਗਿਆਨੀਆਂ ਨੇ ਡਬਲਿਊਐਚਓ ਨੂੰ ਲਿਖਿਆ ਪੱਤਰ ਨਿਊਯਾਰਕ/ਬਿਊਰੋ ਨਿਊਜ਼ 32 ਮੁਲਕਾਂ ਦੇ 200 ਤੋਂ ਵੱਧ ਵਿਗਿਆਨੀਆਂ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਗੱਲ ਦੇ ਸਬੂਤ ਹਨ ਕਿ ਕਰੋਨਾ ਵਾਇਰਸ ਹਵਾ ਰਾਹੀਂ ਫੈਲਦਾ ਹੈ, ਛੋਟੇ ਤੋਂ ਛੋਟੇ ਕਣ ਵੀ ਲੋਕਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। …

Read More »

ਅਕਾਲੀ ਦਲ ਬਾਦਲ ਦੇ ਪਤਨ ਦਾ ਕਾਰਨ ਬਣੇ ਪੰਜ ਪਹਿਲੂ

ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਤੇ ਪਾਰਟੀ ‘ਚੋਂ ਮੁਅੱਤਲ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸਮਰਥਨ ‘ਚ ਇਕੱਠੇ ਕੀਤੇ ਅਕਾਲੀ ਵਰਕਰਾਂ ਦੀ ਇਕੱਤਰਤਾ ‘ਚ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨਗੀ ਤੋਂ ਲਾਹੁਣ ਦਾ ਦਾਅਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਨਵੇਂ ਹੱਥਾਂ ‘ਚ ਚਲਾਉਣ ਦਾ …

Read More »

ਸਰਜਰੀਆਂ ਦੇ ਦੁਬਾਰਾ ਸ਼ੁਰੂ ਹੋਣ ਵਿਚ ਹਰ ਬ੍ਰਿਟਿਸ਼ ਕੋਲੰਬੀਅਨ ਦਾ ਰੋਲ

16 ਮਾਰਚ ਨੂੰ ਇਹ ਪੱਕਾ ਕਰਨ ਲਈ ਕਿ ਬੀ.ਸੀ. ਦੇ ਹਸਪਤਾਲਾਂ ਕੋਲ ਕੋਵਿਡ-19 ਦਾ ਜਵਾਬ ਦੇਣ ਲਈ ਸਮਰੱਥਾ ਹੈ ਅਤੇ ਨਿਯਤ ਹੋਈਆਂ ਜ਼ਰੂਰੀ ਅਤੇ ਐਮਰਜੈਂਸੀ ਸਰਜਰੀਆਂ ਕਰਨਾ ਜਾਰੀ ਰੱਖਣ ਲਈ ਗੈਰ-ਜ਼ਰੂਰੀ ਨਿਯਤ ਹੋਈਆਂ ਸਰਜਰੀਆਂ ਬੀ.ਸੀ. ਭਰ ਵਿਚ ਅਗਾਂਹ ਪਾ ਦਿੱਤੀਆਂ ਗਈਆਂ ਸਨ। ਦੋ ਮਹੀਨਿਆਂ ਬਾਅਦ 18 ਮਈ ਨੂੰ ਫਰੇਜ਼ਰ ਹੈਲਥ …

Read More »

ਕੋਵਿਡ-19 ਦੌਰਾਨ ਅਸੀਂ ਬਹੁਤ ਕੁਝ ਸਿੱਖਿਆ

ਪਿਛਲੇ ਕਈ ਮਹੀਨਿਆਂ ਦੌਰਾਨ, ਕੋਵਿਡ-19 ਮਹਾਮਾਰੀ ਨੇ ਸਾਰੀਆਂ ਰੋਜ਼ਾਨਾ ਜ਼ਿੰਦਗੀਆਂ ਵਿਚ ਬੁਨਿਆਦੀ ਤਬਦੀਲੀ ਲਿਆਂਦੀ ਹੈ ਅਤੇ ਬ੍ਰਿਟਿਸ਼ ਕੋਲੰਬੀਅਨਾਂ ਦੇ ਤੌਰ ‘ਤੇ ਕਰਵ ਨੂੰ ਪੱਧਰਾ ਕਰਨ ਲਈ ਆਪਣਾ ਹਿੱਸਾ ਨਿਭਾਉਣ ਲਈ ਸਾਨੂੰ ਇਕਮੁੱਠ ਕੀਤਾ ਹੈ। ਇਨ੍ਹਾਂ ਚੁਣੌਤੀਆਂ ਵਾਲੇ ਸਮਿਆਂ ਦੌਰਾਨ, ਅਸੀਂ ਇੱਕਮੁੱਠ ਹੋਏ ਹਾਂ ਅਤੇ ਇਸ ਸਫਰ ਦੌਰਾਨ ਅਸੀਂ ਬਹੁਤ ਕੁਝ …

Read More »

ਟਰੂਡੋ ਨੇ ਨਸਲਵਾਦ ਨੂੰ ਖਤਮ ਕਰਨ ਲਈ ਐਲਾਨਿਆ ਵਰਕ ਪਲੈਨ

ਟਰੂਡੋ ਵੱਲੋਂ ਪੁਲਿਸ ਦੀਆਂ ਵਧੀਕੀਆਂ ਖਿਲਾਫ ਤੇ ਸਿਆਹ ਨਸਲ ਦੇ ਲੋਕਾਂ ਦੇ ਹੱਕ ਵਿੱਚ ਇਕੱਠੇ ਹੋਣ ਦਾ ਸੱਦਾ ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿੱਚ ਪੁਲਿਸ ਵਿਭਾਗ ਤੇ ਨਿਆਂ ਪ੍ਰਬੰਧ ਵਿੱਚ ਨਸਲਵਾਦ ਨੂੰ ਖਤਮ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਸਰਕਾਰ ਵੱਲੋਂ ਲਿਆਂਦੇ ”ਵਰਕ ਪਲੈਨ” ਦਾ ਐਲਾਨ ਕੀਤਾ। ਪਾਰਲੀਆਮੈਂਟ ਹਿੱਲ …

