Monthly Archives: July 2020
ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਵਿਚ ਆਇਆ ਨਵਾਂ ਮੋੜ
ਸੀ.ਬੀ.ਆਈ. ਨੇ ਐੱਸ.ਆਈ.ਟੀ. ਦੀ ਜਾਂਚ ਨੂੰ ਅਦਾਲਤ ਵਿਚ ਦਿੱਤੀ ਚੁਣੌਤੀ ਮੋਹਾਲੀ/ਬਿਊਰੋ ਨਿਊਜ਼ ਬਰਗਾੜੀਵਿਚਸ੍ਰੀਗੁਰੂਗ੍ਰੰਥਸਾਹਿਬਦੀਬੇਅਦਬੀਤੋਂ ਬਾਅਦ ਬਹਿਬਲ ਕਲਾਂ ਵਿਚ ਹੋਏ ਗੋਲ਼ੀ ਕਾਂਡ ਵਿਚ ਐੱਸ.ਆਈ.ਟੀ. ਦੀ ਜਾਂਚ ਉਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸੀਬੀਆਈ ਨੇ ਮੋਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ। ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ …
Read More »ਸੁਖਦੇਵ ਸਿੰਘ ਢੀਂਡਸਾ ਨੇ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਲਿਆ ਅਸ਼ੀਰਵਾਦ
ਬ੍ਰਹਮਪੁਰਾ ਨੂੰ ਮੁੜ ਬਾਦਲਾਂ ਨਾਲ ਰਲਾਉਣ ਦੀਆਂ ਵੀ ਤਿਆਰੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਮੌਕੇ ਢੀਂਡਸਾ ਦੇ ਨਾਲ ਸੇਵਾ ਸਿੰਘ ਸੇਖਵਾਂ ਤੇ ਹੋਰ …
Read More »ਕੇਂਦਰ ਦੇ ਬਿਜਲੀ ਸੁਧਾਰ ਬਿੱਲ ‘ਤੇ ਬਾਦਲਾਂ ਨੇ ਦੋਗਲੀ ਨੀਤੀ ਅਪਣਾਈ
ਅਮਨ ਅਰੋੜਾ ਨੇ ਕਿਹਾ – ਸੁਖਬੀਰ ਮੋਦੀ ਨੂੰ ਚਿੱਠੀਆਂ ਲਿਖ ਕੇ ਕਰ ਰਹੇ ਹਨ ਡਰਾਮੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਕੇਂਦਰ ਸਰਕਾਰ ਵੱਲੋਂ ਬਿਜਲੀ ਸੁਧਾਰ ਬਿੱਲ ਨੂੰ ਪੰਜਾਬ ਦੇ ਕਿਸਾਨਾਂ ਅਤੇ ਗਰੀਬਾਂ ਲਈ ਘਾਤਕ ਦੱਸਿਆ। ਇਸ ਸਬੰਧੀ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ …
Read More »ਕਰੋਨਾ ਦੇ ਘੇਰੇ ‘ਚ ਆਏ ਪੰਜਾਬ ਦੇ 11 ਪੀ.ਸੀ.ਐਸ. ਅਧਿਕਾਰੀ
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ ਹੋ ਗਈ।ਸੂਬੇ ਵਿਚ ਹੁਣ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 2 ਹਜ਼ਾਰ ਦੇ ਕਰੀਬ ਹੈ ਅਤੇ 5 ਹਜ਼ਾਰ ਦੇ ਲਗਪਗਪੀੜਤ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਜ਼ਿਕਰਯੋਗ …
Read More »ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ ਸਮੇਤ 45 ਵਿਅਕਤੀਆਂ ਖਿਲਾਫ ਨਜਾਇਜ਼ ਮਾਈਨਿੰਗ ਦਾ ਕੇਸ ਦਰਜ