Read More »

ਟਰੂਡੋ ਦੀ ਰਿਹਾਇਸ਼ ‘ਤੇ ਟੱਕਰ ਮਾਰਨ ਵਾਲਾ 17 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ

ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਰਿਹਾਇਸ਼ ਦੇ ਗੇਟ ‘ਤੇ ਟਰੱਕ ਨਾਲ ਟੱਕਰ ਮਾਰਨ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਹਥਿਆਰ ਰੱਖਣ ਅਤੇ ਧਮਕੀਆਂ ਦੇਣ ਸਮੇਤ 22 ਧਾਰਾਵਾਂ ਦਰਜ ਕੀਤੀਆਂ ਹਨ। ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਡਿਪਟੀ ਕਮਿਸ਼ਨਰ ਮਾਈਕ ਦੁਹੇਮੇ ਨੇ ਕਿਹਾ ਸੀ ਕਿ ਮੁਲਜ਼ਮ ਕੋਰੀ ਹਰੇਨ ਨੂੰ ਜਦੋਂ …

Read More »

ਇਸ ਸਾਲ ਫੈਡਰਲ ਸਰਕਾਰ ਦਾ ਵਿੱਤੀ ਘਾਟਾ 343 ਬਿਲੀਅਨ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਓਟਵਾ/ਬਿਊਰੋ ਨਿਊਜ਼ : ਇਸ ਸਾਲ ਫੈਡਰਲ ਸਰਕਾਰ ਦਾ ਵਿੱਤੀ ਘਾਟਾ 343.2 ਬਿਲੀਅਨ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਆਰਥਿਕ ਮਦਦ ਤੇ ਅਰਥਚਾਰੇ ਨੂੰ ਹੁਲਾਰਾ ਦੇਣ ਸਬੰਧੀ ਲਿਆਂਦੀ ਗਈ ਯੋਜਨਾ ਸਦਕਾ ਇਹ ਘਾਟਾ ਪਿਆ ਦੱਸਿਆ ਜਾ ਰਿਹਾ ਹੈ। ਇਹ …

Read More »

ਫਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਓਟਵਾ ਦੀ ਬੀਚ ਵਿਚ ਡੁੱਬਣ ਕਾਰਨ ਮੌਤ

ਓਟਵਾ : ਓਟਵਾ ਵਿਚ ਫਤਿਹਗੜ੍ਹ ਸਾਹਿਬ ਦੀ ਰੰਧਾਵਾ ਕਾਲੋਨੀ ਦੇ ਰਹਿਣ ਵਾਲੇ 19 ਸਾਲਾ ਨੌਜਵਾਨ ਦੀ ਬੀਚ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਜਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਉਹ ਆਪਣੇ ਦੋਸਤਾਂ ਨਾਲ ਬੀਚ ‘ਤੇ ਨਹਾਉਣ ਗਿਆ ਹੋਇਆ ਸੀ। ਮ੍ਰਿਤਕ ਦੇ …

Read More »

ਦੋ ਪੰਜਾਬੀ ਵਿਦਿਆਰਥੀਆਂ ਦੀ ਸੜਕ ਹਾਦਸੇ ਦੌਰਾਨ ਮੌਤ

ਗਿਆਨ ਸਿੰਘ ਲੁਧਿਆਣਾ ਅਤੇ ਕਰਨਵੀਰ ਸਿੰਘ ਮੁਹਾਲੀ ਜ਼ਿਲ੍ਹੇ ਨਾਲ ਸੀ ਸਬੰਧਤ ਐਬਟਸਫੋਰਡ/ਬਿਊਰੋ ਨਿਊਜ਼ : ਵੈਨਕੂਵਰ ਤੋਂ 580 ਕਿੱਲੋਮੀਟਰ ਦੂਰ ਰੈਵਲਸਟੋਕ ਨੇੜੇ ਮੁੱਖ ਕੌਮੀ ਮਾਰਗ ਹਾਈਵੇ ਨੰਬਰ 1 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਚਿਲਾਬੈਕ ਨਿਵਾਸੀ 22 ਸਾਲਾ ਗਿਆਨ ਸਿੰਘ ਅਤੇ 19 ਸਾਲਾ ਕਰਨਵੀਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ …

Read More »

ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਅਹੁਦਾ ਛੱਡਣ ਦਾ ਐਲਾਨ

ਟੋਰਾਂਟੋ : ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਇਨ੍ਹਾਂ ਗਰਮੀਆਂ ਵਿੱਚ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕਰ ਦਿੱਤਾ ਗਿਆ ਹੈ। ਟੋਰਾਂਟੋ ਪੁਲਿਸ ਐਸੋਸਿਏਸ਼ਨ ਦੇ ਪ੍ਰੈਜ਼ੀਡੈਂਟ ਮਾਈਕ ਮੈਕੌਰਮੈਕ ਦੇ ਬੁਲਾਰੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਪਹਿਲੀ ਅਗਸਤ ਨੂੰ ਆਪਣਾ ਅਹੁਦਾ ਛੱਡ ਦੇਣਗੇ। ਮੈਕੌਰਮੈਕ ਪਿਛਲੇ 11 ਸਾਲਾਂ ਤੋਂ …

Read More »