ਕੁਰਾਲੀ/ਬਿਊਰੋ ਨਿਊਜ਼ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ ਸਮੇਤ 45 ਵਿਅਕਤੀਆਂ ਖਿਲਾਫ ਥਾਣਾ ਮਾਜਰੀ ਵਿਚ ਕੇਸ ਦਰਜ ਕੀਤਾ ਗਿਆ। ਇਹ ਮਾਮਲਾ ਕੰਢੀ ਖੇਤਰ ਦੇ ਪਿੰਡਾਂ ਵਿਚ ਹੋਈ ਨਜਾਇਜ਼ ਮਾਈਨਿੰਗ ਨਾਲ ਜੁੜਿਆ ਹੋਇਆ ਹੈ ਅਤੇ ਜ਼ਿਲ੍ਹਾ ਮਾਈਨਿੰਗ ਅਫਸਰ ਮੁਹਾਲੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ …
Read More »ਰੇਲ-ਬੱਸ ਹਾਦਸੇ ‘ਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮੱਦਦ ਦੇਵੇਗਾ ਪਾਕਿਸਤਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੀੜਤ ਪਰਿਵਾਰਾਂ ਨੂੰ ਦੇਣੇ ਹਨ ਇਕ-ਇਕ ਲੱਖ ਰੁਪਏ ਪਿਸ਼ਾਵਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਦੀ ਸਰਕਾਰ ਨੇ ਉਨ੍ਹਾਂ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਪਿਛਲੇ ਹਫ਼ਤੇ ਰੇਲ-ਬੱਸ ਦੀ ਟੱਕਰ ਦੌਰਾਨ ਮੌਤ …
Read More »ਕਾਨਪੁਰ ‘ਚ 8 ਪੁਲਿਸ ਮੁਲਾਜ਼ਮਾਂ ਦਾ ਹੱਤਿਆ ਕਰਨ ਵਾਲਾ ਵਿਕਾਸ ਦੂਬੇ ਗ੍ਰਿਫਤਾਰ
ਪੁਲਿਸ ਦੀਆਂ 40 ਟੀਮਾਂ ਕਰ ਰਹੀਆਂ ਸਨ ਦੂਬੇ ਦੀ ਭਾਲ ਭੋਪਾਲ/ਬਿਊਰੋ ਨਿਊਜ਼ ਕਾਨਪੁਰ ਵਿਚ 8 ਪੁਲਿਸ ਵਾਲਿਆਂ ਦੀ ਹੱਤਿਆ ਕਰਕੇ ਫ਼ਰਾਰ ਹੋਏ ਉੱਤਰ ਪ੍ਰਦੇਸ਼ ਦੇ ਗੈਂਗਸਟਰ ਵਿਕਾਸ ਦੁਬੇ ਨੂੰ ਮੱਧ ਪ੍ਰਦੇਸ਼ ਦੇ ਉਜੈਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਿਛਲੇ ਲਗਭਗ 6 ਦਿਨਾਂ ਤੋਂ ਉੱਤਰ ਪ੍ਰਦੇਸ਼ ਦੀਆਂ 40 ਪੁਲਿਸ ਟੀਮਾਂ …
Read More »ਭਾਰਤੀ ਫੌਜ ਨੇ 89 ਐਪਸ ‘ਤੇ ਲਈ ਪਾਬੰਦੀ
ਜਾਣਕਾਰੀਆਂ ਲੀਕ ਹੋਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਜਵਾਨਾਂ ਨੂੰ ਆਪਣੇ ਸਮਾਰਟ ਫੋਨਾਂ ਵਿਚੋਂ 89 ਮੋਬਾਇਲ ਐਪਸ ਨੂੰ ਹਟਾਉਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿਚ ਫੇਸਬੁੱਕ, ਇੰਸਟਾਗ੍ਰਾਮ, ਟਰੂ-ਕਾਲਰ ਅਤੇ ਪਬਜੀ ਵਰਗੀਆਂ ਐਪਸ ਵੀ ਸ਼ਾਮਲ ਹਨ। ਭਾਰਤੀ ਫੌਜ ਦੇ ਸੂਤਰਾਂ ਕੋਲੋਂ ਮਿਲੀ ਜਾਣਕਾਰੀ …
Read More »ਉਤਰ ਪ੍ਰਦੇਸ਼ ‘ਚ ਲੜਕੀ ਨੂੰ ਕਰੋਨਾ ਪੀੜਤ ਸਮਝ ਕੇ ਕੰਡਕਟਰ ਨੇ ਚੱਲਦੀ ਬੱਸ ‘ਚੋਂ ਸੁੱਟਿਆ
ਲੜਕੀ ਦੀ ਹੋਈ ਮੌਤ – ਮਹਿਲਾ ਕਮਿਸ਼ਨ ਵਲੋਂ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਬੱਸ ਵਿੱਚ ਸਫਰ ਕਰ ਰਹੀ ਇੱਕ ਲੜਕੀ ਨੂੰ ਕੋਰੋਨਾ ਪੀੜਤ ਹੋਣ ਦੇ ਸ਼ੱਕ ਵਿੱਚ ਕੰਡਕਟਰ ਨੇ ਚੱਲਦੀ ਬੱਸ ਵਿਚੋਂ ਹੇਠਾਂ ਸੁੱਟ ਦਿੱਤਾ ਅਤੇ ਦਿੱਲੀ ਦੀ 19 ਸਾਲਾ ਇਸ ਲੜਕੀ ਦੀ ਮੌਤ ਹੋ ਗਈ। …
Read More »